ਖ਼ਬਰਾਂ
ਆੜਤੀਆਂ ਦੇ ਘਰਾਂ ‘ਤੇ ਛਾਪੇ ਮਾਰਨ ਨਾਲ ਕੇਂਦਰ ਸਰਕਾਰ ਦੇ ਵਿਰੁੱਧ ਹੋਰ ਵੀ ਵਧੇਗਾ ਗੁੱਸਾ : ਕੈਪਟਨ
ਚੰਡੀਗੜ੍ਹ – ਕੇਂਦਰ ਸਰਕਾਰ ਨੇ ਮਕਾਰੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ, ਪੰਜਾਬ ਦੇ ਆੜ੍ਹਤੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਗਏ ਹਨ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸਖਤ ਆਲੋਚਨਾ ਕਰਦੇ ਹੋਏ … More
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2021-22 ਦੇ ਦਾਖ਼ਲਿਆਂ ਲਈ ਪ੍ਰਵੇਸ਼ ਪ੍ਰੀਖਿਆ ਦਾ ਐਲਾਨ
ਭਾਰਤ ਦੇ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਪ੍ਰਵੇਸ਼ ਪ੍ਰੀਖਿਆ ‘ਸੀਯੂ.ਸੀ.ਈ.ਟੀ-2021’ ਲਾਂਚ ਕੀਤੀ ਗਈ। ਚੰਡੀਗੜ੍ਹ ਯੂਨੀਵਰਸਿਟੀ ’ਚ ਇੰਜੀਨੀਅਰਿੰਗ, ਐਮ.ਬੀ.ਏ, ਲਾਅ, ਫਾਰਮੇਸੀ ਅਤੇ ਐਗਰੀਕਲਚਰ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਦੇਣੀ ਲਾਜ਼ਮੀ ਹੋਵੇਗੀ। … More
ਖੇਤੀ ਕਾਨੂੰਨ ਦਾ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ : ਸੁਪਰੀਮ ਕੋਰਟ
ਨਵੀਂ ਦਿੱਲੀ – ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕੁਝ ਸਰਕਾਰੀ ਦੁੰਮਛੱਲਿਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਦਰਖਾਸਤ ਤੇ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਸ਼ਰਦ.ਏ. ਬੇਬੜੇ. ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਵਿਰੋਧ- ਪ੍ਰਦਰਸ਼ਨ ਕਰਨਾ ਕਿਸਾਨਾਂ ਦਾ … More
ਸ੍ਰੀ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ ਅਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ … More
ਨਨਕਾਣਾ ਸਾਹਿਬ ਵਿਖੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਜ਼ੁਲਮਾਂ ਤੋਂ ਜਾਨ ਵਾਰਨ ਵਾਲੇ ਸੰਤ ਬਾਬਾ ਰਾਮ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਸੋਗ ਦੀ ਲਹਿਰ
ਨਨਕਾਣਾ ਸਾਹਿਬ- ਕਿਸਾਨਾਂ ਵੱਲੋਂ ਕਈ ਮਹੀਨਿਆਂ ਤੋਂ ਭਾਰਤ ਦੀ ਸੈਂਟਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਹੈ। ਕਿਸਾਨਾਂ ਦੇ ਹੱਕ ‘ਚ ਨਨਕਾਣਾ ਸਾਹਿਬ ਵਿਖੇ ਵੀ ਰੋਸ਼ ਰੈਲੀ ਕੱਢੀ ਗਈ ਸੀ।ਅੱਜ ਜਿੱਥੇ ਇਹ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ, … More
ਮੋਦੀ ਦੇ ਹਠੀ ਵਤੀਰੇ ਨੇ ਲਈ ਸੰਤ ਸੀਂਗੜੇ ਵਾਲਿਆਂ ਦੀ ਬਲੀ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਤੇ ਹਠੀ ਵਤੀਰੇ ਨੇ ਸੰਤ ਬਾਬਾ ਰਾਮ ਸਿੰਘ ਸੀਂਗੜੇ ਵਾਲੇ ਨਾਨਕਸਰ ਕਰਨਾਲ … More
ਸ. ਸਿਮਰਨਜੀਤ ਸਿੰਘ ਮਾਨ ਜੀ ਦੇ ਸਤਿਕਾਰਯੋਗ ਸੱਸ ਸਾਹਿਬਾਂ, ਮਾਤਾ ਸਤਿੰਦਰ ਕੌਰ ਕਾਹਲੋ ਦੇ ਹੋਏ ਅਕਾਲ ਚਲਾਣੇ `ਤੇ ਪਾਰਟੀ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਦੇ ਨਿਧੱੜਕ ਜਰਨੈਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਜੀ ਦੇ ਸੱਸ ਅਤੇ ਬੀਬੀ ਗੀਤਇੰਦਰ ਕੌਰ, ਮਹਾਰਾਣੀ ਪ੍ਰਨੀਤ ਕੌਰ ਜੀ ਦੇ ਸਤਿਕਾਰਯੋਗ ਮਾਤਾ ਬੀਬੀ ਸਤਿੰਦਰ ਕੌਰ ਕਾਹਲੋ ਆਪਣੇ ਸਵਾਸਾਂ ਦੀ ਪੂੰਜੀ … More
ਕਿਸਾਨਾਂ ਨੂੰ ਘਸਿਆਰਾ ਬਣਾਉਣ ਦੀ ਮੋਦੀ ਦੀ ਚਾਲ ਸਫਲ ਨਹੀਂ ਹੋਵੇਗੀ : ਭਾਈ ਅਭਿਆਸੀ
ਅੰਮ੍ਰਿਤਸਰ/ ਗਾਜ਼ੀਪੁਰ ਦਿਲੀ ਬਾਰਡਰ – ਦਮਦਮੀ ਟਕਸਾਲ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਭਾਰਤ ਦਾ ਕਿਸਾਨ ਜਾਗਰੂਕ ਹੋ ਚੁੱਕਿਆ ਹੈ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਘਸਿਆਰਾ ਬਣਾਉਣ ਲਈ ਕਾਰਪੋਰੇਟ … More
ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ
ਫੀਨਿਕਸ, (ਅਮਰੀਕਾ) - ਭਾਰਤ ਦੇ ਦਿੱਲੀ ਸ਼ਹਿਰ ਦੀ ਸਰਹੱਦ ਉਪਰ ਕਿਸਾਨਾ ਦੇ ਸ਼ਾਤਮਈ ਅੰਦੋਲਨ ਦੀ ਹਮਾਇਤ ਵਿਚ ਅਰੀਜ਼ੋਨਾ ਰਾਜ ਦੇ ਫੀਨਿਕਸ ਸ਼ਹਿਰ ਦੇ ਨਜ਼ਦੀਕ ਸਰਪ੍ਰਾਈਜ਼ ਸ਼ਹਿਰ ਵਿਖੇ ਅਮਰੀਕਾ ਵਿਚ ਵਸੇ ਭਾਰਤੀਆਂ ਨੇ ਜਲਸਾ ਕੀਤਾ। ਜਲਸੇ ਵਿਚ ਭਾਰਤ ਸਰਕਾਰ ਦੇ ਕਿਸਾਨਾ … More
ਨਨਕਾਣਾ ਸਾਹਿਬ ਵਿਖੇ ਸਿੱਖ ਜਗਤ ਦੇ ਮਹਾਨ ਵਿਦਵਾਨ ਸੰਤ ਗਿਆਨੀ ਮੋਹਣ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ‘ਚ ਸੁਖਮਨੀ ਸਾਹਿਬ ਦਾ ਪਾਠ ਅਤੇ ਅਰਦਾਸ
ਨਨਕਾਣਾ ਸਾਹਿਬ- ਪਾਕਿਸਤਾਨ ਦੀ ਧਰਤੀ ਦੇ ਜਿਲ੍ਹਾ ਸਰਗੋਧਾ ਦੇ ਪਿੰਡ ਚੱਕ ਨੰਬਰ ੧੩੦ ਸਾਊਥ ਬਰਾਂਚ ਵਿਖੇ ੧੩ ਚੇਤ ੧੯੭੬ ਬਿਕ੍ਰਮੀ ਸੰਮਤ (੨੬ ਮਾਰਚ ੧੯੧੯) ਨੂੰ ਪਿਤਾ ਹਰੀ ਸਿੰਘ, ਮਾਤਾ ਧਰਮ ਕੌਰ ਦੇ ਗ੍ਰਹਿ ਵਿਖੇ ਪੈਦਾ ਹੋਏ ਮਹਾਨ ਵਿਦਵਾਨ ਵਿੱਦਿਆ ਮਾਰਤੰਡ, … More










