ਖ਼ਬਰਾਂ

 

ਆਸਟ੍ਰੇਲੀਆ ਵਿਚ ਬੀਜੇਪੀ-ਆਰ.ਐਸ.ਐਸ. ਦੇ ਦਹਿਸ਼ਤਗਰਦਾਂ ਵੱਲੋਂ ਸਿੱਖਾਂ ‘ਤੇ ਕੀਤੇ ਗਏ ਹਮਲੇ ਸੰਬੰਧੀ ਮੋਦੀ ਤੁਰੰਤ ਸੰਜ਼ੀਦਾ ਕਾਰਵਾਈ ਕਰਵਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਇੰਡੀਅਨ ਕੱਟੜਵਾਦੀ ਸੋਚ ਦੇ ਮਾਲਕ ਬੀਜੇਪੀ-ਆਰ.ਐਸ.ਐਸ. ਦੇ ਦਹਿਸਤਗਰਦਾ ਨੇ ਜੋ ਸਿੱਖਾਂ ਉਤੇ ਆਸਟ੍ਰੇਲੀਆ ਵਿਚ ਹਮਲਾ ਕੀਤਾ ਹੈ, ਗੱਡੀ ਭੰਨੀ ਹੈ ਅਤੇ ਗੱਡੀ ਵਿਚ ਸਵਾਰ ਬੀਬੀਆਂ ਤੇ ਵੀ ਹਮਲਾ ਕੀਤਾ ਹੈ, ਇਹ ਅਤਿ ਨਿੰਦਣਯੋਗ ਸ਼ਰਮਨਾਕ ਕਾਰਵਾਈ … More »

ਪੰਜਾਬ | Leave a comment
154552027_6048532018522501_3687707793261931942_o.resized

ਇਮਰਾਨ ਖਾਨ ਨੇ ਵਿਰੋਧੀ ਧਿਰਾਂ ਨੂੰ ਪਛਾੜਦੇ ਹੋਏ ਹਾਸਿਲ ਕੀਤਾ ਵਿਸ਼ਵਾਸ਼ ਮੱਤ

ਇਸਲਾਮਾਬਾਦ – ਪ੍ਰਧਾਨਮੰਤਰੀ ਇਮਰਾਨ ਖਾਨ ਨੇ ਵਿਰੋਧੀ ਧਿਰਾਂ ਦੀਆਂ ਸਾਜਿਸ਼ਾਂ ਨੂੰ ਨਾਕਾਮ ਕਰਦੇ ਹੋਏ ਆਪਣੀ ਸਰਕਾਰ ਨੂੰ ਬਚਾਉਣ ਵਿੱਚ ਸਫ਼ਲਤਾ ਪ੍ਰਾਪਤ ਕੀਤੀ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ  ਮੌਜੂਦਾ ਪ੍ਰਧਾਨਮੰਤਰੀ ਇਮਰਾਨ ਖਾਨ ਦੇ ਹੱਕ ਵਿੱਚ 178 ਵੋਟ ਪਾਏ ਗਏ। ਬਹੁਮੱਤ ਹਾਸਿਲ … More »

ਅੰਤਰਰਾਸ਼ਟਰੀ | Leave a comment
DSC_0068-1024x683.resized

ਸ਼੍ਰੋਮਣੀ ਕਮੇਟੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿਖੇ ਸ਼ੈੱਡ ਤੇ ਪੱਖਿਆਂ ਦੀ ਸਹੂਲਤ ਦੇਵੇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ … More »

ਪੰਜਾਬ | Leave a comment
 

ਪਰਕਸ ਤੇ ਹੋਰ ਜਥੇਬੰਦੀਆਂ ਵੱਲੋਂ ਡਾ ਕਿਰਪਾਲ ਕੌਰ ਜੀਰਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ,ਕਲਾ ਪੀਠ ਫਿਰੋਜ਼ਪੁਰ ਤੇ ਹਰਮੀਤ ਵਿਦਿਆਰਥੀ ਵੱਲੋਂ ਡਾ  ਕਿਰਪਾਲ ਕੌਰ ਜੀਰਾ  ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ … More »

ਪੰਜਾਬ | Leave a comment
559582_391696014209121_1316193702_n.resized

ਇਸ ਸਾਲ ਵੀ ਦੁਨੀਆਂ ਨੂੰ ਕੋਰੋਨਾ ਵਾਇਰਸ ਤੋਂ ਰਾਹਤ ਨਹੀਂ ਮਿਲੇਗੀ : WHO

ਨਿਊਯਾਰਕ – ਵਰਲਡ ਹੈਲਥ ਆਰਗੇਨਾਇਜੇਸ਼ਨ (WHO) ਦਾ ਕਹਿਣਾ ਹੈ ਕਿ ਇਸ ਸਾਲ ਵੀ ਦੁਨੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਰਾਹਤ ਨਹੀਂ ਮਿਲੇਗੀ। ਡਬਲਿਯੂ ਐਚ ਓ ਦੇ ਐਮਰਜੈਂਸੀ ਡਾਇਰੈਕਟਰ ਮਾਈਕਲ ਰੇਆਨ ਨੇ ਵਿਸ਼ਵ ਨੂੰ ਅਲਰਟ ਕਰਦੇ ਹੋਏ ਕਿਹਾ, ‘ਇਹ ਸੋਚਣਾ ਗੱਲਤ ਹੋਵੇਗਾ … More »

ਅੰਤਰਰਾਸ਼ਟਰੀ | Leave a comment
Pic 10.resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਈ ਜਾ ਰਹੀ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਦੂਜੇ ਦਿਨ ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਫ਼ਸਵੇਂ ਮੁਕਾਬਲੇ ਵੇਖਣ ਨੂੰ ਮਿਲੇ।ਵੁਸ਼ੂ ਐਸੋਸੀਅਨ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਅਤੇ ਰੈਫ਼ਰੀਆਂ ਦੀ … More »

ਪੰਜਾਬ | Leave a comment
IMG-20210226-WA0010.resized

ਜਦੋਂ ਤੱਕ ਸਮੁੱਚੇ ਕਿਸਾਨ ਤੇ ਨੌਜ਼ਵਾਨ ਰਿਹਾਅ ਨਹੀਂ ਹੋ ਜਾਂਦੇ ਤਦ ਤੱਕ ਅਸੀਂ ਹਰ ਹਫਤੇ ਗ੍ਰਿਫ਼ਤਾਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਾਂਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਦਿੱਲੀ ਵਿਖੇ ਸਮੁੱਚੇ ਮੁਲਕ ਦੇ ਕਿਸਾਨਾਂ-ਮਜ਼ਦੂਰਾਂ, ਨੌਜ਼ਵਾਨਾਂ ਦੀ ਸੋਚ ਨੂੰ ਲੈਕੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ, ਇਸ ਸੰਘਰਸ਼ ਵਿਚ ਪੰਜਾਬ ਸੂਬੇ, ਕਿਸਾਨਾਂ ਅਤੇ ਸਿੱਖ ਕੌਮ ਦੀ ਹੋਂਦ, ਵਿਰਸੇ-ਵਿਰਾਸਤ ਨੂੰ ਹਰ ਕੀਮਤ ਤੇ ਕਾਇਮ ਰੱਖਣ ਦੀ ਗੱਲ … More »

ਪੰਜਾਬ | Leave a comment
 

ਸਭ ਕਿਸਾਨ, ਨੌਜ਼ਵਾਨ ਸਮਾਜਿਕ ਅਤੇ ਰਾਜਨੀਤਿਕ ਆਗੂ ਵਿਚਾਰਿਕ ਵੱਖਰੇਵਿਆਂ ਤੋਂ ਉਪਰ ਉੱਠਕੇ ਮੋਰਚੇ ਨੂੰ ਮੰਜ਼ਿਲ ‘ਤੇ ਪਹੁੰਚਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਸਮੁੱਚੇ ਮੁਲਕ ਦੇ ਕਿਸਾਨਾਂ-ਮਜ਼ਦੂਰਾਂ, ਟਰਾਸਪੋਰਟਰਾਂ, ਆੜਤੀਆਂ, ਵਪਾਰੀਆਂ, ਕਾਰੋਬਾਰੀਆਂ ਆਦਿ ਦੇ ਜੀਵਨ ਨਾਲ ਸੰਬੰਧਤ ਇਸ ਮੁਲਕ ਵਿਚ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜਦੋਂ ਫ਼ਸਲਾਂ-ਨਸ਼ਲਾਂ, ਸਿੱਖੀ ਵਿਰਸੇ-ਵਿਰਾਸਤ ਅਤੇ ਸਿੱਖ ਕੌਮ ਦੀ ਹੋਂਦ ਦਾ ਗੰਭੀਰ … More »

ਪੰਜਾਬ | Leave a comment
 

ਫਿਰਕੂ ਤਣਾਅ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਅਧਿਕਾਰੀਆਂ ਖਿਲਾਫ਼ ਕਰੜੀ ਕਾਰਵਾਈ ਹੋਣ ਦਾ ਰਾਹ ਹੋਇਆ ਪੱਧਰਾ

ਨਵੀਂ ਦਿੱਲੀ : 26 ਜਨਵਰੀ ਨੂੰ ਟਰੈਕਟਰ ਪਰੇਡ ਤੋਂ ਬਾਅਦ ਦਿੱਲੀ ‘ਚ ਕਥਿਤ ਤੌਰ ‘ਤੇ ਫਿਰਕੂ ਤਨਾਅ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਇਨ੍ਹਾਂ ਨੂੰ ਨੱਪਣ ‘ਚ ਨਾਕਾਮ ਰਹੇ ਪੁਲਿਸ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਦੇ ਖਿਲਾਫ਼ ਹੁਣ ਕਰੜੀ ਕਾਰਵਾਈ ਹੋਣ … More »

ਭਾਰਤ | Leave a comment
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸ਼ੁਰੂ ਹੋਣ ਵਾਲੀ ਪੰਜ ਰੋਜ਼ਾ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਗਮ ’ਚ ਪਹੁੰਚਣ ਵਾਲੀਆਂ ਸਖ਼ਸ਼ੀਅਤਾਂ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਅੱਜ ਤੋਂ ਹੋਵੇਗਾ ਆਗ਼ਾਜ਼

ਚੰਡੀਗੜ੍ਹ – ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ 26 ਤੋਂ 2 ਫ਼ਰਵਰੀ ਤੱਕ ਪੰਜ ਰੋਜ਼ਾ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਕਰਵਾਈ ਜਾ ਰਹੀ ਹੈ। ਪੰਜ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ’ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ … More »

ਪੰਜਾਬ | Leave a comment