ਖ਼ਬਰਾਂ
ਗਲਾਸਗੋ: ਪੰਜ ਦਰਿਆ ਦੇ “ਮੇਲਾ ਬੀਬੀਆਂ ਦਾ” ‘ਚ ਵਗਿਆ ਬੋਲੀਆਂ, ਗਿੱਧੇ ਦਾ ਦਰਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀਆਂ ਸੰਸਥਾਨਾਂ ਵਿੱਚੋਂ ਮੋਹਰੀ ਬਣਕੇ ਵਿਚਰ ਰਹੇ ਪੰਜ ਦਰਿਆ ਅਦਾਰੇ ਵੱਲੋਂ ਸਾਲਾਨਾ ‘ਮੇਲਾ ਬੀਬੀਆਂ ਦਾ’ ਕਰਵਾ ਕੇ ਦੱਸ ਦਿੱਤਾ ਕਿ ਸਕਾਟਲੈਂਡ ਦੇ ਭਾਈਚਾਰੇ ਨੂੰ ਵੀ ਇੱਕ ਮੰਚ ’ਤੇ ਇਕੱਤਰ ਕੀਤਾ ਜਾ ਸਕਦਾ ਹੈ ਬਸ਼ਰਤੇ ਕਿ … More
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ … More
ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤ ਨੇ ਭਾਈ ਮਨੀ ਸਿੰਘ … More
ਦੋਸ਼ਪੂਰਨ ਸਿੱਖਿਆ ਪ੍ਰਣਾਲੀ ਦੀ ਬਦੌਲਤ ਹੀ ਲੱਖਾਂ ਦੀ ਬੇਰੁਜਗਾਰੀ ਦਾ ਅਜਗਰ ਮੂੰਹ ਅੱਡੀ ਖੜ੍ਹਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ - “ਸਾਡੀ ਦੋਸ਼ਪੂਰਨ ਸਿੱਖਿਆ ਪ੍ਰਣਾਲੀ ਦੀ ਬਦੌਲਤ ਹੀ ਅੱਜ ਪੜ੍ਹੇ ਲਿਖੇ ਸਿੱਖਿਅਤ ਅਤੇ ਅਣਸਿੱਖਿਅਤ ਨੌਜਵਾਨੀ ਵਿਚ ਬੇਰੁਜਗਾਰਾਂ ਦੀ ਗਿਣਤੀ ਲੱਖਾਂ ਵਿਚ ਹੋ ਗਈ ਹੈ । ਜੇਕਰ ਬੱਚਿਆਂ ਨੂੰ ਸਿੱਖਿਆ ਤੇ ਤਾਲੀਮ ਪ੍ਰਦਾਨ ਕਰਦੇ ਹੋਏ ਸੰਬੰਧਤ ਲੜਕੇ ਤੇ ਲੜਕੀਆਂ … More
ਦਿੱਲੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਿਆ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ ਅਤੇ ਦਿੱਲੀ ਦੇ ‘ਇੰਦਰਾ ਗਾਂਧੀ ਅੰਤਰਰਾਸ਼ਟਰੀ … More
ਇੰਸਟਾਗ੍ਰਾਮ ਤੇ ਸ੍ਰੀ ਦਰਬਾਰ ਸਾਹਿਬ ਦੀ ਏ.ਆਈ ਨਾਲ ਕਾਰਟੁਨੀ ਕਲਿੱਪਾਂ ਬਣਾ ਕੇ ਸੰਗਤਾਂ ਦੇ ਹਿਰਦਿਆਂ ਨੂੰ ਪਹੁੰਚਾਈ ਜਾ ਰਹੀ ਵਡੀ ਠੇਸ : ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਦਰਬਾਰ ਸਾਹਿਬ ਸਿਰਫ਼ ਇੱਕ ਧਾਰਮਿਕ ਸਥਾਨ ਹੀ ਨਹੀਂ ਹੈ ਸਗੋਂ ਇਹ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਅਧਿਆਤਮਿਕ ਗਿਆਨ, ਸ਼ਾਂਤੀ ਅਤੇ ਏਕਤਾ ਦੀ ਭਾਲ ਵਿੱਚ ਆਉਂਦੇ ਹਨ। ਪਰ ਕੁਝ ਸ਼ਰਾਰਤੀ ਲੋਕਾਂ ਨੂੰ ਇਹ ਬਰਦਾਸ਼ਤ … More
ਕੇਜਰੀਵਾਲ ਨੇ ਬੈਂਕ ਨੂੰ ਬੰਦ ਅਤੇ ਮਰਜ ਕਰਣ ਦੀ ਕੀਤੀਆਂ ਸਨ ਕੋਸ਼ਿਸ਼ਾਂ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਾਮਗੜੀਆ ਸਿੱਖ ਬੈਂਕ ਨੂੰ ਡੁੱਬਣ ਅਤੇ ਕਿਸੇ ਹੋਰ ਬੈਂਕ ਵਿੱਚ ਮਰਜ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਬੈਂਕ ਨੂੰ ਬਚਾਉਣ ਅਤੇ ਸ਼ੇਅਰ ਕੈਪੀਟਲ ਵਧਾਉਣ ਦੇ ਉਪਰਾਲਿਆਂ ਨੂੰ ਬੂਰ ਪਿਆ … More
9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਮੋਦੀ ਸਰਕਾਰ ਨੂੰ 4 ਲੇਬਰ ਕੋਡ ਵਾਪਿਸ ਲੈਣ ਲਈ ਮਜਬੂਰ ਕਰ ਦੇਵੇਗੀ : ਰੌੜੀ
ਬਲਾਚੌਰ,(ਉਮੇਸ਼ ਜੋਸ਼ੀ) – ਦੇਸ਼ ਦੀਆਂ ਵੱਖ ਵੱਖ ਟਰੇਡ ਯੂਨੀਅਨਾਂ, ਮੁਲਾਜਮ ਫੈਡਰੇਸ਼ਨਾਂ, ਜਨਤਕ ਜਥੇਬੰਧੀਆ, ਕਿਸਾਨਾਂ ਮਜਦੂਰਾਂ ਵੱਲੋਂ 9 ਜੁਲਾਈ ਨੂੰ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਪੰਜਾਬ ਅੰਦਰ ਸਨਅਤੀ ਕਾਮਿਆਂ, ਸਕੀਮ ਵਰਕਰਾਂ, ਕਿਸਾਨਾਂ, ਮਜਦੂਰਾਂ ਅਤੇ ਵੱਖ ਵੱਖ … More
ਡੇਟਨ ਦੇ ਸਿੱਖ ਭਾਈਚਾਰੇ ਨੇ ਅਮਰੀਕਾ ਦੇ 249ਵੇਂ ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ
ਡੇਟਨ, ਉਹਾਇਓ, (ਸਮੀਪ ਸਿੰਘ ਗੁਮਟਾਲਾ) : ਅਮਰੀਕਾ ਵਿੱਚ ਹਰ ਸਾਲ 4 ਜੁਲਾਈ ਨੂੰ ਇੱਥੋਂ ਦੇ ਵਸਨੀਕ ਅਮਰੀਕਾ ਦੇ ਝੰਡੇ ਲਹਿਰਾ ਕੇ, ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਕੱਢ ਕੇ ਅਤੇ ਰਾਤ ਨੂੰ ਆਤਿਸ਼ਬਾਜ਼ੀ ਕਰਕੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਆਜ਼ਾਦੀ ਦਿਵਸ … More
ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More









