ਖ਼ਬਰਾਂ

ਡਾਲਵੀ.resized

ਹਾਦਰ ਡਾਲਵੀ ਦੇ ਜੀਵਨ ਤੇ ਅਧਾਰਿਤ ਲਘੂ ਫਿਲਮ 14 ਅਗਸਤ ਨੂੰ ਹੋਵੇਗੀ ਰਿਲੀਜ਼

ਸਰੀ, (ਹਰਦਮ ਮਾਨ ) – ਪੰਜਾਬੀ ਗੀਤਕਾਰ ਅਤੇ ਬਾਲ ਸਾਹਿਤ ਦੇ ਲੇਖਕ ਮਰਹੂਮ ਬਹਾਦਰ ਡਾਲਵੀ ਦੇ ਜੀਵਨ ਤੇ ਅਧਾਰਿਤ ਬਣਾਈ ਗਈ ਲਘੂ ਫਿਲਮ 14 ਅਗਸਤ ਨੂੰ (ਬਹਾਦਰ ਡਾਲਵੀ ਦੇ ਜਨਮ ਦਿਨ ਤੇ) ਡਾਲਵੀ ਫ਼ਿਲਮਜ ਦੇ ਯੂ-ਟਿਊਬ ਚੈਨਲ ਤੇ ਰਿਲੀਜ਼ ਕੀਤੀ … More »

ਅੰਤਰਰਾਸ਼ਟਰੀ | Leave a comment
PBS2.resized

ਬਖਸ਼ਿੰਦਰ ਦੇ ਨਵ ਪ੍ਰਕਾਸ਼ਿਤ ਨਾਵਲ ”ਵਿਗੜੀ ਹੋਈ ਕੁੜੀ” ਉਪਰ ਵਿਚਾਰ ਚਰਚਾ

ਸਰੀ, (ਹਰਦਮ ਮਾਨ)  – ਪੰਜਾਬ ਭਵਨ ਸਰੀ ਅਤੇ ਥੈਸਪਿਸ ਆਰਟਸ ਕਲੱਬ ਸਰੀ ਵੱਲੋ ਉਘੇ ਪੱਤਰਕਾਰ, ਲੇਖਕ ਬਖਸ਼ਿੰਦਰ ਦੇ ਨਵ ਪ੍ਰਕਾਸ਼ਿਤ ਨਾਵਲ ”ਵਿਗੜੀ ਹੋਈ ਕੁੜੀ” ਉਪਰ ਵਿਚਾਰ ਚਰਚਾ ਕਰਵਾਈ ਗਈ। ਇਸ ਨਾਵਲ ਉਪਰ ਡਾ. ਪਰਮਵੀਰ ਸਿੰਘ, ਪ੍ਰੋ. ਗੁਰਬਾਜ ਸਿੰਘ ਬਰਾੜ ਅਤੇ … More »

ਅੰਤਰਰਾਸ਼ਟਰੀ | Leave a comment
 

ਪਟਵਾਰੀ ਦੀ ਲਿਖਤੀ ਪ੍ਰੀਖਿਆ ਦੌਰਾਨ ਕੜ੍ਹਾ ਉਤਾਰਨਾ ਲਈ ਕਹਿਣਾ ਮੰਦਭਾਗਾ

ਜਲੰਧਰ, (ਅੰਗਰੇਜ ਸਿੰਘ) – ਰਾਜ ਸਰਕਾਰ ਵਲੋਂ ਐਸ.ਐਸ.ਐਸ. ਬੋਰਡ ਰਾਹੀਂ ਪਟਵਾਰੀ ਤੇ ਜ਼ਿਲ੍ਹੇਦਾਰਾ ਦੀ ਕੀਤੀ ਜਾ ਰਹੀ ਭਰਤੀ ਦੀ ਲਿਖਤੀ ਪ੍ਰਕਿਰਿਆ 8 ਅਗਸਤ ਨੂੰ ਸੀ ਜਿਸ ਦੌਰਾਨ ਅੱਜ ਜਲੰਧਰ ਵਿਖੇ ਕੁਝ ਪ੍ਰੀਖਿਆਵਾਂ ਕੇਂਦਰਾਂ ਵਿਚ ਟੈਸਟ ਦੇਣ ਪੁੱਜੇ ਨੌਜਵਾਨਾਂ ਨੂੰ ਆਪਣਾ … More »

ਪੰਜਾਬ | Leave a comment
1920px-Burqa_women_waiting,_Herat,_Afghanistan.resized

ਅਫ਼ਗਾਨੀ ਮਹਿਲਾਵਾਂ ਨੂੰ ‘ਜਿਹਾਦ ਅਲ-ਨਿਕਾਹ’ ਦੇ ਲਈ ਕੀਤਾ ਜਾ ਰਿਹਾ ਹੈ ਮਜ਼ਬੂਰ

ਕਾਬੁਲ – ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਬਹੁਤ ਸਾਰੇ ਏਰੀਏ ਤੇ ਕਬਜ਼ਾ ਕਰ ਲਿਆ ਹੈ, ਜਿਸ ਕਰਕੇ ਸਥਾਨਕ ਲੋਕਾਂ ਦੀ ਜਿੰਦਗੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਖਾਸ ਕਰਕੇ ਮਹਿਲਾਵਾਂ ਤੇ ਜੁਲਮ ਅਤੇ ਪਾਬੰਦੀਆਂ ਵਿੱਚ … More »

ਅੰਤਰਰਾਸ਼ਟਰੀ | Leave a comment
IMG-20210808-WA0007.resized

ਬਰਤਾਨੀਆ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਅਫਗਾਨਿਸਤਾਨ ਛੱਡਣ ਦੀ ਕੀਤੀ ਅਪੀਲ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਅਫਗਾਨਿਸਤਾਨ ਵਿੱਚ ਤਾਇਨਾਤ ਵੱਖ ਵੱਖ ਦੇਸ਼ਾਂ ਦੀਆਂ ਫੌਜਾਂ ਵਿੱਚ ਬ੍ਰਿਟੇਨ ਦੀ ਫੌਜ ਵੀ ਸ਼ਾਮਲ ਸੀ, ਉਹਨਾਂ ਦੇ ਉੱਥੋਂ ਵਾਪਸੀ ਪ੍ਰਕਿਰਿਆ ਦੇ ਬਾਅਦ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਬ੍ਰਿਟੇਨ ਨੇ ਅਫਗਾਨਿਸਤਾਨ … More »

ਅੰਤਰਰਾਸ਼ਟਰੀ | Leave a comment
Press Pic 4(2).resized

ਪੰਜਾਬ-ਹਰਿਆਣਾ ਦੇ ਲੋਕ ਨਾਚਾਂ ਦੀਆਂ ਵੰਨਗੀਆਂ ਸਬੰਧੀ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਿਆ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਮੁੱਖ ਰੱਖਦਿਆਂ ਹਰਿਆਣਾ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ‘ਤੀਜ ਉਤਸਵ’ ਦਾ ਆਯੋਜਨ ਕਰਵਾਇਆ ਗਿਆ। ਜਿਸ ਦੌਰਾਨ ਨੌਜਵਾਨ ਪੀੜ੍ਹੀ ’ਚ ਦੋਵੇ ਰਾਜਾਂ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਕਾਇਮ ਰੱਖਣ ਅਤੇ … More »

ਪੰਜਾਬ | Leave a comment
 

ਕਿਸੇ ਵੀ ਧਰਮ-ਕੌਮ ਦੇ ਧਾਰਮਿਕ ਸਥਾਂਨ ਉਤੇ ਕਿਸੇ ਵੱਲੋਂ ਵੀ ਹਮਲਾ ਨਹੀਂ ਹੋਣਾ ਚਾਹੀਦਾ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕਿਸੇ ਵੀ ਕੌਮ, ਧਰਮ, ਫਿਰਕੇ, ਕਬੀਲੇ ਆਦਿ ਦੇ ਧਾਰਮਿਕ ਸਥਾਂਨ ਉਤੇ ਮੰਦਭਾਵਨਾ ਅਧੀਨ ਜਾਂ ਨਫ਼ਰਤ ਦੀ ਸੋਚ ਨਾਲ ਹੋਣ ਵਾਲੇ ਅਜਿਹੇ ਹਮਲਿਆ ਦੇ ਸਖ਼ਤ ਵਿਰੁੱਧ ਹੈ । ਕਿਉਂਕਿ ਇਨ੍ਹਾਂ ਸਭ ਧਾਰਮਿਕ ਸਥਾਨਾਂ ਨਾਲ … More »

ਪੰਜਾਬ | Leave a comment
ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 

ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 


ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੂੰ ਸਨਮਾਨਿਤ ਕਰਦੇ ਹੋਏ। 

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ ਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਦਮਦਮਾ ਸਾਹਿਬ /ਤਲਵੰਡੀ ਸਾਬੋ – ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਸ ਸੰਬੰਧੀ ਛੇ ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਅੰਤਿਮ ਦਿਹਾੜੇ … More »

ਪੰਜਾਬ | Leave a comment
IMG-20210807-WA0012.resized

ਸਕਾਟਲੈਂਡ ਦੌਰੇ ਮੌਕੇ ਸਟਾਫ ਮੈਂਬਰ ਦੇ ਕੋਰੋਨਾ ਪੀੜਤ ਹੋਣ ਉਪਰੰਤ ਇਕਾਂਤਵਾਸ ਨਹੀਂ ਹੋਣਗੇ ਬੋਰਿਸ ਜੌਹਨਸਨ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇਸ ਹਫਤੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਸਕਾਟਲੈਂਡ ਦੌਰੇ ਦੌਰਾਨ ਉਹਨਾਂ ਦਾ ਇੱਕ ਸਟਾਫ ਮੈਂਬਰ ਕੋਰੋਨਾ ਪਾਜੇਟਿਵ ਹੋਣ ਦੇ ਬਾਅਦ ਇਕਾਂਤਵਾਸ ਹੋ ਰਿਹਾ ਹੈ। ਪਰ ਪ੍ਰਧਾਨ ਮੰਤਰੀ ਇਸ ਵਾਰ ਇਕਾਂਤਵਾਸ ਹੋਣ ਤੋਂ ਬਚ ਗਏ … More »

ਅੰਤਰਰਾਸ਼ਟਰੀ | Leave a comment
IMG-20210807-WA0014.resized

ਸਕਾਟਲੈਂਡ : ਅਮੀਰਾਤ ਏਅਰਲਾਈਨ ਬੁੱਧਵਾਰ ਤੋਂ ਮੁੜ ਸ਼ੁਰੂ ਕਰੇਗੀ ਗਲਾਸਗੋ- ਦੁਬਈ ਉਡਾਣਾਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਲਗਾਈਆਂ ਪਾਬੰਦੀਆਂ ਨੂੰ ਪੜਾਅਵਾਰ ਖੋਲ੍ਹਿਆ ਜਾ ਰਿਹਾ ਹੈ। ਯਾਤਰਾ ਦੀ ਲਾਲ ਸੂਚੀ ਵਾਲੇ ਦੇਸ਼ਾਂ ਨੂੰ ਘਟ ਰਹੇ ਕੋਰੋਨਾ ਮਾਮਲਿਆਂ ਕਾਰਨ ਇਸ ਸੂਚੀ ਵਿੱਚੋਂ … More »

ਅੰਤਰਰਾਸ਼ਟਰੀ | Leave a comment