ਖ਼ਬਰਾਂ

19 Nov 2019 KhurmiUK01.resized

ਨਵੀਂ ਪਨੀਰੀ ਅਤੇ ਭਾਈਚਾਰੇ ਦੇ ਤਾਲਮੇਲ ਲਈ “ਪੰਜਾਬ ਭਵਨ“ ਉਸਾਰਨ ਦਾ ਸੱਦਾ

ਲੰਡਨ /ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਵਿਦੇਸ਼ਾਂ ਵਿੱਚ ਜੰਮੇ ਪੰਜਾਬੀ ਮੂਲ ਦੇ ਬੱਚੇ ਸਾਡਾ ਭਵਿੱਖ ਹਨ, ਇਹ ਸਾਡੇ ‘ਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣਾ ਕਿਹੋ ਜਿਹਾ ਭਵਿੱਖ ਦੇਖਣਾ ਪਸੰਦ ਕਰਦੇ ਹਾਂ। ਸਾਹਿਤਕ ਜਾਂ ਭਾਈਚਾਰੇ ਦੇ ਹੋਰਨਾਂ ਸਮਾਗਮਾਂ ਵਿੱਚ ਬੱਚਿਆਂ … More »

ਅੰਤਰਰਾਸ਼ਟਰੀ | Leave a comment
IMG-20191117-WA0102.resized

ਭਾਰਤ ਤੇ ਪਾਕਿਸਤਾਨ ਸਰਕਾਰਾਂ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਉਣ – ਪੀਰ ਮੁਹੰਮਦ

 ਚੰਡੀਗੜ੍ – ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅੱਜ   ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਨਗਰ ਕੀਰਤਨ  ਸ੍ਰੀ ਕਰਤਾਰਪੁਰ ਸਾਹਿਬ ਤੱਕ  ਬਾਅਦ ਦੁਪਹਿਰ ਸ਼ੁਰੂ ਹੋਇਆ … More »

ਪੰਜਾਬ | Leave a comment
 

“ਸਿੱਖਾਂ ਨੂੰ ਸਰਕਾਰੀ ਨੌਕਰੀ ਦਾ ਅਧਿਕਾਰ ਨਹੀਂ”, ਰੋਜਗਾਰ ਨਿਦੇਸ਼ਾਲੇ ਉੱਤੇ ਜਾਗੋ ਪਾਰਟੀ ਲਗਾਏਗੀ ਬੋਰਡ

ਨਵੀਂ ਦਿੱਲੀ – ਦਿੱਲੀ ਵਿੱਚ ਸਰਕਾਰੀ ਨੌਕਰੀ ਦੀ ਤਲਾਸ਼ ਵਿੱਚ ਡੀਏਸਏਸਏਸਬੀ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਵਾਲੇ ਸਿੱਖ ਦਾਅਵੇਦਾਰਾਂ ਦੇ ਨਾਲ ਹੋ ਰਹੇ ਧਾਰਮਿਕ ਵਿਤਕਰੇ ਨਾਲ ਨਿੱਬੜਨ ਦਾ ਜਾਗੋ ਪਾਰਟੀ ਨੇ ਨਿਵੇਕਲਾ ਤਰੀਕਾ ਲੱਭਿਆ ਹੈ। ਜਾਗੋ- ਜਗ ਆਸਰਾ ਗੁਰੂ ਓਟ … More »

ਭਾਰਤ | Leave a comment
Akali_Deep_Singh.resized

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ … More »

ਪੰਜਾਬ | Leave a comment
11 Nov 2019 KhurmiUK01.resized

ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ

ਲੰਡਨ/ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਟੈਂਪਲ ਓਟੈਗੋ ਸਟਰੀਟ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜੇ ਸੰਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਬਰ੍ਹਮੀਂ, ਸਕੱਤਰ ਸੋਹਣ ਸਿੰਘ ਸੋਂਦ ਅਤੇ ਮੀਤ ਪ੍ਰਧਾਨ … More »

ਅੰਤਰਰਾਸ਼ਟਰੀ | Leave a comment
12 Nov 2019 KhurmiUK01.resized

ਉੱਤਰੀ ਸਕਾਟਲੈਂਡ ‘ਚ ਸਪੁਰਦ ਏ ਖਾਕ ਕੀਤੇ ਵਿਸ਼ਵ ਯੁੱਧ ਦੌਰਾਨ ਸ਼ਹੀਦ 13 ਸੈਨਿਕਾਂ ਦੀ ਯਾਦ ‘ਚ ਸਮਾਗਮ ਹੋਇਆ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਸਥਿਤ ਸੰਸਥਾ ਕਲਰਫੁੱਲ ਹੈਰੀਟੇਜ਼ ਵੱਲੋਂ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਵੇਲੇ ਬਰਤਾਨੀਆ ਤਰਫੋਂ ਲੜ ਕੇ ਜਾਨਾਂ ਨਿਛਾਵਰ ਕਰ ਗਏ ਮੁਸਲਿਮ, ਸਿੱਖ ਅਤੇ ਹਿੰਦੂ ਸੈਨਿਕਾਂ ਨੂੰ ਯਾਦ ਕਰਨ ਹਿਤ ਸਮੇਂ ਸਮੇਂ ‘ਤੇ ਸਮਾਗਮ ਕਰਵਾਏ ਜਾਂਦੇ ਹਨ। … More »

ਅੰਤਰਰਾਸ਼ਟਰੀ | Leave a comment
sika3.resized

ਗੁਰੂ ਨਾਨਕ ਦੇਵ ਜੀ ਦੀ ਫੋਟੋ ਵਾਲੇ ਚਾਂਦੀ ਦੇ ਦੁਰਲੱਭ ਸਿੱਕੇ ਬਰਾਮਦ ਹੋਏ

ਫਰਾਂਸ, (ਸੁਖਵੀਰ ਸਿੰਘ ਸੰਧੂ) – ਮਾਲਵੇ ਦੇ ਬਰਨਾਲੇ ਜਿਲ੍ਹੇ ਦੇ ਪਿੰਡ ਅਲਕੜੇ ਦੇ ਡਾ. ਅਜਮੇਰ ਸਿੰਘ ਦੀ ਉਸ ਵਕਤ ਹੈਰਾਨੀ ਦੀ ਹੱਦ ਨਾ ਰਹੀ।ਜਦੋਂ ਉਹਨਾਂ ਨੂੰ ਆਪਣੇ ਦਾਦਾ ਦਾਦੀ ਜੀ ਦੀ ਦਹਾਕਿਆ ਪਈ ਪੇਟੀ ਨੁਮਾ (ਸੰਦੂਕ) ਵਿੱਚੋਂ ਡੇਢ ਤੋਂ ਦੋ … More »

ਅੰਤਰਰਾਸ਼ਟਰੀ | Leave a comment
26223.resized

ਗਲਿਆਰਾ ਖੁਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੁਧਰਨਗੇ ਸਬੰਧ : ਯੂਐਨ

ਵਾਸ਼ਿੰਗਟਨ – ਕਰਤਾਰਪੁਰ ਸਾਹਿਬ ਵਿੱਚ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕਾਰੀਡੋਰ ਦੇ ਕੀਤੇ ਗਏ ਇਤਿਹਾਸਿਕ ਉਦਘਾਟਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਕਦਮ ਨਾਲ ਭਾਰਤ ਅਤੇ ਪਾਕਿਸਤਾਨ ਦੇ ਆਪਸੀ ਸਬੰਧਾਂ ਵਿੱਚ ਸੁਧਾਰ ਆਵੇਗਾ।ਯੂਐਨ ਨੇ ਟਵੀਟ ਕਰ ਕੇ ਕਿਹਾ ਹੈ, … More »

ਭਾਰਤ | Leave a comment
 

92ਵਾਂ ਜਨਮ ਦਿਨ ਮਨਾਉਣ ਵਾਲੇ ਅਡਵਾਨੀ ਨੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੇ ਮੁਤੱਸਵੀ ਸੋਚ ਦੇ ਕੱਟੜ ਪੈਰੋਕਾਰ ਸ੍ਰੀ ਅਡਵਾਨੀ ਦਾ ਬੀਤੇ ਦਿਨੀਂ 92ਵਾਂ ਜਨਮ ਦਿਹਾੜਾ ਮਨਾਉਣ ਵਾਲਿਆ ਵਿਚ ਵਾਈਸ ਪੈ੍ਰਜੀਡੈਟ ਸ੍ਰੀ ਨਾਇਡੂ, ਸ੍ਰੀ ਮੋਦੀ ਅਤੇ ਹੋਰ ਬੀਜੇਪੀ-ਆਰ.ਐਸ.ਐਸ. ਦੇ ਆਗੂ ਸਮੂਲੀਅਤ ਕਰ ਰਹੇ ਹਨ, ਇਨ੍ਹਾਂ ਨੂੰ ਅਤੇ ਇਥੋਂ … More »

ਪੰਜਾਬ | Leave a comment
EIa4Rb5WwAELH-q.resized

ਡਾ. ਮਨਮੋਹਨ ਸਿੰਘ ਨੂੰ ਖੁਲ੍ਹੀ ਗੱਡੀ ਵਿੱਚ ਕਰਤਾਰਪੁਰ ਸਾਹਿਬ ਲੈ ਕੇ ਜਾਵੇਗਾ ਪਾਕਿਸਤਾਨ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ  ਦੇ 550ਵੇਂ ਪ੍ਰਕਾਸ਼ ਪੁਰਬ ਤੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਦਾ ਉਦਘਾਟਨ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕੀਤਾ ਜਾਵੇਗਾ। ਇਸ ਸੁਭਾਗ ਮੌਕੇ ਤੇ ਭਾਰਤ ਤੋਂ 550 ਲੋਕਾਂ ਦਾ ਪਹਿਲਾ ਜੱਥਾ ਇਸ … More »

ਪੰਜਾਬ | Leave a comment