ਖ਼ਬਰਾਂ

photo_2021-11-12_05-48-47.resized

ਵਾਈਪੀਐਸਐਫ ਵੱਲੋਂ ਬਹਾਦਰ ਸਿੱਖ ਲੜਕੀਆਂ ਦਾ ਸਨਮਾਨ ਕੀਤਾ ਗਿਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਾਈਪੀਐਸਐਫ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵੱਲੋਂ ਟੇਲੈਂਟ ਹੰਟ-2 ਐਵਾਰਡ ਸਮਾਰੋਹ ਦਾ ਆਯੋਜਨ ਭਾਈ ਵੀਰ ਸਿੰਘ ਸਹਿਤ ਸਦਨ, ਵੀਰ ਸਿੰਘ ਮਾਰਗ, ਨਵੀਂ ਦਿੱਲੀ ਵਿਖੇ ਕੀਤਾ ਗਿਆ । ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈ 40 ਸਿੱਖ ਲੜਕੀਆਂ ਜਿਨ੍ਹਾਂ … More »

ਪੰਜਾਬ | Leave a comment
IMG-20211112-WA0023.resized

14 ਨਵੰਬਰ ਨੂੰ ਪੂਰਨਪੁਰ ਵਿੱਚ “ਲਖੀਮਪੁਰ ਨਿਆਂ ਮਹਾਂਪੰਚਾਇਤ”ਨਾਮ ਦਾ ਹੋਵੇਗਾ ਇੱਕ ਵਿਸ਼ਾਲ ਕਿਸਾਨ ਇਕੱਠ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਆਗੂ ਤਜਿੰਦਰ ਸਿੰਘ ਵਿਰਕ ਜੋ ਲੱਖੀਮਪੁਰ ਵਿਚ ਕਾਤਲਾਨਾ ਕਾਫਲੇ ਦਾ ਮੁੱਖ ਨਿਸ਼ਾਨਾ ਸੀ, ਜੋ ਕਤਲੇਆਮ ਤੋਂ ਬਾਅਦ ਲਗਭਗ 17 ਦਿਨਾਂ ਤੱਕ ਜ਼ਖਮੀ ਅਤੇ ਹਸਪਤਾਲ ਵਿੱਚ ਦਾਖਲ ਸੀ ਅਤੇ ਇਸ ਕੇਸ ਦੇ ਮੁੱਖ ਗਵਾਹਾਂ ਵਿੱਚੋਂ … More »

ਪੰਜਾਬ | Leave a comment
Supreme_Court_of_India_-_Retouched.resized

ਪ੍ਰਦੂਸ਼ਣ ਕੰਟਰੋਲ ਕਰਨ ਲਈ ਲਾਕਡਾਊਨ ਵੀ ਲਗਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਅਤੇ ਉਸ ਦੇ ਨਾਲ ਲਗਦੇ ਐਨਸੀਆਰ ਦੇ ਖੇਤਰਾਂ ਵਿੱਚ ਪ੍ਰਦੂਸ਼ਣ ਰਿਕਾਰਡ ਪੱਧਰ ਤੇ ਪਹੁੰਚ ਗਿਆ ਹੈ। ਇਸ ਮੁੱਦੇ ਤੇ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਅਤੇ ਦਿੱਲੀ ਸਰਕਾਰ  ਤੋਂ ਪੁਛਿਆ ਕਿ ਆਖਿਰ ਦਿੱਲੀ ਵਿੱਚ ਅਜਿਹੀ … More »

ਭਾਰਤ | Leave a comment
images(5).resized

ਲਖੀਮਪੁਰ ਖੇੜੀ ਹਿੰਸਾ ਮਾਮਲੇ ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਆਪਣਾ ਰੁੱਖ ਸਪੱਸ਼ਟ ਕਰਨ ਲਈ 15 ਨਵੰਬਰ ਤੱਕ ਦਾ ਦਿਤਾ ਸਮਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਰੋਜ਼ਾਨਾ ਆਧਾਰ ‘ਤੇ ਜਾਂਚ ਦੀ ਨਿਗਰਾਨੀ ਕਰਨ ਲਈ ਇਕ ਹੋਰ ‘ਵੱਖਰੀ ਹਾਈ ਕੋਰਟ’ ਦੇ ਸਾਬਕਾ ਜੱਜ ਦੇ ਸੁਝਾਅ ਤੋਂ ਸੁਪਰੀਮ ਕੋਰਟ ਨੂੰ ਜਾਣੂ ਕਰਵਾਉਣ ਲਈ ਯੂਪੀ … More »

ਭਾਰਤ | Leave a comment
IMG-20211110-WA0021.resized

ਕਾਲੇ ਕਾਨੂੰਨ ਰੱਦ ਕਰਨ, ਰੀਪੇਰੀਅਨ ਕਾਨੂੰਨ ਲਾਗੂ ਕਰਨ, ਅਮਨ-ਚੈਨ ਅਤੇ ਰਾਜ ਦੀ ਮਾਲੀ ਹਾਲਤ ਨੂੰ ਮੱਦੇਨਜ਼ਰ ਰੱਖਦੇ ਹੋਏ 15 ਨਵੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਰੈਲੀ ਹੋਵੇਗੀ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੈਂਟਰ ਦੀ ਮੋਦੀ ਹਕੂਮਤ, ਬਾਦਲ ਦਲੀਏ ਅਤੇ ਵੱਡੇ-ਵੱਡੇ ਅਡਾਨੀ, ਅੰਬਾਨੀ ਵਰਗੇ ਧਨਾਂਢ ਆਪਸ ਵਿਚ ਮਿਲੀਭੁਗਤ ਕਰਕੇ ਮੁਲਕ ਦੇ ਜ਼ਿੰਮੀਦਾਰ ਦੁਆਰਾ ਉਤਪਾਦ ਕੀਤੀਆ ਜਾਣ ਵਾਲੀਆ ਫ਼ਸਲਾਂ, ਵਸਤਾਂ ਉਤੇ ਆਪਣੀ ਅਜਾਰੇਦਾਰੀ ਕਾਇਮ ਕਰਨ, ਪੰਜਾਬੀਆਂ, ਜ਼ਿੰਮੀਦਾਰਾਂ, ਮਜ਼ਦੂਰਾਂ, ਵਪਾਰੀਆਂ, ਆੜਤੀਆਂ, … More »

ਪੰਜਾਬ | Leave a comment
IMG-20211110-WA0019.resized

ਫਿਰੋਜ਼ਪੁਰ ‘ਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ਖੀਰੀ ਵਾਂਗ ਫਿਰੋਜ਼ਪੁਰ ਵਿਚ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਘਸੀਟਿਆ।  ਕਿਸਾਨ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਾਹਮਣੇ ਆਪਣਾ ਸਵਾਲ ਰੱਖਣ … More »

ਪੰਜਾਬ | Leave a comment
IMG_20211110_152259.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਤ ਕੇਂਦਰ, ਭਾਸ਼ਾ ਵਿਭਾਗ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 11 ਨਵੰਬਰ ਤੋਂ ਪੁਸਤਕ ਪ੍ਰਦਰਸ਼ਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਾਹਿਤ ਕੇਂਦਰ, ਭਾਸ਼ਾ ਵਿਭਾਗ, ਪੰਜਾਬ ਭਵਨ, ਨਵੀਂ ਦਿੱਲੀ ਵੱਲੋਂ ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਬੰਗਲਾ ਸਾਹਿਬ, ਨਵੀਂ ਦਿੱਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਜਾਂਦੀ ਹੈ। ਵਿਸ਼ੇਸ਼ … More »

ਭਾਰਤ | Leave a comment
 

ਜੇਕਰ ਸਿਰਸਾ ਚੋਣਾਂ ਹਾਰਨ ਤੋਂ ਬਾਅਦ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਨ ਤਾਂ ਬਾਠ ਮੀਤ ਪ੍ਰਧਾਨ ਕਿਉਂ ਨਹੀ : ਇੰਦਰ ਮੋਹਨ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ  ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ ਹਾਲਾਂਕਿ ਨਵੇਂ ਕਾਰਜਕਾਰੀ ਬੋਰਡ ਦੇ ਗਠਨ ਹੋਣ ਤਕ ਮੋਜੂਦਾ ਅਹੁਦੇਦਾਰ … More »

ਭਾਰਤ | Leave a comment
images(4).resized

ਨਰਿੰਦਰ ਮੋਦੀ ਨੂੰ ਦਿੱਤੀ ਗਈ 2002 ਦੇ ਗੋਧਰਾ ਕਾਂਡ ਦੰਗਿਆਂ ‘ਚ ਕਲੀਨ ਚਿੱਟ ਖਿਲਾਫ ਪਟੀਸ਼ਨ ਦੀ ਸੁਣਵਾਈ, ਐੱਸਆਈਟੀ ਵਲੋਂ ਕੀਤੀ ਜਾਂਚ ‘ਤੇ ਚੁੱਕੇ ਗਏ ਸਵਾਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜ਼ਕੀਆ ਜਾਫਰੀ ਨੇ 2002 ਦੇ ਦੰਗਿਆਂ ‘ਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇ ਖਿਲਾਫ ਪਾਈ ਪਟੀਸ਼ਨ ਦੇ ਮਾਮਲੇ ‘ਚ ਐੱਸਆਈਟੀ ਦੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ।  ਸੁਪਰੀਮ ਕੋਰਟ ਵਿੱਚ ਜਾਫ਼ਰੀ … More »

ਭਾਰਤ | Leave a comment
Half size(23).resized

ਕਿਸਾਨਾਂ ਅਤੇ ਸਿੱਖਾਂ ਦੀ ”ਤਾਲਿਬਾਨ” ਨਾਲ ਤੁਲਨਾ ਕਰਨ ਵਾਲੇ ਬੀਜੇਪੀ ਆਗੂ ”ਅੱਖਾਂ ਕੱਢਣ ਅਤੇ ਹੱਥ ਵੱਢਣ” ਦੇ ਬਿਆਨਾਂ ‘ਤੇ ਚੁੱਪ ਕਿਉਂ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ. ਵਰਗੀਆਂ ਜਮਾਤਾਂ, ਸਰਬੱਤ ਦਾ ਭਲਾ ਲੋੜਨ ਵਾਲੀ ਹਰ ਕੁਦਰਤੀ ਆਫਤ ਅਤੇ ਔਖੀ ਘੜੀ ਵਿਚ ਸਮੁੱਚੀ ਮਨੁੱਖਤਾ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਲੰਗਰ, ਦਵਾਈਆ, ਕੱਪੜੇ ਅਤੇ ਹੋਰ ਰਹਿਣ-ਸਹਿਣ ਦਾ ਪ੍ਰਬੰਧ ਕਰਨ ਦੀ ਇਖਲਾਕੀ ਜ਼ਿੰਮੇਵਾਰੀ ਨਿਭਾਉਣ ਵਾਲੀ ਸਿੱਖ … More »

ਪੰਜਾਬ | Leave a comment