ਖ਼ਬਰਾਂ
ਮੈਰੀ ਕਿਤਾਬ ਪ੍ਰਕਾਸ਼ਿਤ ਕਰਕੇ ਚਾਚੇ ਟਰੰਪ ਦੇ ਖੋਲ੍ਹੇਗੀ ਕਈ ਰਾਜ਼
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਭਤੀਜੀ ਮੈਰੀ ਟਰੰਪ ਇੱਕ ਕਿਤਾਬ ਪ੍ਰਕਾਸ਼ਿਤ ਕਰ ਕੇ ਲੋਕਾਂ ਦੇ ਸਾਹਮਣੇ ਉਨ੍ਹਾਂ ਦੇ ਕਈ ਰਾਜਾਂ ਦਾ ਪਰਦਾ ਫਾਸ਼ ਕਰੇਗੀ। ਸੋਮਵਾਰ ਨੂੰ ‘ਸਾਈਮਨ ਅਤੇ ਸ਼ੂਸਟਰ’ ਪਬਲੀਕੇਸ਼ਨ ਨੇ ਇਹ ਘੋਸ਼ਣਾ ਕੀਤੀ ਹੈ ਕਿ ਮੈਰੀ … More
ਕੋਰੋਨਾ ਦੇ ਮਰੀਜ਼ਾਂ ਨਾਲ ਬੁਰੇ ਵਤੀਰੇ ‘ਤੇ SC ਨੇ ਕੇਜਰੀਵਾਲ ਸਰਕਾਰ ਨੂੰ ਲਗਾਈ ਫਿਟਕਾਰ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਸਪਤਾਲਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਵਿੱਚ ਲਾਪ੍ਰਵਾਹੀ ਅਤੇ ਲਾਸ਼ਾਂ ਨਾਲ ਹੋ ਰਹੇ ਮਾੜੇ ਵਤੀਰੇ ਦੀ ਸਖਤ ਆਲੋਚਨਾ ਕੀਤੀ ਹੈ। ਅਦਾਲਤ ਨੇ ਦਿੱਲੀ ਸਰਕਾਰ ਦੀ ਚੰਗੀ ਝਾੜਝੰਭ ਕਰਦੇ ਹੋਏ ਕਿਹਾ, ‘ ਜੇ ਲਾਸ਼ਾਂ … More
ਸਾਊਥਾਲ ਦੀ ਹੈਵਲੌਕ ਰੋਡ ਦਾ ਨਾਂ ਜਲਦੀ ਹੀ ਹੋਵੇਗਾ “ਗੁਰੂ ਨਾਨਕ ਰੋਡ“
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਭਾਈਚਾਰਾ ਜਿੱਥੇ ਵੀ ਗਿਆ ਹੈ, ਨਾ ਤਾਂ ਉਸ ਨੇ ਗੁਰੂਆਂ ਦੀ ਕਿਰਤ ਕਰਨ ਦੀ ਮੱਤ ਨੂੰ ਵਿਸਾਰਿਆ ਹੈ ਅਤੇ ਨਾ ਹੀ ਵੰਡ ਛਕਣ ਤੇ ਨਾਮ ਨੂੰ। ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਦੇ ਕੰਮਾਂ ਨੂੰ … More
ਲੰਡਨ ਅੰਡਰਗਰਾਊਡ ‘ਚ ਦੂਜੇ ਵਿਸ਼ਵ ਯੁੱਧ ਵੇਲੇ ਚੱਲ ਰਹੀ ਸੀ ਲੜਾਕੂ ਜਹਾਜ਼ਾਂ ਦੀ ਫੈਕਟਰੀ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਦੂਜੇ ਵਿਸ਼ਵ ਯੁੱਧ ਵੇਲੇ ਲੰਡਨ ਦੀ ਜ਼ਮੀਨਦੋਜ਼ ਰੇਲਵੇ ਦੀ ਸਰਕਲ ਲਾਈਨ ਨੂੰ ਲੜਾਕੂ ਜਹਾਜ਼ਾਂ ਨਾਲ ਸੰਬੰਧਤ ਸਮੱਗਰੀ ਬਣਾਉਣ ਲਈ ਕਾਰਖਾਨੇ ਵਜੋਂ ਵਰਤਿਆ ਗਿਆ ਸੀ। ਇਹ ਫੈਕਟਰੀ ਪੰਜ ਮੀਲ ਲੰਬੀ ਅਤੇ 13 ਫੁੱਟ ਚੌੜੀ ਸੀ। ਇਸ … More
ਪ੍ਰਵਾਸੀ ਮਜ਼ਦੂਰਾਂ ਨੂੰ 15 ਦਿਨਾਂ ਦੇ ਅੰਦਰ ਘਰ ਵਾਪਿਸ ਭੇਜਿਆ ਜਾਵੇ : ਸੁਪਰੀਮ ਕੋਰਟ
ਨਵੀਂ ਦਿੱਲੀ -ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਦੇ ਘਰ ਵਾਪਸੀ ਦੇ ਮਾਮਲੇ ਤੇ ਅਹਿਮ ਫੈਂਸਲਾ ਲੈਂਦੇ ਹੋਏ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਆਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਘਰ ਭੇਜਣ ਦਾ ਇੰਤਜਾਮ ਕੀਤਾ ਜਾਵੇ। ਇਸ ਦੇ … More
36ਵਾਂ ਮਹਾਨ ਸ਼ਹੀਦੀ ਸਮਾਗਮ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ
ਮਹਿਤਾ ਚੌਕ – ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ … More
ਕੌਮੀ ਟੀਚਿਆਂ ਦੀ ਪ੍ਰਾਪਤੀ ਲਈ ਪੰਥਕ ਇਕਜੁਟਤਾ ਜ਼ਰੂਰੀ-ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ – ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ … More
ਲਦਾਖ ‘ਚ ਇੰਡੀਆ ਅਤੇ ਚੀਨ ਦੇ ਫ਼ੌਜੀ ਜਰਨੈਲਾਂ ਦੀ ਹੋ ਰਹੀ ਗੱਲਬਾਤ ਸਿੱਖ ਕੌਮ ਦੀ ਨੁਮਾਇੰਦਗੀ ਤੋਂ ਬਿਨ੍ਹਾਂ ਕਦੀ ਵੀ ਸਫ਼ਲ ਨਹੀਂ ਹੋ ਸਕੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਅਤੇ ਚੀਨ ਦੇ ਫ਼ੌਜੀ ਜਰਨੈਲਾਂ ਦੀ ਲਦਾਖ ਵਿਚ ਹੋ ਰਹੀ ਦੁਵੱਲੀ ਗੱਲਬਾਤ ਜਿਸ ਵਿਚ ਲਦਾਖ ਦੇ ਇਲਾਕੇ ਬਾਰੇ ਅੱਜ ਗੱਲਬਾਤ ਹੋ ਰਹੀ ਹੈ, ਇਹ ਗੱਲਬਾਤ ਉਦੋਂ ਤੱਕ ਕਰਨ ਦਾ ਕੋਈ ਮਕਸਦ ਨਹੀਂ ਜਦੋਂ ਤੱਕ ਸਿੱਖ ਕੌਮ … More
ਜੇਕਰ ਬਰਗਾੜੀ ਮੋਰਚੇ ਵਿਚ ਮੰਨੀਆ ਮੰਗਾਂ ਲਾਗੂ ਨਾ ਕੀਤੀਆਂ, ਤਾਂ ਪੰਥਕ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨਗੀਆਂ
ਚੰਡੀਗੜ੍ਹ – “ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਰਾਹੀ ਯਾਦ-ਪੱਤਰ ਦਿੰਦਿਆ ਮੰਗ ਕੀਤੀ ਕਿ ਸਿੱਖ ਕੌਮ ਦੇ ਗੰਭੀਰ ਮੁੱਦਿਆਂ ਨੂੰ ਲੈਕੇ ਬਰਗਾੜੀ ਵਿਖੇ … More
ਤਖਤ ਸ੍ਰੀ ਹਜ਼ੂਰ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ ਹੋਰ ਰਸਦ ਭੇਟ
ਮਹਿਤਾ ਚੌਕ/ ਮੁੰਬਈ : ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ, ਅਬਿਚਲ ਨਗਰ , ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ 500 ਕਵਿੰਟਲ ਕਣਕ ਅਤੇ … More






