ਖ਼ਬਰਾਂ
ਜਾਗੋ ਨੇ ਦੋ ਕਿਸਾਨਾਂ ਦੀ ਕਰਵਾਈ ਜ਼ਮਾਨਤ
ਨਵੀਂ ਦਿੱਲੀ - 29 ਜਨਵਰੀ ਨੂੰ ਸਿੰਘੂ ਬਾਰਡਰ ‘ਤੇ ਕਿਸਾਨਾਂ ਖਿਲਾਫ਼ ਉਕਸਾਵਾ ਭਰਪੂਰ ਪ੍ਰਦਰਸ਼ਨ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਨਾਲ ਝੜਪ ਉਪਰੰਤ ਦਿੱਲੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ ‘ਚੋਂ 2 ਕਿਸਾਨਾਂ ਦੀ ਜਮਾਨਤ ਜਾਗੋ ਪਾਰਟੀ ਨੇ ਕਰਵਾਈ ਹੈ। … More
ਭਾਰਤ-ਪਾਕਿ ਵਿੱਚਕਾਰ ਲੰਬੇ ਅਰਸੇ ਬਾਅਦ ਡੀਜੀਐਮਓ ਪੱਧਰ ਦੀ ਬੈਠਕ
ਨਵੀਂ ਦਿੱਲੀ – ਭਾਰਤ-ਪਾਕਿਸਤਾਨ ਦਰਮਿਆਨ ਲੰਬੇ ਅਰਸੇ ਬਾਅਦ ਆਪਸੀ ਸਬੰਧ ਸੁਧਾਰਨ ਦੇ ਲਈ ਗੱਲਬਾਤ ਸ਼ੁਰੂ ਹੋ ਗਈ ਹੈ। ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ੇਨਜ਼ (ਡੀਜੀਐਮਓ) ਦੀ ਇੱਕ ਮੀਟਿੰਗ ਹੋਈ ਹੈ। ਇਸ ਬੈਠਕ ਦੌਰਾਨ ਇਸ ਗੱਲ ਤੇ ਸਹਿਮੱਤੀ ਹੋਈ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਮਨੁੱਖਤਾ ਪੱਖੀ ਪ੍ਰੋਗਰਾਮ 23 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ, ਨਾ ਕਿ ਮਹਿਰਾਜ ਵਿਖੇ : ਮਾਨ
ਫ਼ਤਹਿਗੜ੍ਹ ਸਾਹਿਬ – “12 ਫਰਵਰੀ 2021 ਨੂੰ ਜਦੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਮੁੱਚੀ ਸਿੱਖ ਕੌਮ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੇ 74ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਸੀ ਤਾਂ ਸੰਤ ਜੀ ਦੇ ਮਨੁੱਖਤਾ … More
ਸਾਕਾ ਨਨਕਾਣਾ ਸਾਹਿਬ ਨੇ ਆਜ਼ਾਦੀ ਦੀ ਪ੍ਰਾਪਤੀ ਲਈ ਲੋਕਾਂ ‘ਚ ਉਤਸ਼ਾਹ ਭਰਿਆ : ਜੀਕੇ
ਨਵੀਂ ਦਿੱਲੀ : ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਜਾਗੋ ਪਾਰਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਵਿੱਖੇ ਸਮਾਗਮ ਕਰਵਾਇਆ ਗਿਆ। ਜਿਸ ‘ਚ ਕੀਰਤਨੀ ਜੱਥਿਆਂ ਨੇ ਕੀਰਤਨ ਅਤੇ ਪ੍ਰਚਾਰਕਾਂ ਨੇ ਨਨਕਾਣਾ ਸਾਹਿਬ ਦੇ ਸਾਕੇ ਦੇ ਇਤਿਹਾਸ ਨਾਲ … More
ਇਪਟਾ, ਪੰਜਾਬ ਦੇ ਕਾਰਕੁਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਰੇਲ ਰੋਕ ਦੌਰਾਨ ਕੀਤੀ ਸ਼ਮੂਲੀਅਤ
ਕਿਸਾਨ/ਇਨਸਾਨ ਮਾਰੂ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ ਧੱਕੇਸ਼ਾਹੀਆਂ ਅਤੇ ਵਧੀਕੀਆਂ ਦੇ ਵਿਰੋਧ ਵਿਚ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ ਰੇਲ ਰੋੋਕ ਦੌਰਾਨ ਦੇ ਸੱਦੇ ਉਤੇ … More
ਭਾਰਤ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ’ਤੇ ਰੋਕ ਲਗਾ ਕੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ – ਬੀਬੀ ਜਗੀਰ ਕੌਰ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ … More
ਟੈਕਸਸ ‘ਚ ਬਰਫੀਲੇ ਤੂਫ਼ਾਨ ਦੇ ਕਹਿਰ ਨਾਲ 21 ਲੋਕਾਂ ਦੀ ਮੌਤ
ਵਾਸ਼ਿੰਗਟਨ – ਯੂਐਸ ਦੀ ਟੈਕਸਸ ਸਟੇਟ ਵਿੱਚ ਬਰਫੀਲੇ ਤੂਫ਼ਾਨ ਨੇ ਭਿਅੰਕਰ ਤਬਾਹੀ ਮਚਾਈ ਹੋਈ ਹੈ। ਇਸ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਆਮ ਜੀਵਨ ਅਸਤ-ਵਿਅਸਤ ਹੋ ਗਿਆ ਹੈ। ਅੱਤ ਦੀ ਠੰਢ ਕਾਰਣ 21 ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ। … More
ਟਰੰਪ ਦੇ ਖਿਲਾਫ਼ ਸੈਨੇਟ ‘ਚ ਪਾਸ ਨਹੀਂ ਹੋਇਆ ਮਹਾਂਦੋਸ਼ ਦਾ ਪ੍ਰਸਤਾਵ
ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਸੈਨੇਟ ਨੇ ਦੂਸਰੇ ਮਹਾਂਦੋਸ਼ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਪਿੱਛਲੇ ਮਹੀਨੇ ਕੈਪੀਟਲ ਹਿਲ ਵਿੱਚ ਹੋਈ ਹਿੰਸਾ ਨੂੰ ਲੈ ਕੇ ਮਹਾਂਦੋਸ਼ ਦੀ ਪ੍ਰਕਿਿਰਆ ਵਿੱਚ 4 ਦਿਨ ਦੀ ਬਹਿਸ ਤੋਂ … More
ਕਰਤਾਰਪੁਰ ਸਾਹਿਬ ਦਾ ਲਾਂਘਾ ਪਾਕਿਸਤਾਨ ਨੇ ਖੋਲ੍ਹ ਦਿੱਤਾ ਹੈ, ਮੋਦੀ ਹਕੂਮਤ ਵੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਕੌਮੀ ਅਰਦਾਸ ਨੂੰ ਪੂਰਨ ਕਰਨ ਵਿਚ ਯੋਗਦਾਨ ਪਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਪਾਕਿਸਤਾਨ ਦੀ ਜਨਾਬ ਇਮਰਾਨ ਖਾਨ ਹਕੂਮਤ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਪਹਿਲੇ ਵੀ ਖੁੱਲ੍ਹਦਿਲੀ ਨਾਲ ਪਹਿਲ ਕਰਦੇ ਹੋਏ ਵੱਡਾ ਖ਼ਰਚ ਕਰਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਪੂਰਤੀ ਕੀਤੀ ਸੀ । ਲੇਕਿਨ ਹਿੰਦੂਤਵ ਹਕੂਮਤ … More
ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਨੇ ਕਿਸਾਨੀ ਸ਼ੰਘਰਸ਼ ਵਿਚ ਸਹਾਇਤਾ ਭੇਜਣ ਵਾਲੇ ਐਨ.ਆਰ.ਆਈਜ਼. ਦਾ ਕੀਤਾ ਵਿਸ਼ੇਸ਼ ਧੰਨਵਾਦ
ਨਾਰਥ ਇੰਡੀਆ ਸਰਕਲ ਸਟਾਇਲ ਸਰਕਲ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਜਨ ਸਿੰਘ ਚੱਠਾ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਫੈਡਰੇਸ਼ਨ ਦੇ ਸਮੂਹ ਅਹੁਦੇਦਾਰ ਅਤੇ ਕੋਚ ਸ਼ਾਮਿਲ ਹੋਏ। ਮੀਟਿੰਗ ਵਿਚ ਬੀਤੇ ਸਮੇਂ ਵਿਚ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਸਮੂਹ ਕਿਸਾਨਾਂ, … More







