ਖ਼ਬਰਾਂ
ਦੇਸ਼ ਵਿੱਚ ਰਾਸ਼ਟਰਪ੍ਰੇਮ ਸਾਬਿਤ ਕਰਨ ਦੀ ਹੋੜ ਲਗੀ ਹੈ : ਸੈਫ ਅਲੀ
ਮੁੰਬਈ – ਦੇਸ਼ ਵਿੱਚ ਇਸ ਸਮੇਂ ਕੋਰੋਨਾ ਮਹਾਂਮਾਰੀ ਕਰਕੇ ਲਾਕਡਾਊਨ ਦੇ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਬਾਲੀਵੁੱਡ ਐਕਟਰ ਸੈਫ਼ ਅਲੀ ਖਾਨ ਨੇ ਕਿਹਾ ਕਿ ਅਸੀਂ ਸੱਭ ਇੱਕਜੁੱਟ ਹੋ ਕੇ ਇੱਕ ਤਰ੍ਹਾਂ ਦਾ ਯੁੱਧ ਹੀ ਲੜ੍ਹ ਰਹੇ ਹਾਂ। ਉਨ੍ਹਾਂ ਨੇ ਕਿਹਾ … More
ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ
ਮਜੀਠਾ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਵੱਲੋਂ ਕੀਤੀ ਜ਼ੋਰਦਾਰ ਮੰਗ ਤੋਂ ਬਾਅਦ ਅੱਜ ਇਸ ਵਿਧਾਨ ਸਭਾ ਹਲਕੇ ਅੰਦਰ ਇੱਕ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕੋਵਿਡ-19 … More
ਏਸ਼ੀਆ ਦੇ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ : ਆਈਐਮਐਫ਼
ਵਾਸ਼ਿੰਗਟਨ – ਆਈਐਮਐਫ਼ ਅਨੁਸਾਰ ਪਿੱਛਲੇ 60 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਇਸ ਸਾਲ ਏਸਿ਼ਆਈ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ। ਅੰਤਰਰਾਸ਼ਟਰੀ ਮੁਦਰਾ ਕੋਸ਼ ਦਾ ਕਹਿਣਾ ਹੈ ਕਿ ਏਸਿ਼ਆਈ ਦੇਸ਼ਾਂ ਦੇ ਵਿਕਾਸ ਵਿੱਚ ਕਮੀ ਪੂਰੇ ਵਿਸ਼ਵ ਦੇ ਵਿੱਤੀ ਸੰਕਟ ਦੇ … More
ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝੜਪ ਮੰਦਭਾਗਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਬਜ਼ੀ-ਮੰਡੀ ਸਨੌਰ ਵਿਖੇ ਬੀਤੇ ਦਿਨੀਂ ਨਿਹੰਗ ਸਿੰਘਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਉਕਤ ਘਟਨਾ ਦੀ ਨਿਰਪੱਖ … More
ਇਪਟਾ ਦੀ ਨੈਸ਼ਨਲ ਕਮੇਟੀ ਦੀ ਵੀਡੀਓ ਕਾਨਫਰਸਿੰਗ ਦੌਰਾਨ ਆਨ ਲਾਈਨ ਸਭਿਆਚਾਰਕ ਗਤੀਵਿਧੀਆਂ ਆਰੰਭਣ, ਫੇਕ ਨਿਊਜ਼ ਤੇ ਕੋਰੋਨਾ ਸੰਕਟ ਤੋਂ ਸਬਕ ਵਰਗੇ ਭਖਵੇਂ ਮਸਾਲੇ ਵਿਚਾਰੇ ਗਏ
ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂ.ਪੀ., ਬਿਹਾਰ, ਦਿੱਲੀ, ਪੰਜਾਬ, ਛੱਤੀਸਗੜ, ਚੰਡੀਗੜ੍ਹ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ ਅਤੇ ਪੱਛਮੀ ਬੰਗਾਲ ਦੇ ਕਾਰਕੁਨਾਂ ਅੰਜਨ ਸ੍ਰੀਵਾਸਤਵ, ਤਨਵੀਰ ਅਖਤਰ, ਅਮੀਤਾਬ ਪਾਂਡੇ, ਮਨੀਸ਼ ਸ੍ਰੀਵਾਸਤਵ, ਸੀਮਾ ਰਾਜੋਰੀਆ, ਫ਼ਿਰੋਜ਼ ਅਸ਼ਰਫ ਖਾਨ, ਨਵੀਨ ਕੁਮਾਰ, ਸੰਜੀਵਨ ਸਿੰਘ, ਇੰਦਰਜੀਤ ਰੂਪੋਵਾਲੀ, ਨੀਰਜ, … More
ਹਰਪਾਲ ਨੂੰ ਨੌਕਰੀ ਤੋਂ ਹਟਾ ਕੇ ਉਸ ਦੇ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ – ਮਜੀਠੀਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉੱਘੇ ਰਾਗੀ ਅਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਹੋਣ ਤੋਂ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਾਉਣ ਵਾਲੇ ਅਧਿਆਪਕ ਹਰਪਾਲ ਸਿੰਘ ਦੀ ਮੁਅੱਤਲੀ ਨੂੰ ਦੇਰੀ ਨਾਲ ਕੀਤੀ ਮਾਮੂਲੀ ਕਾਰਵਾਈ … More
ਪੰਜਾਬ ‘ਚ 1 ਮਈ ਤੱਕ ਜਾਰੀ ਰਹੇਗਾ ਕਰਫਿਊ – ਕੈਪਟਨ
ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰ ਕੇ ਕਰਫਿਊ ਦੀ ਮਿਆਦ ਇੱਕ ਮਈ ਤੱਕ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਂਸਲਾ ਕਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ … More
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ- ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਪ੍ਰਬੰਧਕਾਂ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਰਜ਼ ਕਰਵਾਏ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ … More
ਜਮੀਅਤ ਨੇ ਇੱਕ ਕੌਮ ਦੇ ਲੋਕਾਂ ਨੂੰ ਕੋਰੋਨਾ ਲਈ ਜਿੰਮੇਵਾਰ ਠਹਿਰਾਏ ਜਾਣ ਦੇ ਵਿਰੁੱਧ ਕੀਤਾ ਸੁਪਰੀਮ ਕੋਰਟ ਦਾ ਰੁਖ
ਨਵੀਂ ਦਿੱਲੀ – ਤਬਲੀਗੀ ਜਮਾਤ ਦੇ ਦਿੱਲੀ ਦੇ ਨਿਜ਼ਾਮੂਦੀਨ ਵਿੱਚ ਕੀਤੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਿਲ ਕਈ ਲੋਕਾਂ ਦੇ ਕੋਰੋਨਾ ਵਾਇਰਸ ਦੇ ਲੱਛਣ ਮਿਲਣ ਤੋਂ ਬਾਅਦ ਜਮਾਤ ਦੇ ਲੋਕਾਂ ਨੂੰ ਮੀਡੀਆ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੁੱਦੇ ਤੇ … More
ਕੋਰੋਨਾ ਆਜ਼ਾਦੀ ਤੋਂ ਬਾਅਦ ਦਾ ਸੱਭ ਤੋਂ ਵੱਡਾ ਸੰਕਟ : ਰਾਜਨ
ਨਵੀਂ ਦਿੱਲੀ – ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਮੋਦੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਨਾਲ ਨਜਿੱਠਣ ਦੇ ਲਈ ਮਾਹਿਰਾਂ ਦੀ ਮੱਦਦ ਲੈਣੀ ਚਾਹੀਦੀ ਹੈ। ਇਸ ਵਾਇਰਸ ਨਾਲ ਲੜਨ ਲਈ ਵਿਰੋਧੀ ਦਲਾਂ ਨਾਲ ਵੀ ਸਲਾਹ … More







