ਖ਼ਬਰਾਂ
ਕੈਨੇਡਾ ਵਿਚ ਦਿਨੋ ਦਿਨ ਔਖੀ ਹੁੰਦੀ ਜਾ ਰਹੀ ਹੈ ਪੁਲਿਸ ਦੀ ਨੌਕਰੀ
ਸਰੀ, (ਹਰਦਮ ਮਾਨ) – ਕੈਨੇਡਾ ਵਿਚ ਪੁਲਿਸ ਅਫਸਰਾਂ ਦੀਆਂ ਦਿਨ ਬਦਿਨ ਵਧ ਰਹੀਆਂ ਹਨ ਅਤੇ ਕਈ ਪੁਲਿਸ ਅਫਸਰ ਮਹਿਸੂਸ ਕਰ ਰਹੇ ਹਨ ਕਿ ਪੁਲਿਸ ਦੀ ਨੌਕਰੀ ਹੁਣ ਔਖੀ ਹੁੰਦੀ ਜਾ ਰਹੀ ਹੈ। ਇਨ੍ਹਾਂ ਮੁਸ਼ਕਿਲਾਂ ਦਾ ਸਭ ਤੋਂ ਵੱਡਾ ਕਾਰਨ ਇਹ … More
ਸਕਾਟਲੈਂਡ : ਕਾਮਿਆਂ ਦੀ ਘਾਟ ਕਾਰਨ ਕਿਸਾਨ ਵੱਡੀ ਮਾਤਰਾ ‘ਚ ਸਬਜੀਆਂ ਸੁੱਟਣ ਲਈ ਮਜਬੂਰ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਪੈਦਾ ਹੋਏ ਕਾਮਿਆਂ ਦੀ ਘਾਟ ਦਾ ਅਸਰ ਸਕਾਟਲੈਂਡ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਇਸੇ ਸੰਕਟ ਦੇ ਚਲਦਿਆਂ ਢੋਆ ਢੁਆਈ ਦੀ ਘਾਟ ਕਾਰਨ ਸਕਾਟਲੈਂਡ ਦੇ ਕਿਸਾਨਾਂ ਵੱਲੋਂ ਵੱਡੀ ਮਾਤਰਾ ‘ਚ ਸਬਜੀਆਂ ਸੁੱਟੀਆਂ ਗਈਆਂ … More
ਸਕਾਟਲੈਂਡ : ਐੱਨ ਐੱਚ ਐਸ ਨੂੰ ਯੂਕੇ ਦੇ ਸ਼ੋਸਲ ਕੇਅਰ ਟੈਕਸ ਤੋਂ ਪ੍ਰਾਪਤ ਹੋਣਗੇ 1.1 ਬਿਲੀਅਨ ਪੌਂਡ
ਗਲਾਸਗੋ / ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਸਰਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਕਾਟਿਸ਼ ਐੱਨ ਐੱਚ ਐੱਸ ਇੱਕ ਨਵੇਂ ਸਿਹਤ ਅਤੇ ਸੋਸ਼ਲ ਕੇਅਰ ਟੈਕਸ ਤੋਂ ਇੱਕ ਸਾਲ ਵਿੱਚ ਤਕਰੀਬਨ 1.1 ਬਿਲੀਅਨ ਪੌਂਡ ਪ੍ਰਾਪਤ ਕਰੇਗਾ। ਇਹ ਟੈਕਸ ਪੂਰੇ ਯੂਕੇ … More
ਮਿਸ਼ਨ ਤੋਂ ਲਿਬਰਲ ਉਮੀਦਵਾਰ ਗੀਤ ਗਰੇਵਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
ਸਰੀ, (ਹਰਦਮ ਮਾਨ) – ਐਬਟਸਫੋਰਡ- ਮਿਸ਼ਨ -ਮੈਸਕੀ -ਫਰੇਜ਼ਰ ਕੇਨੀਅਨ ਹਲਕੇ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਗੀਤ ਗਰੇਵਾਲ ਦੇ ਸਮੱਰਥਕਾਂ ਵੱਲੋਂ ਰਿਜਵਿਊ ਪਾਰਕ ਐਬਟਸਫੋਰਡ ਵਿਚ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਹਮਾਇਤੀ ਸ਼ਾਮਲ ਹੋਏ। ਇਸ ਮੀਟਿੰਗ … More
ਗਲਾਸਗੋ ਹਿੰਦੂ ਮੰਦਰ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ ਵੱਖ ਭਾਈਚਾਰਿਆਂ ਦੇ ਫੁੱਲਾਂ ਨਾਲ ਸਜੇ ਗੁਲਦਸਤੇ ਵਾਂਗ ਹੈ। ਕੋਵਿਡ ਪਾਬੰਦੀਆਂ ‘ਚ ਢਿੱਲ ਮਿਲਣ ਤੋਂ ਬਾਅਦ ਵੱਖ ਵੱਖ ਧਾਰਮਿਕ ਅਸਥਾਨਾਂ ਵਿੱਚ ਵੀ ਗਤੀਵਿਧੀਆਂ ਹੋਣ ਲੱਗੀਆਂ ਹਨ। ਗਲਾਸਗੋ ਸਥਿਤ ਸਕਾਟਲੈਂਡ ਦੇ … More
ਗਿਆਨੀ ਦਿੱਤ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਦਿੱਤੀ ਸੇਧ ਅਤੇ ਉਨ੍ਹਾਂ ਵੱਲੋਂ ਕੀਤੇ ਸੰਘਰਸ਼ ਨੂੰ ਕੌਮ ਕਤਈ ਨਹੀਂ ਭੁਲਾ ਸਕਦੀ : ਮਾਨ
ਫ਼ਤਹਿਗੜ੍ਹ ਸਾਹਿਬ – “ਗਿਆਨੀ ਦਿੱਤ ਸਿੰਘ ਜੀ ਸਿੱਖ ਕੌਮ ਵਿਚ ਉਹ ਦ੍ਰਿੜ ਇਰਾਦੇ ਵਾਲੀ ਅਤੇ ਦੂਰਅੰਦੇਸ਼ੀ ਰੱਖਣ ਵਾਲੀ ਉਹ ਮਹਾਨ ਸਖਸ਼ੀਅਤ ਸਨ, ਜਿਨ੍ਹਾਂ ਨੇ ਅਤਿ ਦੀ ਗਰੀਬੀ ਵਿਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਕੌਮੀ, ਗੁਰਮੁੱਖੀ ਅਤੇ ਸੰਸਾਰ ਪੱਧਰ ਦੀ … More
ਜਾਗੋ ਉਮੀਦਵਾਰ ਦੀ ਸ਼ਿਕਾਇਤ ‘ਤੇ ਅਕਾਲੀ ਉਮੀਦਵਾਰ ਅਹੂਜਾ ਦੀ ਨਾਮਜ਼ਦਗੀ ਹੋਈ ਰੱਦ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵਿੰਦਰ ਸਿੰਘ ਅਹੂਜਾ ਦੀ ਨਾਮਜ਼ਦਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੋ ਕੋ-ਆਪਸ਼ਨ-ਸੀਟਾਂ ਲਈ 9 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅੱਜ ਰੱਦ ਕਰ ਦਿੱਤੀ ਗਈ। ਦਰਅਸਲ ਜਾਗੋ ਪਾਰਟੀ ਦੇ … More
ਕੰਜ਼ਰਵੇਟਿਵ ਉਮੀਦਵਾਰ ਦੇਵ ਹੇਅਰ ਦੀ ਚੋਣ ਮੁਹਿੰਮ ਨੇ ਜ਼ੋਰ ਫੜਿਆ
ਸਰੀ – ਸਰੀ–ਫਲੀਟਵੁੱਡ-ਕੈਲਸ ਤੋ ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਦੇਵ ਹੇਅਰ ਦੀ ਚੋਣ ਮੁਹਿੰਮ ਸਰਗਰਮੀ ਫੜ ਰਹੀ ਹੈ। ਐਡਮਿੰਟਨ (ਅਲਬਰਟਾ) ਤੋਂ ਸਾਬਕਾ ਐਮ ਐਲ ਏ ਪੀਟਰ ਸੰਧੂ ਤੇ ਕੈਲਗਰੀ ਤੋਂ ਜੰਗ ਬਹਾਦਰ ਸਿੰਘ ਸਿੱਧੂ, ਦੇਵ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ … More
ਲੰਡਨ ਵਿੱਚ ਮਹਾਂਮਾਰੀ ਦੌਰਾਨ 10 ਲੱਖ ਤੋਂ ਵੱਧ ਲੋਕਾਂ ਨੂੰ ਹੋਇਆ ਕੋਵਿਡ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨਵੀ ਰਾਜਧਾਨੀ ਲੰਡਨ ਵਿੱਚ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੈ ਲੱਖਾਂ ਲੋਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋਏ ਹਨ। ਇਸ ਸਬੰਧ ਵਿੱਚ ਜਾਰੀ ਹੋਏ ਅਧਿਕਾਰਤ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਰਾਜਧਾਨੀ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ ਦੌਰਾਨ ਆਈ.ਆਈ.ਟੀ ਮੁੰਬਈ ਦੇ ਸ਼੍ਰੀ ਪ੍ਰਸ਼ਾਦ ਵੱਲੋਂ ਬਣਾਈ ’ਸਕਿਨ ਸਪਰੇਅ ਗਨ’ ਰਹੀ ਪਹਿਲੇ ਸਥਾਨ ’ਤੇ
ਵਿਦਿਆਰਥੀਆਂ ਨੂੰ ਇਨੋਵੇਸ਼ਨ ਅਤੇ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਅਤੇ ਇੰਸਟੀਚਿਊਸ਼ਨਲ ਇਨੋਵੇਸ਼ਨ ਕਾਊਂਸਲ ਦੇ ਸਹਿਯੋਗ ਨਾਲ ਕਰਵਾਏ ਅਬਦੁੱਲ ਕਲਾਮ ਇੰਟਰਨੈਸ਼ਨਲ ਇਨੋਵੇਸ਼ਨ ਕਨਕਲੇਵ-2021 ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ … More









