ਖ਼ਬਰਾਂ
ਸਕਾਟਲੈਂਡ ਵੱਲੋਂ ਅਫਰੀਕੀ ਦੇਸ਼ਾਂ ਨੂੰ ਦਿੱਤੇ ਜਾ ਰਹੇ ਹਨ ਆਕਸੀਜਨ ਕੰਸਨਟ੍ਰੇਟਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਤਿੰਨ ਅਫਰੀਕੀ ਦੇਸ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦਿੱਤੇ ਜਾ ਰਹੇ ਹਨ। ਇਹਨਾਂ ਮੈਡੀਕਲ ਉਪਕਰਣਾਂ ਦੀ ਸਹਾਇਤਾ ਲਈ ਸਕਾਟਲੈਂਡ ਦੀ ਸਰਕਾਰ ਨੇ ਤਕਰੀਬਨ … More
ਮੈਂ ਪੂਰੀ ਦੁਨੀਆਂ ਵਿੱਚ ਕਸ਼ਮੀਰੀਆਂ ਦਾ ਬਰਾਂਡ ਅੰਬੈਂਸਡਰ ਹਾਂ – ਪੀਐਮ ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਆਪਣੇ ਉਜ਼ੇਬਕਿਸਤਾਨ ਦੇ ਦੌਰੇ ਦੌਰਾਨ ਆਰਐਸਐਸ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਨੂੰ ਬੇਹਤਰ ਬਣਾਉਣ ਵਿੱਚ ਸੰਘ ਦੀਵਾਰ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆਂਭਰ … More
ਅਗਸਤ ਵਿਚ ਆਮ ਆਵਾਜਾਈ ਲਈ ਖੁੱਲ੍ਹ ਜਾਣਗੇ ਕੈਨੇਡਾ – ਅਮਰੀਕਾ ਬਾਰਡਰ
ਸਰੀ, (ਹਰਦਮ ਮਾਨ) – ਕੈਨੇਡਾ-ਅਮਰੀਕਾ ਦਰਮਿਆਨ ਗੈਰ-ਜ਼ਰੂਰੀ ਯਾਤਰਾ ਅਗਸਤ ਵਿਚ ਮੁੜ ਸ਼ੁਰੂ ਹੋ ਜਾਵੇਗੀ। ਇਹ ਐਲਾਨ ਕਰਦਿਆਂ ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਤਿਆਰੀ ਕੀਤੀ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ … More
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਮੋਦੀ ਨੂੰ ਪੱਤਰ
ਅੰਮ੍ਰਿਤਸਰ – ਕਰਤਾਰਪੁਰ ਲਾਂਘਾ ਅੰਦੋਲਨ ਦੇ ਬਾਨੀ ਅਤੇ ਪ੍ਰਸਿੱਧ ਲਿਖਾਰੀ ਭਬੀਸ਼ਨ ਸਿੰਘ ਗੁਰਾਇਆ ਨੇ ਪ੍ਰਧਾਨ ਮੰਤਰੀ ਨੂੰ ਪਤ੍ਰ ਲਿਖ ਕੇ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ ਜੋ ਕਿ 16 ਮਾਰਚ 2020 ਤੋਂ ਲਾਕਡਾਊਨ ਕਰਕੇ ਬੰਦ ਕਰ … More
ਲਿਟਨ ਪਿੰਡ ਦੀ ਮੁੜ ਉਸਾਰੀ ਲਈ ਪੰਜਾਬੀ ਭਰਾਵਾਂ ਵੱਲੋਂ ਵੱਡੀ ਮਦਦ ਦਾ ਐਲਾਨ
ਸਰੀ, (ਹਰਦਮ ਮਾਨ) – ਪਿਛਲੇ ਮਹੀਨੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਏ ਬ੍ਰਿਟਿਸ਼ ਕੋਲੰਬੀਆ ਦੇ ਲਿਟਨ ਪਿੰਡ ਵਿਚ ਲੋਕਾਂ ਦੇ ਮੁੜ ਵਸੇਬੇ ਲਈ “ਸੈਨ ਗਰੁੱਪ” ਦੇ ਮਾਲਕ ਦੋ ਪੰਜਾਬੀ ਭਰਾਵਾਂ ਕਮਲ ਸੰਘੇੜਾ ਅਤੇ ਸੁੱਖੀ ਸੰਘੇੜਾ ਨੇ ਵੱਡੀ ਮਦਦ ਕਰਨ … More
ਸਿੱਖ ਕੌਮ ਦਾ ਮਿਸ਼ਨ ਹੀ ਜਦੋਂ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਹੈ, ਫਿਰ ਬਹੁਗਿਣਤੀ ਨਾਲ ਸੰਬੰਧਤ ਸਿਆਸਤਦਾਨ ਪੰਜਾਬ ਸੂਬੇ ਸੰਬੰਧੀ ਰੌਲਾ ਕਿਉਂ ਪਾ ਰਹੇ ਹਨ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਸਿੱਖ ਕੌਮ ਦਾ ਮਨੁੱਖਤਾ ਤੇ ਇਨਸਾਨੀਅਤ ਪੱਖੀ ਮਿਸ਼ਨ ਹੀ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਅਤੇ ‘ਸਭੈ ਸਾਂਝੀਵਾਲ ਸਦਾਇਣ ਕੋਇ ਨਾ ਦਿਸੈ ਬਾਹਰਾ ਜੀਓ’ ਹੈ, ਫਿਰ ਪੰਜਾਬ ਵਿਚ ਹਕੂਮਤ ਕਰ ਰਹੀ ਕਾਂਗਰਸ ਜਾਂ ਸੈਂਟਰ ਵਿਚ ਹਕੂਮਤ … More
ਐਬਟਸਫੋਰਡ ਦੇ ਜਸਪ੍ਰੀਤ ਸੰਧੂ ਨੂੰ ਨਿਕਲੀ ਇਕ ਮਿਲੀਅਨ ਡਾਲਰ ਦੀ ਲਾਟਰੀ
ਸਰੀ,(ਹਰਦਮ ਮਾਨ) – ਐਬਟਸਫੋਰਡ ਦਾ ਜਸਪ੍ਰੀਤ ਸੰਧੂ ਲੋਟੋ ਮੈਕਸ ਲਾਟਰੀ ਦੇ ਇਕ ਮਿਲੀਅਨ ਡਾਲਰ ਦਾ ਜੇਤੂ ਬਣਿਆ ਹੈ। ਉਸ ਨੇ ਇਹ ਲਾਟਰੀ ਟਿਕਟ ਚਿਲੀਵੈਕ ਵਿਚ ਰੀਅਲ ਕੈਨੇਡੀਅਨ ਸੁਪਰ ਸਟੋਰ ਵਿੱਚੋਂ ਖਰੀਦੀ ਸੀ। ਜਸਪ੍ਰੀਤ ਸੰਧੂ ਨੇ ਦੱਸਿਆ ਕਿ ਜਦੋਂ ਇਕ ਮਿਲੀਅਨ … More
ਇੰਗਲੈਂਡ ਫੁੱਟਬਾਲ ਟੀਮ ਦੇ ਖਿਡਾਰੀਆਂ ਨਾਲ ਨਸਲੀ ਦੁਰਵਿਵਹਾਰ ਮਾਮਲੇ ‘ਚ ਪੰਜ ਗ੍ਰਿਫਤਾਰ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਰੋ 2020 ਦੇ ਫਾਈਨਲ ਤੋਂ ਬਾਅਦ ਇੰਗਲੈਂਡ ਟੀਮ ਕਾਲੇ ਮੂਲ ਦੇ ਖਿਡਾਰੀਆਂ ਸਬੰਧੀ ਨਸਲੀ ਪੋਸਟਾਂ ਦੀ ਜਾਂਚ ਦੇ ਨਤੀਜੇ ਵਜੋਂ ਪੰਜ ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ ਸ਼ੋਸ਼ਲ ਮੀਡੀਆ ਕੰਪਨੀਆਂ ਨੂੰ ਦਰਜਨਾਂ ਡਾਟਾ ਐਪਲੀਕੇਸ਼ਨਜ਼ ਵੀ … More
ਯੂਕੇ : ਕੋਰੋਨਾ ਨੇ ਲਈ 1,500 ਤੋਂ ਵੱਧ ਐੱਨ ਐੱਚ ਐੱਸ ਅਤੇ ਦੇਖਭਾਲ ਕਰਮਚਾਰੀਆਂ ਦੀ ਜਾਨ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੇ ਕੰਮ ਦੌਰਾਨ ਵਾਇਰਸ ਦੀ ਲਾਗ ਲੱਗਣ ਕਾਰਨ 1,500 ਤੋਂ ਵੱਧ ਸਿਹਤ ਅਤੇ ਸ਼ੋਸ਼ਲ ਕੇਅਰ ਕਰਮਚਾਰੀਆਂ ਦੀ ਮੌਤ ਹੋਈ ਹੈ। ਲੇਬਰ ਸੰਸਦ ਮੈਂਬਰ ਡੈਮ ਡਾਇਨਾ ਜੌਹਨਸਨ ਦੁਆਰਾ ਪ੍ਰਾਪਤ ਅੰਕੜਿਆਂ ਅਨੁਸਾਰ … More
ਚੋਣ ਜਾਬਤੇ ਦੀ ਉਲੰਘਣਾਂ ਦੇ ਦੋਸ਼ਾਂ ‘ਚ ਬਾਦਲ ਦੱਲ ਦੀ ਮਾਨਤਾ ਰੱਦ ਹੋਣਾ ਨਿਸਚਿਤ – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ ਅਕਾਲੀ ਦਲ ਬਾਦਲ ਧੜ੍ਹੇ ਵਲੋਂ ਚੋਣ ਜਾਬਤੇ ਦੀ ਲਗਾਤਾਰ ਉਲੰਘਣਾਂ ਕਰਨ ਦੇ ਦੋਸ਼ਾਂ ‘ਚ ਇਸ ਸਿਆਸੀ ਪਾਰਟੀ ਦੀ ਮਾਨਤਾ ਰੱਦ ਹੋਣਾ ਤਕਰੀਬਨ ਨਿਸ਼ਚਿਤ ਹੈ। ਇਸ ਸਬੰਧ ‘ਚ ਦਿੱਲੀ ਗੁਰੂਦੁਆਰਾ ਪ੍ਰਬੰਧਕ … More








