ਖ਼ਬਰਾਂ
ਫ਼ਤਿਹਯਾਬੀ ਦੀ ਅਰਦਾਸ ਨਾਲ ਕਿਸਾਨ ਸੰਘਰਸ਼ ਪ੍ਰਤੀ ਸਹਿਜ ਪਾਠਾਂ ਦੀ ਲੜੀ ਸਮਾਗਮ ਸਮਾਪਤ ਕੀਤਾ ਗਿਆ।
ਅੰਮ੍ਰਿਤਸਰ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਖੇਤੀ ਬਾਰੇ ਤਿੰਨੇ ਵਿਵਾਦਿਤ ਕਾਨੂੰਨ ਵਾਪਸ ਲੈਣ ਦੇ ਐਲਾਨ ਨਾਲ ਕਿਸਾਨੀ ਸੰਘਰਸ਼ ਨੂੰ ਮਿਲੀ ਫ਼ਤਿਹਯਾਬੀ ਉਪਰੰਤ ਅੱਜ 28 ਨਵੰਬਰ ਐਤਵਾਰ ਨੂੰ 8 ਜੂਨ ਤੋਂ ਮਿਸ਼ਨ ਕਿਸਾਨ ਸੰਘਰਸ਼ ਫ਼ਤਿਹ ਯਾਬੀ ਲਈ ਅਰੰਭੀ ਗਈ … More
ਯੂਕੇ: ਆਰਵੈਨ ਤੂਫਾਨ ਨੇ 3 ਲੋਕਾਂ ਦੀ ਜਾਨ, ਹਜਾਰਾਂ ਘਰ ਬਿਜਲੀ ਸਪਲਾਈ ਤੋਂ ਹੋਏ ਵਾਂਝੇ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਵਿੱਚ ਆਰਵੈਨ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ। 100 ਮੀਲ ਪ੍ਰਤੀ ਘੰਟਾ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਤੇ ਹੱਡ ਚੀਰਵੀਂ ਠੰਢ ਆਪਣਾ ਅਸਰ ਦਿਖਾਈ ਰਹੀ ਹੈ। ਇਮਾਰਤਾਂ ਦੇ ਨੁਕਸਾਨੇ ਜਾਣ ਦੀਆਂ ਮੰਦਭਾਗੀਆਂ ਖਬਰਾਂ ਆ ਰਹੀਆਂ … More
ਸਕਾਟਲੈਂਡ ਦੀ ਜੇਲ੍ਹ ਵਿੱਚ 20 ਕੈਦੀ ਨਸ਼ੀਲੇ ਪਦਾਰਥਾਂ ਦੀ ਓਵਰਡੋਜ਼ ਲੈਣ ਤੋਂ ਬਾਅਦ ਹਸਪਤਾਲ ਦਾਖਲ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਇੱਕ ਜੇਲ੍ਹ ਵਿੱਚ ਤਸਕਰੀ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਓਵਰਡੋਜ਼ ਲੈਣ ਤੋਂ ਬਾਅਦ ਤਕਰੀਬਨ 20 ਕੈਦੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਐੱਚ ਐੱਮ ਪੀ ਐਡੀਵੇਲ, ਵੈਸਟ ਲੋਥੀਅਨ ਵਿੱਚ ਇੱਕ … More
ਯੂਕੇ ਵਿੱਚ ਦੁਕਾਨਾਂ ਅਤੇ ਜਨਤਕ ਆਵਾਜਾਈ ‘ਚ ਮੁੜ ਮਾਸਕ ਦੀ ਵਰਤੋਂ ਹੋਈ ਜਰੂਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਨੇ ਦਸਤਕ ਦਿੱਤੀ ਹੈ। ਜਿਸ ਕਾਰਨ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜਰ ਕੁੱਝ ਸਾਵਧਾਨੀਆਂ ਨੂੰ ਲਾਗੂ ਕੀਤਾ ਗਿਆ ਹੈ। ਵਾਇਰਸ ਦੇ ਨਵੇਂ ਰੂਪ ਨੂੰ ਫੈਲਣ ਤੋਂ ਰੋਕਣ … More
ਸਕਾਟਲੈਂਡ : ਖਰਾਬ ਮੌਸਮ ਦੇ ਮੱਦੇਨਜ਼ਰ ‘ਰੈੱਡ ਅਲਰਟ’ ਖੇਤਰਾਂ ਵਿੱਚ ਡਰਾਈਵਿੰਗ ਨਾ ਕਰਨ ਦੀ ਅਪੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੇ ਦੌਰਾਨ ‘ਰੈੱਡ ਅਲਰਟ’ ਖੇਤਰਾਂ ਵਿੱਚ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਹ ਅਪੀਲ ਤੂਫਾਨ ਅਰਵੇਨ ਦੇ ਸਕਾਟਲੈਂਡ ਭਰ ਵਿੱਚ ਦਸਤਕ … More
ਦਿੱਲੀ ਗੁਰਦੁਆਰਾ ਕਮੇਟੀ ‘ਚ ਕਰੋੜਾਂ ਰੁਪਏ ਦੇ ਘਪਲੇ ਦੀ ਐਫ ਆਈ ਆਰ ਹੋਈ ਦਰਜ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਲੱਖਾਂ ਰੁਪਏ ਦੀ ਵਿੱਤੀ ਗੜਬੜੀ ਸਬੰਧੀ ਐਫ.ਆਈ.ਆਰ. ਦਰਜ਼ ਹੋ ਗਈ ਹੈ ਅਤੇ ਗ੍ਰਹਿ ਮੰਤਰਾਲੇ … More
ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਕਿਸਾਨਾਂ ਦਿਖਾਈ ਸ਼ਕਤੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਨੂੰ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ। ਅੰਦੋਲਨ ਦੇ ਸ਼ੁਰੂ ਵਿੱਚ ਕਿਸਾਨਾਂ ਨੇ ‘ਦਿੱਲੀ ਚਲੋ’ ਦਾ ਨਾਅਰਾ ਦਿੱਤਾ … More
ਕਿਸਾਨਾਂ ਅੱਗੇ ਮੁੜ ਝੁਕੀ ਸਰਕਾਰ, ਖੇਤੀਬਾੜੀ ਮੰਤਰੀ ਨੇ ਕਿਹਾ- ਪਰਾਲੀ ਸਾੜਨਾ ਗੁਨਾਹ ਨਹੀਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨਾਂ ਦੇ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ … More
ਕਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕਰੋਨਾ-19 ਦਾ ਇੱਕ ਨਵਾਂ ਰੂਪ ਬੀ.1.1.529 ਦੱਖਣੀ ਅਫਰੀਕਾ ਵਿੱਚ ਸਾਹਮਣੇ ਆਇਆ ਹੈ। ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ ਹੈ। ਵਿਗਿਆਨੀਆਂ … More
ਭਾਈ ਹਰਦੀਪ ਸਿੰਘ ਨਿੱਝਰ ਵਿਰੁੱਧ ਐਨਆਈਏ ਨੇ ਕੀਤੀ ਚਾਰਜ ਸ਼ੀਟ ਦਾਖ਼ਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਸ਼ਹਿਰ ਸਰੀ ਵਿਖੇ ਰਹਿਣ ਵਾਲੇ ਭਾਈ ਹਰਦੀਪ ਸਿੰਘ ਨਿੱਝਰ ਜੋ ਕਿ ਸਰੀ ਡੇਲਟਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਵੀ ਹਨ, ਵਿਰੁੱਧ ਹਿੰਦੁਸਤਾਨ ’ਚ ਖਾੜਕੂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਖ਼ਲ … More









