ਖ਼ਬਰਾਂ

eo_1-1.resized

ਸਤੰਬਰ ਤੱਕ ਅਫ਼ਗਾਨਿਸਤਾਨ ਤੋਂ ਵਾਪਿਸ ਆਵੇਗੀ ਸਾਰੀ ਯੂਐਸ ਸੈਨਾ : ਬਾਈਡਨ

ਵਾਿਸ਼ੰਗਟਨ – ਅਮਰੀਕਾ ਨੇ ਲੰਬੇ ਅਰਸੇ ਬਾਅਦ ਆਖਿਰਕਾਰ ਸੈਨਾ ਨੂੰ ਵਾਪਿਸ ਬੁਲਾਉਣ ਦਾ ਫੈਂਸਲਾ ਕਰ ਹੀ ਲਿਆ ਹੈ। ਇਸ ਸਾਲ ਸਤੰਬਰ ਤੱਕ ਕੋਈ ਵੀ ਅਮਰੀਕੀ ਸੈਨਿਕ ਅਫ਼ਗਾਨਿਸਤਾਨ ਵਿੱਚ ਨਹੀਂ ਰਹੇਗਾ। ਹੁਣ ਅਫ਼ਗਾਨਿਸਤਾਨ ਨੂੰ ਆਪਣੇ ਸਾਰੇ ਮੁੱਦੇ ਖੁਦ ਹੀ ਹਲ ਕਰਨੇ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
 

ਪੰਜਾਬ ਅਤੇ ਸਿੱਖ ਕੌਮ ਵਿਰੋਧੀ ਹੁਕਮਾਂ `ਤੇ ਫੈਸਲਿਆਂ ਨੂੰ ਸਿੱਖ ਕੌਮ ਕਤਈ ਪ੍ਰਵਾਨ ਨਹੀਂ ਕਰੇਗੀ, ਕੰਵਰਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਹੀ ਸਿੱਖ ਕੌਮ ਦੀ ਸੰਤੁਸਟੀ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬੇ ਅਤੇ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਹੋਣ ਵਾਲੀਆ ਜਿਆਦਤੀਆ, ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਦੀ ਜਾਂਚ ਲਈ ਬਣਾਇਆ ਕੋਈ ਕਮਿਸ਼ਨ ਜਾਂ ਜਾਂਚ ਕਮੇਟੀ ਤੱਥਾਂ ਸਹਿਤ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਜ਼ਿੰਮੇਵਾਰੀ ਪੂਰੀ ਕਰਦੀ ਹੈ ਤਾਂ ਹੁਕਮਰਾਨ ਅਤੇ … More »

ਪੰਜਾਬ | Leave a comment
1280px-Kumbh_Mela_2019_-_Crowd_Near_Shastri_Bridge_-_Prayagraj,_India.resized

ਕੁੰਭ ਦੇ ਮੇਲੇ ਤੇ ਕੋਰੋਨਾ ਮਹਾਂਮਾਰੀ ਦੇ ਸੁਪਰ ਸਪਰੇਡਰ ਹੋਣ ਦਾ ਵੱਡਾ ਖ਼ਤਰਾ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਭਿਆਨਕ ਰੂਪ ਧਾਰਣ ਕਰਕੇ ਕੋਹਰਾਮ ਮੱਚਿਆ ਹੋਇਆ ਹੈ। ਅਜਿਹੀ ਸਥਿਤੀ ਦੇ ਬਾਵਜੂਦ ਹਰਿਦੁਆਰ ਵਿੱਚ ਮੇਲਾ ਪ੍ਰਬੰਧਕਾਂ ਅਨੁਸਾਰ ਇਸ ਸਮੇਂ ਮੇਲੇ ਵਾਲੇ ਸਥਾਨ ਤੇ ਡੇਢ ਲੱਖ ਦੇ ਕਰੀਬ ਲੋਕ ਮੌਜੂਦ ਹਨ। ਸ਼ਾਹੀ ਸਨਾਨ … More »

ਭਾਰਤ | Leave a comment
173042436_4094455853940049_2255434116057697934_n.resized

ਵਿਸਾਖੀ ਤੇ ਸੀਐਮ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਸੱਭ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮੇਰੀ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਸਾਡੇ ਕਿਸਾਨਾਂ ਦੀ ਹੋਰ ਵਧੀਆ ਤੇ … More »

ਪੰਜਾਬ | Leave a comment
FOREIGN MINISTER MAKHDOOM SHAH MAHMOOD QURESHI GREETED HIS RUSSIAN COUNTERPART H.E SERGEY LAVROV AT MINISTRY OF FOREIGN AFFAIRS IN ISLAMABAD ON APRIL 07, 2021.

ਰੂਸ ਕਰੇਗਾ ਪਾਕਿਸਤਾਨ ਵਿੱਚ 8 ਅਰਬ ਡਾਲਰ ਦਾ ਨਿਵੇਸ਼

ਇਸਲਾਮਾਬਾਦ – ਰੂਸ ਦੇ ਵਿਦੇਸ਼ਮੰਤਰੀ ਸਰਗੇਈ ਲਾਵਰੋਵ ਲੰਬੇ ਅਰਸੇ ਬਾਅਦ ਪਾਕਿਸਤਾਨ ਦੇ ਦੌਰੇ ਤੇ ਆਏ ਹਨ। ਪਾਕਿਸਤਾਨ ਦੇ ਮੀਡੀਆ ਦੁਆਰਾ ਕਿਹਾ ਜਾ ਰਿਹਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਲਾਵਰੋਵ ਦੇ ਰਾਹੀਂ ਪਾਕਿਸਤਾਨੀ ਨੇਤਾਵਾਂ ਨੂੰ ਮਹੱਤਵਪੂਰਣ ਸੁਨੇਹਾ ਭੇਜਿਆ ਹੈ। … More »

ਅੰਤਰਰਾਸ਼ਟਰੀ | Leave a comment
 

ਕਰੋਨਾ ਪਾਬੰਦੀਆਂ ਦੀਆਂ ਉਲੰਘਣਾ ਕਰਨ ਤੇ ਨਾਰਵੇ ਦੀ ਪ੍ਰਧਾਨ ਮੰਤਰੀ ਵੱਲੋਂ ਮਾਫੀ ਮੰਗਦੇ ਹੋਏ 20000 ਕਰੋਨਰ ਦਾ ਜੁਰਮਾਨਾ ਸਵੀਕਾਰ ਕੀਤਾ

ਓਸਲੋ,(ਰੁਪਿੰਦਰ ਢਿੱਲੋ ਮੋਗਾ) – ਨਿਆਂ ਦੀ  ਕਚਹਿਰੀ ਵਿੱਚ ਕਾਨੂੰਨ ਤੋਂ  ਵੱਡਾ ਕੁੱਝ ਨਹੀ ਹੁੰਦਾ। ਪਰ ਅਫਸੋਸ ਬਹੁਤ ਸਾਰੇ  ਮੁੱਲਕਾਂ ਵਿੱਚ ਅਫਸਰਸ਼ਾਹੀ ਤੇ ਹੁਕਮਰਾਨ ਕਾਨੂੰਨ ਦੀਆਂ ਧੱਜੀਆਂ ਉੱਡਾ ਆਪਣੀਆਂ ਮਨ ਮਰਜੀਆਂ ਕਰਦੇ ਹਨ। ਯਰੋਪ ਹੋਵੇ ਜਾਂ ਕਨੇਡਾ-ਅਮਰੀਕਾ । ਕਾਨੂੰਨ ਤੋਂ ਉੱਪਰ … More »

ਅੰਤਰਰਾਸ਼ਟਰੀ | Leave a comment
 

ਸੰਯੁਕਤ ਕਿਸਾਨ ਮੋਰਚੇ ਦੀ ਅਵਾਮੀ ਜਥੇਬੰਦੀਆਂ ਨਾਲ ਉੱਚ-ਪੱਧਰੀ ਬੈਠਕ ਵਿੱਚ ਇਪਟਾ, ਪੰਜਾਬ ਨੇ ਕੀਤੀ ਸ਼ਿਰਕਤ

ਕਿਸਾਨ/ਇਨਸਾਨ ਮਾਰੂ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਨ ਅਤੇ  ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ ਧੱਕੇਸ਼ਾਹੀਆਂ ਅਤੇ ਵਧੀਕੀਆਂ ਦੇ ਵਿਰੋਧ ਵਿਚ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ … More »

ਪੰਜਾਬ | Leave a comment
sukma-naxal-attack_1585037513.resized

ਬੀਜਾਪੁਰ ‘ਚ ਨਕਸਲੀਆਂ ਨਾਲ ਹੋਈ ਮੁੱਠੜੇੜ ਦੌਰਾਨ 23 ਦੇ ਕਰੀਬ ਜਵਾਨ ਸ਼ਹੀਦ

ਬੀਜਾਪੁਰ – ਛਤੀਸਗੜ੍ਹ ਵਿੱਚ ਨਕਸਲੀਆਂ ਨੇ 700 ਦੇ ਕਰੀਬ ਸੁਰੱਖਿਆ ਫੋਰਸਾਂ ਦੇ ਜਵਾਨਾਂ ਨੂੰ ਘੇਰ ਕੇ ਉਨ੍ਹਾਂ ਤੇ ਹਮਲਾ ਕੀਤਾ। ਬੀਜਾਪੁਰ ਦੇ ਪੁਲਿਸ ਅਧਿਕਾਰੀਆਂ ਅਨੁਸਾਰ ਨਕਸਲਵਾਦੀਆਂ ਨਾਲ ਹੋਈ ਮੁਠਭੇੜ ਵਿੱਚ 23 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਹਨ ਅਤੇ 31 … More »

ਭਾਰਤ | Leave a comment
1920px-South_Carolina_National_Guard_administers_its_first_Moderna_COVID-19_vaccinations_(50752619036).resized

ਅਮਰੀਕਾ ਨੇ 10 ਕਰੋੜ ਲੋਕਾਂ ਨੂੰ ਵੈਕਸੀਨ ਦੇਣ ਦਾ ਟਾਰਗਿਟ ਪੂਰਾ ਕੀਤਾ

ਵਾਸ਼ਿੰਗਟਨ – ਅਮਰੀਕਾ ਵਿੱਚ ਇਸ ਸਮੇਂ ਦੇਸ਼ ਦੀ ਆਬਾਦੀ ਦੇ ਇੱਕ ਤਿਹਾਈ ਦੇ ਕਰੀਬ ਲੋਕਾਂ ਨੂੰ ਹੁਣ ਤੱਕ ਕੋਰੋਨਾ ਵੈਕਸੀਨ ਦਾ ਪਹਿਲਾ ਡੋਜ਼ ਲਗਾਇਆ ਜਾ ਚੁੱਕਾ ਹੈ। ਕੋਵਿਡ ਡੇਟਾ ਡਾਇਰੈਕਟਰ ਸਾਈਰਸ ਸ਼ੇਹਪੁਰ ਅਨੁਸਾਰ ਯੂਐਸ ਵਿੱਚ 10 ਕਰੋੜ ਤੋਂ ਵੱਧ ਲੋਕਾਂ … More »

ਅੰਤਰਰਾਸ਼ਟਰੀ | Leave a comment
sant harnam singh khalsa_edited 2(2).resized

ਸ੍ਰੀ ਹਜ਼ੂਰ ਸਾਹਿਬ ਵਾਪਰੀ ਘਟਨਾ ਸਬੰਧੀ ਦਰਜ ਕੇਸ ਰੱਦ ਕਰਦਿਆਂ ਗ੍ਰਿਫ਼ਤਾਰ ਸ਼ਰਧਾਲੂਆਂ ਨੂੰ ਤੁਰੰਤ ਬਿਨਾ ਸ਼ਰਤ ਰਿਹਾਅ ਕੀਤਾ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ / ਅੰਮ੍ਰਿਤਸਰ – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਨਾਲ ਹੋਈ ਝੜਪ ਦੀ ਆੜ ‘ਚ ਮਹਾਰਾਸ਼ਟਰ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਖਲਿਾਫ਼ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਦਿਆਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ … More »

ਪੰਜਾਬ | Leave a comment