ਖ਼ਬਰਾਂ
ਟਾਈਟਲਰ ਦੀ ਨਿਯੁਕਤੀ ਕਰਕੇ ਕਾਂਗਰਸ ਨੇ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ: ਸਿਰਸਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੁੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਨੁੰ ਸਿੱਖ ਕੌਮ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ … More
ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ, ਭਾਈ ਕੇਹਰ ਸਿੰਘ ਨੇ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੀ ਇੱਜ਼ਤ-ਮਾਣ ਨੂੰ ਕੌਮਾਂਤਰੀ ਪੱਧਰ ਉਤੇ ਬਰਕਰਾਰ ਰੱਖਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਨੇ ਆਪਣੀਆ ਮਹਾਨ ਸ਼ਹਾਦਤਾਂ ਦੇ ਕੇ ਹੀ ਸਿੱਖ ਕੌਮ ਦੀ ਇੱਜ਼ਤ-ਮਾਣ ਦੀ ਪ੍ਰਤੀਕ ਪੱਗ ਦੀ ਆਨ-ਸ਼ਾਨ ਨੂੰ ਬਰਕਰਾਰ ਰੱਖਣ ਦੀ ਕੌਮੀ ਜ਼ਿੰਮੇਵਾਰੀ ਨਿਭਾਈ ਹੈ । ਜੋ ਰਹਿੰਦੀ … More
ਸਕਾਟਲੈਂਡ ਦੇ ਕੁੱਝ ਖੇਤਰਾਂ ਵਿੱਚ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਖੇਤਰ ਭਾਰੀ ਮੀਂਹ ਪੈਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਇਹਨਾਂ ਖੇਤਰਾਂ ਵਿੱਚ ਡਮਫ੍ਰਾਈਜ਼ ਅਤੇ ਗੈਲੋਵੇ ਆਦਿ ਖੇਤਰ ਸ਼ਾਮਲ ਹਨ, ਜਿੱਥੇ ਨੀਥ ਨਦੀ ਕੰਢੇ ਪਾਣੀ ਨਾਲ ਟੁੱਟਣ ਕਾਰਨ ਹੜ੍ਹਾਂ … More
ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਪ 26 ਵਿੱਚ ਵਿਘਨ ਪਾਉਣ ਸਬੰਧੀ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਚਿਤਾਵਨੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ 31 ਅਕਤੂਬਰ ਤੋਂ ਵਿਸ਼ਵ ਪੱਧਰੀ ਜਲਵਾਯੂ ਸੰਮੇਲਨ ਕੋਪ 26 ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਵਿਸ਼ਵ ਭਰ ਦੇ ਨੇਤਾ, ਡੇਲੀਗੇਟ ਆਦਿ ਜਲਵਾਯੂ ਸਬੰਧੀ ਗੱਲਬਾਤ ਕਰਨ ਲਈ ਆਪਣੀ ਸ਼ਮੂਲੀਅਤ ਕਰ … More
ਕਾਂਗਰਸ ਨੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਟਾਈਟਲਰ ਨੂੰ ਬਣਾਇਆ ਪਾਰਟੀ ਵਿਚ ਪਰਮਾਨੈਂਟ ਇਨਵਾਇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਕਾਂਗਰਸ ਨੇ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾਇਆ ਹੈ । ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ … More
ਸੁਪਰੀਮ ਕੋਰਟ ਦੀ ਨਿਗਰਾਨੀ ‘ਚ ਹੋਣੀ ਚਾਹੀਦੀ ਹੈ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ:ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੋਟ ਕਰਦਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਮੁੱਖ ਅਧਿਕਾਰੀਆਂ ਦੇ ਤਬਾਦਲੇ ਨੂੰ ਪ੍ਰਭਾਵਤ ਕਰ ਰਹੀ ਹੈ ਭਾਵੇਂ ਕਿ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਸੰਵੇਦਨਸ਼ੀਲ ਜਾਂਚ ਸਿਰਫ ਹੌਲੀ ਪ੍ਰਗਤੀ ਨਾਲ ਲੰਮੀ ਹੋ ਰਹੀ … More
ਸਰਨਾ ਨੇ ਰਾਜਪਾਲ ਅਨਿਲ ਬੈਜਲ ਨੂੰ ਪੱਤਰ ਲਿਖ ਡੀਐਸਜੀਐਮਸੀ ਵਿੱਚ ਵਿੱਤੀ ਰਿਸੀਵਰ ਨਿਯੁਕਤ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਦੇ ਰਾਜਪਾਲ ਅਨਿਲ ਬੈਜਲ ਨੂੰ ਇੱਕ ਪੱਤਰ ਲਿਖ ਕੇ ਡੀਐਸਜੀਐਮਸੀ ਦੀ ਆਰਥਿਕ ਸਥਿਤੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿੱਤੀ ਰਿਸੀਵਰ ਦੀ ਨਿਯੁਕਤੀ ਦੀ … More
ਕਿਸਾਨ ਮੋਰਚਿਆਂ ਵਿਰੁੱਧ ਭਾਜਪਾ-ਆਰਐਸਐਸ ਦੇ ਗੁੰਡਿਆਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੱਲ੍ਹ ‘ਹਿੰਦ ਮਜ਼ਦੂਰ ਕਿਸਾਨ ਸਮਿਤੀ’ ਦੀ ਅਗਵਾਈ ਵਾਲੇ ਭਾਜਪਾ-ਆਰਐਸਐਸ ਦੇ ਗੁੰਡੇ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਮੋਦੀ ਸਰਕਾਰ ਦੇ ਕਾਰਪੋਰੇਟ ਪੱਖੀ ਕਿਸਾਨ ਵਿਰੋਧੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ, ਨੂੰ ਦਿੱਲੀ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ … More
ਮੋਰਚੇ ਵਿਚ ਲੇਖੇ ਲਗਣ ਵਾਲਿਆਂ ਦੀ ਗਿਣਤੀ 700 ਹੋਈ, ਪੰਜਾਬ ਸਰਕਾਰ ਵਲੋਂ ਪੰਜ ਪੰਜ ਲੱਖ ਮਦਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ਤੇ ਇੱਕ ਟਿੱਪਰ ਵੱਲੋਂ ਕੁਚਲਣ ਕਾਰਨ ਤਿੰਨ ਕਿਸਾਨ ਔਰਤਾਂ ਦੀ ਦਰਦਨਾਕ ਮੌਤ ਅਤੇ ਦੋ ਕਿਸਾਨ ਔਰਤਾਂ ਗੰਭੀਰ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੰਨ੍ਹਾਂ ਨੂੰ ਪੀ ਜੀ ਆਈ … More
ਦਿੱਲੀ ਗੁਰਦੁਆਰਾ ਕਮੇਟੀ ਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਕੋਰੋਨਾ ਕਾਲ ਵਿਚ ਕੀਤੀ ਸੇਵਾ ਲਈ ਲਖਨਊ ‘ਚ ਹੋਇਆ ਸਨਮਾਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੋਰੋਨਾ ਕਾਲ ਵਿਚ ਕੀਤੀ ਮਨੁੱਖਤਾ ਦੀ ਸੇਵਾ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਲਖਨਊ ਵਿਚ ਸਨਮਾਨ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ … More









