ਖ਼ਬਰਾਂ
ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਦਫ਼ਤਰ ਅਤੇ ਵਾਹਨਾਂ ‘ਤੇ ਗੋਲੀਬਾਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਖੇਤਰ ਵਿੱਚ ਦਿਨ-ਬ-ਦਿਨ ਵਿਗੜਦੀ ਅਮਨ ਕਾਨੂੰਨ ਦੀ ਹਾਲਤ ਵਿਚ ਉਦੋਂ ਇੱਕ ਹੋਰ ਅਧਿਆਇ ਜੁੜ ਗਿਆ ਜਦੋਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਸਕਾਟ ਰੋਡ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਟਰੱਕਿੰਗ ਕਾਰੋਬਾਰੀ … More
ਭਾਈ ਹਰਦੀਪ ਸਿੰਘ ਨਿੱਜਰ ਦੀ ਸ਼ਹਾਦਤ ਨੂੰ ਦੋ ਸਾਲ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਅੰਬੈਸੀ ਅੱਗੇ ਭਾਰੀ ਮੁਜਾਹਿਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਸੀ ਦੇ ਗੁਰਦੁਆਰਾ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਦੂਜੀ ਬਰਸੀ ਮੌਕੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਸੈਕੜੇ ਖਾਲਿਸਤਾਨ ਪੱਖੀ ਸਿੱਖ ਕਾਰਕੁਨਾਂ ਨੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ। ਖਾਲਿਸਤਾਨ ਲਹਿਰ ਇੱਕ ਸਿੱਖ ਵੱਖਵਾਦੀ … More
ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ … More
ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ
ਮੁੰਬਈ/ਅੰਮ੍ਰਿਤਸਰ – ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਮਹਾਰਾਸ਼ਟਰ ਸਰਕਾਰ ਸਿੱਖ ਭਾਈਚਾਰੇ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਹ ਪਹਿਲਾ ਮੌਕਾ ਹੈ ਜਦੋਂ ਰਾਜ ਘੱਟ ਗਿਣਤੀ ਵਿਕਾਸ ਵਿਭਾਗ ਨੇ ਸਰਕਾਰ … More
ਸ਼੍ਰੋਮਣੀ ਕਮੇਟੀ ਨੇ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜ਼ਮੀਨ- ਸ਼੍ਰੋਮਣੀ ਕਮੇਟੀ ਸਕੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ … More
ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ … More
ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਹਰਨਾਮ ਸਿੰਘ ਖਾਲਸਾ
ਮੁੰਬਈ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ ‘ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ‘ਤੇ ਮਨਾਉਣ … More
ਕੈਨੇਡੀਅਨ ਸਿੱਖਾਂ ਨੇ ਕੈਨੇਡਾ ਪਾਰਲੀਮੈਂਟ ਸਾਹਮਣੇ ਜੂਨ 1984 ਦੇ ਘਲੂਘਾਰੇ ਅਤੇ ਮੋਦੀ ਦੇ ਸੱਦੇ ਵਿਰੁੱਧ ਕੀਤਾ ਭਾਰੀ ਮੁਜਾਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਓਟਾਵਾ ਪਾਰਲੀਮੈਂਟ ਹਿੱਲ ਕੈਨੇਡਾ ਵਿਖ਼ੇ ਪਾਰਲੀਮੈਂਟ ਮੂਹਰੇ ਜੂਨ 1984 ਦੇ ਘਲੂਘਾਰੇ ਅਤੇ ਜੀ 7 ਵਿਚ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤੇ ਗਏ ਸੱਦੇ ਤੇ ਰੋਸ ਜ਼ਾਹਿਰ ਕਰਦਿਆਂ ਭਾਰੀ ਗਿਣਤੀ ਵਿਚ ਰੋਸ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
ਅਹਿਮਦਾਬਾਦ ਵਿਖੇ ਹਾਦਸਾਗ੍ਰਸਤ ਹੋਏ ਜ਼ਹਾਜ ਵਿਚ 241 ਜਾਨਾਂ ਦਾ ਨੁਕਸਾਨ ਹੋ ਜਾਣ ਉਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਜੋ ਅਹਿਮਦਾਬਾਦ ਗੁਜਰਾਤ ਵਿਖੇ ਉੱਡਣ ਵਾਲੇ ਹਵਾਈ ਜਹਾਜ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਵਿਚ ਅਮਲੇ ਸਣੇ 241 ਵਿਅਕਤੀ ਸਵਾਰ ਸਨ, ਸਭ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਜੋ ਕਿ ਬਹੁਤ ਹੀ ਦੁੱਖਦਾਇਕ, ਅਸਹਿ ਤੇ … More










