ਖ਼ਬਰਾਂ

13533136_1105028409536611_8730471373172834367_n.resized

ਹਜ਼ੂਰ ਸਾਹਿਬ ‘ਚ ਫਸੇ ਸ਼ਰਧਾਲੂਆਂ ਨੂੰ ਜਲਦੀ ਹੀ ਵਾਪਿਸ ਲਿਆ ਰਹੀ ਹੈ ਪੰਜਾਬ ਸਰਕਾਰ

ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ਭਰ ਵਿੱਚ ਲਾਕਡਾਊਨ ਹੋਣ ਕਰਕੇ ਆਵਾਜਾਈ ਦੇ ਸਾਰੇ ਸਾਧਨ ਬੰਦ ਹੋਣ ਕਰਕੇ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦਾ ਵਾਪਿਸ ਆਉਣਾ ਬਹੁਤ ਹੀ ਕਠਿਨ ਸੀ। ਪੰਜਾਬ ਸਰਕਾਰ ਦੁਆਰਾ ਉਠਾਏ … More »

ਪੰਜਾਬ | Leave a comment
89655827_1639971999474487_4789108050818498560_o.resized

ਦੇਸ਼ ਵਿੱਚ ਰਾਸ਼ਟਰਪ੍ਰੇਮ ਸਾਬਿਤ ਕਰਨ ਦੀ ਹੋੜ ਲਗੀ ਹੈ : ਸੈਫ ਅਲੀ

ਮੁੰਬਈ – ਦੇਸ਼ ਵਿੱਚ ਇਸ ਸਮੇਂ ਕੋਰੋਨਾ ਮਹਾਂਮਾਰੀ ਕਰਕੇ ਲਾਕਡਾਊਨ ਦੇ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਬਾਲੀਵੁੱਡ ਐਕਟਰ ਸੈਫ਼ ਅਲੀ ਖਾਨ ਨੇ ਕਿਹਾ ਕਿ ਅਸੀਂ ਸੱਭ ਇੱਕਜੁੱਟ ਹੋ ਕੇ ਇੱਕ ਤਰ੍ਹਾਂ ਦਾ ਯੁੱਧ ਹੀ ਲੜ੍ਹ ਰਹੇ ਹਾਂ। ਉਨ੍ਹਾਂ ਨੇ ਕਿਹਾ … More »

ਫ਼ਿਲਮਾਂ | Leave a comment
Majitha 1.resized

ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਸੈਨੇਟਾਈਜ਼ੇਸ਼ਨ ਮੁਹਿੰਮ ਸ਼ੁਰੂ ਕੀਤੀ

ਮਜੀਠਾ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਵੱਲੋਂ ਕੀਤੀ ਜ਼ੋਰਦਾਰ ਮੰਗ ਤੋਂ ਬਾਅਦ ਅੱਜ ਇਸ ਵਿਧਾਨ ਸਭਾ ਹਲਕੇ ਅੰਦਰ ਇੱਕ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕੋਵਿਡ-19 … More »

ਪੰਜਾਬ | Leave a comment
Headquarters_of_the_International_Monetary_Fund_(Washington,_DC).resized

ਏਸ਼ੀਆ ਦੇ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ : ਆਈਐਮਐਫ਼

ਵਾਸ਼ਿੰਗਟਨ – ਆਈਐਮਐਫ਼ ਅਨੁਸਾਰ ਪਿੱਛਲੇ 60 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਇਸ ਸਾਲ ਏਸਿ਼ਆਈ ਦੇਸ਼ਾਂ ਦਾ ਵਿਕਾਸ ਰੁਕ ਜਾਵੇਗਾ। ਅੰਤਰਰਾਸ਼ਟਰੀ ਮੁਦਰਾ ਕੋਸ਼ ਦਾ ਕਹਿਣਾ ਹੈ ਕਿ ਏਸਿ਼ਆਈ ਦੇਸ਼ਾਂ ਦੇ ਵਿਕਾਸ ਵਿੱਚ ਕਮੀ ਪੂਰੇ ਵਿਸ਼ਵ ਦੇ ਵਿੱਤੀ ਸੰਕਟ ਦੇ … More »

ਅੰਤਰਰਾਸ਼ਟਰੀ | Leave a comment
 

ਪਟਿਆਲਾ ਵਿਖੇ ਨਿਹੰਗ ਸਿੰਘਾਂ ਅਤੇ ਪੁਲੀਸ ਦੀ ਝੜਪ ਮੰਦਭਾਗਾ : ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਦੇ ਸਬਜ਼ੀ-ਮੰਡੀ ਸਨੌਰ ਵਿਖੇ ਬੀਤੇ ਦਿਨੀਂ ਨਿਹੰਗ ਸਿੰਘਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਉਕਤ ਘਟਨਾ ਦੀ ਨਿਰਪੱਖ … More »

ਪੰਜਾਬ | Leave a comment
 

ਇਪਟਾ ਦੀ ਨੈਸ਼ਨਲ ਕਮੇਟੀ ਦੀ ਵੀਡੀਓ ਕਾਨਫਰਸਿੰਗ ਦੌਰਾਨ ਆਨ ਲਾਈਨ ਸਭਿਆਚਾਰਕ ਗਤੀਵਿਧੀਆਂ ਆਰੰਭਣ, ਫੇਕ ਨਿਊਜ਼ ਤੇ ਕੋਰੋਨਾ ਸੰਕਟ ਤੋਂ ਸਬਕ ਵਰਗੇ ਭਖਵੇਂ ਮਸਾਲੇ ਵਿਚਾਰੇ ਗਏ

ਇਪਟਾ ਦੀ ਨੈਸ਼ਨਲ ਕਮੇਟੀ ਦੀ ਯੂ.ਪੀ., ਬਿਹਾਰ, ਦਿੱਲੀ, ਪੰਜਾਬ, ਛੱਤੀਸਗੜ, ਚੰਡੀਗੜ੍ਹ, ਮਹਾਰਸ਼ਟਰ, ਮੱਧ ਪ੍ਰਦੇਸ, ਉਤਰ-ਖੰਡ ਅਤੇ ਪੱਛਮੀ ਬੰਗਾਲ ਦੇ ਕਾਰਕੁਨਾਂ ਅੰਜਨ ਸ੍ਰੀਵਾਸਤਵ, ਤਨਵੀਰ ਅਖਤਰ, ਅਮੀਤਾਬ ਪਾਂਡੇ, ਮਨੀਸ਼ ਸ੍ਰੀਵਾਸਤਵ, ਸੀਮਾ ਰਾਜੋਰੀਆ, ਫ਼ਿਰੋਜ਼ ਅਸ਼ਰਫ ਖਾਨ, ਨਵੀਨ ਕੁਮਾਰ, ਸੰਜੀਵਨ ਸਿੰਘ, ਇੰਦਰਜੀਤ ਰੂਪੋਵਾਲੀ, ਨੀਰਜ, … More »

ਪੰਜਾਬ | Leave a comment
 

ਹਰਪਾਲ ਨੂੰ ਨੌਕਰੀ ਤੋਂ ਹਟਾ ਕੇ ਉਸ ਦੇ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਮੁਕੱਦਮਾ ਦਰਜ ਕੀਤਾ ਜਾਵੇ – ਮਜੀਠੀਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉੱਘੇ ਰਾਗੀ ਅਤੇ ਪ੍ਰਦਮ ਸ੍ਰੀ ਭਾਈ ਨਿਰਮਲ ਸਿੰਘ ਦਾ ਅੰਤਿਮ ਸਸਕਾਰ ਹੋਣ ਤੋਂ ਰੋਕਣ ਲਈ ਵੇਰਕਾ ਦੇ ਸਮਸ਼ਾਨਘਾਟ ਨੂੰ ਤਾਲਾ ਲਾਉਣ ਵਾਲੇ ਅਧਿਆਪਕ ਹਰਪਾਲ ਸਿੰਘ ਦੀ  ਮੁਅੱਤਲੀ ਨੂੰ ਦੇਰੀ ਨਾਲ ਕੀਤੀ ਮਾਮੂਲੀ ਕਾਰਵਾਈ … More »

ਪੰਜਾਬ | Leave a comment
92811790_3079876052064706_4757855364806868992_n.resized

ਪੰਜਾਬ ‘ਚ 1 ਮਈ ਤੱਕ ਜਾਰੀ ਰਹੇਗਾ ਕਰਫਿਊ – ਕੈਪਟਨ

ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰ ਕੇ ਕਰਫਿਊ ਦੀ ਮਿਆਦ ਇੱਕ ਮਈ ਤੱਕ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਂਸਲਾ ਕਲ੍ਹ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਹਾ ਕਿ … More »

ਪੰਜਾਬ | Leave a comment
maxresdefault.resized

ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ- ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਥਿਤ ਗੁਰਦੁਆਰਾ ਮਜਨੂੰ ਕਾ ਟਿੱਲਾ ਦੇ ਪ੍ਰਬੰਧਕਾਂ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਰਜ਼ ਕਰਵਾਏ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ … More »

ਪੰਜਾਬ | Leave a comment
Supreme_Court_of_India_-_Central_Wing.resized.resized.resized.resized

ਜਮੀਅਤ ਨੇ ਇੱਕ ਕੌਮ ਦੇ ਲੋਕਾਂ ਨੂੰ ਕੋਰੋਨਾ ਲਈ ਜਿੰਮੇਵਾਰ ਠਹਿਰਾਏ ਜਾਣ ਦੇ ਵਿਰੁੱਧ ਕੀਤਾ ਸੁਪਰੀਮ ਕੋਰਟ ਦਾ ਰੁਖ

ਨਵੀਂ ਦਿੱਲੀ – ਤਬਲੀਗੀ ਜਮਾਤ ਦੇ ਦਿੱਲੀ ਦੇ ਨਿਜ਼ਾਮੂਦੀਨ ਵਿੱਚ ਕੀਤੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਿਲ ਕਈ ਲੋਕਾਂ ਦੇ ਕੋਰੋਨਾ ਵਾਇਰਸ ਦੇ ਲੱਛਣ ਮਿਲਣ ਤੋਂ ਬਾਅਦ ਜਮਾਤ ਦੇ ਲੋਕਾਂ ਨੂੰ ਮੀਡੀਆ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੁੱਦੇ ਤੇ … More »

ਭਾਰਤ | Leave a comment