ਖ਼ਬਰਾਂ
ਦੇਸ਼ ਕੇ ਗਦਾਰੋਂ ਕੇ,ਗੋਲੀ ਮਾਰੋ…..’ ਦੇ ਨਾਅਰੇ ਤੇ ਫਸ ਗਏ ਬੀਜੇਪੀ ਨੇਤਾ ਅਨੁਰਾਗ ਠਾਕੁਰ
ਨਵੀਂ ਦਿੱਲੀ – ਕੇਂਦਰ ਸਰਕਾਰ ਵਿੱਚ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਵਿਧਾਨਸਭਾ ਦੀਆਂ ਚੋਣਾਂ ਦੇ ਲਈ ਬੀਜੇਪੀ ਲਈ ਚੋਣ ਪਰਚਾਰ ਦੌਰਾਨ ਇਤਰਾਜ਼ਯੋਗ ਨਾਅਰੇ ਲਗਾ ਕੇ ਵਿਰੋਧੀ ਦਲਾਂ ਨੂੰ ਇੱਕ ਹੋਰ ਮੁੱਦਾ ਦੇ ਦਿੱਤਾ ਹੈ। ਰਿਠਾਲਾ ਵਿੱਚ ਇੱਕ ਚੋਣ ਰੈਲੀ … More
ਗਾਇਕੀ ਖੇਤਰ ਦੀ ਸੰਭਾਵਨਾ ਦਾ ਨਾਂਅ ਹੈ “ਪਰਵਿੰਦਰ ਮੂਧਲ“ – ਮਨਦੀਪ ਖੁਰਮੀ ਹਿੰਮਤਪੁਰਾ
ਸੰਗੀਤ ਇੱਕ ਸਾਧਨਾ ਦਾ ਨਾਂ ਹੈ। ਸਾਧਨਾ ਕਰਦਿਆਂ ਮਨ ਵਿੱਚ ਲਾਲਚ ਹੋਵੇ ਤਾਂ ਓਹ ਸਾਧਨਾ ਵੀ ਨਿਹਫ਼ਲ ਹੁੰਦੀ ਹੈ। ਬਹੁਤ ਥੋੜ੍ਹੀਆਂ ਰੂਹਾਂ ਹੁੰਦੀਆਂ ਹਨ ਜੋ ਆਪਣੇ ਮਨ ਦੇ ਆਖੇ ਲੱਗਣ ਨਾਲੋਂ ਮਨ ਦੀਆਂ ਮਨਆਈਆਂ ਨੂੰ ਵੀ ਆਪਣੀ ਮਸਤੀ ਅਨੁਸਾਰ ਢਾਲ … More
ਜਿਹੜੇ ਸਿੱਖ ਆਗੂ ਘੋੜੇ ਬਣਕੇ ਬੀਜੇਪੀ-ਸੰਘ ਨੂੰ ਆਪਣੇ ‘ਤੇ ਸਵਾਰ ਹੋਣ ਦੀ ਬਜਰ ਗੁਸਤਾਖੀ ਕਰ ਰਹੇ ਹਨ, ਉਹ ਸਿੱਖ ਕੌਮ ਤੇ ਆਪਣਾ ਕੁਝ ਨਹੀਂ ਸਵਾਰ ਸਕਦੇ : ਮਾਨ
ਫ਼ਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਨੇ ਅਜਿਹੀ ਸਿੱਖ ਕੌਮ ਪੈਦਾ ਕੀਤੀ ਹੈ ਜੋ ਅਣਖ਼-ਇੱਜ਼ਤ ਅਤੇ ਗੈਰਤ ਨਾਲ ਜੀਵਨ ਬਸਰ ਕਰਦੀ ਹੈ ਅਤੇ ਕਿਸੇ ਵੀ ਵੱਡੇ ਤੋਂ ਵੱਡੇ ਨਾਢੂਖਾਂ ਤੇ ਹੁਕਮਰਾਨ ਨੂੰ ਆਪਣੀ ਕੌਮੀਅਤ ਵਾਲੀ ਸੋਚ ਤੇ ਸਵਾਰ ਨਹੀਂ ਹੋਣ ਦਿੰਦੀ … More
ਕਾਲਕਾ ਸ਼ਬਦਾਂ ਦੀ ਜੁਗਾਲੀ ਬੰਦ ਕਰਕੇ ਸੱਚ ਬੋਲੇ : ਪਰਮਿੰਦਰ
ਨਵੀਂ ਦਿੱਲੀ - ਦਿੱਲੀ ਕਮੇਟੀ ਦੇ ਗੁਰਦਵਾਰਿਆਂ ਵਿੱਚ ਸੰਗਤਾਂ ਦੇ ਵਲੋਂ ਗੋਲਕ ਵਿੱਚ ਪਾਈ ਜਾਣ ਵਾਲੀ ਰਾਸ਼ੀ ਵਿੱਚ ਲਗਾਤਾਰ ਹੋ ਰਹੀ ਕਮੀ ਦਾ ਠੀਕਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵਲੋਂ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ … More
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖਿਲਾਫ ਪੁਲੀਸ ਨੂੰ ਸ਼ਿਕਾਇਤ
ਅੰਮ੍ਰਿਤਸਰ - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ ਵਾਲਾ ਅਤੇ ਉਸ ਦੇ ਨਜਦੀਕੀ ਸਾਥੀ … More
ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ … More
ਅਕਾਲੀ ਦਲ ਜੇ ਸੀਏਏ ਮੁੱਦੇ ਤੇ ਇਮਾਨਦਾਰ ਹੈ ਤਾਂ ਐਨਡੀਏ ਦਾ ਸਾਥ ਛੱਡ ਦੇਵੇ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਏਏ ਮਾਮਲੇ ਤੇ ਸ਼ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਉਹ ਐਨਡੀਏ ਗਠਬੰਧਨ ਤੋਂ ਬਾਹਰ ਆ ਕੇ ਵਿਖਾਉਣ। ਹਾਲ ਹੀ ਵਿੱਚ ਅਕਾਲੀ ਦਲ ਨੇ ਦਿੱਲੀ ਵਿੱਚ ਬੀਜੇਪੀ ਨਾਲ … More
ਇੰਗਲੈਂਡ ਤੋਂ ਵੀ ਵੱਜਿਆ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਭਾਜਪਾ ਨੂੰ ਕਿਰਾਏ ‘ਤੇ ਹਾਲ ਦੇਣ ਖਿਲਾਫ ਤੁਣਕਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਗਦਰੀ ਬਾਬਿਆਂ ਦੇ ਨਾਂਅ ‘ਤੇ ਇਨਕਲਾਬੀ ਲੋਕਾਂ ਦੇ ਖੂਨ ਪਸੀਨੇ ਦੇ ਸਹਿਯੋਗ ਨਾਲ ਹੋਂਦ ਵਿੱਚ ਆਇਆ ਦੇਸ ਭਗਤ ਯਾਦਗਾਰ ਹਾਲ ਜਲੰਧਰ ਨਿਵੇਕਲੀ ਤੇ ਗੈਰ-ਸਿਧਾਂਤਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ ਦਿਨੀਂ ਯਾਦਗਾਰ ਹਾਲ ਨੂੰ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਭਰਾਤਰੀ ਸੰਸਥਾਵਾਂ ਨਾਲ ਇਕਤਰਤਾ
ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਪਟਾ ਦੀ ਪ੍ਰਸਤਾਵਿਤ ਤਿੰਨ ਰੋਜ਼ਾ 15ਵੀਂ ਰਾਸ਼ਟਰੀ ਕਾਨਫਰੰਸ ਦਾ ਪੰਜਾਬ ਵਿਚ ਅਯੋਜਨ ਲਈ ਅੰਮ੍ਰਿਤਸਰ ਤੇ ਜਲੰਧਰ ਵਿਖੇ ਛੇ ਜਿਲਿਆਂ ਦੀਆਂ ਭਰਾਤਰੀ ਸੰਸਥਾਵਾਂ ਨਾਲ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ … More
ਕਪਿਲ ਸਿੱਬਲ ਵੱਲੋਂ ਸੀ.ਏ.ਏ. ਸਬੰਧੀ ਕਾਨੂੰਨੀ ਗੱਲ ਕਰਕੇ ਅਸਲ ‘ਚ ਹਿੰਦੂ ਸੋਚ ਨੂੰ ਹੀ ਪੱਠੇ ਪਾਏ ਹਨ, ਪਰ ਪੰਜਾਬ ਕਾਂਗਰਸ ਦਾ ਉਦਮ ਸਲਾਘਾਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਮੋਦੀ ਮੁਤੱਸਵੀ ਹਕੂਮਤ ਵੱਲੋਂ ਸੀ.ਏ.ਏ, ਐਨ.ਆਰ.ਸੀ, ਐਨ.ਪੀ.ਆਰ. ਅਤੇ ਅਫ਼ਸਪਾ ਵਰਗੇ ਘੱਟ ਗਿਣਤੀ ਕੌਮਾਂ ਦੀ ਆਜ਼ਾਦੀ ਨੂੰ ਕੁੱਚਲਣ ਵਾਲੇ ਅਤੇ ਉਨ੍ਹਾਂ ਨੂੰ ਗੁਲਾਮੀਅਤ ਦਾ ਅਹਿਸਾਸ ਕਰਵਾਉਣ ਵਾਲੇ ਕਾਨੂੰਨੀ ਜ਼ਬਰੀ ਬਣਾਏ ਗਏ ਹਨ । ਇਹ ਘੱਟ ਗਿਣਤੀਆ ਤੇ ਧੋਸ … More





