ਖ਼ਬਰਾਂ
ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਅੰਮ੍ਰਿਤਸਰ ਵਿਖੇ ਸਥਾਪਿਤ
ਅੰਮ੍ਰਿਤਸਰ – ਇੰਡੀਅਨ ਇੰਸਟੀਚਿਊਟ ਆਫ਼ ਸਟਾਕ ਮਾਰਕੀਟ ਐਨਾਲਿਸਿਸ (ਇਸਮਾ) ਨੇ ਅੱਜ ਅੰਮ੍ਰਿਤਸਰ ਦੇ ਬੀ ਬਲਾਕ ਰਣਜੀਤ ਐਵਿਨਿਊ ਵਿਖੇ ਉਦਘਾਟਨ ਉਪਰੰਤ ਕਲਾਸਾਂ ਸ਼ੁਰੂ ਕੀਤੀਆਂ ਹਨ। ਇਸ ਮੌਕੇ ‘ਇਸਮਾ‘ ਦੇ ਸੰਸਥਾਪਕ ਅਤੇ ਚੇਅਰਮੈਨ ਸ:ਗੁਰਜੰਟ ਸਿੰਘ ਅਤੇ ਡਾਇਰੈਕਟਰ ਡਾ. ਦੀਕਸ਼ਿਤਾ (ਪੀਐਚਡੀ) ਨੂੰ ਪ੍ਰੋ: … More
ਪ੍ਰੋ. ਸੁਖਦਿਆਲ ਸਿੰਘ ਵੱਲੋ, ਗਿਆਨੀ ਦਿੱਤ ਸਿੰਘ ਕੌਮੀ ਦਰਦ ਰੱਖਣ ਵਾਲੀ ਸਖਸ਼ੀਅਤ ਨੂੰ ”ਸਰਕਾਰੀ” ਗਰਦਾਨ ਦੇਣਾ ਅਤਿ ਮੰਦਭਾਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਸਮੁੱਚੀ ਸਿੱਖ ਕੌਮ ਨੂੰ ਹੀ ਨਹੀਂ, ਬਲਕਿ ਸਮੁੱਚੇ ਧਰਮਾਂ, ਵਰਗਾਂ, ਕੌਮਾਂ ਨੂੰ ਇਸ ਗੱਲ ਦੀ ਜਦੋਂ ਜਾਣਕਾਰੀ ਹੈ ਕਿ ਬੀਤੇ ਸਮੇਂ ਵਿਚ ਜਾਬਰ ਹੁਕਮਰਾਨ ਅਤੇ ਬਾਹਰੀ ਤਾਕਤਾਂ ਸਿੱਖ ਕੌਮ ਦਾ ਖੁਰਾਖੋਜ਼ ਮਿਟਾਉਣ ਲਈ, ਸਿੱਖ ਕੌਮ ਦੇ ਫਖ਼ਰ … More
ਕੋਵਿਡ ਤੋਂ ਬਾਅਦ ਵਿਦਿਆ ਦਾ ਨਵਾਂ ਭਵਿੱਖ ਸਿਰਜਣ ਲਈ ਮਜ਼ਬੂਤ ਅਤੇ ਨਵੀਨਤਾਕਾਰੀ ਲੀਡਰਸ਼ਿਪ ਦੀ ਜ਼ਰੂਰਤ: ਪ੍ਰੋ. ਇਆਨ ਫਾਈਂਡਲੇ
ਅਜੋਕੇ ਤਕਨਾਲੋਜੀ ਦੇ ਯੁੱਗ ਵਿੱਚ ਉੱਚ ਸਿੱਖਿਆ ਸੰਸਥਾਵਾਂ ਨੂੰ ਨਵੀਂਆਂ ਤਕਨਾਲੋਜੀਆਂ ਵਿੱਚ ਨਿਵੇਸ਼ ਕਰਨਾ ਚਾਹੀਦਾ ਹੈ ਕਿਉਂਕਿ ਡਿਜੀਟਲ ਤਕਨਾਲੋਜੀ ਵਿਦਿਆਰਥੀਆਂ ਦੇ ਕਲਾਸਰੂਮਾਂ ਸਬੰਧੀ ਤਜ਼ਰਬਿਆਂ ਨੂੰ ਬਿਹਤਰ ਬਣਾ ਸਕਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਵਰਸਿਟੀ ਆਫ਼ ਫਿਜ਼ੀ ਦੀ ਵਾਈਸ ਚਾਂਸਲਰ ਪ੍ਰੋ. … More
ਲਖੀਮਪੁਰ ਖੇੜੀ ਕਤਲੇਆਮ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਕਿਸਾਨ ਹੋਏ ਸ਼ਾਮਿਲ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਅਜੈ ਮਿਸ਼ਰਾ ਟੇਨੀ ਅਤੇ ਉਨ੍ਹਾਂ ਦੇ ਪੁੱਤਰ ਦੇ ਵਾਹਨਾਂ ਦੇ ਕਾਫਲੇ ਦੁਆਰਾ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨ … More
ਬੀ.ਸੀ. ਕੋਰੋਨਾ ਮਹਾਂਮਾਰੀ ਤੋਂ ਮਜ਼ਬੂਤੀ ਨਾਲ ਉੱਭਰ ਰਿਹਾ ਹੈ – ਰਵੀ ਕਾਹਲੋਂ
ਸਰੀ, (ਹਰਦਮ ਮਾਨ) – ਕੈਨੇਡਾ ਵਿਚ ਸਤੰਬਰ ਮਹੀਨੇ ਦੌਰਾਨ 157,000 ਨੌਕਰੀਆਂ ਦਾ ਵਾਧਾ ਹੋਇਆ ਹੈ ਅਤੇ ਇਸ ਨਾਲ ਹੁਣ ਕੈਨੇਡਾ ਵਿਚ ਬੇ-ਰੁਜਗਾਰੀ ਦੀ ਦਰ ਫਰਵਰੀ 2020 ਦੇ ਪੱਧਰ ਤੱਕ ਪਹੁੰਚ ਗਈ ਹੈ। ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ … More
ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਵਿਖੇ ਪਹਿਲੀ ਸਿੱਖ ਮੈਂਬਰ ਪਾਰਲੀਮੈਂਟ ਪੈਮ ਗੋਸਲ ਦਾ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਨੂੰ ਸਰਗਰਮ ਸਿਆਸਤ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ਤਾਂ ਜੋ ਹਾਂ-ਪੱਖੀ ਸਿਆਸਤ ਦਾ ਪਲੜਾ ਭਾਰੀ ਕੀਤਾ ਜਾ ਸਕੇ। ਮੈਂ ਪਹਿਲੀ ਸਿੱਖ ਐੱਮ ਐੱਸ ਪੀ ਜਰੂਰ ਬਣੀ ਹਾਂ, ਪਰ ਮੇਰੀ … More
ਸੰਯੁਕਤ ਕਿਸਾਨ ਮੋਰਚਾ ਦੀਆਂ ਪ੍ਰਦਰਸ਼ਨ ਕਾਰਵਾਈਆਂ ਕਿਸੇ ਧਰਮ ਜਾਂ ਵਿਸ਼ਵਾਸ ਦੇ ਵਿਰੁੱਧ ਨਹੀਂ ਹਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 12 ਅਕਤੂਬਰ (ਕੱਲ੍ਹ) ਨੂੰ ਪੂਰੇ ਭਾਰਤ ਵਿੱਚ ਸ਼ਹੀਦ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ। ਕੱਲ੍ਹ ਲਖੀਮਪੁਰ ਖੇੜੀ ਕਤਲੇਆਮ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਸਹਿਬਜਾਦਾ ਇੰਟਰ ਕਾਲਜ ਵਿਖੇ, ਟਿਕੁਨੀਆ ਵਿੱਚ ਹੋਵੇਗੀ। ਇਸਦੇ … More
ਸੁਖਬੀਰ ਬਾਦਲ, ਨਵਜੋਤ ਸਿੱਧੂ, ਬੀਬੀ ਹਰਸਿਮਰਤ ਬਾਦਲ ਵੱਲੋ ਗੁਰ-ਮਰਿਯਾਦਾਵਾ ਦਾ ਉਲੰਘਣ ਕਰਨ ਦੇ ਵਿਸ਼ੇ ਉਤੇ ਤਿੰਨੇ ਤਖ਼ਤਾਂ ਨੂੰ ਕੱਲ੍ਹ ਯਾਦ-ਪੱਤਰ ਦਿੱਤੇ ਜਾਣਗੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸਾਡੇ ਗੁਰੂ ਸਾਹਿਬਾਨ, ਭਗਤਾਂ ਅਤੇ ਗੁਰਸਿੱਖਾਂ ਨੇ ਅਨੇਕਾ ਕੁਰਬਾਨੀਆਂ ਕਰਕੇ ਗੁਰਸਿੱਖੀ ਦੇ ਬੂਟੇ ਨੂੰ ਜਿਥੇ ਪ੍ਰਫੁੱਲਿਤ ਕੀਤਾ, ਉਥੇ ਸਿੱਖ ਕੌਮ ਦੇ ਲਈ ਇਕ ਸਮਾਜ ਪੱਖੀ ਜਾਬਤਾ ਵੀ ਕਾਇਮ ਕੀਤਾ ਜਿਸ ਨੂੰ ਸਿੱਖੀ ਸ਼ਬਦਾਂ ਵਿਚ ‘ਸਿੱਖੀ ਮਰਿਯਾਦਾਵਾਂ’ … More
ਯੂਕੇ : ਦੋ ਦਿਨਾਂ ‘ਚ 1,100 ਗੈਰਕਾਨੂੰਨੀ ਪ੍ਰਵਾਸੀ ਛੋਟੀਆਂ ਕਿਸ਼ਤੀਆਂ ਰਾਹੀਂ ਹੋਏ ਦਾਖਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈੱਨਲ ਪਾਰ ਕਰਕੇ ਦਾਖਲ ਹੋਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਮੀ ਨਹੀਂ ਹੋ ਰਹੀ ਹੈ। ਪੁਲਿਸ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1,100 ਤੋਂ ਵੱਧ ਲੋਕਾਂ ਨੇ ਛੋਟੀਆਂ ਕਿਸ਼ਤੀਆਂ … More
‘ਵਰਚੁਅਲ ਅਤੇ ਕੈਂਪਸ ਸਿੱਖਿਆ ਦੇ ਸੰਦਰਭ ’ਚ ਉਚ ਵਿਦਿਅਕ ਸੰਸਥਾਵਾਂ ਦਾ ਭਵਿੱਖ’ ਵਿਸ਼ੇ ’ਤੇ ਹੋਈ ਵਿਸ਼ੇਸ਼ ਵਿਚਾਰ ਗੋਸ਼ਟੀ
ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ, ਭਾਰਤੀ ਸਿੱਖਿਆ ਪ੍ਰਣਾਲੀ ਸਿੱਖਿਆ ਦੇ ਖੇਤਰ ’ਚ ਵਿਸ਼ਵ ਦੇ ਸੱਭ ਤੋਂ ਵੱਡੇ ਗੁਣਾਤਮਕ ਸੁਧਾਰਾਂ ਦੀ ਗਵਾਈ ਦੇ ਰਹੀ ਹੈ। ਜੋ ਭਾਰਤ ਨੂੰ ਇੱਕ ਵਾਰ ਫਿਰ ਵਿਸ਼ਵਵਿਆਪੀ ਪੱਧਰ ’ਤੇ ਵਿਸ਼ਵ ਗੁਰੂ ਬਣਾਉਣ ’ਤੇ ਕੇਂਦਰਤ … More









