ਖ਼ਬਰਾਂ
ਮੋਰਚੇ ਵਿਚ ਲੇਖੇ ਲਗਣ ਵਾਲਿਆਂ ਦੀ ਗਿਣਤੀ 700 ਹੋਈ, ਪੰਜਾਬ ਸਰਕਾਰ ਵਲੋਂ ਪੰਜ ਪੰਜ ਲੱਖ ਮਦਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ਤੇ ਇੱਕ ਟਿੱਪਰ ਵੱਲੋਂ ਕੁਚਲਣ ਕਾਰਨ ਤਿੰਨ ਕਿਸਾਨ ਔਰਤਾਂ ਦੀ ਦਰਦਨਾਕ ਮੌਤ ਅਤੇ ਦੋ ਕਿਸਾਨ ਔਰਤਾਂ ਗੰਭੀਰ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੰਨ੍ਹਾਂ ਨੂੰ ਪੀ ਜੀ ਆਈ … More
ਦਿੱਲੀ ਗੁਰਦੁਆਰਾ ਕਮੇਟੀ ਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਕੋਰੋਨਾ ਕਾਲ ਵਿਚ ਕੀਤੀ ਸੇਵਾ ਲਈ ਲਖਨਊ ‘ਚ ਹੋਇਆ ਸਨਮਾਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੋਰੋਨਾ ਕਾਲ ਵਿਚ ਕੀਤੀ ਮਨੁੱਖਤਾ ਦੀ ਸੇਵਾ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਲਖਨਊ ਵਿਚ ਸਨਮਾਨ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ … More
ਗਲਾਸਗੋ : ਨਰਿੰਦਰ ਮੋਦੀ ਖਿਲਾਫ਼ 30 ਅਕਤੂਬਰ ਨੂੰ ਯੂਕੇ ਭਰ ‘ਚੋਂ ਪਹੁੰਚ ਕੇ ਲੋਕ ਕਰਨਗੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਪ 26 ਸੰਮੇਲਨ ਜਲਵਾਯੂ ਤਬਦੀਲੀ ਵਰਗੇ ਅਹਿਮ ਮਸਲੇ ‘ਤੇ ਵਿਚਾਰ ਵਟਾਂਦਰਾ ਕਰਨ ਤੇ ਭਵਿੱਖੀ ਨੀਤੀਆਂ ਤਿਆਰ ਕਰਨ ਲਈ ਹੋ ਰਿਹਾ ਹੈ। ਪਰ ਇਸ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਦੇਖਦਿਆਂ ਸਿੱਖ … More
ਬੀ.ਸੀ. ਵਿਚ ਹੁਣ ਲੋਕਾਂ ਨੂੰ ਦਿੱਤੀ ਜਾਵੇਗੀ ਵੈਕਸੀਨ ਦੀ ਤੀਜੀ ਖੁਰਾਕ
ਸਰੀ,ਹਰਦਮ ਮਾਨ – ਬੀ.ਸੀ. ਵਿਚ ਜਿਨ੍ਹਾਂ ਲੋਕਾਂ ਨੇ ਕੋਵਿਡ-19 ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰ ਲਈਆਂ ਹਨ ਉਨ੍ਹਾਂ ਨੂੰ ਹੁਣ ਕੋਵਿਡ-19 ਦੀ ਤੀਜੀ ਖੁਰਾਕ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਇੱਕ ਪ੍ਰੈਸ ਕਾਨਫਰੰਸ … More
ਪੁਲਿਸ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ‘ਤੇ ਹਿੰਸਾ ਵਿੱਚ ਫਸਾਉਣ ਲਈ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ, ਇੱਕ ਡੂੰਘੀ ਸਾਜ਼ਿਸ਼:ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੱਲ੍ਹ ਕਿਸਾਨ ਅੰਦੋਲਨ ਨੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਆਪਣੇ ਇਤਿਹਾਸਕ ਸੰਘਰਸ਼ ਦੇ 11 ਮਹੀਨੇ ਪੂਰੇ ਕੀਤੇ। ਜਿਉਂ-ਜਿਉਂ ਸੰਘਰਸ਼ ਆਪਣੇ 12ਵੇਂ ਮਹੀਨੇ ਵਿੱਚ ਪ੍ਰਵੇਸ਼ ਕੀਤਾ ਹੈ, … More
ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰੀ ਕਬਜ਼ਾ ਕਰਵਾਉਣ ਦਾ ਯਤਨ ਸਫਲ ਨਹੀਂ ਹੋਣ ਦਿਤਾ ਜਾਏਗਾ : ਸਿਰਸਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ‘ਤੇ ਸਰਕਾਰ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨਰੈਣੂ ਮਹੰਤਾਂ ਦੇ ਬਰਾਬਰ ਦਾ ਯਤਨ ਹੈ। ਉਹ … More
ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਤਾਂ ਕਿਸਾਨ ਵੀ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟੇਗਾ: ਰਾਕੇਸ਼ ਟਿਕੈਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਹਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ … More
ਲਾਟਰੀ ਰਾਹੀਂ ਚੁਣੇ ਗਏ ਨਵ-ਨਿਯੁਕਤ ਡੀਐਸਜੀਐਮਸੀ ਮੈਂਬਰ ਮਹਿੰਦਰ ਸਿੰਘ ਨੇ ਸਰਨਾ ਅਤੇ ਜੀ.ਕੇ. ਨੂੰ ਦਿਤਾ ਆਪਣਾ ਸਮਰਥਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ “ਸਹਿ ਵਿਕਲਪ” ਚੋਣਾਂ ਵਿੱਚ ਲਾਟਰੀ ਪ੍ਰਣਾਲੀ ਤਹਿਤ ਚੁਣੇ ਗਏ ਨਵ-ਨਿਯੁਕਤ ਮੈਂਬਰ ਮਹਿੰਦਰ ਸਿੰਘ ਨੇ ਬੁੱਧਵਾਰ ਨੂੰ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦਾ ਸਮਰਥਨ ਕੀਤਾ । ਦਸ ਦੇਈਏ ਕਿ … More
ਦੇਸ਼ ਦੇ ਲੱਖਾਂ ਅੰਨਦਾਤਿਆਂ ਵੱਲੋਂ ਜਾਰੀ ਕਿਸਾਨ-ਅੰਦੋਲਨ ਨੇ 11 ਮਹੀਨੇ ਪੂਰੇ ਕੀਤੇ, ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗਪਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਵਿੱਚ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਿਹਾ ਇਤਿਹਾਸਕ ਕਿਸਾਨ ਅੰਦੋਲਨ ਦੇਸ਼ ਦੇ ਲੱਖਾਂ ਅੰਨਦਾਤਾਵਾਂ ਨੂੰ ਆਪਣੇ ਆਪ ਨੂੰ ਸਖ਼ਤ ਮੁਸੀਬਤਾਂ ਵਿੱਚੋਂ ਲੰਘਾਉਂਦੇ ਹੋਏ ਪੂਰੇ 11 ਮਹੀਨੇ ਪੂਰੇ ਕਰ ਰਿਹਾ ਹੈ। … More
ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਭੂਮਿਕਾ ਤੇ ਚੁੱਕੇ ਸੁਆਲ, ਕਿਹਾ ਹਜਾਰਾਂ ਪ੍ਰਦਰਸ਼ਨਕਾਰੀਆਂ ਵਿਚੋਂ ਸਿਰਫ 23 ਗਵਾਹ?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ‘ਚ ਅੱਜ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਅਦਾਲਤ ਦੀ ਨਿਗਰਾਨੀ ‘ਚ ਸੁਤੰਤਰ ਜਾਂਚ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਗਈ । ਤੀਹਰੀ ਬੈਂਚ ਦੇ ਜੱਜ ਐਨਵੀ ਰਮਨਾ, ਸੂਰਿਆਕਾਂਤ ਅਤੇ ਹਿਮਾ ਕੋਹਲੀ ਨੇ ਇਹ ਸੁਣਵਾਈ … More










