ਖ਼ਬਰਾਂ
ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ
ਮੁੰਬਈ /ਅੰਮ੍ਰਿਤਸਰ – ਮਹਾਰਾਸ਼ਟਰ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350ਵੇਂ ਗੁਰਤਾ ਗੱਦੀ ਗੁਰਪੁਰਬ ਸਰਕਾਰੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮਹਾਂਰਾਸ਼ਟਰ ਦੇ ਮੁੱਖ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ … More
ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਵਾਸਤੇ ਨਿੱਜੀ ਸਮਰਥਨ ਦੀ ਮੰਗ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 420 ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ 31 ਮਾਰਚ 2025 ਨੂੰ ਕੀਰ ਸਟਾਰਮਰ ਨੂੰ ਪੱਤਰ ਲਿਖ ਕੇ ਲੇਬਰ ਸਰਕਾਰ ਨੂੰ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਬੇਨਤੀ … More
ਸਿੱਖ ਜੱਥੇਬੰਦੀਆਂ ਨੇ ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਪੀਐਮ ਕਾਰਨੀ ਵਲੋਂ ਮੋਦੀ ਨੂੰ ਜੀ 7 ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਲਈ ਲਿਖਿਆ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਸੰਗਠਨਾਂ ਦੇ ਇੱਕ ਸਮੂਹ ਨੇ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਨੇਤਾਵਾਂ ਦੇ ਸੰਮੇਲਨ ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਅਤੇ ਇਸ ਹਫ਼ਤੇ … More
ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿਚ ਇਕ ਅਜਿਹੀ ਸਰਕਾਰ ਅਤੇ ਰਾਜ ਪ੍ਰਬੰਧ ਹੋਵੇ ਜੋ ਪੰਜਾਬ ਦੇ ਸਮੁੱਚੇ ਭਾਈਚਾਰਿਆਂ ਨੂੰ ਨਾਲ ਲੈ … More
ਬਾਦਲ ਦੀ ਕੋਠੀ ਅੱਗੇ 11 ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ 11 ਜੂਨ ਤੋਂ ਪਿੰਡ ਬਾਦਲ ਪਹੁੰਚ ਕੇ ਅਕਾਲੀ ਦਲ ਦੇ … More
ਕੈਨੇਡੀਅਨ ਸਿੱਖਾਂ ਵਲੋਂ ਜੂਨ 84 ਦੇ ਘਲੂਘਾਰੇ ਦੇ ਵਿਰੋਧ ਵਿਚ ਭਾਰਤੀ ਅੰਬੈਸੀ ਅੱਗੇ ਭਾਰੀ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰ ਸਾਲ ਦੀ ਤਰਾ ਇਸ ਸਾਲ ਵੀ ਵੈਨਕੂਵਰ ਦੀ ਆਰਟ ਗੈਲਰੀ ਵਿੱਚ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਅਤੇ ਨਾਲ-ਨਾਲ ਮੌਜੂਦਾ ਸਮੇਂ ਦੇ ਸ਼ਹੀਦਾਂ ਦੀ ਯਾਦ ਦੇ ਵਿਚ ਉਚੇਚੇ ਤੌਰ ਤੇ ਸਮਾਗਮ ਉਲੀਕੇ ਗਏ ਸਨ … More
ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸਾਲ 2023-2024 ਦੇ ਪੁਰਸਕਾਰਾਂ ਦਾ ਅੇੈਲਾਨ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੁਸਕੳਰਾਂ ਦਾ ਐਲਾਨ ਕਰਦੇ ਹੋਏ ਪੰਜਾਬੀ ਸਾਹਿਤ, ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਮੌਕੇ ਸਰਬਸੰਮਤੀ ਨਾਲ਼ ਫ਼ੈਸਲਾ ਕੀਤਾ ਗਿਆ ਕਿ ਅਕਾਡਮੀ ਦਾ ਸਰਵਉੱਚ ਸਨਮਾਨ ‘ਫ਼ੈਲੋਸ਼ਿਪ’ ਅਕਾਡਮੀ ਦੇ ਸਾਬਕਾ ਪ੍ਰਧਾਨ … More
ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਅਪਮਾਨਜਨਕ ਟਿੱਪਣੀ ਬੇਹੱਦ ਘਟੀਆ ਹਰਕਤ- ਐਡਵੋਕੇਟ ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ … More








