ਖ਼ਬਰਾਂ
ਨਾਰਨੌਂਦ ਵਿਖੇ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਕੱਲ੍ਹ ਤੋਂ ਐੱਸਪੀ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ: ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਨਾਰਨੌਂਦ ‘ਚ ਭਾਜਪਾ ਸੰਸਦ ਰਾਮ ਚੰਦਰ ਜਾਂਗੜਾ ਖਿਲਾਫ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਕੱਲ੍ਹ ਤੋਂ ਹੀ ਹਜ਼ਾਰਾਂ ਕਿਸਾਨ ਨਾਰਨੌਂਦ ਥਾਣੇ ਵਿੱਚ ਧਰਨੇ ’ਤੇ ਬੈਠੇ ਹਨ। ਇੱਕ ਹੈਰਾਨ ਕਰਨ ਵਾਲੀ ਘਟਨਾ ਵਿੱਚ, ਨਾਰਨੌਂਦ ਪੁਲਿਸ ਨੇ … More
ਅੱਖਾਂ ਕੱਢ ਕੇ ਹੱਥ ਵੱਢਾਂਗਾ, ਸਾਬਕਾ ਮੰਤਰੀ ਨੂੰ ਮੰਦਰ ‘ਚ ਬੰਧਕ ਬਣਾਉਣ ਤੋਂ ਨਾਰਾਜ਼ ਭਾਜਪਾ ਸੰਸਦ ਮੈਂਬਰ ਨੇ ਦਿੱਤੀ ਧਮਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰੋਹਤਕ ਤੋਂ ਭਾਜਪਾ ਦੇ ਸੰਸਦ ਮੈਂਬਰ ਆਪਣੇ ਸਾਬਕਾ ਮੰਤਰੀ ਮਨੀਸ਼ ਗਰੋਵਰ ਨੂੰ ਬੰਧਕ ਬਣਾਉਣ ‘ਤੇ ਇੰਨੇ ਨਾਰਾਜ਼ ਹੋਏ ਕਿ ਉਨ੍ਹਾਂ ਨੇ ਸ਼ਬਦਾਂ ਦੀ ਹੱਦ ਹੀ ਪਾਰ ਕਰ ਦਿੱਤੀ। ਇਕ ਪ੍ਰੋਗਰਾਮ ‘ਚ ਉਨ੍ਹਾਂ ਨੇ ਕਾਂਗਰਸ ਦੇ … More
ਕਈ ਮਹੀਨਿਆਂ ਬਾਅਦ ਆਈਫਲ ਟਾਵਰ ਉਪਰ ਰੌਣਕਾਂ ਲੱਗਣੀਆਂ ਸ਼ੁਰੂ ਹੋਈਆਂ
ਪੈਰਿਸ, (ਸੁਖਵੀਰ ਸਿੰਘ ਸੰਧੂ) – ਭਾਵੇਂ ਕੋਵਿਡ 19 ਨਾਂ ਦੀ ਮਹਾਂਮਾਰੀ ਨੇ ਲੋਕਾਂ ਦਾ ਜਨ ਜੀਵਨ ਥੰਮ ਦਿੱਤਾ ਸੀ।ਵੱਡੇ ਵੱਡੇ ਕਾਰੋਬਾਰ ਅਤੇ ਵੇਖਣਯੋਗ ਸਥਾਨ ਬੰਦ ਹੋ ਗਏ ਸਨ।ਪਰ ਇਸ ਮਹਾਂਮਾਰੀ ਉਪਰ ਕੁਝ ਹੱਦ ਤੱਕ ਕਾਬੂ ਪਾ ਲੈਣ ਕਾਰਨ ਲੋਕਾਂ ਦੇ … More
ਚੰਡੀਗੜ੍ਹ ਯੂਨੀਵਰਸਿਟੀ ਸਥਾਪਨਾ ਦੇ ਦਸ ਸਾਲਾਂ ਦਰਮਿਆਨ ਹੀ ਏਸ਼ੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ’ਚ ਹੋਈ ਸ਼ੁਮਾਰ
ਵਿਸ਼ਵ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਦਰਜਾਬੰਦੀ ਜਾਰੀ ਕਰਨ ਵਾਲੀ ਸੰਸਥਾ ਕਿਊ.ਐਸ ਵੱਲੋਂ ਸਾਲ 2022 ਲਈ ਜਾਰੀ ਕੀਤੀ ਕਿਊ.ਐਸ ਏਸ਼ੀਆ ਯੂਨੀਵਰਸਿਟੀਜ਼ ਰੈਕਿੰਗ ’ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਏਸ਼ੀਆ ਦੀਆਂ 15812 ਯੂਨੀਵਰਸਿਟੀਆਂ ਵਿਚੋਂ 280 ਚੋਟੀ ਦੀਆਂ ਯੂਨੀਵਰਸਿਟੀਆਂ ’ਚ ਸ਼ੁਮਾਰ ਹੋ ਗਈ ਹੈ। … More
ਹਰਿਆਣਾ ਸਰਕਾਰ ਨਾਰਨੌਂਦ ‘ਚ 3 ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਵੇ – ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਧਰਨਾਕਾਰੀਆਂ ਦਾ ਇੱਕ ਵੱਡਾ ਇਕੱਠ ਹਰਿਆਣਾ ਦੇ ਨਾਰਨੌਂਦ ਥਾਣੇ ਵਿੱਚ ਲਗਾਤਾਰ ਥਾਣੇ ਦੇ ਘਿਰਾਓ ਵਿੱਚ ਧਰਨਾ ਦੇ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਕਿਸਾਨ ਸ਼ਾਮਲ ਹਨ। ਕਿਸਾਨ ਮੰਗ ਕਰ ਰਹੇ ਹਨ ਕਿ … More
ਜੋਗੀ ਸਰਕਾਰ ਵੱਲੋਂ ਦੋ ਸਿੱਖਾਂ ਰਣਜੀਤ ਸਿੰਘ ਅਤੇ ਅਵਤਾਰ ਸਿੰਘ ‘ਤੇ ਝੂਠੇ ਕੇਸ ਦਰਜ ਕਰਨਾ ਬਰਦਾਸ਼ਤਯੋਗ ਨਹੀਂ : ਮਾਨ
ਫ਼ਤਹਿਗੜ੍ਹ ਸਾਹਿਬ – “ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ 03 ਅਕਤੂਬਰ 2021 ਨੂੰ ਜੋ ਸੈਂਟਰ ਦੇ ਰਾਜ ਗ੍ਰਹਿ ਵਜ਼ੀਰ ਅਜੇ ਮਿਸਰਾ ਦੇ ਲੜਕੇ ਅਸੀਸ ਮਿਸਰਾ ਨੇ ਅਮਨਮਈ ਢੰਗ ਨਾਲ ਰੋਸ਼ ਕਰ ਰਹੇ ਕਿਸਾਨ ਇਕੱਠ ਉਤੇ ਆਪਣੀ ਥਾਰ ਗੱਡੀ ਚੜ੍ਹਾਕੇ ਜੋ 4 … More
ਬੰਦੀ ਸਿੱਖਾਂ ਦੀ ਰਿਹਾਈ ਲਈ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਅੱਗੇ ਕੀਤੀ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਜ਼ਾ ਪੂਰੀ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥਦਰਦੀਆਂ ਵੱਲੋਂ ਅਰਦਾਸ ਕੀਤੀ ਗਈ। ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਸਿੱਖਾਂ ਨੇ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਗੇਟ ਨੰਬਰ … More
ਜੱਗੀ ਜੋਹਲ ਦੀ ਪਤਨੀ ਨੇ ਬੋਰਿਸ ਜੌਹਨਸਨ ਨੂੰ ਚਿੱਠੀ ਲਿਖ ਮਾਮਲੇ ਵਿਚ ਦਖਲ ਦੇਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਦੀ ਪਤਨੀ ਗੁਰਪ੍ਰੀਤ ਕੌਰ ਨੇ ਬਰਤਾਨੀਆ ਦੇ ਪ੍ਰਧਾਨਮੰਤਰੀ ਬੋਰਿਸ ਜੌਹਨਸਨ ਦੇ ਨਾਮ ਖੁਲੀ ਚਿੱਠੀ ਲਿਖ ਕੇ ਜੱਗੀ ਦੇ ਮਾਮਲੇ ਵਿਚ ਦਖਲ ਦੇਣ ਦੀ … More
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ ਜਗਾਏ ਗਏ ਦੀਵੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਸਮੂਹ ਧਰਮਾਂ ਦੇ ਨਾਗਰਿਕਾਂ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ – ਧਰਨਾਕਾਰੀ ਕਿਸਾਨਾਂ ਨੇ … More
ਯੂਕੇ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਰਕ ਦੀ ਕੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਗੋਲੀ ਕਿੰਨੀ ਜਲਦੀ ਉਪਲੱਬਧ ਹੋਵੇਗੀ। ਇਸ … More









