ਖ਼ਬਰਾਂ

20 Dec 2019 KhurmiUK01.resized

ਜਿਹਨਾਂ ਕੋਲ ਕੁਝ ਨਹੀਂ, ਉਹਨਾਂ ਨੂੰ ਖੁਸ਼ੀ ਦੇਣ ਦੀ ਕੋਸ਼ਿਸ਼ ਹੈ-ਰੰਧਾਵਾ

ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ)- ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀਆਂ ਨੇ ਆਪਣੇ ਵੱਡੇ ਵੱਡੇ ਕਾਰੋਬਾਰ ਸਥਾਪਿਤ ਕੀਤੇ ਹਨ ਤਾਂ ਚੰਗੇ ਕਾਰਜਾਂ ਲਈ ਦਿਲ ਵੀ ਛੋਟੇ ਨਹੀਂ ਰੱਖੇ। ਇਨਸਾਨੀਅਤ ਦਾ ਦਾਇਰਾ ਵੱਡਾ ਹੋਣ ਦੀ ਉਦੋਂ ਖੁਸ਼ੀ ਹੁੰਦੀ ਹੈ, ਜਦੋਂ ਅਸੀਂ ਦੂਜੇ ਭਾਈਚਾਰਿਆਂ … More »

ਅੰਤਰਰਾਸ਼ਟਰੀ | Leave a comment
24 Dec 2019 KhurmiUK01.resized

ਇੰਗਲੈਂਡ ‘ਚ ਸਿਹਤ ਕਾਮਿਆਂ ‘ਤੇ ਪਿਛਲੇ ਪੰਜ ਸਾਲਾਂ ‘ਚ ਹੋਏ 94000 ਹਮਲੇ

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਮਨੁੱਖੀ ਸਿਹਤ ਸੇਵਾਵਾਂ ਨਾਲ ਜੁੜੇ ਕਾਮਿਆਂ ਨੂੰ ਅਕਸਰ ਹੀ ਰੱਬ ਦਾ ਦਰਜ਼ਾ ਦਿੱਤਾ ਜਾਂਦਾ ਹੈ। ਜਦੋਂ ਅਸੀਂ ਆਪਣੇ ਹੀ ਸਰੀਰਕ ਜ਼ਖ਼ਮਾਂ ਨੂੰ ਦੇਖਕੇ ਕਚਿਆਣ ਮਹਿਸੂਸ ਕਰਦੇ ਹਾਂ ਤਾਂ ਸਿਹਤ ਕਾਮੇ ਹੀ ਹੁੰਦੇ ਹਨ ਜੋ ਬਿਨਾਂ … More »

ਅੰਤਰਰਾਸ਼ਟਰੀ | Leave a comment
majithia 2.resized

ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੀ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ

ਕੱਥੂਨੰਗਲ, ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ … More »

ਪੰਜਾਬ | Leave a comment
kulwant singh grewal .resized

ਸਾਲ 2019 ਦਾ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ* ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਐਲਾਨ

ਪਟਿਆਲਾ  – ਅੱਜ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦੀ ਕਾਰਜਕਾਰੀ ਦੀ ਹੋਈ ਇਕੱਤਰਤਾ ਦੌਰਾਨ ਸਭਾ ਵੱਲੋਂ 14ਵਾਂ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ 2019* ਉਘੇ ਲੋਕ—ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਨਿਰਣਾ ਲਿਆ ਗਿਆ ਹੈ। ਸਭਾ ਦੇ ਪ੍ਰਧਾਨ ਡਾ. … More »

ਪੰਜਾਬ | Leave a comment
84139878-6907-4222-9c3a-5ae3c0fea6ba.resized

ਧਾਰਮਿਕ ਬਿਰਤੀ ਨੂੰ ਪ੍ਰਣਾਇਆ ਬਾਬਾ ਨਿਰਮਲ ਸਿੰਘ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਉਜਾਗਰ ਸਿੰਘ

ਪੰਜਾਬ ਦੀ ਧਰਤੀ ‘ਤੇ ਸੰਤਾਂ, ਮਹਾਂ ਪੁਰਸ਼ਾਂ ਅਤੇ ਅਧਿਆਤਮਕ ਦਰਵੇਸਾਂ ਨੇ ਜਨਮ ਲਿਆ ਅਤੇ ਪੰਜਾਬ ਦੀ ਸਰ ਜ਼ਮੀਂ ਨੂੰ ਆਪਣੀ ਦਰਵੇਸ਼ੀ ਨਾਲ ਧਾਰਮਿਕ ਰੰਗ ਵਿਚ ਰੰਗ ਦਿੱਤਾ। ਅਧਿਆਤਮਿਕਤਾ ਦੀ ਖ਼ੁਸ਼ਬੂ ਨੇ ਪੰਜਾਬੀਆਂ ਵਿਚ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਪਹਿਰਾ ਦੇਣ … More »

ਪੰਜਾਬ | Leave a comment
21 sarchand.resized

ਢੱਡਰੀਆਂ ਵਾਲੇ ਦੀ ਜਥੇਦਾਰ ਪ੍ਰਤੀ ਭੱਦੀ ਸ਼ਬਦਾਵਲੀ ਨੇ ਕਾਨੂੰਨੀ ਰੁਖ ਅਖ਼ਤਿਆਰ ਕੀਤਾ

ਅੰਮ੍ਰਿਤਸਰ – ਵਿਵਾਦਿਤ ਸਿਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਅਜ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ … More »

ਪੰਜਾਬ | Leave a comment
1384056_10151863156871919_1134305975_n.resized.resized

ਮਾਨਸਿਕ ਤੌਰ ਤੇ ਬਿਮਾਰ ਹੈ ਮੁਸ਼ਰੱਫ਼ ਨੂੰ ਸਜ਼ਾ ਸੁਣਾਉਣ ਵਾਲਾ ਜੱਜ : ਫਰੋਗ ਨਸੀਮ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰੱਫ਼ ਨੂੰ ਵਿਸ਼ੇਸ਼ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਰਕਾਰ ਅਤੇ ਆਰਮੀ ਉਨ੍ਹਾਂ ਦੀ ਸਪੋਰਟ ਵਿੱਚ ਡੱਟ ਕੇ ਖੜੇ ਹੋ ਗਏ ਹਨ। ਪਾਕਿਸਤਾਨੀ ਸੈਨਾ ਨੇ ਇਸ ਦੀ ਜਮਕੇ ਆਲੋਚਨਾ … More »

ਅੰਤਰਰਾਸ਼ਟਰੀ | Leave a comment
IMG-20191217-WA0014.resized

ਜਾਗੋ’ ਪਾਰਟੀ ਕੇਂਦਰੀ ਸੂਚਨਾ ਕਮਿਸ਼ਨਰ ਨੂੰ ਸ਼ਿਕਾਇਤ ਕਰੇਗੀ ਕਿ ਦਿੱਲੀ ਕਮੇਟੀ ਆਰਟੀਆਈ ਕਨੂੰਨ ਦੀ ਕਰ ਰਹੀ ਹੈ ਦੁਰਵਰਤੋਂ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਚਨਾ ਦਾ ਅਧਿਕਾਰ (ਆਰਟੀਆਈ) ਕਨੂੰਨ ਦਾ ਇਸਤੇਮਾਲ ਸੱਚਾਈ ਨੂੰ ਲੁਕਾਉਣ ਅਤੇ ਝੂਠ ਦਾ ਬਖਾਨ ਕਰਨ ਦੇ ਉਦੇਸ਼ ਨਾਲ ਕਰ ਰਹੀ ਹੈ।  ਆਰਟੀਆਈ ਤਹਿਤ ਸਵਾਲਾਂ ਦੇ ਜਵਾਬ, ਸਵਾਲ ਪੁੱਛਣ ਵਾਲੇ ਦੀ ਵਿਚਾਰਧਾਰਾ ਅਤੇ … More »

ਭਾਰਤ | Leave a comment
 

ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਨੇ ਮਾਮਲੇ ਦੀ ਗੰਭੀਰਤਾ ਨੂੰ ਨਾ ਸਮਝਿਆ ਤਾਂ ਵੱਧ ਸਕਦਾ ਹੈ ਸਿੱਖ ਕੈਦੀਆਂ ‘ਚ ਰੋਸ

ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ ਮੱਦੇਨਜ਼ਰ ਸੀ.ਆਰ.ਪੀ.ਐਫ. ਹਵਾਲੇ ਕੀਤੇ ਗਏ ਪੰਜਾਬ ਦੀ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ … More »

ਪੰਜਾਬ | Leave a comment
PIC3.resized

ਗੁਰਦੁਆਰਾ ਸਾਹਿਬਾਨ ਅੰਦਰ ਕਿਸੇ ਤਰ੍ਹਾਂ ਦੀ ਪ੍ਰਬੰਧਕੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ- ਭਾਈ ਲੌਂਗੋਵਾਲ

ਸੰਗਰੂਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਥੇ ਸਥਿਤ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਕੀਤੀ ਗਈ ਇਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਗੁਰੂ … More »

ਪੰਜਾਬ | Leave a comment