ਖ਼ਬਰਾਂ
ਕੇਂਦਰ ਦੇ ਤਿੰਨ ਖੇਤੀ ਕਾਨੂੰਨ ਕਿਸਾਨਾਂ ਨੂੰ ਮਾਰਨਾ ਚਾਹੁੰਦੇ ਹਨ : ਪ੍ਰਿਅੰਕਾ ਗਾਂਧੀ
ਚਿਲਕਾਨਾ – ਕਾਂਗਰਸ ਦੀ ਰਾਸ਼ਟਰੀ ਮੁੱਖ ਸਕੱਤਰ ਪ੍ਰਿਅੰਕਾ ਗਾਂਧੀ ਨੇ ਚਿਲਕਾਨਾ ਵਿੱਚ ਕਿਸਾਨ ਅੰਦੋਲਨ ਦਾ ਸਮੱਰਥਨ ਕਰਦੇ ਹੋਏ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਇਸ ਮਹਾਂਪੰਚਾਇਤ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਤੇ ਜਮ ਕੇ … More
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਲਈ ਸੈਸ਼ਨ-2021 ਦੇ ਦਾਖ਼ਲਿਆਂ ਦੀ ਸ਼ੁਰੂਆਤ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਪ੍ਰੋਫੈਸ਼ਨਲ ਐਜੂਕੇਸ਼ਨ ਦੇ ਖੇਤਰ ਦੇ ਨਾਲ-ਨਾਲ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਰਾਹੀਂ ਦਿੱਤੀਆਂ ਜਾਂਦੀਆਂ ਉਚ ਕੋਟੀ ਦੀਆਂ ਅਕਾਦਮਿਕ ਸੇਵਾਵਾਂ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ। ਪਿਛਲੇ ਸਾਲ ਦੀ ਬਿਹਤਰੀਨ ਕਾਰਗੁਜ਼ਾਰੀ ਤੋਂ ਬਾਅਦ ਹੁਣ ’ਵਰਸਿਟੀ ਵੱਲੋਂ ਸੈਸ਼ਨ-2021 ਲਈ ਦਾਖ਼ਲਿਆਂ ਦੀ … More
ਦਿੱਲੀ ਹਾਈ ਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ
ਨਵੀਂ ਦਿੱਲੀ : 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚਲ ਰਹੇ ਕਿਸਾਨਾਂ ਦੇ ਮਾਮਲੇ ‘ਚ ਅੱਜ ਦਿੱਲੀ ਹਾਈ ਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਦੇ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ … More
ਇਪਟਾ, ਪੰਜਾਬ ਦੇ ਕਾਰਕੁਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਚੱਕਾ ਜਾਮ ਦੌਰਾਨ ਕੀਤੀ ਸ਼ਮੂਲੀਅਤ
ਇਪਟਾ ਪੰਜਾਬ ਦੇ ਕਾਰਕੁਨ, ਰੰਗਕਰਮੀ ਤੇ ਕਲਾਕਾਰ ਨੇ ਦੇਸ਼ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ’ਤੇ ਅਧਾਰਿਤ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ ਕਿਸਾਨ/ਇਨਸਾਨ ਮਾਰੂ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਨ ਅਤੇ ਹਾਲ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਵਿਚ ਸ਼ਰੁੂ ਕੀਤੀਆਂ … More
ਦਮਦਮੀ ਟਕਸਾਲ ਵੱਲੋਂ ਕਿਸਾਨ ਮੋਰਚੇ ’ਚ ਸ਼ਮੂਲੀਅਤ ਕਰਦਿਆਂ ਕਿਸਾਨਾਂ ਨਾਲ ਇੱਕਜੁੱਟਤਾ ਦਾ ਕੀਤਾ ਗਿਆ ਪ੍ਰਗਟਾਵਾ
ਮਹਿਤਾ ਚੌਕ/ ਗਾਜ਼ੀਪੁਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਾਲੀ ਵਰੋਸਾਈ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਦਿਸ਼ਾ … More
ਟਵਿੱਟਰ ਨੇ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾਏ
ਨਵੀਂ ਦਿੱਲੀ : ਟਵਿੱਟਰ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਫਿ਼ਲਮੀ ਅਦਾਕਾਰਾ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾ ਦਿੱਤੇ ਹਨ। ਇਸ ਮਸਲੇ ‘ਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੱਲ੍ਹ ਟਵਿੱਟਰ ਦੇ ਐਮ.ਡੀ. ਨੂੰ ਆਪਣੇ ਵਕੀਲ ਦੇ … More
ਚੌਕ ਮਹਿਤਾ ਤੋਂ 5 ਫਰਵਰੀ ਨੂੰ ਕਿਸਾਨ ਮਾਰਚ ਦੇ ਰੂਪ ਵਿਚ ਇਕ ਵੱਡਾ ਕਾਫ਼ਲਾ ਦਿਲੀ ਨੂੰ ਹੋਵੇਗਾ ਰਵਾਨਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਜਥਾ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁ: … More
ਪੰਜਾਬ ਸਰਕਾਰ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਕਰਜ਼ਮਾਫ਼ੀ ਦੀ ਰਾਹਤ ਦੇਵੇਗੀ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿੱਚ ਕਿਸਾਨ ਅੰਦੋਲਨ ਸਬੰਧੀ ਰਾਜ ਦੇ ਸਾਰੇ ਰਾਜਨੀਤਕ ਦਲਾਂ ਦੀ ਸਰਵ ਸਾਂਝੀ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਪਾਕਿਸਤਾਨ ਕੋਈ … More
ਦਿੱਲੀ ਹਾਈ ਕੋਰਟ ਨੇ ਫ਼ਰਜ਼ੀ ਖ਼ਬਰ ਚਲਾਉਣ ਦੇ ਮਾਮਲੇ ‘ਚ ਆਜਤਕ ਚੈਨਲ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਫ਼ਰਜ਼ੀ ਖ਼ਬਰ ਚਲਾਉਣ ਦੇ ਮਾਮਲੇ ‘ਚ ਆਜਤਕ ਚੈਨਲ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜ-ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਪਾਈ ਗਈ ਜਨਹਿਤ ਪਟੀਸ਼ਨ … More
ਕਿਸਾਨ ਸੰਘਰਸ਼ ਨੂੰ ਕਿਸੇ ਵੀ ਗ਼ਲਤ ਤਰੀਕੇ ਨਾਲ ਖਦੇੜਨਾ ਬਰਦਾਸ਼ਤ ਨਹੀਂ ਹੋਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਨੂੰ ਕਿਸਾਨੀ ਬਾਰੇ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈਂਦਿਆਂ ਕਿਸਾਨ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕਰਦਿਆਂ ਖ਼ਦਸ਼ਾ ਜ਼ਾਹਿਰ … More







