ਖ਼ਬਰਾਂ

c429b441-6e54-48ad-ba3c-6320821e0c92.resized

ਲਖੀਮਪੁਰ ਖੇੜੀ ਦੀ ਘਟਨਾ ਨੂੰ ਹਿੰਦੂ ਬਨਾਮ ਸਿੱਖ ਲੜਾਈ ਵਿੱਚ ਬਦਲਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਵਰੁਣ ਗਾਂਧੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਦੇ ਨੇਤਾ ਅਤੇ ਮੇਨਕਾ ਗਾਂਧੀ ਦੇ ਬੇਟੇ ਵਰੁਣ ਗਾਂਧੀ ਨੇ ਕਿਹਾ ਕਿ “ਲਖੀਮਪੁਰ ਖੇੜੀ ਦੀ ਘਟਨਾ ਨੂੰ ਹਿੰਦੂ ਬਨਾਮ ਸਿੱਖ ਲੜਾਈ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਨਾ ਸਿਰਫ਼ ਅਨੈਤਿਕ ਅਤੇ ਗਲਤ … More »

ਭਾਰਤ | Leave a comment
IMG-20211010-WA0031.resized

ਸਕਾਟਲੈਂਡ : 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਲੱਗੀ ਕੋਰੋਨਾ ਵੈਕਸੀਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਤਹਿਤ 12 ਤੋਂ 15 ਸਾਲ ਦੀ ਉਮਰ ਦੇ ਇੱਕ ਤਿਹਾਈ ਤੋਂ ਵੱਧ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਖੁਰਾਕ ਦਿੱਤੀ ਗਈ ਹੈ। ਇਸ ਸਬੰਧੀ ਅੰਕੜਿਆਂ ਅਨੁਸਾਰ ਇਸ ਉਮਰ ਸਮੂਹ … More »

ਅੰਤਰਰਾਸ਼ਟਰੀ | Leave a comment
IMG-20211010-WA0030.resized

ਸਕਾਟਲੈਂਡ ‘ਚ ਧੋਖਾਧੜੀ ਨਾਲ 87 ਸਾਲਾਂ ਬਜ਼ੁਰਗ ਤੋਂ ਹਥਿਆਏ ਹਜ਼ਾਰਾਂ ਪੌਂਡ

ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਘੁਟਾਲੇਬਾਜਾਂ ਵੱਲੋਂ ਨਕਲੀ ਬੈਂਕ ਕਾਲ ਕਰਕੇ ਇੱਕ 87 ਸਾਲਾਂ ਬਜ਼ੁਰਗ ਨਾਲ ਹਜ਼ਾਰਾਂ ਪੌਂਡ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਜ਼ੁਰਗ ਨੂੰ ਨਕਲੀ ਬੈਂਕ ਅਧਿਕਾਰੀ … More »

ਅੰਤਰਰਾਸ਼ਟਰੀ | Leave a comment
Half size(23).resized

ਪੰਜਾਬ ਦੀ ਕਿਸਾਨੀ ਨੂੰ ਮਾਲੀ ਤੌਰ ਤੇ ਮਜ਼ਬੂਤ ਕਰਨ ਵਾਸਤੇ ਪੰਜਾਬ ਦੀਆਂ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਵਪਾਰ ਲਈ ਖੋਲ੍ਹਿਆ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਪਾਕਿਸਤਾਨ-ਪੰਜਾਬ ਦੀਆਂ ਸਰਹੱਦਾਂ ਰਾਹੀ ਗੰਢੇ ਦੀ ਫ਼ਸਲ ਦੇ ਟਰੱਕ ਭਰਕੇ ਪੰਜਾਬ ਆ ਰਹੇ ਹਨ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਗੰਢੇ ਦੀ ਫ਼ਸਲ ਦੀ ਕੀਮਤ ਤਾਂ ਗਿਰ ਜਾਵੇਗੀ । ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਾਲੀ ਤੌਰ … More »

ਪੰਜਾਬ | Leave a comment
Sheesh_Ganj_Gurudwara.resized

ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੇ ਗਠਨ ਨੂੰ ਟਾਲਣ ਲਈ ਸਰਕਾਰ ਦੀ ਦਿੱਲਚਸਪੀ ਕਿਉਂ ? – ਇੰਦਰ ਮੋਹਨ ਸਿੰਘ

ਦਿੱਲੀ – : ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਨੂੰ ਟਾਲਣ ਦੀ ਕਿਵਾਇਤ ਨਾਲ ਦਿੱਲੀ ਦੇ ਸਿੱਖਾਂ ‘ਚ ਦੁਵਿਧਾ ਦੀ ਸਥਿਤੀ ਬਣੀ ਹੋਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ … More »

ਭਾਰਤ | Leave a comment
Press Pic-6.resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਨਾਰਥ ਜ਼ੋਨ ਕਰਾਟੇ ਚੈਂਪੀਅਨਸ਼ਿਪ ਦਾ ਜ਼ੋਸ਼ੋ-ਖਰੋਸ਼ ਨਾਲ ਆਗ਼ਾਜ਼

ਚੰਡੀਗੜ੍ਹ – ਨੈਸ਼ਨਲ ਕਰਾਟੇ ਫੈਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼.ਆਈ) ਦੇ ਸਹਿਯੋਗ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਨਾਰਥ ਜ਼ੋਨ ਕਰਾਟੇ ਚੈਂਪੀਅਨਸ਼ਿਪ ਦਾ ਜ਼ੋਸ਼ੋ-ਖਰੋਸ਼ੀ ਨਾਲ ਆਗ਼ਾਜ਼ ਹੋਇਆ। ਦੋ ਰੋਜ਼ਾ ਚੈਂਪੀਅਨਸ਼ਿਪ ਦੌਰਾਨ ਦੇਸ਼ ਉੱਤਰੀ ਹਿੱਸੇ ਦੇ 10 ਸੂਬਿਆਂ ਤੋਂ 500 ਤੋਂ ਵੱਧ ਖਿਡਾਰੀ … More »

ਪੰਜਾਬ | Leave a comment
IMG_20211009_175338.resized

12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ, ਦੁਸਹਿਰਾ ‘ਤੇ ਮੋਦੀ, ਸ਼ਾਹ ਅਤੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਜਾਣਗੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਨਵੀਂ ਦਿੱਲੀ ਦੇ ਪ੍ਰੈੱਸ ਕਲੱਬ ਵਿੱਚ ਵਿਸ਼ੇਸ਼ ਤੌਰ ‘ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ … More »

ਭਾਰਤ | Leave a comment
IMG-20211009-WA0014.resized

ਲੰਡਨ : ਬੇਘਰ ਲੋਕਾਂ ਦੀ ਸਹਾਇਤਾ ਲਈ ਤਿਆਰ ਕੀਤੀਆਂ 2 ਬੱਸਾਂ

ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਰਾਜਧਾਨੀ ਲੰਡਨ ਵਿੱਚ ਬੇਘਰ, ਸੜਕਾਂ ‘ਤੇ ਸੌਣ ਵਾਲੇ ਲੋਕਾਂ ਨੂੰ ਵੱਖ- ਵੱਖ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਬੱਸਾਂ ਨੂੰ ਤਿਆਰ ਕੀਤਾ ਗਿਆ ਹੈ। ਲੰਡਨ ਵਿੱਚ ਇੱਕ ਸਾਲ ‘ਚ 3,000 ਤੋਂ ਵੱਧ … More »

ਅੰਤਰਰਾਸ਼ਟਰੀ | Leave a comment
IMG_20211008_182038.resized

ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 12 ਅਕਤੂਬਰ ਨੂੰ ਲਖੀਮਪੁਰ ਖੇੜੀ ਵੱਧ ਤੋਂ ਵੱਧ ਪਹੁੰਚੋ : ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵੱਲੋਂ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਏ ਜਾਣ ਨੂੰ ਲੈ ਕੇ ਗਹਿਰੀ ਚਿੰਤਾ ਜ਼ਾਹਰ ਕਰਦਾ  ਹੈ।  ਐਸਕੇਐਮ ਨੇ ਕਿਹਾ ਕਿ ਇਹ ਹਮੇਸ਼ਾਂ ਸਪੱਸ਼ਟ ਚਿੰਤਾ ਦਾ ਵਿਸ਼ਾ … More »

ਭਾਰਤ | Leave a comment
images - 2021-10-08T155618.991.resized

ਕੌਮ ਦੇ ਮਹਾਨ ਸੂਰਮੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵਿਖੇ 10 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ- ਹਰਦੀਪ ਸਿੰਘ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਸਿੰਘ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਵਿੰਦਰ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰੂ ਘਰ ਵਿਖੇ … More »

ਅੰਤਰਰਾਸ਼ਟਰੀ | Leave a comment