ਖ਼ਬਰਾਂ
ਰਾਮ ਬਾਗ਼ ਬਾਰੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ : ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਨੇ ਇਤਿਹਾਸਕ ਰਾਮ ਬਾਗ ਬਾਰੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ 4 ਦਸੰਬਰ 2018 ਨੂੰ ਹੋਏ ਸਮਝੋਤੇ ਨੂੰ 21 ਮਹੀਨੇ ਬੀਤ ਜਾਣ ‘ਤੇ ਵੀ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਕਾਰਵਾਈ … More
ਗ਼ਲਤ ਇਤਿਹਾਸ ਦੱਸਣ ਵਾਲਿਆਂ ਦੇ ਖ਼ਿਲਾਫ਼ ਕੜੀ ਕਾਰਵਾਹੀ ਦੀ ਜਥੇਦਾਰ ਨੂੰ ਕੀਤੀ ਅਪੀਲ
ਨਵੀਂ ਦਿੱਲੀ – ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਦੇ ਖ਼ਾਨਦਾਨ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ਉੱਤੇ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ … More
ਮੱਧ-ਪ੍ਰਦੇਸ਼ ਨੂੰ ਪੁਲਿਸ ਸਟੇਟ ਬਣਾਉਣ ਤੋਂ ਰੋਕਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ
ਨਵੀਂ ਦਿੱਲੀ – ਮੱਧ-ਪ੍ਰਦੇਸ਼ ਵਿੱਚ ਸਿੱਖਾਂ ਉੱਤੇ ਪੁਲਸੀਆ ਜ਼ੁਲਮ ਦੀ ਸਾਹਮਣੇ ਆ ਰਹਿਆਂ ਘਟਨਾਵਾਂ ਉੱਤੇ ‘ਜਾਗੋ’ ਪਾਰਟੀ ਨੇ ਰਾਜ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੱਧ-ਪ੍ਰਦੇਸ਼ ਵਿੱਚ ਸਿੱਖਾਂ … More
ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਰੀ ਮਸਜਿਦ ਨੂੰ ਜ਼ਬਰੀ ਢਹਿ-ਢੇਰੀ ਕਰਨ ਵਾਲਿਆਂ ਨੂੰ ਮੰਦਰ ਦੇ ਉਦਘਾਟਨ ਸਮੇਂ ਵਧਾਈ ਦੇਣ ਵਾਲੇ ਸਿੱਖਾਂ ਦੀ ਅਣਖ਼-ਗੈਰਤ ਖ਼ਤਮ ਹੋ ਚੁੱਕੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਰੀ ਦੁਨੀਆਂ ਨੂੰ ਪਤਾ ਹੈ ਕਿ ਸੈਂਟਰ ਵਿਚ ਭਾਂਵੇ ਬੀਜੇਪੀ, ਕਾਂਗਰਸ ਜਾਂ ਹੋਰ ਜਮਾਤਾਂ ਵਿਚੋਂ ਕਿਸੇ ਦੀ ਵੀ ਸਰਕਾਰ ਹੋਵੇ, ਉਸ ਸਰਕਾਰ ਵਿਚ ਹਿੰਦੂ ਕੱਟੜਵਾਦੀ ਸੋਚ ਦੇ ਧਾਰਨੀ ਲੋਕਾਂ ਦਾ ਹੀ ਬੋਲਬਾਲਾ ਹੁੰਦਾ ਹੈ । ਹੁਣ ਤੱਕ … More
ਫਿਲਮ ਐਕਟਰ ਰਾਜੇਂਦਰਾ ਜਸਪਾਲ ਦਾ ਜੀਵਨ ਦੁਖਾਂਤ
ਬਾਲੀਵੁੱਡ ਫਿਲਮਸਾਜ਼ ਸ਼ਿਆਮ ਬੈਨੇਗਲ ਦੀ ਫਿਲਮ ‘ਮੰਥਨ’ ਵਿਚ ਸਮਿਤਾ ਪਾਟਿਲ ਦੇ ਪਤੀ ਦਾ ਰੋਲ ਅਦਾ ਕਰਨ ਵਾਲੇ ਪੰਜਾਬੀ ਫਿਲਮ ਐਕਟਰ ਰਾਜੇਂਦਰਾ ਜਸਪਾਲ, ਆਪਣੇ ਦੋਸਤ ਨਸੀਰੂਦੀਨ ਉੱਪਰ ਚਾਕੂ ਨਾਲ ਜਾਨਲੇਵਾ ਹਮਲਾ ਕਰਨ ਕਰਕੇ ਫਿਲਮ ਇੰਡਸਟਰੀ ਮੁੰਬਈ ‘ਚੋਂ ਬਾਹਰ ਹੋ ਗਏ ਸੀ। … More
ਮਸਜਿਦ ਦੀ ਜਗ੍ਹਾ ‘ਤੇ ਮੰਦਿਰ ਉਸਾਰਨਾ, ਭਾਰਤੀ ਲੋਕਤੰਤਰ ਦੇ ਚਿਹਰੇ ਤੇ ਦਾਗ਼ ਹੈ : ਪਾਕਿਸਤਾਨ
ਇਸਲਾਮਾਬਾਦ – ਭਾਰਤ ਵੱਲੋਂ ਬਾਬਰੀ ਮਸਜਿਦ ਨੂੰ ਢਹਿਢੇਰੀ ਕਰਨ ਤੋਂ ਬਾਅਦ ਉਸ ਦੇ ਸਥਾਨ ਤੇ ਮੰਦਿਰ ਦਾ ਨੀਂਹ ਪੱਥਰ ਰੱਖੇ ਜਾਣ ਤੇ ਪਾਕਿਸਤਾਨ ਨੇ ਇਸ ਦੀ ਸਖਤ ਆਲੋਚਨਾ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਮੋਦੀ ਸਰਕਾਰ ਵੱਲੋਂ ਕੀਤੀ ਗਈ … More
ਮੂਰਤੀ ਰੱਖਣ ਨਾਲ ਮਸਜਿਦ ਦੀ ਹੈਸੀਅਤ ਨਹੀਂ ਬਦਲਦੀ – ਮੁਸਲਿਮ ਪ੍ਰਸਨਲ ਲਾਅ ਬੋਰਡ
ਨਵੀਂ ਦਿੱਲੀ – ਅਯੁਧਿਆ ਵਿੱਚ ਹੋਈ ਭੂਮੀ ਪੂਜਾ ਦੇ ਸਬੰਧ ਵਿੱਚ ਮੁਸਲਿਮ ਪ੍ਰਸਨਲ ਲਾਅ ਬੋਰਡ ਨੇ ਇੱਕ ਬਿਆਨ ਜਾਰੀ ਕਰਕੇ ਸਖਤ ਪ੍ਰਤੀਕ੍ਰਿਆ ਦਿੱਤੀ ਹੈ। ਬੋਰਡ ਨੇ ਕਿਹਾ ਕਿ ਬਾਬਰੀ ਮਸਜਿਦ ਅੱਜ ਵੀ ਹੈ ਅਤੇ ਕਲ੍ਹ ਵੀ ਰਹੇਗੀ, ਹਾਗਿਆ ਸੋਫਿਆ ਇਸ … More
ਕੋਰਾਨਾ ਮਹਾਂਮਾਰੀ ਦੌਰਾਨ ਇੱਕਲੇ ਰਹਿ ਰਹੇ ਬਜ਼ੁਰਗਾਂ ਦੇ ਲਈ ਸਰਕਾਰ ਯੋਗ ਕਦਮ ਉਠਾਵੇ : ਸੁਪਰੀਮ ਕੋਰਟ
ਨਵੀਂ ਦਿੱਲੀ – ਦੇਸ਼ ਦੀ ਸਰਵਉਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਸਾਰੇ ਸੀਨੀਅਰ ਸਿਟੀਜਨਸ ਦੀ ਦੇਖਭਾਲ ਦੇ ਲਈ ਉਚਿਤ ਕਦਮ ਉਠਾਵੇ ਜੋ ਇਸ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਇੱਕਲੇ ਰਹਿ ਰਹੇ ਹਨ। ਸੁਪਰੀਮ ਕੋਰਟ ਦੇ … More
ਚਾਵਲਾ ਵੱਲੋਂ 2011 ਤੋਂ ਐਸ.ਜੀ.ਪੀ.ਸੀ. ਦੀ ਗੱਡੀ ਵਰਤਣ ‘ਤੇ 2 ਕਮਰਿਆਂ ਤੇ ਕਬਜਾ ਰੱਖਣਾ ਕੌਮੀ ਸਾਧਨਾਂ ਦੀ ਦੁਰਵਰਤੋਂ:ਮਾਨ
ਫ਼ਤਹਿਗੜ੍ਹ ਸਾਹਿਬ – “ਸਾਨੂੰ ਆਪਣੀ ਪਾਰਟੀ ਦੇ ਅੰਮ੍ਰਿਤਸਰ ਦੇ ਅਤਿ ਭਰੋਸੇਯੋਗ ਵਸੀਲਿਆਂ ਤੋਂ ਇਹ ਪੱਕੀ ਜਾਣਕਾਰੀ ਮਿਲੀ ਹੈ ਕਿ ਸ. ਅਮਰਜੀਤ ਸਿੰਘ ਚਾਵਲਾ ਜੋ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਬਾਦਲ ਪਰਿਵਾਰ ਦੇ ਇਸ ਲਈ ਚਹੇਤੇ ਹਨ … More
ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੁਹਾਂਜਣਾਂ ਰੁੱਖ ਨੂੰ ਘਰ-ਘਰ ਪਹੁੰਚਾਉਣ ਦਾ ਫੈਸਲਾ
ਪਟਿਆਲਾ, (ਚਮਨ ਲਾਲ ਦੱਤ) – ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਵਣ-ਮਹਾਓਤਸਵ ਮਨਾਉਣ ਦੀ ਪ੍ਰਕਿਆ ਨੂੰ ਜਾਰੀ ਰੱਖਦੇ ਹੋਏ ਘਰ-ਘਰ ਸੁਹਾਂਜਣਾਂ ਰੁੱਖ ਨੂੰ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਹੈ। ਸੁਹਾਂਜਣਾਂ ਰੁੱਖ ਇਕ ਮੈਡੀਸਨ ਪਲਾਂਟ … More






