ਖ਼ਬਰਾਂ
ਸ੍ਰੀ ਭਗਵਤ ਅਤੇ ਆਰ.ਐਸ.ਐਸ. ਦਾ ਗੈਰ-ਹਿੰਦੂਆਂ ਅਤੇ ਘੱਟ ਗਿਣਤੀਆਂ ਨੂੰ ਖਤਮ ਕਰਨ ਵੱਲ ਵੱਧਣਾ ਗੈਰ-ਇਨਸਾਨੀਅਤ ਅਤੇ ਮਨੁੱਖਤਾ ਲਈ ਵੱਡਾ ਖਤਰਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆਂ ਦੀ ਪਾਰਲੀਮੈਟ ਵਿਚ ਸੁਪਰੀਮ ਕੋਰਟ, ਹਾਈਕੋਰਟਾਂ, ਤਿੰਨੇ ਨੇਵੀ, ਆਰਮੀ, ਏਅਰਫੋਰਸ ਫ਼ੌਜਾਂ, ਸਿਵਲ, ਕਾਰਜਕਾਰਨੀ ਅਤੇ ਨਿਆਪਾਲਿਕਾਂ ਦੇ ਨਾਲ-ਨਾਲ ਮੁਲਕ ਦੀਆਂ ਸਭ ਯੂਨੀਵਰਸਿਟੀਆਂ, ਸੈਟਰ ਦੀ ਕੈਬਨਿਟ, ਸੂਬਿਆਂ ਦੇ ਗਵਰਨਰ, ਸੂਬਿਆਂ ਦੇ ਮੁੱਖ ਜੱਜ, ਚੋਣ ਕਮਿਸਨ ਅਤੇ ਹੋਰ … More
*ਇਮਤਿਹਾਨ ਨਕਲ ਰੈਕੇਟ ਵਿੱਚ ਦਿੱਲੀ ਕਮੇਟੀ ਆਗੂਆਂ ਦੀ ਭੂਮਿਕਾ ‘ਤੇ ਉਠੇ ਸਵਾਲ*
ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਨ ਅਧੀਨ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪ੍ਰਬੰਧਨ ਨੀਤੀਆਂ ਕਾਰਨ ਰੋਜ਼ਾਨਾ ਪੈਦਾ ਹੋ ਰਹੇ ਸੰਕਟਾਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਅਕਾਲੀ ਆਗੂ ਅਤੇ ਦਿੱਲੀ … More
ਅਲਵਿਦਾ ਗੁਰਮਤਿ ਨੂੰ ਪ੍ਰਣਾਈ : ਭੈਣ ਗੁਰਮਿੰਦਰ ਕੌਰ
ਪਰਵਾਸ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲਿਆ ਹੋਇਆ ਹੈ। ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਉਨ੍ਹਾਂ ਤੋਂ ਬਾਅਦ ਗਦਰੀ ਬਾਬਿਆਂ ਨੇ ਵੀ ਪਰਵਾਸ ਵਿੱਚ ਜਾ ਕੇ ਆਜ਼ਾਦੀ ਦੇ ਸੰਗਰਾਮ ਨੂੰ ਹੋਰ ਪ੍ਰਜਵਲਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਿਆਂ ਸਿੱਖੀ ਸਰੂਪ ਵੀ ਬਰਕਰਾਰ … More
ਕੀ ਭਗਵੰਤ ਸਿੰਘ ਮਾਨ ਸ੍ਰੀ ਮੋਦੀ ਅੱਗੇ ਅੱਧਾ ਝੁੱਕ ਕੇ ਅਤੇ ਕੇਜਰੀਵਾਲ ਦੇ ਪੈਰਾਂ ਵਿਚ ਪੈ ਕੇ ਪੰਜਾਬ ਅਤੇ ਸਿੱਖ ਕੌਮ ਦੀ ਅਣਖ ਨੂੰ ਕਾਇਮ ਰੱਖ ਸਕੇਗਾ ? ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਬੀਤੇ ਸਮੇ ਦੀਆਂ ਪੰਜਾਬ ਦੀਆਂ ਸਰਕਾਰਾਂ ਅਤੇ ਮੁੱਖ ਮੰਤਰੀਆਂ ਵੱਲੋ ਵੀ ਸਮੇ-ਸਮੇ ਤੇ ਸੈਟਰ ਦੇ ਹੁਕਮਰਾਨਾਂ ਦੇ ਪੰਜਾਬ ਵਿਰੋਧੀ ਅਮਲਾਂ ਅਤੇ ਕਾਰਵਾਈਆ ਵਿਚ ਸਾਥ ਦੇ ਕੇ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਨਾਲ ਧੋਖੇ ਕਰਦੇ ਰਹੇ ਹਨ … More
ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਕੌਂਸਲਰ ਦੇ ਕਤਲ ਲਈ ਮੁੱਖ ਮੰਤਰੀ ਨੂੰ ਸਿੱਧਾ ਜ਼ਿੰਮੇਵਾਰ ਠਹਿਰਾਇਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਜਿਹਨਾਂ ਨੂੰ ਵਾਰ-ਵਾਰ ਧਮਕੀਆਂ ਮਿਲਣ ’ਤੇ ਵੀ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ, ਦੇ ਕਤਲ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਸੂਬੇ ਵਿਚ … More
ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ … More
ਡਾ. ਮਨਮੋਹਨ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ … More
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ – ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ … More
3 ਨਿਊਕਲਰ ਦੁਸ਼ਮਣ ਤਾਕਤਾਂ ਚੀਨ, ਇੰਡੀਆ ਅਤੇ ਪਾਕਿਸਤਾਨ ਵਿਚਕਾਰ ਦੁਸ਼ਮਣੀ ਨੂੰ ਸਦਾ ਲਈ ਸ੍ਰੀ ਟਰੰਪ ਬਫ਼ਰ ਸਟੇਟ ਕਾਇਮ ਕਰਕੇ ਖਤਮ ਕਰ ਸਕਦੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਉਪ-ਮਹਾਦੀਪ ਦੀ ਜਮਹੂਰੀਅਤ, ਅਮਨ-ਚੈਨ ਲਈ ਇੰਡੀਆ, ਪਾਕਿਸਤਾਨ ਅਤੇ ਚੀਨ ਤਿੰਨੇ ਨਿਊਕਲਰ ਮੁਲਕਾਂ ਦੀ ਆਪਸੀ ਦੁਸ਼ਮਣੀ ਕਿਸੇ ਸਮੇ ਵੀ ਇਸ ਉਪ-ਮਹਾਦੀਪ ਦੇ ਨਿਵਾਸੀਆ ਲਈ ਵੱਡਾ ਖਤਰਾ ਬਣ ਸਕਦੀ ਹੈ । ਸ੍ਰੀ ਟਰੰਪ ਨੇ ਪਾਕਿਸਤਾਨ ਤੇ ਇੰਡੀਆ ਵਿਚ … More
ਭਾਰਤ-ਪਾਕਿ ‘ਚ ਜੰਗਬੰਦੀ ਨਾ ਹੋਈ ਤਾਂ ਵਪਾਰ ਨਹੀਂ ਕਰਾਂਗੇ : ਡੋਨਲਡ ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ-ਪਾਕਿ ਸੰਘਰਸ਼ ਤੇ ਇੱਕ ਵਾਰ ਫਿਰ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਅਸਾਂ ਪਰਮਾਣੂੰ ਯੁੱਧ ਰੁਕਵਾਇਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਯੁੱਧ ਜਾਰੀ ਰੱਖਣ ਤੇ ਅੜੀਆਂ ਹੋਈਆਂ ਸਨ। ਉਨ੍ਹਾਂ ਨੇ ਕਿਹਾ ਕਿ … More









