ਖ਼ਬਰਾਂ
ਖੇਡ ਪ੍ਰੋਮੋਟਰ ਜਗਰੂਪ ਸਿੰਘ ਜਰਖੜ ਦੀ ਬੇਟੀ ਪਰਨੀਤ ਕੌਰ ਅਤੇ ਕਾਕਾ ਹਰਸਿਮਰਤ ਸਿੰਘ ਚਾਹਿਲ ਵਿਆਹ ਦੇ ਬੰਧਨ ਵਿੱਚ ਬੱਝੇ
ਸਿਆਟਲ – ਉੱਘੇ ਖੇਡ ਲੇਖਕ ਤੇ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਅਤੇ ਪਰਮਜੀਤ ਕੌਰ ਸਰਾਂ ਦੀ ਬੇਟੀ ਪਰਨੀਤ ਕੌਰ ਸਰਾਂ ਦਾ ਸ਼ੁੱਭ ਵਿਆਹ ਕਾਕਾ ਹਰਸਿਮਰਤ ਸਿੰਘ ਚਾਹਿਲ ਸਪੁੱਤਰ ਲਾਭ ਸਿੰਘ ਚਹਿਲ ( ਰਿਟਾਇਰਡ ਡਿਪਟੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਸਰਕਾਰ ) ਮਾਤਾ … More
ਕਾਬਲ ਦੇ ਸਿੱਖਾਂ ਦੀ ਹਿਫਾਜਤ ਲਈ ਹੁਕਮਰਾਨ ਕੁਝ ਨਹੀਂ ਕਰ ਰਹੇ : ਮਾਨ
ਫ਼ਤਹਿਗੜ੍ਹ ਸਾਹਿਬ - “ਜਦੋਂ ਵੀ ਅਮਰੀਕਾ, ਕੈਨੇਡਾ, ਬਰਤਾਨੀਆ ਜਾਂ ਕਿਸੇ ਹੋਰ ਮੁਲਕ ਦੇ ਨਾਗਰਿਕਾਂ ਨੂੰ ਕਿਸੇ ਦੂਸਰੇ ਮੁਲਕ ਵਿਚ ਨਫ਼ਰਤ ਅਤੇ ਈਰਖਾਵਾਦੀ ਸੋਚ ਅਧੀਨ ਨਿਸ਼ਾਨਾਂ ਬਣਾਕੇ ਹਮਲੇ ਕੀਤੇ ਜਾਂਦੇ ਹਨ ਜਾਂ ਕਤਲੇਆਮ ਕਰ ਦਿੱਤਾ ਜਾਂਦਾ ਹੈ, ਤਾਂ ਅਮਰੀਕਾ, ਕੈਨੇਡਾ, ਬਰਤਾਨੀਆ … More
ਕਿਸਾਨ ਅੰਦੋਲਨ ਨੂੰ ਚਲਦਿਆ 11 ਮਹੀਨੇ ਹੋਏ ਪੂਰੇ, ਅੱਜ ਦੇਸ਼ ਭਰ ਵਿਚ ਹੋਣਗੇ ਮੁਜਾਹਿਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ 26 ਅਕਤੂਬਰ ਨੂੰ ਭਾਰਤ ਦਾ ਇਤਿਹਾਸਕ ਕਿਸਾਨ ਅੰਦੋਲਨ ਆਪਣੀਆਂ ਮੰਗਾਂ ਦੀ ਪੂਰਤੀ ਲਈ, ਅਤੇ ਦੇਸ਼ ਦੇ ਲੱਖਾਂ ਅੰਨਦਾਤਿਆਂ ਲਈ ਸਥਿਰ ਅਤੇ ਸਨਮਾਨਜਨਕ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ 11 ਮਹੀਨਿਆਂ ਦੇ ਸ਼ਾਂਤਮਈ, ਨਿਰੰਤਰ ਅਤੇ ਦ੍ਰਿੜ … More
ਅਖੰਡ ਕੀਰਤਨੀ ਜੱਥਾ (ਦਿੱਲੀ) ਦੀ ਨਵੀਂ ਪੰਜ ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅਖੰਡ ਕੀਰਤਨੀ ਜੱਥਾ (ਦਿੱਲੀ) ਦੀ ਸੇਵਾਵਾਂ ਲਈ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੀ 31 ਮੈਂਬਰੀ ਕਮੇਟੀ ਵਲੋਂ ਭਾਈ ਅਰਵਿੰਦਰ ਸਿੰਘ ਰਾਜਾ, ਮਲਕੀਤ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਦੀ ਨਵੀਂ ਪੰਜ ਮੈਂਬਰੀ ਪ੍ਰਬੰਧਕੀ ਕਮੇਟੀ … More
ਅਫਗਾਨਿਸਤਾਨ ਅੰਦਰ ਫਸੇ ਹੋਏ 227 ਭਾਰਤੀ ਨਾਗਰਿਕ, ਹਿੰਦੂ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਢਣ ਲਈ ਅਦਾਲਤ ਅੰਦਰ ਪਟੀਸ਼ਨ ਹੋਈ ਦਾਇਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਅਫਗਾਨਿਸਤਾਨ ਅੰਦਰ ਰਹਿ ਰਹੇ ਸਿੱਖ ਪਰਿਵਾਰ ਜੋ ਕਿ ਓਥੋਂ ਦੇ ਮੌਜੂਦਾ ਹਾਲਾਤਾਂ ਵਿਚ ਬੜੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਨੂੰ ਦੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਵਕੀਲ ਗੁਰਿੰਦਰ ਪਾਲ … More
ਸਕਾਟਲੈਂਡ ਵਿੱਚ ਜਲਵਾਯੂ ਤਬਦੀਲੀ 2080 ਤੱਕ ਕਰ ਸਕਦੀ ਹੈ ਵਿਸਕੀ ਦੇ ਉਤਪਾਦਨ ਨੂੰ ਬੰਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਜੋ ਕਿ ਦੁਨੀਆਂ ਭਰ ਵਿੱਚ ਵਿਸਕੀ ਦੇ ਉਤਪਾਦਨ ਲਈ ਪ੍ਰਸਿੱਧ ਹੈ, ਵਿੱਚ 2080 ਤੱਕ ਵਿਸਕੀ ਦਾ ਉਤਪਾਦਨ ਘੱਟ ਜਾਂ ਬੰਦ ਹੋ ਸਕਦਾ ਹੈ। ਇਸ ਸਬੰਧੀ ਇੱਕ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਗਲੋਬਲ … More
ਯੂਕੇ : ਤਾਮਰ ਬ੍ਰਿਜ ਨੇ ਮਨਾਈ ਆਪਣੀ 60 ਵੀਂ ਵਰ੍ਹੇਗੰਢ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਮਸ਼ਹੂਰ ਅਤੇ ਪੁਰਾਣੇ ਪੁਲਾਂ ਵਿੱਚੋਂ ਇੱਕ ਤਾਮਰ ਬ੍ਰਿਜ ਨੇ ਆਪਣੀ 60 ਵੀਂ ਵਰ੍ਹੇਗੰਢ ਮਨਾਈ ਹੈ। ਇਹ ਪੁਲ ਕਾਰਨਵਾਲ ਵਿੱਚ ਸਾਲਟਾਸ਼ ਅਤੇ ਡੇਵੋਨ ਵਿੱਚ ਪਲਿਮਥ ਨੂੰ ਜੋੜਦਾ ਹੈ ਅਤੇ ਇਸਨੂੰ 24 ਅਕਤੂਬਰ 1961 … More
ਹਰਿਆਣਾ ਸਰਕਾਰ ਜਸਟਿਸ ਐਸ ਐਨ ਅਗਰਵਾਲ ਕਮਿਸ਼ਨ ਨੂੰ ਨਿਆਂ ਲਈ ਨਹੀਂ, ਸਗੋਂ ਹੇਰਾਫੇਰੀ ਦਾ ਸਾਧਨ ਬਣਾਉਣ ਦੀ ਇੱਛੁਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਸਤਨਾ ਵਿੱਚ ਕਿਹਾ ਹੈ, ਜਿੱਥੇ ਉਨ੍ਹਾਂ ਨੂੰ ਸਥਾਨਕ ਕਿਸਾਨਾਂ ਦੇ ਕਾਲੇ ਝੰਡੇ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ, ਕਿ … More
ਫੋਸਟਰ ਕੇਅਰ ਵਿੱਚ ਜਿਣਸੀ ਸੋਸ਼ਣ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਗਲਾਸਗੋ ਸਿਟੀ ਕੌਂਸਲ ਦੇਵੇਗੀ ਲੱਖਾਂ ਪੌਂਡ ਦਾ ਹਰਜਾਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਅਦਾਲਤ ਵੱਲੋਂ ਗਲਾਸਗੋ ਸਿਟੀ ਕੌਂਸਲ ਨੂੰ ਉਸ ਵਿਅਕਤੀ ਨੂੰ 1.3 ਮਿਲੀਅਨ ਪੌਂਡ ਤੋਂ ਵੱਧ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸਦਾ ਉਸ ਦੇ ਪਾਲਣ-ਪੋਸ਼ਣ ਕਰਨ ਵਾਲੇ ਵਿਅਕਤੀ ਦੁਆਰਾ ਇੱਕ ਬੱਚੇ ਵਜੋਂ … More
ਕਿਸਾਨਾਂ ਦੇ ਕਤਲੇਆਮ ਦੇ ਐਸਆਈਟੀ ਚੀਫ ਦਾ ਤਬਾਦਲਾ, ਮਾਮਲੇ ਨੂੰ ਲਟਕਾਣ ਦੀ ਦਿਸ਼ਾ ਵੱਲ : ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਸਪੱਸ਼ਟ ਕੀਤਾ … More










