ਖ਼ਬਰਾਂ
ਵਾਰਿੰਦਰ ਸਿੰਘ ਜੱਸ ਵਲੋਂ ਸਿੱਖ ਭਾਈਚਾਰੇ ਵਿਰੁੱਧ ਥੈਚਰ ਸਰਕਾਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੀ ਮੰਗ ਸੰਸਦ ਵਿੱਚ ਉਠਾਈ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੇਬਰ ਲੀਡਰਸ਼ਿਪ ਦੇ ਕੀਰ ਸਟਾਰਮਰ, ਐਂਜੇਲਾ ਰੇਨਰ ਅਤੇ ਡੇਵਿਡ ਲੈਮੀ ਉਪਰ ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਦੀ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਕੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਪੂਰੀ ਸੱਚਾਈ … More
ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ … More
ਫਿਲੌਰ ਦੇ ਲਾਗੇ ਪਿੰਡ ਨੰਗਲ ਵਿਖੇ ਡਾ. ਅੰਬੇਦਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਅਸਹਿ ਅਤੇ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਮਨੁੱਖਤਾ ਪੱਖੀ ਸੰਦੇਸ਼ ਹੈ ਕਿ ‘ਮਾਨਸਿ ਕੀ ਜਾਤਿ ਸਭੈ ਏਕੋ ਪਹਿਚਾਨਬੋ’॥, ‘ਏਕ ਨੂਰ ਸੇ ਸਭ ਜਗੁ ਉਪਜਿਐ, ਕੌਣ ਭਲੇ ਕੋ ਮੰਦੈ’॥ ਫਿਰ ਜੋ ਲੋਕ ਸਾਹਿਬ ਸ੍ਰੀ ਗੁਰੂ ਗ੍ਰੰਥ … More
ਸ੍ਰੀ ਅਕਾਲ ਤਖਤ ਸਾਹਿਬ ਤੋਂ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ ਯੁੱਧ ਕਰਨ ਦਾ ਮਿਲਦਾ ਹੈ ਸਿਧਾਂਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਧਰਮ ਦੇ ਅਗੰਮੀ ਰੂਹਾਨੀਅਤ ਕੇਂਦਰ ਸੰਚਖੱਡ ਸ੍ਰੀ ਹਰਮਿੰਦਰ ਸਾਹਿਬ ਤੋਂ ਸਰਬਤ ਦੇ ਭਲੇ ਵਾਸਤੇ ਅਤੇ ਸਰਬ-ਉੱਚ ਸੁਪਰੀਮ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ … More
ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ … More
ਸਰਨਾ ਤੇ ਜੀ.ਕੇ. ਹਮੇਸ਼ਾ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਸਤੇ ਪੱਬਾਂ ਭਾਰ: ਕਾਲਕਾ/ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਹਰ ਵੇਲੇ … More
ਹਰਿਮੰਦਰ ਸਾਹਿਬ ‘ਤੇ ਜੂਨ 1984 ਦੇ ਹਮਲੇ ਵਿੱਚ ਬ੍ਰਿਟੇਨ ਦੀ ਭੂਮਿਕਾ ਬਾਰੇ ਯੂਕੇ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਲੇਬਰ ਪਾਰਟੀ ਨੂੰ ਅਲਟੀਮੇਟਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : 2014 ਵਿੱਚ ਜਾਰੀ ਕੀਤੇ ਗਏ ਗੁਪਤ ਦਸਤਾਵੇਜ਼ਾਂ ਤੋਂ ਪਤਾ ਲੱਗਿਆ ਹੈ ਕਿ ਉਸ ਸਮੇਂ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਸਰਕਾਰ ਨੇ ਹਮਲੇ ਵਿੱਚ ਭਾਰਤ ਸਰਕਾਰ ਦੀ ਅਗਵਾਈ ਕਰਨ ਲਈ ਇੱਕ ਐਸਏਐਸ ਅਧਿਕਾਰੀ ਭੇਜਿਆ ਸੀ, … More
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ … More
ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਣ ਦਾ ਮਾਮਲਾ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਦੀ … More
ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ
ਅੰਮ੍ਰਿਤਸਰ – ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ … More










