ਖ਼ਬਰਾਂ

1920px-Burqa_women_waiting,_Herat,_Afghanistan.resized

ਅਫ਼ਗਾਨੀ ਮਹਿਲਾਵਾਂ ਨੂੰ ‘ਜਿਹਾਦ ਅਲ-ਨਿਕਾਹ’ ਦੇ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ

ਕਾਬੁਲ – ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਬਹੁਤ ਸਾਰੇ ਏਰੀਏ ਤੇ ਕਬਜ਼ਾ ਕਰ ਲਿਆ ਹੈ, ਜਿਸ ਕਰਕੇ ਸਥਾਨਕ ਲੋਕਾਂ ਦੀ ਜਿੰਦਗੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਖਾਸ ਕਰਕੇ ਮਹਿਲਾਵਾਂ ਤੇ ਜੁਲਮ ਅਤੇ ਪਾਬੰਦੀਆਂ ਵਿੱਚ … More »

ਅੰਤਰਰਾਸ਼ਟਰੀ | Leave a comment
IMG-20210808-WA0007.resized

ਬਰਤਾਨੀਆ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਅਫਗਾਨਿਸਤਾਨ ਛੱਡਣ ਦੀ ਕੀਤੀ ਅਪੀਲ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਤਾਇਨਾਤ ਵੱਖ ਵੱਖ ਦੇਸ਼ਾਂ ਦੀਆਂ ਫੌਜਾਂ ਵਿੱਚ ਬ੍ਰਿਟੇਨ ਦੀ ਫੌਜ ਵੀ ਸ਼ਾਮਲ ਸੀ, ਉਹਨਾਂ ਦੇ ਉੱਥੋਂ ਵਾਪਸੀ ਪ੍ਰਕਿਰਿਆ ਦੇ ਬਾਅਦ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਬ੍ਰਿਟੇਨ ਨੇ ਅਫਗਾਨਿਸਤਾਨ … More »

ਅੰਤਰਰਾਸ਼ਟਰੀ | Leave a comment
Press Pic 4(2).resized

ਪੰਜਾਬ-ਹਰਿਆਣਾ ਦੇ ਲੋਕ ਨਾਚਾਂ ਦੀਆਂ ਵੰਨਗੀਆਂ ਸਬੰਧੀ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਮੁੱਖ ਰੱਖਦਿਆਂ ਹਰਿਆਣਾ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ‘ਤੀਜ ਉਤਸਵ’ ਦਾ ਆਯੋਜਨ ਕਰਵਾਇਆ ਗਿਆ। ਜਿਸ ਦੌਰਾਨ ਨੌਜਵਾਨ ਪੀੜ੍ਹੀ ’ਚ ਦੋਵੇ ਰਾਜਾਂ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਕਾਇਮ ਰੱਖਣ ਅਤੇ … More »

ਪੰਜਾਬ | Leave a comment
 

ਕਿਸੇ ਵੀ ਧਰਮ-ਕੌਮ ਦੇ ਧਾਰਮਿਕ ਸਥਾਂਨ ਉਤੇ ਕਿਸੇ ਵੱਲੋਂ ਵੀ ਹਮਲਾ ਨਹੀਂ ਹੋਣਾ ਚਾਹੀਦਾ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸੇ ਵੀ ਕੌਮ, ਧਰਮ, ਫਿਰਕੇ, ਕਬੀਲੇ ਆਦਿ ਦੇ ਧਾਰਮਿਕ ਸਥਾਂਨ ਉਤੇ ਮੰਦਭਾਵਨਾ ਅਧੀਨ ਜਾਂ ਨਫ਼ਰਤ ਦੀ ਸੋਚ ਨਾਲ ਹੋਣ ਵਾਲੇ ਅਜਿਹੇ ਹਮਲਿਆ ਦੇ ਸਖ਼ਤ ਵਿਰੁੱਧ ਹੈ । ਕਿਉਂਕਿ ਇਨ੍ਹਾਂ ਸਭ ਧਾਰਮਿਕ ਸਥਾਨਾਂ ਨਾਲ … More »

ਪੰਜਾਬ | Leave a comment
ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 

ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 


ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਦਮਦਮਾ ਸਾਹਿਬ /ਤਲਵੰਡੀ ਸਾਬੋ – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਸੰਬੰਧੀ ਛੇ ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਅੰਤਿਮ ਦਿਹਾੜੇ … More »

ਪੰਜਾਬ | Leave a comment
IMG-20210807-WA0012.resized

ਸਕਾਟਲੈਂਡ ਦੌਰੇ ਮੌਕੇ ਸਟਾਫ ਮੈਂਬਰ ਦੇ ਕੋਰੋਨਾ ਪੀੜਤ ਹੋਣ ਉਪਰੰਤ ਇਕਾਂਤਵਾਸ ਨਹੀਂ ਹੋਣਗੇ ਬੋਰਿਸ ਜੌਹਨਸਨ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਹਫਤੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਸਕਾਟਲੈਂਡ ਦੌਰੇ ਦੌਰਾਨ ਉਹਨਾਂ ਦਾ ਇੱਕ ਸਟਾਫ ਮੈਂਬਰ ਕੋਰੋਨਾ ਪਾਜੇਟਿਵ ਹੋਣ ਦੇ ਬਾਅਦ ਇਕਾਂਤਵਾਸ ਹੋ ਰਿਹਾ ਹੈ। ਪਰ ਪ੍ਰਧਾਨ ਮੰਤਰੀ ਇਸ ਵਾਰ ਇਕਾਂਤਵਾਸ ਹੋਣ ਤੋਂ ਬਚ ਗਏ … More »

ਅੰਤਰਰਾਸ਼ਟਰੀ | Leave a comment
IMG-20210807-WA0014.resized

ਸਕਾਟਲੈਂਡ : ਅਮੀਰਾਤ ਏਅਰਲਾਈਨ ਬੁੱਧਵਾਰ ਤੋਂ ਮੁੜ ਸ਼ੁਰੂ ਕਰੇਗੀ ਗਲਾਸਗੋ- ਦੁਬਈ ਉਡਾਣਾਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਲਗਾਈਆਂ ਪਾਬੰਦੀਆਂ ਨੂੰ ਪੜਾਅਵਾਰ ਖੋਲ੍ਹਿਆ ਜਾ ਰਿਹਾ ਹੈ। ਯਾਤਰਾ ਦੀ ਲਾਲ ਸੂਚੀ ਵਾਲੇ ਦੇਸ਼ਾਂ ਨੂੰ ਘਟ ਰਹੇ ਕੋਰੋਨਾ ਮਾਮਲਿਆਂ ਕਾਰਨ ਇਸ ਸੂਚੀ ਵਿੱਚੋਂ … More »

ਅੰਤਰਰਾਸ਼ਟਰੀ | Leave a comment
IMG-20210805-WA0045.resized

ਜਰਖੜ ਹਾਕੀ ਅਕੈਡਮੀ ਨੇ ਭਾਰਤੀ ਹਾਕੀ ਟੀਮ ਦੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ

ਲੁਧਿਆਣਾ – ਟੋਕੀਓ ਓਲੰਪਿਕ ਖੇਡਾਂ 2021  ਵਿੱਚ ਪੂਰੇ 49 ਸਾਲ ਬਾਅਦ ਕਾਂਸੀ ਤਗ਼ਮਾ ਜਿੱਤਣ ਤੇ ਭਾਰਤੀ ਹਾਕੀ ਟੀਮ ਦੀ ਜਿੱਤ ਦੀ ਖ਼ੁਸ਼ੀ ਵਿੱਚ  ਅੱਜ ਜਰਖੜ ਹਾਕੀ ਅਕੈਡਮੀ ਦੇ ਪ੍ਰਬੰਧਕਾਂ ਖਿਡਾਰੀਆਂ ਅਤੇ ਹਾਕੀ ਪ੍ਰੇਮੀਆਂ ਨੇ ਲੱਡੂ ਵੰਡੇ,ਜਿੱਤ ਦਾ ਜਸ਼ਨ ਮਨਾਇਆ  ,ਖਿਡਾਰੀਆਂ … More »

ਪੰਜਾਬ | Leave a comment
ਤਰਕਸ਼ੀਲ.resized

ਤਰਕਸ਼ੀਲ ਸੁਸਾਇਟੀ ਵੱਲੋਂ ਜੋਤਸ਼ੀ ਵਿਰੁੱਧ ਕਾਰਵਾਈ ਕਰਨ ਦਾ ਫੈਸਲਾ

ਸਰੀ, (ਹਰਦਮ ਮਾਨ) – ਤਰਕਸ਼ੀਲ ਸੁਸਾਇਟੀ ਆਫ ਕੈਨੇਡਾ ਦੀ ਵੈਨਕੂਵਰ ਇਕਾਈ ਦੀ ਜ਼ਰੂਰੀ ਮੀਟਿੰਗ ਹੋਈ ਜਿਸ ਵਿੱਚ ਆਪਣੇ ਗਾਹਕ ਨਾਲ ਕਥਿਤ ਤੌਰ ਤੇ ਠੱਗੀ ਮਾਰਨ ਵਾਲੇ ਜੋਤਸ਼ੀ ਦੀ ਸ਼ਿਕਾਇਤ ਸੁਸਾਇਟੀ ਕੋਲ ਆਉਣ ਤੇ ਵਿਚਾਰ ਚਰਚਾ ਕਰਨ ਉਪਰੰਤ ਉਸ ਜੋਤਸ਼ੀ ਵਿਰੁੱਧ … More »

ਅੰਤਰਰਾਸ਼ਟਰੀ | Leave a comment
IMG-20210804-WA0005.resized

ਸਕਾਟਲੈਂਡ : ਨਿਕੋਲਾ ਸਟਰਜਨ ਨੇ ਕੋਰੋਨਾ ਪਾਬੰਦੀਆਂ ਖਤਮ ਕਰਨ ਲਈ ਤਰੀਕ ਦੀ ਕੀਤੀ ਘੋਸ਼ਣਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਵੱਲੋਂ ਆਮ ਜਨ ਜੀਵਨ ਨੂੰ ਮਹਾਂਮਾਰੀ ਤੋਂ ਪਹਿਲਾਂ ਵਾਂਗ ਸਧਾਰਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਕੋਰੋਨਾ ਪਾਬੰਦੀਆਂ ਨੂੰ ਪੜਾਅਵਾਰ ਘੱਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ … More »

ਅੰਤਰਰਾਸ਼ਟਰੀ | Leave a comment