ਖ਼ਬਰਾਂ

 

ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸਮਰਪਿਤ ਕੀਤਾ ਜਾਵੇ : ਟਕਸਾਲ ਮੁਖੀ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਪ੍ਰਸਤਾਵਿਤ ਦਿੱਲੀ – ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ … More »

ਪੰਜਾਬ | Leave a comment
 

ਮਨੁੱਖਤਾ ਅਤੇ ਸਿੱਖ ਕੌਮ ਦੇ ਸਹੀ ਟੀਚਰ ਅਤੇ ਮਾਰਗ ਦਰਸ਼ਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਅੱਜ ਟੀਚਰ ਡੇ ਮਨਾਇਆ ਜਾ ਰਿਹਾ ਹੈ । ਇਸ ਅਜੋਕੇ ਸਮੇਂ ਵਿਚ ਦੁਨਿਆਵੀ ਤੌਰ ਤੇ ਸਾਡੇ ਬੱਚਿਆਂ, ਵਿਦਿਆਰਥੀਆਂ ਨੂੰ ਬੇਸ਼ੱਕ ਅਧਿਆਪਕ ਵਰਗ ਆਪਣੀ ਵਿਦਿਅਕ ਯੋਗਤਾ ਵਿਚ ਨਿਪੁੰਨ ਕਰਦੇ ਹਨ । ਤਾਂ ਜੋ ਵਿਦਿਆਰਥੀ ਵਰਗ ਪੜ੍ਹ-ਲਿਖਕੇ ਆਪਣੇ ਕਾਰੋਬਾਰ, … More »

ਪੰਜਾਬ | Leave a comment
91513568_2623814174570553_8631964330209837056_o.resized

2021 ਦੇ ਮੱਧ ਤੱਕ ਲੋਕਾਂ ਕੋਲ ਪਹੁੰਚ ਸਕਦੀ ਹੈ ਕੋਰੋਨਾ ਵੈਕਸੀਨ : WHO ਚੀਫ਼ ਸਾਇੰਟਿਸਟ

ਜਨੇਵਾ – ਕੋਰੋਨਾ ਮਹਾਂਮਾਰੀ ਦਾ ਕਹਿਰ ਦੁਨੀਆਂਭਰ ਵਿੱਚ ਬਹੁਤ ਤੇਜ਼ੀ ਨਾਲ ਵੱਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ ਕੋਰੋਨਾ ਦੀ ਵਾਇਰਸ ਤਿਆਰ ਕਰਨ ਵਿੱਚ ਲਗੇ ਹੋਏ ਹਨ। ਇਸ ਸਮੇਂ ਵਿਸ਼ਵਭਰ ਵਿੱਚ 170 ਦੇ ਕਰੀਬ ਵੈਕਸੀਨ ਤੇ ਕੰਮ ਚੱਲ ਰਿਹਾ … More »

ਅੰਤਰਰਾਸ਼ਟਰੀ | Leave a comment
 

ਭਾਰਤ ਸਰਕਾਰ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਮੁੜ ਵਿਚਾਰ ਕਰੇ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਸਬੰਧੀ ਮੁੜ ਵਿਚਾਰ … More »

ਪੰਜਾਬ | Leave a comment
IMG-20200904-WA0033.resized

ਆਪਣੀ ਫ਼ੋਟੋ ਦੇ ਚੱਕਰ ਵਿੱਚ ਸਿਰਸਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਇੱਜ਼ਤੀ ਕੀਤੀ

ਨਵੀਂ ਦਿੱਲੀ – ‘ਜਾਗੋ’ ਪਾਰਟੀ ਨੇ ਸਿੱਖ ਮਾਮਲਿਆਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਬੰਧ ਵਿੱਚ ਉਣਤਾਈਆ  ਦਾ ਹਵਾਲਾ ਦਿੰਦੇ ਹੋਏ ਮੌਜੂਦਾ ਪ੍ਰਬੰਧਕੀ ਢਾਂਚੇ ਦੇ ਥੱਲੇ ਡਿੱਗਣ ਦਾ ਦਾਅਵਾ ਕੀਤਾ ਹੈ। ਪਾਰਟੀ ਦੇ ਅੰਤਰਰਾਸ਼ਟਰੀ … More »

ਭਾਰਤ | Leave a comment
 

ਜੰਮੂ ਕਸ਼ਮੀਰ ਭਾਸ਼ਾ ਬਿੱਲ ‘ਚੋਂ ਪੰਜਾਬੀ ਨੂੰ ਮਨਫ਼ੀ ਕਰਨ ਦੇ ਮੁੱਦੇ ਤੇ ਸਰਕਾਰ ਮੁੜ ਵਿਚਾਰ ਕਰੇ

ਅੰਮ੍ਰਿਤਸਰ – ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਮੁੜ ਵਿਚਾਰ ਕਰੇ। ਉਨ੍ਹਾਂ … More »

ਪੰਜਾਬ | Leave a comment
gdp_660_110419042538.resized

ਭਾਰਤ ਦੀ ਜੀਡੀਪੀ ‘ਚ 24 ਸਾਲ ਵਿੱਚ ਸੱਭ ਤੋਂ ਵੱਡੀ 23.9 ਫੀਸਦੀ ਦੀ ਗਿਰਾਵਟ

ਨਵੀਂ ਦਿੱਲੀ – ਇਸ ਸਾਲ ਦੀ ਪਹਿਲੀ ਤਿਮਾਹੀ ਵਿੱਚ ਦੇਸ਼ ਦੀ ਅਰਥਵਿਵਸਥਾ ਵਿੱਚ 24 ਸਾਲ ਵਿੱਚ ਸੱਭ ਤੋਂ ਵੱਡੀ ਗਿਰਾਵਟ ਦਰਜ਼ ਕੀਤੀ ਗਈ ਹੈ।ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਪਰੈਲ ਤੋਂ ਜੂਨ ਤਿਮਾਹੀ ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ 23.9 … More »

ਭਾਰਤ | Leave a comment
FB_IMG_1598877840994.resized

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ

ਨਵੀਂ ਦਿੱਲੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜਿਆਂ ਸਰੂਪਾਂ ਦੀ ਦਸਤੀ ਐਂਟਰੀ ਦਿਖਾ ਕੇ ਗ਼ਾਇਬ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪੀ ਦੇ ਖ਼ਿਲਾਫ਼ ‘ਜਾਗੋ’ ਪਾਰਟੀ ਉਨ੍ਹਾਂ ਦੇ  … More »

ਭਾਰਤ | Leave a comment
18446754_1022386551224822_8304109313156613426_n.resized

ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਦੀ ਮਾਣਹਾਨੀ ਮਾਮਲੇ ‘ਚ ਭਰਿਆ ਇੱਕ ਰੁਪੈ ਦਾ ਜੁਰਮਾਨਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਤੇ ਅਦਾਲਤ ਅਤੇ ਜੱਜਾਂ ਦੀ ਮਾਣਹਾਨੀ ਦੇ ਕੇਸ ਵਿੱਚ ਇੱਕ ਰੁਪੈ ਦਾ ਜੁਰਮਾਨਾ ਲਗਾਇਆ ਗਿਆ ਹੈ ਜੋ ਕਿ ਉਸੇ ਸਮੇਂ ਕੋਰਟ ਵਿੱਚ ਜਮੂਾਂ ਕਰਵਾ ਦਿੱਤਾ ਗਿਆ ਹੈ। ਭੂਸ਼ਣ ਦੇ ਵਕੀਲ … More »

ਭਾਰਤ | Leave a comment
118193401_3454089024643405_5774185861396613456_n.resized

ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਤਿੰਨ ਆਰਡੀਨੈਸ ਹੋਏ ਰੱਦ

ਚੰਡੀਗੜ੍ਹ – ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਪੰਜਾਬ ਵਿਧਾਨਸਭਾ ਨੇ ਪਾਸ ਕਰ ਕੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਬਿਲਾਂ ਅਤੇ ਸੰਭਾਵਤ ਬਿਜਲੀ ਸੁਧਾਰ ਬਿਲ ਨੂੰ ਖਾਰਿਜ਼ ਕਰ ਦਿੱਤਾ ਹੈ। ਇਹ ਪ੍ਰਸਤਾਵ ਵਿਧਾਨਸਭਾ … More »

ਪੰਜਾਬ, ਮੁਖੱ ਖ਼ਬਰਾਂ | Leave a comment