ਖ਼ਬਰਾਂ

27 sarchand 4.resized.resized

ਰਾਸ਼ਟਰਪਤੀ ਰਾਮਨਾਥ ਕੋਵਿੰਦ ਕਿਸਾਨੀ ਮਾਮਲੇ ’ਚ ਤੁਰੰਤ ਦਖ਼ਲ ਦੇਣ : ਭਾਈ ਤੁੰਗ, ਪ੍ਰੋ: ਖਿਆਲਾ

ਮਾਨਾਵਾਲਾ / ਅੰਮ੍ਰਿਤਸਰ – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਸ੍ਰੀ ਸਹਿਜ ਪਾਠ ਦੀ ਚਲਾਈ ਗਈ ਲੜੀ ਦੌਰਾਨ ਅੱਜ ਦੋ ਸਹਿਜ ਪਾਠਾਂ ਦੇ ਭੋਗ ਉਪਰੰਤ ਸੱਤਵੇਂ ਅਤੇ ਅੱਠਵੇਂ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸਰਬੱਤ ਦੇ ਭਲੇ, ਕਿਸਾਨ ਸੰਘਰਸ਼ … More »

ਪੰਜਾਬ | Leave a comment
51562135_2119841124774929_5527068738911731712_n.resized.resized.resized.resized

ਬੀਜੇਪੀ-ਸੰਘ ਅਤੇ ਕਾਂਗਰਸ ਨੇ ਰਲਕੇ ਸਿੱਖ ਕੌਮ ਦਾ ਕਤਲੇਆਮ, ਨਸਲਕੁਸ਼ੀ, ਨਸਲੀ ਸਫ਼ਾਈ, ਵਿਰਸੇ ਅਤੇ ਵਿਰਾਸਤੀ ਯਾਦਗਰਾਂ ਦੀ ਤਬਾਹੀ ਕੀਤੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ-ਆਰ.ਐਸ.ਐਸ. ਉਹ ਕੱਟੜਵਾਦੀ ਪਾਰਟੀ ਹੈ ਜਿਸਦੀ ਨੀਤੀ ਇੰਡੀਆ ਦੀ ਕੱਟੜਵਾਦੀ ਸੋਚ ਅਧੀਨ ਹਿੰਦੂ ਰਾਸ਼ਟਰ ਕਾਇਮ ਕਰਨਾ ਹੈ । ਇਸਦਾ ਇਕ ਹੋਰ ਵੀ ਗੁੱਝਾ ਮਕਸਦ ਹੈ ਕਿ 1950 ਦੇ ਵਿਧਾਨ ਨੂੰ ਖ਼ਤਮ ਕਰਕੇ ਨਾਜੀਆ ਦੀ (1918-1933) ਅਡੋਲਫ ਹਿਟਲਰ … More »

ਪੰਜਾਬ | Leave a comment
IMG-20210627-WA0001.resized

ਪ੍ਰਿੰਸ ਹੈਰੀ ਰਾਜਕੁਮਾਰੀ ਡਾਇਨਾ ਦੇ ਬੁੱਤ ਦਾ ਉਦਘਾਟਨ ਕਰਨ ਲਈ ਆਇਆ ਯੂਕੇ ਵਾਪਸ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਡਿਊਕ ਆਫ ਸੁਸੇਕਸ ਪ੍ਰਿੰਸ ਹੈਰੀ ਕੇਂਸਿੰਗਟਨ ਪੈਲੇਸ ਵਿਖੇ ਉਹਨਾਂ ਦੀ ਮਰਹੂਮ ਮਾਂ ਰਾਜਕੁਮਾਰੀ ਡਾਇਨਾ ਦੇ ਬੁੱਤ ਦੇ ਉਦਘਾਟਨ ਸਮਾਰੋਹ ਤੋਂ ਪਹਿਲਾਂ ਇੰਗਲੈਂਡ ਆਏ ਹਨ। ਹੈਰੀ 1 ਜੁਲਾਈ ਨੂੰ ਕੇਂਸਿੰਗਟਨ ਪੈਲੇਸ ਵਿਖੇ ਆਪਣੀ ਸਵਰਗਵਾਸੀ ਮਾਂ … More »

ਅੰਤਰਰਾਸ਼ਟਰੀ | Leave a comment
 

ਪੰਜਾਬੀ ਅਧਿਆਪਕਾਂ ਨੂੰ ਲੈ ਕੇ ਜੀਕੇ ਨੇ ਕੇਜਰੀਵਾਲ ਸਰਕਾਰ ਤੋਂ ਫੁੱਲ ਟਾਈਮ ਭਾਸ਼ਾ ਅਧਿਆਪਕਾਂ ਨੂੰ ਪੱਕਾ ਕਰਨ ਦੀ ਚੁੱਕੀ ਮੰਗ

ਨਵੀਂ ਦਿੱਲੀ -  ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਫੁੱਲ ਟਾਈਮ ਭਾਸ਼ਾ ਅਧਿਆਪਕਾਂ ਨੂੰ ਪੱਕਾ ਕਰਨ ਲਈ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ … More »

ਭਾਰਤ | Leave a comment
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁੱਚਾ ਸਿੰਘ ਲੰਗਾਹ

ਸੁੱਚਾ ਸਿੰਘ ਲੰਗਾਹ ਨੇ ਮੁੜ ਸਿੱਖ ਪੰਥ ਵਿਚ ਸ਼ਾਮਿਲ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਭਾਵੁਕ ਅਪੀਲ

ਅੰਮ੍ਰਿਤਸਰ : ਪੰਥ ਚੋਂ ਛੇਕੇ ਗਏ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੱਤਰਕਾਰਾਂ ਦੇ ਸਾਹਮਣੇ ਭਾਵਕ ਹੁੰਦਿਆਂ ਪੰਥ ‘ਚ ਮੁੜ ਸ਼ਾਮਲ ਕਰਨ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
Press Pic-1(8).resized

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਪੈਰਾ-ਉਲੰਪਿਕ ਖਿਡਾਰੀਆਂ ਲਈ ‘ਆਰ ਟੀਕਾਰਾਮ ਸਪੋਰਟਸ ਸਕਾਲਰਸ਼ਿਪ’ ਦਾ ਐਲਾਨ

ਚੰਡੀਗੜ੍ਹ  – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਬੀ.ਪੀਐਡ ਦੀ ਵਿਦਿਆਰਥਣ ਅਤੇ ਪ੍ਰਾਈਵੇਟ ਡਰਾਈਵਰ ਦੀ 21 ਸਾਲਾ ਬੇਟੀ ਅਰੁਣਾ ਤੰਵਰ ਟੋਕਿਓ ਪੈਰਾ-ਉਲੰਪਿਕਸ-2021 ਲਈ ਪੈਰਾ-ਤਾਈਕਵਾਂਡੋ ਖੇਡ ’ਚ ਦੇਸ਼ ਦੀ ਨੁਮਾਇੰਦਗੀ ਕਰਨ ਜਾ ਰਹੀ ਹੈ। ਭਿਵਾਨੀ ਜ਼ਿਲ੍ਹੇ ਦੇ ਪਿੰਡ ਦਿਨੌੜ ਦੀ ਵਸਨੀਕ ਅਰੁਣਾ ਮੌਜੂਦਾ … More »

ਪੰਜਾਬ | Leave a comment
resto b(1).resized

ਪੈਰਿਸ ਵਿੱਚ ਇੱਕ ਰੈਸਟੋਰੈਂਟ ਜਿਹੜਾ 400 ਸਾਲ ਤੋਂ ਲਗਾਤਾਰ ਬਾਖੂਬੀ ਚੱਲ ਰਿਹਾ ਹੈ

ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੇ ਬਿਲਕੁਲ ਵਿਚਕਾਰ ਸੇਨ ਦਰਿਆ ਦੇ ਕੰਢੇ ਉਤੇ ਸਥਿੱਤ ਬੋਤਲ ਸੋਨੇ ਦੀ ਨਾਂ ਦਾ ਰੈਸਟੋਰੈਂਟ ਜਿਸ ਨੂੰ ਫਰੈਂਚ ਵਿੱਚ ‘ਬੋਤਾਈ ਦਾ ਓਰ ‘ਦੇ ਨਾਮ ਨਾਲ ਜਾਣਿਆ ਜਾਦਾਂ ਹੈ। ਜਿਸ ਨੂੰ 1631 ਵਿੱਚ ਖੋਲਿਆ ਗਿਆ … More »

ਅੰਤਰਰਾਸ਼ਟਰੀ | Leave a comment
IMG-20210625-WA0017.resized

ਯੂਕੇ : ਯਾਤਰਾ ਦੀ ਟ੍ਰੈਫਿਕ ਲਾਈਟ ਪ੍ਰਣਾਲੀ ਹੋਈ ਅਪਡੇਟ, ਹਰੀ ਸੂਚੀ ਵਿੱਚ ਸ਼ਾਮਿਲ ਕੀਤੇ ਨਵੇਂ ਦੇਸ਼

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਯਾਤਰਾ ਪਾਬੰਦੀਆਂ ਤਹਿਤ ਟ੍ਰੈਫਿਕ ਲਾਈਟ ਪ੍ਰਣਾਲੀ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਦੇਸ਼ਾਂ ਨੂੰ ਵਾਇਰਸ ਦੀ ਲਾਗ ਦੀ ਦਰ ਦੇ ਹਿਸਾਬ ਨਾਲ ਹਰੀ, … More »

ਅੰਤਰਰਾਸ਼ਟਰੀ | Leave a comment
1280px-Upptåget_bild_14.resized

ਚੀਨ ਨੇ ਭਾਰਤੀ ਸੀਮਾ ਦੇ ਨਜ਼ਦੀਕ ਤਿੱਬਤ ‘ਚ ਚਲਾਈ ਬੁਲਿਟ ਟਰੇਨ

ਬੀਜਿੰਗ – ਚੀਨ ਨੇ ਭਾਰਤ ਦੀ ਸਰਹੱਦ ਦੇ ਨਜ਼ਦੀਕ ਤਿੱਬਤ ਵਿੱਚ ਆਪਣੀ ਪਹਿਲੀ ਬੁਲਿਟ ਟਰੇਨ ਦਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ। ਤਿੱਬਤ ਦੇ ਰਿਮੋਟ ਹਿਮਾਲਿਆ ਦੇ ਖੇਤਰ ਵਿੱਚ ਪਹਿਲੀ ਇਲੈਕਟਰਿਕ ਬੁਲਿਟ ਟਰੇਨ ਚਾਲੂ ਕਰ ਦਿੱਤੀ ਹੈ। ਇਹ ਟਰੇਨ ਤਿੱਬਤ ਦੀ … More »

ਅੰਤਰਰਾਸ਼ਟਰੀ | Leave a comment
IMG-20210624-WA0030.resized

ਸਕਾਟਲੈਂਡ: ਗਲਾਸਗੋ ਹਵਾਈ ਅੱਡੇ ‘ਤੇ ਕਰਮਚਾਰੀਆਂ ਨੇ ਵੱਖਰੇ ਤਰੀਕੇ ਨਾਲ ਮੰਗੀ ਸਹਾਇਤਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਾਗੂ ਕੀਤੀਆਂ ਗਈਆਂ ਯਾਤਰਾ ਪਾਬੰਦੀਆਂ ਨੇ ਦੇਸ਼ ਭਰ ਦੇ ਹਵਾਈ ਅੱਡਿਆਂ ਦੀ ਕਮਰ ਤੋੜ ਦਿੱਤੀ ਹੈ। ਤਾਲਾਬੰਦੀ ਦੀਆਂ ਪਾਬੰਦੀਆਂ ਕਾਰਨ ਯਾਤਰੀਆਂ ਦੀ ਘੱਟ ਆਮਦ ਕਰਕੇ ਹਜਾਰਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗਵਾਈਆਂ … More »

ਅੰਤਰਰਾਸ਼ਟਰੀ | Leave a comment