ਖ਼ਬਰਾਂ
ਸ਼ਹੀਦੀ ਸ਼ਤਾਬਦੀ ਸਬੰਧੀ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖਤ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਜਾਣਕਾਰੀ ਦੇਣ ਲਈ ਵੱਖ ਵੱਖ ਥਾਵਾਂ ਤੇ ਲਗਾਏ ਗਏ ਹੋਰਡਿੰਗਾਂ ਨੂੰ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ … More
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ … More
ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ
ਅੰਮ੍ਰਿਤਸਰ – ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ … More
ਸਿੱਖ ਯੂਥ ਯੂਕੇ ਨੇ ਯੂਕੇ ਵਿਚ ਸ਼ੁਰੂ ਕੀਤੀ ਰਾਸ਼ਟਰੀ ਸਿੱਖ ਸੁਰੱਖਿਆ ਮੁਹਿੰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਯੂਥ ਯੂਕੇ ਦੇ ਮੁੱਖੀ ਭਾਈ ਦੀਪਾ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਰਾਹੀਂ ਦਸਿਆ ਕਿ ਦੇਸ਼ ਅੰਦਰ ਸਿੱਖਾਂ ਉਪਰ ਵੱਧ ਰਹੇ ਹਮਲਿਆਂ ਨਾਲ ਜਿੱਥੇ ਸਿੱਖਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋਇਆ ਹੈ ਓਥੇ … More
ਆਪ ਆਗੂ ਸ. ਹਰਮੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਘਿਨੌਣੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਆਮ ਆਦਮੀ ਪਾਰਟੀ ਦੇ ਆਗੂ ਸ. ਹਰਮੀਤ ਸਿੰਘ ਸੰਧੂ ਵੱਲੋਂ ਤਰਨ … More
ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ: ਸ.ਮੰਨਣ
ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ … More
ਇਹ ਸਾਬਤ ਹੋ ਗਿਆ ਹੈ ਕਿ ਚੋਣ ਅਫਸਰ ਪੰਜਾਬ ਨੇ ਤਰਨਤਾਰਨ ਦੇ ਐਸ.ਐਸ.ਪੀ ਬੀਬੀ ਗਰੇਵਾਲ ਨੂੰ ਗਲਤ ਢੰਗ ਨਾਲ ਮੁਅੱਤਲ ਕੀਤਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਤਰਨਤਾਰਨ ਦਾ ਸਰਹੱਦੀ ਜ਼ਿਲ੍ਹਾ ਹੈ, ਜਿਥੇ ਬੀਤੇ ਸਮੇ ਵਿਚ ਅਕਸਰ ਹੀ ਚੋਣਾਂ ਸਮੇ ਖੂਨ ਖਰਾਬਾ, ਸਰਾਰਤਾਂ ਤੇ ਗੈਰ ਕਾਨੂੰਨੀ ਅਮਲ ਹੁੰਦੇ ਰਹੇ ਹਨ । ਇਹ ਪਹਿਲੀ ਵਾਰ ਹੋਇਆ ਹੈ ਕਿ ਬਿਨ੍ਹਾਂ ਕਿਸੇ ਗੜਬੜ ਦੇ ਅਤੇ ਕੋਈ ਜਾਨੀ-ਮਾਲੀ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਮੌ ਸਾਹਿਬ ਫਿਲੌਰ … More
ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਦਾ ਜੀ 7 ਮੀਟਿੰਗ ਦੌਰਾਨ ਕੈਨੇਡੀਅਨ ਸਿੱਖਾਂ ਵਲੋਂ 36 ਘੰਟੇ ਦਾ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਕੈਨੇਡਾ ਵਲੋਂ ਜੀ 7 ਦੀ ਮੀਟਿੰਗ ਵਿਚ ਹਾਜ਼ਿਰੀ ਭਰਣ ਦੇ ਦਿੱਤੇ ਸੱਦੇ ਤੋਂ ਬਾਅਦ, ਜਦੋ ਕੈਨੇਡੀਅਨ ਸਿੱਖਾਂ ਨੂੰ ਪਤਾ ਲਗਿਆ ਓਦੋ ਤੋਂ ਹੀ ਉਨ੍ਹਾਂ ਨੇ ਇਸ ਦਾ ਵੱਡੇ ਪੱਧਰ … More
ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਦੇ 250 ਬੱਚਿਆਂ ਨੇ ਜੰਨਤ ਏ ਜਰਖੜ ਦਾ ਕੀਤਾ ਦੌਰਾ
ਲੁਧਿਆਣਾ – ਚੜਦੇ ਅਤੇ ਲਹਿੰਦੇ ਪੰਜਾਬ ਦੀ ਪੁਰਾਣੀ ਵਿਰਾਸਤ ਨੂੰ ਦਰਸਾਉਂਦਾ ਮਿਊਜੀਅਮ ਜੰਨਤ ਏ ਜਰਖੜ ਸਕੂਲੀ ਬੱਚਿਆਂ ਲਈ ਇੱਕ ਪ੍ਰੇਰਨਾ ਸਰੋਤ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਮਿਊਜ਼ੀਅਮ ਵਿੱਚ ਹਰ ਰੋਜ਼ ਸਕੂਲੀ ਬੱਚਿਆਂ ਦਾ ਦੇਖਣ ਲਈ ਤਾਂਤਾ ਲੱਗਿਆ ਰਹਿੰਦਾ … More









