ਖ਼ਬਰਾਂ

IMG-20211030-WA0022.resized

ਸਰਕਾਰ ਜੇਕਰ ਸਰਹੱਦਾਂ ਦਾ ਰਸਤਾ ਖੋਲ੍ਹਣਾ ਚਾਹੁੰਦੀ ਹੈ, ਤਾਂ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਵੀ ਖੋਲ੍ਹੋ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੱਲ੍ਹ ਰਾਤ ਦਿੱਲੀ ਪੁਲੀਸ ਨੇ ਟਿੱਕਰੀ ਬਾਰਡਰ ’ਤੇ 40 ਫੁੱਟ ਦਾ ਰਸਤਾ ਆਵਾਜਾਈ ਲਈ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਭਾਵੇਂ ਇਸ ’ਤੇ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਬੇਸਿੱਟਾ ਰਹੀ।  ਦਿੱਲੀ ਪੁਲਿਸ ਕਮਿਸ਼ਨਰ ਨੇ ਇੱਕ ਮੀਡੀਆ … More »

ਪੰਜਾਬ | Leave a comment
Half size(23).resized

ਪੈਗਾਸਸ ਦੇ ਜਾਸੂਸੀ ਗੈਰ-ਕਾਨੂੰਨੀ ਮਾਮਲੇ ਉਤੇ ਸੁਪਰੀਮ ਕੋਰਟ ਵੱਲੋਂ ਐਕਸਪ੍ਰਟ ਕਮੇਟੀ ਰਾਹੀ ਜਾਂਚ ਕਰਨ ਦੇ ਆਦੇਸ਼ ਸਵਾਗਤਯੋਗ : ਮਾਨ

ਚੰਡੀਗੜ੍ਹ – “ਇੰਡੀਅਨ ਨਾਗਰਿਕਾਂ ਅਤੇ ਸਮੁੱਚੇ ਨਿਵਾਸੀਆਂ ਨੂੰ ਇੰਡੀਆਂ ਦਾ ਵਿਧਾਨ ਕਾਨੂੰਨੀ ਤੌਰ ਤੇ ਕਈ ਤਰ੍ਹਾਂ ਦੇ ਹੱਕ, ਆਜ਼ਾਦੀ ਵਾਲੇ ਅਧਿਕਾਰ ਪ੍ਰਦਾਨ ਕਰਨ ਦੀ ਗੱਲ ਸਪੱਸਟ ਰੂਪ ਵਿਚ ਕਰਦਾ ਹੈ । ਲੇਕਿਨ ਇੰਡੀਆਂ ਦੇ ਸੌੜੀ ਸੋਚ ਵਾਲੇ ਸਿਆਸਤਦਾਨ ਅਕਸਰ ਹੀ … More »

ਪੰਜਾਬ | Leave a comment
IMG_20210918_173147.resized

ਟਾਈਟਲਰ ਦੀ ਨਿਯੁਕਤੀ ਕਰਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ: ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੁੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਨੁੰ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ … More »

ਭਾਰਤ | Leave a comment
 

ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ, ਭਾਈ ਕੇਹਰ ਸਿੰਘ ਨੇ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੀ ਇੱਜ਼ਤ-ਮਾਣ ਨੂੰ ਕੌਮਾਂਤਰੀ ਪੱਧਰ ਉਤੇ ਬਰਕਰਾਰ ਰੱਖਿਆ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਨੇ ਆਪਣੀਆ ਮਹਾਨ ਸ਼ਹਾਦਤਾਂ ਦੇ ਕੇ ਹੀ ਸਿੱਖ ਕੌਮ ਦੀ ਇੱਜ਼ਤ-ਮਾਣ ਦੀ ਪ੍ਰਤੀਕ ਪੱਗ ਦੀ ਆਨ-ਸ਼ਾਨ ਨੂੰ ਬਰਕਰਾਰ ਰੱਖਣ ਦੀ ਕੌਮੀ ਜ਼ਿੰਮੇਵਾਰੀ ਨਿਭਾਈ ਹੈ । ਜੋ ਰਹਿੰਦੀ … More »

ਪੰਜਾਬ | Leave a comment
IMG-20211029-WA0003.resized

ਸਕਾਟਲੈਂਡ ਦੇ ਕੁੱਝ ਖੇਤਰਾਂ ਵਿੱਚ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ … More »

ਅੰਤਰਰਾਸ਼ਟਰੀ | Leave a comment
IMG-20211029-WA0005.resized

ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਪ 26 ਵਿੱਚ ਵਿਘਨ ਪਾਉਣ ਸਬੰਧੀ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਚਿਤਾਵਨੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ … More »

ਅੰਤਰਰਾਸ਼ਟਰੀ | Leave a comment
Jagdish-Tytlar.resized

ਕਾਂਗਰਸ ਨੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਟਾਈਟਲਰ ਨੂੰ ਬਣਾਇਆ ਪਾਰਟੀ ਵਿਚ ਪਰਮਾਨੈਂਟ ਇਨਵਾਇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਕਾਂਗਰਸ ਨੇ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਇਆ ਹੈ । ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ … More »

ਭਾਰਤ | Leave a comment
IMG-20211029-WA0020.resized

ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਹੋਣੀ ਚਾਹੀਦੀ ਹੈ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ:ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੋਟ ਕਰਦਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਮੁੱਖ ਅਧਿਕਾਰੀਆਂ ਦੇ ਤਬਾਦਲੇ ਨੂੰ ਪ੍ਰਭਾਵਤ ਕਰ ਰਹੀ ਹੈ ਭਾਵੇਂ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਸੰਵੇਦਨਸ਼ੀਲ ਜਾਂਚ ਸਿਰਫ ਹੌਲੀ ਪ੍ਰਗਤੀ ਨਾਲ ਲੰਮੀ ਹੋ ਰਹੀ … More »

ਪੰਜਾਬ | Leave a comment
IMG-20211028-WA0018.resized

ਸਰਨਾ ਨੇ ਰਾਜਪਾਲ ਅਨਿਲ ਬੈਜਲ ਨੂੰ ਪੱਤਰ ਲਿਖ ਡੀਐਸਜੀਐਮਸੀ ਵਿੱਚ ਵਿੱਤੀ ਰਿਸੀਵਰ ਨਿਯੁਕਤ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਰਾਜਪਾਲ ਅਨਿਲ ਬੈਜਲ ਨੂੰ ਇੱਕ ਪੱਤਰ ਲਿਖ ਕੇ ਡੀਐਸਜੀਐਮਸੀ ਦੀ ਆਰਥਿਕ ਸਥਿਤੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿੱਤੀ ਰਿਸੀਵਰ ਦੀ ਨਿਯੁਕਤੀ ਦੀ … More »

ਭਾਰਤ | Leave a comment
9a5234b6c669666d7f5cc2131f653b5d_original.resized

ਕਿਸਾਨ ਮੋਰਚਿਆਂ ਵਿਰੁੱਧ ਭਾਜਪਾ-ਆਰਐਸਐਸ ਦੇ ਗੁੰਡਿਆਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੱਲ੍ਹ ‘ਹਿੰਦ ਮਜ਼ਦੂਰ ਕਿਸਾਨ ਸਮਿਤੀ’ ਦੀ ਅਗਵਾਈ ਵਾਲੇ ਭਾਜਪਾ-ਆਰਐਸਐਸ ਦੇ ਗੁੰਡੇ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਮੋਦੀ ਸਰਕਾਰ ਦੇ ਕਾਰਪੋਰੇਟ ਪੱਖੀ ਕਿਸਾਨ ਵਿਰੋਧੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਨੂੰ ਦਿੱਲੀ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ … More »

ਭਾਰਤ | Leave a comment