ਖ਼ਬਰਾਂ

Half size(23).resized

ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਮੋਰਚੇ ਵਿਚ ਰਹਿਣਾ ਹੈ ਜਾਂ ਨਹੀਂ, ਇਸਦਾ ਫੈਸਲਾ ਖ਼ਾਲਸਾ ਪੰਥ ਕਰੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਚੱਲ ਰਹੇ ਕਿਸਾਨ ਮੋਰਚੇ ਵਿਚ ਕਿਸੇ ਤਰ੍ਹਾਂ ਦੀ ਵੀ ਫੁੱਟ ਕਤਈ ਨਹੀਂ ਪੈਣੀ ਚਾਹੀਦੀ । ਕਿਉਂਕਿ ਇਹ ਮੋਰਚਾ ਕਿਸਾਨੀ-ਜਵਾਨੀ ਅਤੇ ਮੁਲਕ ਦੇ ਸਮੁੱਚੇ ਕਿਸਾਨਾਂ ਦੇ ਜੀਵਨ ਅਤੇ ਪੰਜਾਬ ਦੀ ਸਮੁੱਚੀ ਮਾਲੀ ਹਾਲਤ ਨਾਲ ਜੁੜਿਆ ਅਤਿ ਗੰਭੀਰ ਮੁੱਦਾ … More »

ਪੰਜਾਬ | Leave a comment
IMG-20211019-WA0015.resized

ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਨਿਆਂ ਲਈ ਅੰਦੋਲਨ ਹੋਵੇਗਾ ਤੇਜ਼: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵੱਲੋਂ ਰੱਖੇ ਗਏ ਰੇਲ ਰੋਕੋ ਸੱਦੇ ਨੂੰ ਕੱਲ੍ਹ ਦੇਸ਼ ਭਰ ਤੋਂ ਵਿਆਪਕ ਜ਼ੋਰਦਾਰ ਹੁੰਗਾਰਾ ਮਿਲਿਆ। ਕਿਸਾਨਾਂ ਜਥੇਬੰਦੀਆਂ ਅਤੇ ਸੰਮੁਹਾਂ ਦੁਆਰਾ ਵੱਖ -ਵੱਖ ਥਾਵਾਂ ‘ਤੇ ਆਯੋਜਿਤ ਰੇਲ ਰੋਕੋ ਐਕਸ਼ਨ ਬਾਰੇ ਵੱਖ ਅਜੇ ਵੀ ਰਿਪੋਰਟਾਂ … More »

ਪੰਜਾਬ | Leave a comment
240115258_4472958226089808_532028630736252648_n.resized

ਕੈਪਟਨ ਵਲੋਂ ਨਵੀਂ ਪਾਰਟੀ ਬਨਾਉਣ ਦਾ ਐਲਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਧਮਾਕਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰਦਿਆਂ ਹੋਇਆਂ ਕਿਹਾ ਕਿ ਉਹ ਪੰਜਾਬ ਵਿੱਚ ਨਵੀਂ ਪਾਰਟੀ ਬਨਾਉਣਗੇ ਅਤੇ ਉਸੇ … More »

ਪੰਜਾਬ | Leave a comment
IMG-20211018-WA0027.resized

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਵਿੱਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਕੀਆਂ ਰੇਲਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮੁੱਚੇ ਕਿਸਾਨ ਮੋਰਚੇ ਦੇ ਰੇਲ ਰੋਕੋ ਸੱਦੇ ‘ਤੇ ਭਾਰਤ ਭਰ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਜ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਅਤੇ ਪਲੇਟਫਾਰਮਾਂ ਤੇ ਧਰਨੇ ਲਾਏ।  ਹਜ਼ਾਰਾਂ ਦੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਰੇਲ ਰੋਕੋ ਯੋਜਨਾ … More »

ਭਾਰਤ | Leave a comment
 

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਨੀ ਜੌਲੀ ਨੇ ਬੇਅਦਬੀ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬਨੀ ਜੌਲੀ ਨੇ ਕਿਹਾ ਹੈ ਕਿ ਸਮੁੱਚੇ ਸਿੱਖ ਭਾਈਚਾਰੇ ਨੂੰ ਜੂਨ 2015 ਵਿੱਚ ਪੰਜਾਬ ਵਿੱਚ ਬਾਦਲ ਰਾਜ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੇ … More »

ਭਾਰਤ | Leave a comment
IMG-20211018-WA0019(1).resized

ਗਲਾਸਗੋ : ਕੋਪ 26 ਦੌਰਾਨ ਕਈ ਪ੍ਰਮੁੱਖ ਸੈਲਾਨੀ ਕੇਂਦਰ ਹੋਣਗੇ ਬੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿੱਚ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਦੌਰਾਨ ਸ਼ਹਿਰ ਵਿਚਲੇ ਪ੍ਰਮੁੱਖ ਸੈਲਾਨੀ ਕੇਂਦਰ ਬੰਦ ਕੀਤੇ ਜਾਣਗੇ। ਜਿਹਨਾਂ ਵਿੱਚ ਆਰਟ ਗੈਲਰੀਆਂ, ਅਜਾਇਬ ਘਰ ਅਤੇ ਹੋਰ ਪ੍ਰਮੁੱਖ ਸਥਾਨ ਸ਼ਾਮਲ ਹਨ। ਇਸ ਸਬੰਧੀ ਸ਼ਹਿਰ ਦੇ ਸਭਿਆਚਾਰ ਅਤੇ … More »

ਅੰਤਰਰਾਸ਼ਟਰੀ | Leave a comment
IMG-20211018-WA0015.resized

ਕਾਟਲੈਂਡ ਦੇ ਸਕੂਲਾਂ ਨੇ ਕੀਤੀ ਬੱਚਿਆਂ ਦੇ ਚਿਹਰਿਆਂ ਨੂੰ ਸਕੈਨ ਕਰਨ ਦੀ ਸ਼ੁਰੂਆਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਭੁਗਤਾਨ ਕਰਨ ਦੀ ਆਗਿਆ ਦੇਣ ਲਈ ਚਿਹਰੇ ਦੀ ਪਛਾਣ ਕਰਨ ਲਈ ਸਕੈਨ ਕਰਨ ਵਾਲੇ ਸੌਫਟਵੇਅਰ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਸਕੂਲਾਂ … More »

ਅੰਤਰਰਾਸ਼ਟਰੀ | Leave a comment
IMG-20211016-WA0008.resized

ਯੂਕੇ : ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਸੜਕ ਕਿਨਾਰੇ ਘਰਾਂ ਦੀ ਕਤਾਰ ਨੂੰ ਢਾਹਿਆ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੈਂਟਰਲ ਲੰਡਨ ਦੇ ਬਾਹਰ ਵੇਲਜ਼ ਦੀ ਇੱਕ ਸੜਕ ਦੇ ਕਿਨਾਰੇ ਦਹਾਕਿਆਂ ਤੋਂ ਮੌਜੂਦ 23 ਘਰਾਂ ਦੀ ਕਤਾਰ ਨੂੰ ਪ੍ਰਦੂਸ਼ਣ ਖਾਸ ਕਰਕੇ ਨਾਈਟ੍ਰੋਜਨ ਡਾਈਆਕਸਾਈਡ ਦਾ ਪੱਧਰ ਵਧਣ ਕਾਰਨ ਢਾਹਿਆ ਗਿਆ ਹੈ। ਇਹਨਾਂ ਘਰਾਂ ਵਿੱਚ ਸਾਲਾਂ … More »

ਅੰਤਰਰਾਸ਼ਟਰੀ | Leave a comment
IMG-20211017-WA0024.resized

ਲਖੀਮਪੁਰ-ਖੀਰੀ ਕਿਸਾਨ ਕਤਲੇਆਮ ਮਾਮਲੇ ‘ਤੇ ਇਨਸਾਫ ਅਤੇ ਕਿਸਾਨੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋਣਗੇ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਦੇ ਕਿਸਾਨਾਂ ਦੇ ਕਤਲੇਆਮ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ … More »

ਪੰਜਾਬ | Leave a comment
IMG_20211017_163530.resized

ਸਾਡੇ ਸਬਰ ਦੀ ਪਰਖ ਨਾ ਕਰੋ, ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ: ਗੁਰਨਾਮ ਸਿੰਘ ਚਢੂਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਅਜ ਤੋਂ ਰੇਲ ਰੋਕੋ ਅੰਦੋਲਨ ਚਲਾਉਣਗੇ।  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਸਾਰੇ … More »

ਪੰਜਾਬ | Leave a comment