ਖ਼ਬਰਾਂ
ਚੋਣ ਜਾਬਤੇ ਦੀ ਉਲੰਘਣਾਂ ਕਰਨ ‘ਤੇ ਹੋ ਸਕਦੀ ਹੈ ਸਿਰਸਾ ‘ਤੇ ਕਾਲਕਾ ਦੀ ਨਾਮਜਦਗੀ ਰੱਦ !
ਦਿੱਲੀ : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ‘ਤੇ ਗੁਰੁਦੁਆਰਾ ਵਾਰਡ ਨੰ: 9- ਪੰਜਾਬੀ ਬਾਗ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਇੰਦਰ ਮੋਹਨ ਸਿੰਘ ਵਲੋਂ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਨਰਿੰਦਰ ਸਿੰਘ ਤੋਂ ਇਲਾਵਾ ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ, … More
ਸਕਾਟਲੈਂਡ ਦੇ ਕਈ ਖੇਤਰ ਯੂਰਪ ਵਿੱਚ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਸਥਾਨਾਂ ‘ਚ ਸ਼ਾਮਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਤੇਜੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨਾਲ ਸਰਕਾਰੀ ਅੰਕੜਿਆਂ ਦੇ ਅਨੁਸਾਰ ਪੰਜ ਸਕਾਟਿਸ਼ ਹੈਲਥ ਬੋਰਡ ਯੂਰਪ ਵਿੱਚ ਸਭ ਤੋਂ ਵੱਧ ਕੋਵਿਡ ਕੇਸ ਦਰ ਵਾਲੇ 10 ਖੇਤਰਾਂ ਵਿੱਚ ਸ਼ਾਮਲ ਹਨ। ਵਰਲਡ ਹੈਲਥ … More
ਜਬਰ ਜੁਲਮ ਅਤੇ ਸਾਜਿਸ਼ ਨਾਲ ਕਿਸਾਨਾਂ ਦੀ ਅਵਾਜ਼ ਨਹੀਂ ਦਬਾਈ ਜਾ ਸਕੇਗੀ : ਸੰਤ ਬਾਬਾ ਅਵਤਾਰ ਸਿੰਘ ਜੀ
ਮਾਨਾਵਾਲਾ / ਅੰਮ੍ਰਿਤਸਰ – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਜੀ ਟੀ ਰੋਡ ਮਾਨਾਵਾਲਾ ‘ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਡਾਲੀ ਡੋਗਰਾਂ ਵਿਖੇ 8 ਜੂਨ ਤੋਂ ਨਿਰੰਤਰ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਮੌਕੇ ਦਲ ਬਾਬਾ ਬਿਧੀਚੰਦ ਸੁਰ ਸਿੰਘ … More
ਪ੍ਰਸਿੱਧ ਅਦਾਕਾਰ ਦਲੀਪ ਕੁਮਾਰ ਦਾ ਦੇਹਾਂਤ
ਮੁੰਬਈ – ਬਾਲੀਵੁੱਡ ਸਟਾਰ ਦਲੀਪ ਕੁਮਾਰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਬੁੱਧਵਾਰ ਸਵੇਰੇ 7 ਵਜ ਕੇ 30 ਮਿੰਟ ਤੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਆਖਰੀ ਸਾਹ ਲਏ। 98 ਸਾਲਾ ਦਲੀਪ ਕੁਮਾਰ ਪਿੱਛਲੇ ਕੁਝ ਅਰਸੇ ਤੋਂ … More
ਯੂਕੇ : ਮਹਾਰਾਣੀ ਐਲਿਜਾਬੈਥ ਨੇ ਐੱਨ ਐੱਚ ਐੱਸ ਨੂੰ ਕੀਤਾ ਜਾਰਜ ਕਰਾਸ ਨਾਲ ਸਨਮਾਨਿਤ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਨੇ ਕੋਰੋਨਾ ਸੰਕਟ ਦੌਰਾਨ ਲੋਕ ਸੇਵਾ ਕਰਨ ਦੇ ਬਦਲੇ ਐੱਨ ਐੱਚ ਐੱਸ ਨੂੰ ਜਾਰਜ ਕਰਾਸ ਨਾਲ ਸਨਮਾਨਿਤ ਕੀਤਾ ਹੈ। ਇਸ ਸਬੰਧੀ ਬਕਿੰਘਮ ਪੈਲੇਸ ਨੇ ਜਾਣਕਾਰੀ ਦਿੱਤੀ ਹੈ ਕਿ ਮਹਾਰਾਣੀ ਨੇ … More
ਲੰਡਨ ਵਿੱਚ ਤਕਰੀਬਨ 70 ਸਾਲਾਂ ਤੋਂ ਬੰਦ ਇਸ ਟਰਾਮ ਸਟੇਸ਼ਨ ਨੂੰ ਮੁੜ ਖੋਲ੍ਹਿਆ ਜਾਵੇਗਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸੈਂਟਰਲ ਲੰਡਨ ਵਿੱਚ ਆਵਾਜਾਈ ਲਈ ਵਰਤਿਆ ਜਾਣ ਵਾਲਾ ਇੱਕ ਟਰਾਮ ਸਟੇਸ਼ਨ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ। ਇਹ ਸਟੇਸ਼ਨ ਤਕਰੀਬਨ 70 ਸਾਲਾਂ ਤੋਂ ਦੂਜੇ ਵਿਸ਼ਵ ਯੁੱਧ ਦੇ ਬਾਅਦ ਬੰਦ ਕਰ ਦਿੱਤਾ ਗਿਆ ਸੀ। ਰਿਪੋਰਟਾਂ ਅਨੁਸਾਰ … More
ਗੁਰਦੁਆਰਾ ਸੀਸਗੰਜ ਸਾਹਿਬ ਕਾਰ ਪਾਰਕਿੰਗ ਨੂੰ ਜ਼ਮੀਨਦੋਜ਼ ਟਨਲ ਨਾਲ ਜੋੜਨ ਦੀ ਜਾਗੋ ਨੇ ਕੀਤੀ ਮੰਗ
ਨਵੀਂ ਦਿੱਲੀ – ਦਿੱਲੀ ਸਰਕਾਰ ਦੇ ਲੋਕ ਉਸਾਰੀ ਵਿਭਾਗ ਮੰਤਰੀ ਸਤਿੰਦਰ ਜੈਨ ਦੇ ਨਾਲ ਅੱਜ ਜਾਗੋ ਪਾਰਟੀ ਦੇ ਸਾਂਝੇ ਵਫ਼ਦ ਨੇ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਮਜਨੂੰ ਟੀਲਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹੋ ਰਹੀ ਪਰੇਸ਼ਾਨੀ ਸਬੰਧੀ ਮੁਲਾਕਾਤ ਕਰਕੇ ਮੰਗ … More
ਸਕਾਟਲੈਂਡ : 50 ਫੀਸਦੀ ਤੋਂ ਵੱਧ ਲੋਕਾਂ ਨੂੰ ਲੱਗੀ ਪੂਰੀ ਕੋਰੋਨਾ ਵੈਕਸੀਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਦੌਰਾਨ 50% ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸ਼ੁੱਕਰਵਾਰ ਨੂੰ ਟੀਕਾਕਰਨ ਸਬੰਧੀ ਅਪਡੇਟ ਦੀ ਜਾਣਕਾਰੀ … More
ਚੰਡੀਗੜ੍ਹ ਯੂਨੀਵਰਸਿਟੀ ਨੇ ਦੇਸ਼ ਦੀ ਪਹਿਲੇ ਸੰਚਾਰ ਉਪਗ੍ਰਹਿ ‘ਐਪਲ’ ਦੀ 40ਵੀਂ ਵਰ੍ਹੇਗੰਢ ਮਨਾਈ
ਚੀਨ ਦੇ ਮਾਰਸ ਮਿਸ਼ਨ ਪ੍ਰੋਗਰਾਮਾਂ ਸਮੇਤ ਹੋਰਨਾਂ ਪ੍ਰਾਜੈਕਟਾਂ ’ਚ ਨੌਜਵਾਨ ਖੋਜਾਰਥੀ ਅਤੇ ਵਿਗਿਆਨੀ ਅਹਿਮ ਭੂਮਿਕਾ ਨਿਭਾ ਰਹੇ ਹਨ, ਭਾਰਤ ਦੇ ਨੌਜਵਾਨਾਂ ਦੀ ਪੁਲਾੜ ਖੇਤਰ ਸਬੰਧੀ ਗਤੀਵਿਧੀਆਂ ’ਚ ਸ਼ਮੂਲੀਅਤ ਸਮੇਂ ਦੀ ਲੋੜ ਹੈ ਤਾਂ ਜੋ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਦੇ ਹੋਏ … More
ਕਿਸਾਨ ਅੰਦੋਲਨ ਦੇਸ ਦੀ ਨਸਲ ਨੂੰ ਬਚਾਉਣ ਦਾ ਅੰਦੋਲਨ ਹੈ : ਐਡਵੋਕੇਟ ਭਾਨੂੰ ਪ੍ਰਤਾਪ ਸਿੰਘ
ਮਾਨਾਵਾਲਾ / ਅੰਮ੍ਰਿਤਸਰ – ’’ ਮੌਜੂਦਾ ਕਿਸਾਨ ਅੰਦੋਲਨ ਕਿਸਾਨੀ ਨੂੰ ਬਚਾਉਣ ਲਈ ਹੀ ਨਹੀਂ ਇਹ ਤਾਂ ਦੇਸ ਦੀ ਨਸਲ ਨੂੰ ਬਚਾਉਣ ਦਾ ਅੰਦੋਲਨ ਹੈ, ਅੰਦੋਲਨ ਦੀ ਜਿੱਤ ਦੇਸ਼ ਨੂੰ ਬਚਾਉਣ ਲਈ ਜ਼ਰੂਰੀ ਹੈ,’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਜੀ … More









