ਖ਼ਬਰਾਂ

IMG-20210722-WA0040.resized

ਹਰਪਾਲ ਸਿੰਘ ਥਾਪਰ ਦੀ ਘਾਘੀਡੀਹ ਜੇਲ੍ਹ ਵਿੱਚ ਹੋਈ ਮੌਤ ਦੀ ਸੀਬੀਆਈ ਜਾਂਚ ਦੀ ਜਾਗੋ ਨੇ ਕੀਤੀ ਮੰਗ

ਨਵੀਂ ਦਿੱਲੀ – ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਮਾਜਕ ਕਾਰਕੁਨ ਅਤੇ ਯਤੀਮ ਆਸ਼ਰਮ ਸੰਚਾਲਕ ਹਰਪਾਲ ਸਿੰਘ  ਥਾਪਰ ਦੀ ਘਾਘੀਡੀਹ ਜੇਲ੍ਹ ਵਿੱਚ ਹੋਈ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ … More »

ਭਾਰਤ | Leave a comment
 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 36 ਸਾਲ ਪਹਿਲਾਂ ਜਾਰੀ ਹੁਕਮਨਾਮੇ ‘ਤੇ ਬੀਬੀ ਜਗੀਰ ਕੌਰ ਅਮਲ ਕਰੇ : ਪ੍ਰੋ: ਸਰਚਾਂਦ ਸਿੰਘ

ਅੰਮ੍ਰਿਤਸਰ -  ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਾਂ ਅਧੀਨ ਸੇਵਾ ਨਿਭਾਅ ਰਹੇ ਹੈੱਡ ਗ੍ਰੰਥੀ, ਗ੍ਰੰਥੀ ਸਿੰਘਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੂੰ ਦੋ ਮਹੀਨੇ ਅੰਦਰ ਨਿੱਤਨੇਮ ਦੀਆਂ ਬਾਣੀਆਂ ਕੰਠ ਕਰਨ ਦੇ ਜਾਰੀ ਕੀਤੇ ਆਦੇਸ਼ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਦਿਆਂ ਫੈਡਰੇਸ਼ਨ … More »

ਪੰਜਾਬ | Leave a comment
Gulzar Group of Institutes organized an Educational workshop to integrate life skills 2.resized

ਗੁਲਜ਼ਾਰ ਗਰੁੱਪ ਵਿਚ ਵਿਦਿਆਰਥੀਆਂ ਨੂੰ ਕੁਦਰਤੀ ਆਫਤ ਦੌਰਾਨ ਲੋਕਾਂ ਦੀ ਮਦਦ ਕਰਨ ਦੇ ਤਰੀਕੇ ਦੱਸੇ ਗਏ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ,ਖੰਨਾ ਲੁਧਿਆਣਾ ਵੱਲੋਂ ਕਿਸੇ ਵੀ ਕੁਦਰਤੀ ਆਫਤ ਦੌਰਾਨ ਆਪਣੀ ਅਤੇ ਦੂਸਰਿਆਂ ਦੀ ਮਦਦ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਨੇ ਗੁਰਬੀਰ ਸਿੰਘ ਨੇ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਸਾਵਧਾਨੀਆਂ ਸਾਂਝੀਆਂ ਕੀਤੀਆਂ। ਇਸ ਦੇ ਨਾਲ … More »

ਪੰਜਾਬ | Leave a comment
IMG-20210721-WA0007.resized

ਸਕਾਟਲੈਂਡ : ਬਿਨਾਂ ਕੋਰੋਨਾ ਵੈਕਸੀਨ ਲੱਗੇ ਜ਼ਿਆਦਾਤਰ ਲੋਕ ਹੋ ਰਹੇ ਹਨ ਹਸਪਤਾਲਾਂ ‘ਚ ਦਾਖਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦੌਰਾਨ ਅਜੇ ਵੀ ਬਹੁਤ ਸਾਰੇ ਲੋਕਾਂ ਨੇ ਵੈਕਸੀਨ ਨਹੀਂ ਲਗਵਾਈ ਹੈ। ਇਸ ਲਈ ਸਕਾਟਲੈਂਡ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ  ਕੋਵਿਡ -19 ਦੇ ਸਕਾਰਾਤਮਕ ਟੈਸਟ ਕਰਨ ਤੋਂ ਬਾਅਦ ਹਸਪਤਾਲ … More »

ਅੰਤਰਰਾਸ਼ਟਰੀ | Leave a comment
IMG-20210721-WA0008.resized

ਯੂਕੇ ਵਿੱਚ ਸਮੁੰਦਰ ਰਾਹੀਂ ਇੱਕ ਦਿਨ ‘ਚ ਦਾਖਲ ਹੋਏ 430 ਗੈਰਕਾਨੂੰਨੀ ਪ੍ਰਵਾਸੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਸਮੁੰਦਰੀ ਪਾਣੀਆਂ ਰਾਹੀਂ ਕਿਸ਼ਤੀਆਂ ਦੀ ਵਰਤੋਂ ਕਰਕੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ। ਇਸ ਸਬੰਧੀ ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਦਿਨ ਵਿੱਚ ਘੱਟੋ ਘੱਟ 430 ਪ੍ਰਵਾਸੀਆਂ … More »

ਅੰਤਰਰਾਸ਼ਟਰੀ | Leave a comment
Wildfires.resized

ਜੰਗਲੀ ਅੱਗਾਂ ਹੋਈਆਂ ਬੇਕਾਬੂ, ਬੀ.ਸੀ. ਸਰਕਾਰ ਵੱਲੋਂ ਸੂਬੇ ਵਿਚ ‘ਸਟੇਟ ਆਫ ਐਮਰਜੈਂਸੀ’ ਦਾ ਐਲਾਨ

ਸਰੀ, (ਹਰਦਮ ਮਾਨ)-ਬੀ.ਸੀ. ਵਿਚ ਬੇਕਾਬੂ ਹੋ ਰਹੀਆਂ ਜੰਗਲੀ ਅੱਗਾਂ ਨੂੰ ਧਿਆਨ ਵਿਚ ਰਖਦਿਆਂ ਬੀ.ਸੀ. ਸਰਕਾਰ ਨੇ ਪ੍ਰੋਵਿੰਸ਼ੀਅਲ ਸਟੇਟ ਆਫ ਐਮਰਜੈਂਸੀ ਦਾ ਐਲਾਨ ਕੀਤਾ ਹੈ। ਪਬਲਿਕ ਸੇਫਟੀ ਮੰਤਰੀ ਅਤੇ ਅਟੌਰਨੀ ਜਨਰਲ ਮਾਈਕ ਫਾਰਨਵਰਥ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ … More »

ਅੰਤਰਰਾਸ਼ਟਰੀ | Leave a comment
 

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ

ਸਰੀ,(ਹਰਦਮ ਮਾਨ) – ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਜ਼ੂਮ ਮੀਟਿੰਗ ਪ੍ਰਿਤਪਾਲ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਸਿੱਧ ਲੇਖਕ ਅਮਰੀਕ ਪਲਾਹੀ ਮੁੱਖ ਬੁਲਾਰੇ ਵਜੋਂ ਹਾਜਰ ਹੋਏ। ਸਭਾ ਵੱਲੋਂ ਸ਼ੁਰੂਆਤ ਵਿਚ ਪੇਸ਼ ਕੀਤੇ ਸ਼ੋਕ ਮਤਿਆਂ ਵਿੱਚ ਪ੍ਰਧਾਨ ਪ੍ਰਿਤਪਾਲ … More »

ਅੰਤਰਰਾਸ਼ਟਰੀ | Leave a comment
13164409_10154131117274424_7290544528788837757_n.resized

ਭਾਰਤ ਵਿੱਚ ਕੋਰੋਨਾ ਨੇ ਲਈ 50 ਲੱਖ ਲੋਕਾਂ ਦੀ ਜਾਨ – ਅਮਰੀਕੀ ਸੰਸਥਾ

ਵਾਸ਼ਿੰਗਟਨ – ਇੱਕ ਅਮਰੀਕੀ ਸੰਸਥਾ ਨੇ ਆਪਣੇ ਅਧਿਅਨ ਵਿੱਚ ਦੱਸਿਆ ਹੈ ਕਿ ਭਾਰਤ ਵਿੱਚ ਕੋਰੋਨਾ ਨਾਲ ਪਿੱਛਲੇ 17 ਮਹੀਨਿਆਂ ਵਿੱਚ 50 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸੰਸਥਾ ਨੇ ਜਨਵਰੀ 2020 ਤੋਂ ਜੂਨ 2021 ਤੱਕ ਦਾ ਡੇਟਾ ਇੱਕਠਾ … More »

ਭਾਰਤ | Leave a comment
sat sandhu et namneet.resized

ਕਾਰੋਬਾਰੀ, ਲੇਖਕ ਤੇ ਪੱਤਰਕਾਰ “ਸੰਧੂ” ਨੇ ਪੈਰਿਸ ਵਿੱਚ ਬੇਟੇ ਦੇ ਵਿਆਹ ਦੀ ਪਾਰਟੀ ਕੀਤੀ

ਪੈਰਿਸ – ਪਿਛਲੇ ਚਾਰ ਦਹਾਕਿਆਂ ਤੋਂ ਪੈਰਿਸ ਦੇ ਬਸ਼ਿੰਦੇ ਸੁਖਵੀਰ ਸਿੰਘ ਸੰਧੂ ਨੇ ਬੇਟੇ ਦੇ ਵਿਆਹ ਦੀ ਰੀਸੈਪਸ਼ਨ ਪਾਰਟੀ ਕੀਤੀ।ਜਿਸ ਵਿੱਚ ਤਕਰੀਬਨ 350 ਦੇ ਕਰੀਬ ਮਹਿਮਾਨਾਂ ਨੇ ਸ਼ਿਕਰਤ ਕੀਤੀ।ਆਏ ਹੋਏ ਮਹਿਮਾਨਾਂ ਵਲੋਂ ਸਤਿੰਦਰ ਸਿੰਘ ਸੰਧੂ ਤੇ ਨਮਨੀਤ ਕੌਰ ਸੰਧੂ ਜੋੜੀ … More »

ਅੰਤਰਰਾਸ਼ਟਰੀ | Leave a comment
IMG-20210718-WA0009.resized

ਯੂਕੇ : ਸਿਹਤ ਮੰਤਰੀ ਹੋਏ ਕੋਰੋਨਾ ਪੀੜਤ, ਪ੍ਰਧਾਨ ਮੰਤਰੀ ਸਮੇਤ ਹੋਰ ਹੋ ਸਕਦੇ ਹਨ ਇਕਾਂਤਵਾਸ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਨਵੇਂ ਨਿਯੁਕਤ ਕੀਤੇ ਗਏ ਸਿਹਤ ਮੰਤਰੀ ਸਾਜਿਦ ਜਾਵਿਦ ਦਾ ਕੋਰੋਨਾ ਟੈਸਟ ਸ਼ਨੀਵਾਰ ਨੂੰ ਪਾਜੇਟਿਵ ਆਇਆ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਸਿਹਤ ਮੰਤਰੀ ਅਤੇ ਹੋਰ ਸੀਨੀਅਰ ਮੰਤਰੀ ਇਕਾਂਤਵਾਸ ਹੋ ਸਕਦੇ ਹਨ। ਸਿਹਤ ਸਕੱਤਰ … More »

ਅੰਤਰਰਾਸ਼ਟਰੀ | Leave a comment