ਖ਼ਬਰਾਂ
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਭਾਰਤ ਦਾ ਸੱਭ ਤੋਂ ਵੱਡਾ ਤਕਨੀਕੀ ਮੇਲਾ 2 ਤੋਂ 4 ਸਤੰਬਰ ਤੱਕ
ਸੰਯੁਕਤ ਰਾਸ਼ਟਰ ਦੇ 17 ਸਥਿਰ ਵਿਕਾਸ ਟੀਚਿਆਂ ਪ੍ਰਤੀ ਵਚਨਬੱਧਤਾ ਦੀ ਪੂਰਤੀ ਲਈ ਸਾਂਝਾ ਦਿ੍ਰਸ਼ਟੀਕੋਣ ਪੈਦਾ ਕਰਨ ਦੇ ਨਾਲ-ਨਾਲ ਤਕਨੀਕੀ ਸਿੱਖਿਆ ’ਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 2 ਤੋਂ 4 ਸਤੰਬਰ ਨੂੰ ‘ਟੈੱਕ ਇਨਵੈਂਟ-2021’ … More
ਸਕਾਟਲੈਂਡ ਆਉਣ ਵਾਲੇ ਯਾਤਰੀ ਕਰ ਸਕਣਗੇ ਪ੍ਰਾਈਵੇਟ ਖੇਤਰ ਦੇ ਕੋਰੋਨਾ ਟੈਸਟਾਂ ਦੀ ਵਰਤੋਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਉਣ ਵਾਲੇ ਯਾਤਰੀ, ਯਾਤਰਾ ਸਬੰਧੀ ਕੋਰੋਨਾ ਨਿਯਮਾਂ ਤਹਿਤ ਪ੍ਰਾਈਵੇਟ ਕੰਪਨੀਆਂ ਦੇ ਕੋਰੋਨਾ ਟੈਸਟ ਦੀ ਵਰਤੋਂ ਕਰ ਸਕਣਗੇ। ਸਕਾਟਲੈਂਡ ਸਰਕਾਰ ਦੁਆਰਾ ਯਾਤਰੀਆਂ ਦੀ ਸਹੂਲਤ ਲਈ ਮਾਨਤਾ ਪ੍ਰਾਪਤ ਪ੍ਰਾਈਵੇਟ ਕੰਪਨੀਆਂ ਨੂੰ ਕੋਰੋਨਾ ਟੈਸਟ ਕਰਨ ਦੀ … More
ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਸ਼ਰਧਾਂਜਲੀ
ਸਰੀ, (ਹਰਦਮ ਮਾਨ) -ਵੈਨਕੂਵਰ ਵਿਚਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਪ੍ਰਸਿੱਧ ਪੰਜਾਬੀ ਸਾਹਿਤਕਾਰ ਜੋਗਿੰਦਰ ਸਿੰਘ ਸ਼ਮਸ਼ੇਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸਦੀਵੀ ਵਿਛੋੜੇ ਉਪਰ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਵਿਚ ਪਾਏ ਵੱਡਮੁੱਲੇ ਯੋਗਦਾਨ ਦੀ ਚਰਚਾ … More
ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਜਨਮ ਸ਼ਤਾਬਦੀ ਅੰਤਰ-ਰਾਸ਼ਟਰੀ ਵੈਬੀਨਾਰ’ ਦਾ ਹੋਇਆ ਸਫ਼ਲ ਆਯੋਜਨ
ਪਟਿਆਲਾ – ‘ਪੰਜਾਬੀ ਸਾਹਿਤ ਜਗਤ ਦੇ ਵਿਸ਼ਵ ਪ੍ਰਸਿੱਧ, ਪ੍ਰਤੀਬੱਧ, ਬਹੁ-ਵਿਧਾਵੀ ਅਤੇ ਕੁਲਵਕਤੀ ਲੇਖਕ ਸੰਤੋਖ ਸਿੰਘ ਧੀਰ ਦੀ ਸਾਹਿਤਕ ਦੇਣ ਨੂੰ ਸਦੀਵੀ ਆਕੀਦਤ ਭੇਂਟ ਕਰਦਿਆਂ ਪੰਜਾਬੀਅਤ ਦੀ ਪ੍ਰਫੁਲਤਾ ਨੂੰ ਪ੍ਰਣਾਈ ਪੰਜਾਬੀ ਯੂਨੀਵਰਸਿਟੀ ਵਲੋਂ ‘ਸੰਤੋਖ ਸਿੰਘ ਧੀਰ ਚੇਅਰ’ ਸਥਾਪਿਤ ਕਰਨਾ ਸ੍ਰੀ ਧੀਰ … More
ਬਰਤਾਨੀਆ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਵ੍ਹੀਲਚੇਅਰ ਰਗਬੀ ‘ਚ ਜਿੱਤਿਆ ਸੋਨ ਤਮਗਾ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਜਪਾਨ ਦੇ ਸ਼ਹਿਰ ਟੋਕੀਓ ਵਿੱਚ ਉਲੰਪਿਕ ਖੇਡਾਂ ਤੋਂ ਬਾਅਦ ਹੁਣ ਪੈਰਾਲੰਪਿਕ ਖੇਡਾਂ ਹੋ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਬਰਤਾਨਵੀ ਵ੍ਹੀਲ ਚੇਅਰ ਰਗਬੀ ਟੀਮ ਨੇ ਅਮਰੀਕਾ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ ਹੈ। … More
ਅਫਗਾਨਿਸਤਾਨ ਤੋਂ 170 ਬਿੱਲੀਆਂ ਅਤੇ ਕੁੱਤਿਆਂ ਦੇ ਨਾਲ ਲੰਡਨ ਪਹੁੰਚਿਆ ਬ੍ਰਿਟਿਸ਼ ਵਿਅਕਤੀ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਇੱਕ ਪੂਸ਼ ਸ਼ੈਲਟਰ ਚਲਾਉਦਾ ਪੇਨ ਫਾਰਥਿੰਗ ਐਤਵਾਰ ਨੂੰ ਸਵੇਰੇ 7 ਵਜੇ ਅਫਗਾਨਿਸਤਾਨ ਤੋਂ ਪ੍ਰਾਈਵੇਟ ਚਾਰਟਰ ਫਲਾਈਟ ‘ਤੇ 170 ਅਫਗਾਨ ਕੁੱਤਿਆਂ ਅਤੇ ਬਿੱਲੀਆਂ ਸਮੇਤ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰਿਆ। … More
ਕਰਨਾਲ ਦੇ ਘਰੌਡਾ ਵਿਖੇ ਖੱਟਰ ਹਕੂਮਤ ਵੱਲੋਂ ਕਿਸਾਨ-ਮਜਦੂਰਾਂ ‘ਤੇ ਢਾਹਿਆ ਗਿਆ ਜ਼ਬਰ ਗੈਰ-ਵਿਧਾਨਿਕ ਅਤੇ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਹਰਿਆਣੇ ਦੇ ਕਰਨਾਲ ਵਿਖੇ ਖੱਟਰ ਹਕੂਮਤ ਵੱਲੋਂ ਅਮਨਮਈ ਢੰਗ ਨਾਲ ਰੋਸ਼ ਵਿਖਾਵਾ ਕਰ ਰਹੇ ਕਿਸਾਨਾਂ ਉਤੇ ਪੁਲਿਸ ਤੇ ਨਿਜਾਮ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰਦੇ ਹੋਏ ਜੋ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ … More
ਕਰਨਾਲ ਵਿਖੇ ਹਰਿਆਣਾ ਸਰਕਾਰ ਦਾ ਕਿਸਾਨਾਂ ‘ਤੇ ਹਮਲਾ ਜ਼ਾਲਮਾਨਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਰਨਾਲ ਵਿਖੇ ਕਿਸਾਨਾਂ ‘ਤੇ ਜ਼ਾਲਮਾਨਾ ਤਰੀਕੇ ਨਾਲ ਕੀਤੇ ਗਏ ਹਿੰਸਕ ਹਮਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ … More
ਐਨਡੀਪੀ ਸਰਕਾਰ ਬਣਨ ‘ਤੇ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਮਿਲਣਗੀਆਂ – ਜਗਮੀਤ ਸਿੰਘ
ਸਰੀ,(ਹਰਦਮ ਮਾਨ) – ਐਨਡੀਪੀ ਸਰਕਾਰ ਬਣਨ ਤੇ ਕੈਨੇਡਾ ਵਿੱਚ ਹਰ ਕਿਸੇ ਲਈ ਤਜਵੀਜ਼ਸ਼ੁਦਾ ਦਵਾਈਆਂ ਮੁਫ਼ਤ ਉਪਲਬਧ ਕਰਵਾਉਣ ਦੀ ਯੋਜਨਾ ਲਿਆਂਦੀ ਜਾਵੇਗੀ। ਇਸ ਯੋਜਨਾ ਨਾਲ ਹਰ ਇਕ ਪਰਿਵਾਰ ਨੂੰ ਔਸਤਨ 550 ਡਾਲਰ ਦੀ ਬਚਤ ਹੋਵੇਗੀ। ਇਹ ਐਲਾਨ ਕਰਦਿਆਂ ਐਨਡੀਪੀ ਲੀਡਰ ਜਗਮੀਤ … More
ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਵੱਲੋਂ ਕਿਸਾਨਾਂ ਨੂੰ ਦਿੱਤੀ ਆਰਥਿਕ ਮਦਦ
ਸਰੀ, (ਹਰਦਮ ਮਾਨ) – ਸਰੀ ਨਿਵਾਸੀ ਰਣਜੀਤ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦਾ ਸਮੱਰਥਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਚੀਮਾ ਇਕਾਈ ਨੂੰ 15 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਰਾਸ਼ੀ ਕਿਸਾਨ ਆਗੂ ਦਰਸ਼ਨ ਸਿੰਘ ਚੀਮਾ … More










