ਖ਼ਬਰਾਂ
ਇੰਗਲੈਂਡ ਵਿੱਚ 20 ਲੱਖ ਤੋਂ ਵੱਧ ਲੋਕ ਲੰਮੇ ਸਮੇਂ ਦੇ ਕੋਵਿਡ ਲੱਛਣਾਂ ਤੋਂ ਹੋ ਸਕਦੇ ਹਨ ਪ੍ਰਭਾਵਿਤ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਵਿੱਚ ਤਕਰੀਬਨ 5 ਲੱਖ ਲੋਕਾਂ ਉੱਪਰ ਕੀਤੇ ਗਏ ਸਰਵੇਖਣ ਤੋਂ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਲੱਗਭਗ 20 ਲੱਖ ਲੋਕਾਂ ਵਿੱਚ ਕੋਰੋਨਾ ਵਾਇਰਸ ਹੋਣ ਦੇ ਬਾਅਦ ਵੀ ਲੰਮੇ ਸਮੇਂ ਤੱਕ ਚੱਲਣ ਵਾਲੇ ਲੱਛਣ … More
ਕਸ਼ਮੀਰੀ ਜੋਰ ਨਾਲ ਸਾਹ ਵੀ ਲੈਂਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ‘ਚ ਸੁੱਟ ਦਿੱਤਾ ਜਾਂਦਾ ਹੈ : ਮਹਿਬੂਬਾ
ਨਵੀਂ ਦਿੱਲੀ – ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ 8 ਦਲਾਂ ਦੇ 14 ਨੇਤਾਵਾਂ ਦੇ ਨਾਲ 3 ਘੰਟੇ ਮੀਟਿੰਗ ਕੀਤੀ। ਇਸ ਬੈਠਕ ਦੇ ਤੁਰੰਤ ਬਾਅਦ ਹੀ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁਲਾ ਨੇ ਕਿਹਾ ਕਿ ਇੱਕ ਮੁਲਾਕਾਤ ਨਾਲ ਦੂਰੀਆਂ ਘੱਟ … More
ਗੁਰਦੁਆਰਾ ਸੀਸਗੰਜ ਸਾਹਿਬ ਰੋਡ ਉੱਤੇ ਗੱਡੀਆਂ ਦੀ ‘ਨੋ ਐਂਟਰੀ’ ਦਾ ਵਿਰੋਧ
ਨਵੀਂ ਦਿੱਲੀ - ਲਾਲ ਕਿੱਲੇ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਂਦੇ ਰੋਡ ਉੱਤੇ ਦਿੱਲੀ ਟਰੈਫ਼ਿਕ ਪੁਲਿਸ ਵੱਲੋਂ ਆਵਾਜਾਈ ਸਾਧਨਾਂ ਦੀ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ‘ਨੋ ਐਂਟਰੀ’ ਕਰਨ ਦਾ ਜਾਗੋ ਪਾਰਟੀ ਨੇ ਵਿਰੋਧ ਜਤਾਇਆ ਹੈ। ਇਸ ਮਾਮਲੇ … More
ਜੰਮੂ-ਕਸ਼ਮੀਰ ਦਾ ਸੰਪੂਰਨ ਰਾਜ ਦਾ ਦਰਜ਼ਾ ਬਹਾਲ ਕੀਤਾ ਜਾਵੇ : ਪੀ ਚਿਦੰਬਰਮ
ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਸਰਵ ਦਲਾਂ ਦੇ ਮੁੱਖੀਆਂ ਨਾਲ 24 ਜੂਨ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਸਾਬਕਾ ਵਿੱਤਮੰਤਰੀ ਪੀ ਚਿਦੰਬਰਮ ਨੇ ਸੰਪੂਰਨ ਰਾਜ ਦਾ ਦਰਜ਼ਾ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਹੈ ਕਿ … More
ਯੂਕੇ ਵਿੱਚ ਡੋਵਰ ਨੇੜੇ ਮਿਲੇ ਡਾਇਨਾਸੌਰਾਂ ਦੇ ਪੈਰਾਂ ਦੇ ਨਿਸ਼ਾਨ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਹਜਾਰਾਂ ਸਾਲ ਪਹਿਲਾਂ ਧਰਤੀ ‘ਤੇ ਮੌਜੂਦ ਵਿਸ਼ਾਲ ਜਾਨਵਰ ਮੰਨੇ ਜਾਂਦੇ ਡਾਇਨਾਸੌਰਾਂ ਦੇ ਪੈਰਾਂ ਦੇ ਨਿਸ਼ਾਨ ਬ੍ਰਿਟੇਨ ਦੇ ਵ੍ਹਾਈਟ ਕਲਿਫਜ਼ ਆਫ ਡੋਵਰ ਦੇ ਨਜ਼ਦੀਕ ਮਿਲਣ ਦੀ ਸ਼ੰਕਾ ਜਤਾਈ ਗਈ ਹੈ। ਵਿਗਿਆਨੀਆਂ ਦਾ ਮੰਨਣਾ ਹੈ ਕਿ … More
ਕੇਂਦਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਤਿਆਗਦਿਆਂ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ … More
ਕਰੋਨਾ ਦੇ ਅੱਗੇ ਜਿੰਦਗੀ ਦੀ ਜੰਗ ਹਾਰ ਗਏ ਉਡਣੇ ਸਿੱਖ ਮਿਲਖਾ ਸਿੰਘ
ਚੰਡੀਗੜ੍ਹ – ਫਲਾਇੰਗ ਸਿੱਖ ਮਿਲਖਾ ਸਿੰਘ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਸ਼ਨਿਚਰਵਾਰ ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਜਿੰਦਗੀ ਦੀ ਹਰ ਮੁਸ਼ਕਿਲ ਨੂੰ ਠੋਕਰ … More
ਸਕਾਟਲੈਂਡ ਦੇ ਫੁੱਟਬਾਲ ਪ੍ਰਸ਼ੰਸਕਾਂ ਨੇ ਲੰਡਨ ਦੀਆਂ ਸੜਕਾਂ ‘ਤੇ ਕੀਤੀ ਕੂੜੇ ਦੀ ਸਫਾਈ
ਗਲਾਸਗੋ/ ਲੰਡਨ ,(ਮਨਦੀਪ ਖੁਰਮੀ ਹਿੰਮਤਪੁਰਾ) – ਲੰਡਨ ਵਿੱਚ ਹਜਾਰਾਂ ਦੀ ਤਦਾਦ ਵਿੱਚ ਫੁੱਟਬਾਲ ਪ੍ਰੇਮੀ ਸ਼ਮੂਲੀਅਤ ਕਰ ਰਹੇ ਹਨ, ਜਿਸ ਕਰਕੇ ਸ਼ਹਿਰ ਦੀਆਂ ਸੜਕਾਂ ਕੂੜੇ ਨਾਲ ਭਰ ਗਈਆਂ ਹਨ। ਪਰ ਸ਼ੁੱਕਰਵਾਰ ਨੂੰ ਇੰਗਲੈਂਡ ਖ਼ਿਲਾਫ਼ ਰਾਤ ਦੇ ਮੈਚ ਤੋਂ ਪਹਿਲਾਂ ਸਕਾਟਲੈਂਡ ਦੇ … More
ਸਿੱਖ ਵਜ਼ੀਰਾਂ ਦੇ ਨਾਵਾਂ ਨਾਲ ‘ਸਿਰਦਾਰ ਅਤੇ ਸਿੰਘ’ ਪ੍ਰਕਾਸ਼ਿਤ ਨਾ ਕਰਕੇ ਪ੍ਰੈਸ ਤੇ ਅਖ਼ਬਾਰ ਸਾਡੀ ਕੌਮੀ ਤੌਹੀਨ ਕਰਨ ਦੀ ਗੁਸਤਾਖੀ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਜ਼ੀਰਾਂ ਵਿਚ ਆਪਣੇ ਸਿਆਸੀ, ਮਾਲੀ ਅਤੇ ਨਿੱਜੀ ਮੁਫਾਦਾ ਨੂੰ ਲੈਕੇ ਵੱਡੀ ਖਿਚੋਤਾਣ ਚੱਲ ਰਹੀ ਹੈ, ਤਾਂ ਉਸ ਸਮੇਂ ਸਰਕਾਰ ਵਿਰੋਧੀ ਵਿਚਾਰ ਰੱਖਣ ਵਾਲੇ ਸਿੱਖ ਵਜ਼ੀਰਾਂ ਸ. ਸੁਖਜਿੰਦਰ ਸਿੰਘ ਰੰਧਾਵਾ, … More
ਡਿਜ਼ਨੀ ਲੈਂਡ ਪੈਰਿਸ ਲੋਕਾਂ ਦੇ ਵੇਖਣ ਲਈ ਇਸ ਹਫਤੇ ਖੋਲ ਦਿੱਤਾ ਜਾਵੇਗਾ
ਪੈਰਿਸ, (ਸੁਖਵੀਰ ਸਿੰਘ ਸੰਧੂ) – ਮਹਾਂਮਾਰੀ ਕਾਰਨ ਸੱਤ ਮਹੀਨਿਆਂ ਤੋਂ ਬੰਦ ਪਏ ਫਰਾਂਸ ਦੇ ਡਿਜ਼ਨੀ ਲੈਂਡ ਪਾਰਕ ਨੂੰ ਇਸ ਹਫਤੇ ਪਬਲਿੱਕ ਲਈ ਸ਼ਰਤਾਂ ਤਹਿਤ ਖੋਲ ਦਿੱਤਾ ਜਾਵੇਗਾ।ਇਸ ਗੱਲ ਦਾ ਪ੍ਰਗਟਾਵਾ ਡਿਸਨੀ ਲੈਂਡ ਦੀ ਪ੍ਰਬੰਧਕ ਨਾਤਾਸ਼ਾ ਰੇਫੇਲਸਕੀ ਨੇ ਇੱਕ ਇੰਟਰਵਿਊ ਦੌਰਾਨ … More









