ਖ਼ਬਰਾਂ
ਖਾਲਸਾ ਨੂੰ ਅਤਵਾਦੀ ਦੱਸਣ ਵਾਲੇ ਪ੍ਰਕਾਸ਼ਕ ਨੂੰ ‘ਜਾਗੋ’ ਭੇਜੇਗੀ ਕਾਨੂੰਨੀ ਨੋਟਿਸ
ਨਵੀਂ ਦਿੱਲੀ – ਖਾਲਸਾ ਨੂੰ ਅਤਕਵਾਦੀ ਦੱਸਣ ਦੇ ਮਾਮਲੇ ਵਿੱਚ ਸੇਂਟ ਗਰੇਗੋਰਿਅਸ ਸਕੂਲ ਦਵਾਰਕਾ ਨੇ ‘ਜਾਗੋ’ ਪਾਰਟੀ ਨੂੰ ਮਾਫੀਨਾਮਾ ਦਿੱਤਾ ਹੈ। ਸਕੂਲ ਪ੍ਰਿੰਸੀਪਲ ਨੇ ਪਾਰਟੀ ਦੀ ਯੂਥ ਵਿੰਗ ਦੇ ਪ੍ਰਧਾਨ ਡਾਕਟਰ ਪੁਨਪ੍ਰੀਤ ਸਿੰਘ ਨੂੰ ਸਕੂਲ ਵੱਲੋਂ ਅੱਜ ਬਿਨਾਂ ਸ਼ਰਤ ਮੁਆਫੀ … More
ਗੁ.ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਵਿਖੇ ਮੱਥਾ ਟੇਕਣ ਆਏ ਅੰਮ੍ਰਿਤਸਰ ਅਕਾਲ ਤੱਖਤ – ਸਾਹਿਬ ਜਥੇਦਾਰ ਹਰਪ੍ਰੀਤ ਸਿੰਘ
ਗਵਾਲੀਅਰ – ਕਾਰ ਸੇਵਾ ਖਡੂਰ ਸਾਹਿਬ (ਤਰਨ ਤਾਰਨ ) ਦੀ ਦੂਸਰੀ ਸਾਖਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ (ਮੱਧ ਪ੍ਰਦੇਸ਼) ਜਿਸ ਦੀ ਕਾਰ ਸੇਵਾ ਬਾਬਾ ਸੇਵਾ ਸਿੰਘ ਜੀ ਦੁਵਾਰਾ ਚੱਲ ਰਹੀ ਹੈ । ਇਸ ਅਸਥਾਨ ਤੋਂ ਗੁਰੂ ਹਰਿਗੋਬਿੰਦ ਸਾਹਿਬ ਜੀ … More
ਦਿੱਲੀ ਹਿੰਸਾ ਅਤੇ ਦੇਸ਼ ‘ਚ ਘਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ,ਦੋਸ਼ੀਆਂ ਖ਼ਿਲਾਫ਼ ਹੋਵੇ ਤੁਰੰਤ ਸਖ਼ਤ ਕਾਰਵਾਈ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ ਰਾਜਧਾਨੀ ਦਿਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁਖ ਅਤੇ … More
ਦਿੱਲੀ ‘ਚ ਹੋਈ ਹਿੰਸਾ ਕਾਰਣ ਭਾਜਪਾ ਦੇ 3 ਨੇਤਾਵਾਂ ਤੇ ਐਫ਼ਆਈਆਰ ਦਰਜ਼ ਹੋਣੀ ਚਾਹੀਦੀ : ਹਾਈਕੋਰਟ
ਨਵੀਂ ਦਿੱਲੀ- ਪਿੱਛਲੇ ਦੋ ਦਿਨਾਂ ਤੋਂ ਹਿੰਦੂ ਦੰਗਾਕਾਰੀਆਂ ਵੱਲੋਂ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਕੀਤੀਆਂ ਜਾ ਰਹੀਆਂ ਹਿੰਸਕ ਵਾਰਦਾਤਾਂ ਅਤੇ ਖੂਨ-ਖਰਾਬੇ ਦੇ ਸਬੰਧ ਵਿੱਚ ਬੀਜੇਪੀ ਦੇ ਤਿੰਨ ਨੇਤਾਵਾਂ ਕਪਿਲ ਮਿਸ਼ਰਾ, ਪਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਤੇ ਐਫਆਈਆਰ ਦਰਜ਼ ਕਰਨ ਲਈ … More
ਨਾਜ਼ੀਆਂ ਤੋਂ ਪ੍ਰੇਰਿਤ ਆਰਐਸਐਸ ਵੱਲੋਂ 20 ਕਰੋੜ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਦਿੱਲੀ ਵਿੱਚ ਮੁਸਲਮਾਨਾਂ ਤੇ ਹਿੰਸਕ ਭੀੜ ਦੁਆਰਾ ਕੀਤੇ ਜਾ ਰਹੇ ਕਾਤਲਾਨਾ ਹਮਲਿਆਂ ਤੇ ਚਿੰਤਾ ਅਤੇ ਗੁੱਸਾ ਜਾਹਿਰ ਕੀਤਾ ਹੈ। ਇੱਕ ਫਿਰਕੇ ਦੁਆਰਾ ਕੀਤੇ ਗਏ ਦੰਗਿਆਂ ਵਿੱਚ 22 ਜਾਨਾਂ ਜਾ ਚੁੱਕੀਆਂ ਹਨ ਅਤੇ … More
ਗਲਾਸਗੋ ਵਿਖੇ ਹੋਇਆ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਸੈਮੀਨਾਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਿਸ਼ ਇੰਡੀਅਨ ਫਾਰ ਜਸਟਿਸ ਸੰਸਥਾ ਵੱਲੋਂ ਗਲਾਸਗੋ ਦੇ ਕਮਿਊਨਿਟੀ ਸੈਂਟਰਲ ਹਾਲ ਮੈਰੀਹਿੱਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਲੋਕਾਂ ਸਿਰ ਥੋਪੇ ਕਾਲੇ ਕਾਨੂੰਨਾਂ ਅਤੇ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਦਿਆਂ … More
ਢੱਡਰੀਆਂ ਵਾਲੇ ਦਾ ਮਾਮਲਾ ਟੀ ਵੀ ਚੈਨਲਾਂ ‘ਤੇ ਬਹਿਸ ਰਾਹੀਂ ਨਹੀਂ ਰਵਾਇਤ ਮੁਤਾਬਕ ਸ੍ਰੀ ਅਕਾਲ ਤਖਤ ਸਾਹਿਬ ਹੀ ਇਕੋ ਇਕ ਹਲ : ਸਰਚਾਂਦ ਸਿੰਘ
ਅੰਮ੍ਰਿਤਸਰ – ‘‘ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਟੀ ਵੀ ਚੈਨਲਾਂ ‘ਤੇ ਬਹਿਸ ਲਈ ਦੂਜਿਆਂ ਨੂੰ ਲਲਕਾਰਨਾ ਇਕ ਬਚਕਾਨਾ ਹਰਕਤ ਹੈ। ਉਸ ਦਾ ਮਾਮਲਾ ਕਿਸੇ ਜਥੇਬੰਦੀ ਜਾਂ ਵਿਅਕਤੀ ਨਾਲ ਨਿੱਜੀ ਨਹੀਂ ਰਿਹਾ, ਪੰਥਕ ਰੂਪ ਲੈ ਚੁੱਕਿਆ ਹੈ। ਜਿਸ ਕਾਰਨ ਇਸ … More
ਬੀਸੀਐਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਆਦਰਸ਼ ਮੁੱਖਮੰਤਰੀ ਅਵਾਰਡ
ਨਵੀ ਦਿੱਲੀ – ਭਾਰਤੀ ਵਿਦਿਆਰਥੀ ਸੰਸਦ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਦੇ ਲਈ ਕੀਤੇ ਗਏ ਯਤਨਾਂ ਦੇ ਲਈ ਆਦਰਸ਼ ਮੁੱਖਮੰਤਰੀ ਅਵਾਰਡ ਨਾਲ ਸਨਮਾਨਿਤ ਕੀਤਾ। ਬੀਸੀਐਸ ਦੇ ਚਾਰ ਦਿਵਸੀ ਰਾਸ਼ਟਰੀ ਸੰਮੇਲਨ ਦੇ 10ਵੇਂ … More
ਡੀ.ਜੀ.ਪੀ. ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜ ਕੇ ਦਿੱਤਾ ਬਿਆਨ ਘੋਰ ਨਿੰਦਣਯੋਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। … More
ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ ਯੂ ਕੇ ਵਲੋਂ ਡੀ,ਜੀ,ਪੀ ਦਿਨਕਰ ਗੁਪਤਾ ਦੀ ਸਖਤ ਅਲੋਚਨਾ
ਲੰਡਨ-ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ ਕੇ ਵਲੋਂ ਪੰਜਾਬ ਪੁਲਿਸ ਦੇ ਮੁਖੀ ਦੀ ਸਖਤ ਅਲੋਚਨਾ ਕੀਤੀ ਗਈ ਹੈ। ਪੰਜਾਬ ਪੁਲਸ ਦੇ ਡੀ ਜੀ ਪੀ ਦਿਨਕਰ … More







