ਖ਼ਬਰਾਂ

IMG-20210130-WA0072.resized

ਕੇਜਰੀਵਾਲ ਸਰਕਾਰ ਤੁਰੰਤ ਉੱਚ ਪੱਧਰੀ ਕਮੇਟੀ ਬਣਾ ਕੇ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਗਈ ਢਿਲਾਈ ਦਾ ਸੱਚ ਸਾਹਮਣੇ ਲਿਆਵੇ : ਜੀਕੇ

ਨਵੀਂ ਦਿੱਲੀ : ਦਿੱਲੀ ‘ਚ ਤੇਜ਼ੀ ਨਾਲ ਸਮਾਜਿਕ ਭਾਈਚਾਰੇ ਦੇ ਮਾਹੌਲ ਨੂੰ ਵਿਗਾੜਨ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਭੇਜਿਆ ਹੈ। ਉਕਤ ਪੱਤਰ ਦਾ ਉਤਾਰਾ … More »

ਪੰਜਾਬ | Leave a comment
 

ਆਜਤਕ ਚੈਨਲ ਵੱਲੋਂ ਸਿੱਖਾਂ ਦੇ ਖਿਲਾਫ਼ ਚਲਾਈ ਜਾ ਰਹੀ ਫਰਜੀ ਖ਼ਬਰਾਂ ਦੀ ਮੁਹਿੰਮ

ਨਵੀਂ ਦਿੱਲੀ :  ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਹੋਈ ਘਟਨਾ ਦੇ ਬਾਅਦ ਮੀਡੀਆ ਦੇ ਇੱਕ ਹਿੱਸੇ ਵੱਲੋਂ ਕਿਸਾਨੀ ਆਂਦੋਲਨ ਨੂੰ ਨਿਸ਼ਾਨ ਸਾਹਿਬ ਕਰਕੇ ਧਾਰਮਿਕ ਰੰਗਤ ਦੇਣ ਦੇ ਮਾਮਲੇ ਤੋਂ ਬਾਅਦ ਜਾਗੋ ਪਾਰਟੀ ਚੌਕੰਨੀ ਹੋ ਗਈ ਹੈ। ਜਾਗੋ ਪਾਰਟੀ ਵੱਲੋਂ … More »

ਭਾਰਤ | Leave a comment
ssmann.resized

ਕਿਸਾਨ ਜਥੇਬੰਦੀਆਂ ਅਤੇ ਆਗੂ ਵਿਵਾਦਾਂ ਨੂੰ ਛੱਡ ਕੇ ‘ਏਕਤਾ’ ਨੂੰ ਹੋਰ ਮਜ਼ਬੂਤ ਕਰਕੇ ਅੱਗੇ ਵੱਧਣ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਕਿਸਾਨ-ਮਜਦੂਰ ਮੋਰਚੇ ਦੀ ਸਫ਼ਲਤਾ ਲਈ ਸਮੁੱਚੇ ਇੰਡੀਆਂ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਕਿਸਾਨ-ਮਜਦੂਰ ਅਤੇ ਹਰ ਵਰਗ ਦੇ ਨਿਵਾਸੀ ਅਰਦਾਸਾਂ ਕਰ ਰਹੇ ਹਨ, ਉਨ੍ਹਾਂ ਦੀਆਂ ਭਾਵਨਾਵਾਂ ਦੀ ਪੂਰਤੀ ਕਰਨ ਅਤੇ ਆਪਣੀ ਆਨ-ਸ਼ਾਨ ਦੀ ਕਾਇਮੀ ਲਈ ਇਹ … More »

ਪੰਜਾਬ | Leave a comment
PHOTO-2021-01-28-22-02-08.resized

ਸਿੱਖ ਨੌਜਵਾਨਾਂ ਨੇ 20ਵੀਂ ਵਾਰ ਖਾਲਸਾ ਨਿਸ਼ਾਨ ਸਾਹਿਬ ਲਾਲ ਕਿਲ੍ਹੇ ਤੇ ਲਹਿਰਾ ਕੇ ਹਕੂਮਤ ਖਿਲਾਫ ਰੋਸ ਪ੍ਰਗਟ ਕੀਤਾ

ਭਾਰਤ ਸਰਕਾਰ ਵੱਲੋਂ ਨੌਜਵਾਨਾਂ ਉੱਪਰ ਕੇਸ ਪਾਏ ਜਾ ਰਹੇ ਹਨ । ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਭਾਰਤੀ ਕਿਸਾਨ ਸੰਯੁਕਤ ਮੋਰਚਾ ਨੂੰ ਅਪੀਲ ਕਰਦੀ ਹੈ ਕਿ ਉਹ ਇੱਕ ਲੀਗਲ ਕਮੇਟੀ ਗਠਿਤ ਕਰਨ ਜਿਹੜੇ ਵੀ ਝੂਠੇ ਕੇਸ ਨੌਜਵਾਨਾਂ ਉੱਪਰ ਪਾਏ ਜਾ ਰਹੇ ਹਨ। … More »

ਅੰਤਰਰਾਸ਼ਟਰੀ | Leave a comment
 

ਦੀਪ ਸਿੱਧੂ ਅਤੇ ਅਮਨ ਗਿੱਲ ਦਾ 48 ਘੰਟੇ ਪੁਰਾਣਾ ਫ਼ੋਨ ਡਾਟਾ ਚੈਕ ਕਰੇ ਦਿੱਲੀ ਪੁਲਿਸ : ਜੀਕੇ

ਨਵੀਂ ਦਿੱਲੀ : ਜਾਗੋ ਪਾਰਟੀ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਤੇ ਬਦਨਾਮ ਕਰਨ ਦਾ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ … More »

ਭਾਰਤ | Leave a comment
90431267_3039457596106552_7132355925918089216_n.resized

ਭਾਜਪਾ ‘ਤੇ ਆਪ ਵਰਕਰ ਹਿੰਸਾ ਲਈ ਜਿੰਮੇਵਾਰ,ਕਿਸਾਨ ਆਗੂਆਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ – ਕੈਪਟਨ

ਚੰਡੀਗੜ੍ਹ – ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਵਾਰਦਾਤ ਦਾ ਆਰੋਪ ਦੂਸਰਿਆਂ ਤੇ ਲਗਾਉਣ ਦੀ ਕੋਸਿ਼ਸ਼ ਕਰਨ ਵਾਲੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਆੜੇ ਹੱਥੀਂ ਲਿਆ ਹੈ। ਸੀਐਮ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ … More »

ਪੰਜਾਬ | Leave a comment
138542809_3043633475739652_7854063849814743671_o.resized

ਕਿਸਾਨ ਨੇਤਾਵਾਂ ਨੇ ਟਰੈਕਟਰ ਰੈਲੀ ਦੌਰਾਨ ਹਿੰਸਾ ਦੇ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ

ਨਵੀਂ ਦਿੱਲੀ – ਸੰਯੁਕਤ ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ ਤੇ ਇੱਕ ਪ੍ਰੈਸ ਕਾਨਫਰੰਸ ਕਰ ਕੇ 26 ਜਨਵਰੀ ਨੂੰ ਲਾਲ ਕਿਲ੍ਹੇ ਅਤੇ ਦਿੱਲੀ ਦੇ ਹੋਰ ਖੇਤਰਾਂ ਵਿੱਚ ਵਾਪਰੀਆਂ ਘਟਨਾਵਾਂ ਤੇ ਪੁਲਿਸ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅੰਦੋਲਨ ਨੂੰ … More »

ਭਾਰਤ | Leave a comment
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਵੈਬਿਨਾਰ ’ਚ ਸ਼ਮੂਲੀਅਤ ਕਰਨ ਵਾਲੇ 10 ਦੇਸ਼ਾਂ ਦੀਆਂ ਸੁਪਰੀਮ ਕੋਰਟਾਂ ਦੇ ਜੱਜ ਸਾਹਿਬਾਨ

ਚੰਡੀਗੜ੍ਹ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਵੈਬਿਨਾਰ ਦੌਰਾਨ 10 ਦੇਸ਼ਾਂ ਦੀਆਂ ਸੁਪਰੀਮ ਕੋਰਟਾਂ ਦੇ ਜੱਜ ਕਰਨਗੇ ਸ਼ਮੂਲੀਅਤ

ਚੰਡੀਗੜ੍ਹ – ‘ਆਧੁਨਿਕ ਸਮੇਂ ਦੀਆਂ ਵਿਸ਼ਵਵਿਆਪੀ ਚਣੌਤੀਆਂ’ ਵਰਗੇ ਪੇਚੀਦਾ ਵਿਸ਼ੇ ’ਤੇ ਵਿਸ਼ਵਵਿਆਪੀ ਪੱਧਰ ਤੋਂ ਕਾਨੂੰਨ ਪੇਸ਼ੇਵਰਾਂ ਅਤੇ ਵਿਸ਼ਾ ਮਾਹਿਰਾਂ ਦਾ ਨਜ਼ਰੀਆ ਸਮਝਣ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ 30 ਅਤੇ 31 ਜਨਵਰੀ, 2021 ਨੂੰ ਅੰਤਰਰਾਸ਼ਟਰੀ ਵੈਬਿਨਾਰ ਕਰਵਾਉਣ ਜਾ ਰਹੀ ਹੈ। ਇਸ ਦੌਰਾਨ … More »

ਪੰਜਾਬ | Leave a comment
 

ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ – ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਆਪਣੀ ਅੜ੍ਹੀ ਛੱਡਣ ਲਈ ਕਿਹਾ। ਪੱਤਰਕਾਰਾਂ ਨਾਲ … More »

ਪੰਜਾਬ | Leave a comment
119865038_3528350650550575_4058748997145324211_n.resized

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਹੋਈਆਂ ਘਟਨਾਵਾਂ ਤੇ ਦੁੱਖ ਜ਼ਾਹਿਰ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਤੇ ਦੁੱਖ ਜਾਹਿਰ ਕੀਤਾ। ਅਹਿੰਸਾ ਅਤੇ ਅਨੁਸ਼ਾਸਨ ਕਿਸਾਨ ਅੰਦੋਲਨ ਦੇ ਥੰਮ੍ਹ ਰਹੇ ਹਨ। ਪੰਜਾਬ ਦੇ ਕਿਸਾਨਾਂ ਨੇ ਵਿਸ਼ਵ ਭਰ ਵਿਚ ਸ਼ਾਂਤੀਪੂਰਵਕ ਅੰਦੋਲਨ … More »

ਪੰਜਾਬ | Leave a comment