ਖ਼ਬਰਾਂ

dl 2.resized

ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਲਾਲਪੁਰਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ – ਸ੍ਰੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਵੱਡੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਜੀ ਦਾ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਪੰਜਾਬੀਆਂ ਵੱਲੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਕਰਤਾਰਪੁਰ ਲਾਂਘਾ … More »

ਪੰਜਾਬ | Leave a comment
IMG-20211116-WA0021.resized

ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਇਤਿਹਾਸਕ ਭਾਰਤੀ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਅੰਤਰਰਾਸ਼ਟਰੀ ਕਿਸਾਨ ਸੰਗਠਨਾਂ ਨੂੰ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅਤੇ ਦੋ ਹੋਰਾਂ ਲਵ ਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ ਕੱਲ੍ਹ ਇਸ ਮਾਮਲੇ ਦੀ ਸੁਣਵਾਈ ਕਰਨ ਵਾਲੀ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।  ਧਿਆਨ ਦੇਣ … More »

ਭਾਰਤ | Leave a comment
PhotoCollage_20211116_175602127.resized

ਦਿੱਲੀ ਗੁਰਦੁਆਰਾ ਕਮੇਟੀ ਦਾ ਪੈਸਾ ਪੰਜਾਬ ਚੋਣਾਂ ਲਈ ਵਰਤਿਆ ਜਾ ਰਿਹਾ: ਸਰਨਾ/ ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਗੁਰਦੁਆਰਾ ਕਮੇਟੀ ਵਿਚ ਸ਼ਨੀਵਾਰ ਨੂੰ ਵਿਰੋਧੀ ਪਾਰਟੀ ਦੇ ਮੈਂਬਰਾਂ ਵਲੋਂ ਅਚਾਨਕ ਪਹੁੰਚ ਕੇ ਨਕਦੀ ਦੀ ਮਿਲਾਣ ਕਰਣ ਦਾ ਮਾਮਲਾ ਫਿਰ ਗਰਮਾਇਆ ਹੋਇਆ ਹੈ । ਜਿਕਰਯੋਗ ਹੈ ਕਿ ਵਿਰੋਧੀ ਧਿਰ ਵਲੋਂ ਕਮੇਟੀ ਵਿਚ 63 ਲੱਖ ਰੁਪਏ … More »

ਭਾਰਤ | Leave a comment
IMG-20211115-WA0000.resized

ਦਿੱਲੀ ‘ਚ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਛੁਡਾਉਣ ਲਈ ਆਪ ਵੱਲੋਂ ਪੰਜਾਬ ਦੇ ਕਿਸਾਨਾਂ `ਤੇ ਮੜ੍ਹਿਆ ਜਾ ਰਿਹੈ ਦੋਸ਼: ਗੁਰਕੀਰਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਗਲਤ ਤਰੀਕੇ ਨਾਲ ਜ਼ਿੰਮੇਵਾਰ ਠਹਿਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੀ ਨਿੰਦਾ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਅੱਜ ਕਿਹਾ ਕਿ ਅਰਵਿੰਦ ਕੇਜਰੀਵਾਲ … More »

ਪੰਜਾਬ | Leave a comment
Press Pic 5(3).resized

ਰੋਟਰੀ ਕਲੱਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਲਗਾਇਆ ਉੱਤਰ ਭਾਰਤ ਦਾ ਸੱਭ ਤੋਂ ਵੱਡਾ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ

‘ਏਕ ਹਾਥ ਆਸ਼ਾ ਕਾ’ ਦੇ ਬੈਨਰ ਹੇਠ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਰੋਟਰੀ ਕਲੱਬ ਪੂਨੇ ਡਾਊਨਟਾਊਨ ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮੁਫ਼ਤ ਪ੍ਰੋਸਥੈਟਿਕ ਅੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 1340 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਐਲ.ਐਨ-4 ਕਿਸਮ … More »

ਪੰਜਾਬ | Leave a comment
IMG_20211114_181543(1).resized

ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ: ਸੰਯੁਕਤ ਕਿਸਾਨ ਮੋਰਚਾ ਪ੍ਰੈੱਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅੱਜ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ‘ਲਖੀਮਪੁਰ ਨਿਆਏ ਮਹਾਂਪੰਚਾਇਤ’ ਲਈ ਕਿਸਾਨਾਂ ਦਾ ਵੱਡਾ ਇਕੱਠ ਹੋਇਆ।  ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਇਨਸਾਫ਼ ਲਈ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ … More »

ਪੰਜਾਬ | Leave a comment
 

ਮੁਲਕੀ ਜਾਂ ਕੌਮਾਂਤਰੀ ਦਹਿਸ਼ਤਗਰਦੀ ਜਾਂ ਹੋਰ ਮਸਲੇ ਤਦ ਤੱਕ ਹੱਲ ਨਹੀਂ ਹੋ ਸਕਦੇ, ਜਦੋ ਤੱਕ ਇੰਡੀਆ ‘ਚ ਧਰਮ ਨਿਰਪੱਖਤਾ ਵਾਲੀ ਸਰਕਾਰ ਕਾਇਮ ਨਹੀਂ ਹੋ ਜਾਂਦੀ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਦਿੱਲੀ ਵਿਖੇ ਦਹਿਸ਼ਤਗਰਦੀ ਦੇ ਵਿਸ਼ੇ ਉਤੇ ਇੰਡੀਆ ਦੇ ਅੰਦਰੂਨੀ ਬਣਦੇ ਜਾ ਰਹੇ ਵਿਸਫੋਟਕ ਹਾਲਾਤਾਂ ਉਤੇ 8 ਮੁਲਕਾਂ ਰੂਸ, ਇਰਾਨ, ਇੰਡੀਆ, ਕਜਾਕਿਸਤਾਨ, ਤੁਰਕਮਿਨਸਤਾਨ, ਕ੍ਰਿਗਿਸਤਾਨ, ਤਜਾਕਿਸਤਾਨ, ਓਜਬੇਕਿਸਤਾਨ ਦੀ ਮੀਟਿੰਗ ਹੋਈ ਹੈ, ਜਿਸ ਵਿਚ ਦਹਿਸਤਗਰਦੀ ਉਤੇ ਕਾਬੂ ਪਾਉਣ ਸੰਬੰਧੀ … More »

ਪੰਜਾਬ | Leave a comment
20654968481636736209.resized

ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਪਾਕਿਸਤਾਨ ਵਿਖੇ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3,000 ਵੀਜ਼ੇ ਹੋਏ ਜਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਵਿੱਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਭਾਰਤੀ ਸਿੱਖ ਯਾਤਰੀਆਂ ਨੂੰ ਲਗਭਗ 3,000 ਵੀਜ਼ੇ ਜਾਰੀ ਕੀਤੇ ਹਨ। ਪਾਕਿਸਤਾਨ ਅੰਦਰ … More »

ਪੰਜਾਬ | Leave a comment
IMG-20211113-WA0023.resized

ਇੱਕ ਸਾਲ ਦੇ ਅੰਦੋਲਨ ਤੋਂ ਬਾਅਦ ਵੀ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ‘ਚ ਅਸਫਲਤਾ ਦੇ ਕਾਰਨ ਪ੍ਰਧਾਨ ਮੰਤਰੀ ਬਦਲਿਆ ਜਾਵੇ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਿਸਾਨ ਕਤਲੇਆਮ ਮਾਮਲੇ ਵਿੱਚ ਇਨਸਾਫ਼ ਨੂੰ ਕਈ ਤਰੀਕਿਆਂ ਨਾਲ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਇਨਸਾਫ਼ ਦੀ ਸੰਭਾਵਨਾ ਤੁਰੰਤ ਬਹਾਲ ਹੋਣੀ ਚਾਹੀਦੀ ਹੈ।  ਐਸਆਈਟੀ ਕੱਲ੍ਹ ਜਾਰੀ ਕੀਤੀਆਂ ਪੰਜ ਫੋਟੋਆਂ ਦੇ ਨਾਲ ਐਫਆਈਆਰ … More »

ਭਾਰਤ | Leave a comment
images (1).resized

ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਦੀ ਮੁੜ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਵਿਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ … More »

ਭਾਰਤ | Leave a comment