ਖ਼ਬਰਾਂ

1001867124.resized

ਰੇਖਾ ਸਰਕਾਰ ਨੇ ਦੋਸ਼ਿਆਂ ਨੂੰ ਅਹੁਦੇਦਾਰ ਬਣਾ ਕੇ ਗੁਰਦੁਆਰਾ ਸੰਵਿਧਾਨ ਦਾ ਕਤਲ ਕੀਤਾ : ਜੀ.ਕੇ.

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਹੋਈ ਆਂਤਰਿਕ ਚੋਣਾਂ ਦਾ ਬਾਈਕਾਟ ਕੀਤਾ ਹੈ। ਅਕਾਲੀ ਆਗੂਆਂ ਨੇ ਉਕਤ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਅਤੇ ਸਰਕਾਰੀ ਸਰਪ੍ਰਸਤੀ ਦੇ ਪਰਛਾਵੇਂ ਹੇਠ ਕੀਤਾ ਗਿਆ … More »

ਭਾਰਤ | Leave a comment
1000775041.resized

ਅੰਮ੍ਰਿਤਸਰ ਨਗਰ ਨਿਗਮ ਦੀਆਂ ਵਾਰਡਾਂ ਵਿੱਚ ਪੰਜ-ਪੰਜ ਮੈਂਬਰੀ ਕਮੇਟੀਆਂ ਦੇ ਗਠਨ ਲਈ ਵਰਕਰਾਂ ਦੀਆਂ ਡਿਊਟੀਆਂ ਤੈਅ

ਅੰਮ੍ਰਿਤਸਰ – ਅੱਜ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਅੰਮ੍ਰਿਤਸਰ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਗੱਦਲੀ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਹਲਕਾ ਪੱਛਮੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਰਗਰਮ … More »

ਪੰਜਾਬ | Leave a comment
Screenshot_2025-06-25_16-18-01.resized

ਵਿਸ਼ਵਵਿਆਪੀ ਜੰਗ ਦੇ ਵਾਧੇ ਤੋਂ ਪਰੇਸ਼ਾਨ, ਐਸਸੀਡੀ ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਇੱਕ ਵਰਚੁਅਲ ਸੰਵਾਦ ਵਿੱਚ ਸਖਤ ਚਿੰਤਾਵਾਂ ਪ੍ਰਗਟ ਕੀਤੀਆਂ

ਮੱਧ ਪੂਰਬ ਅਤੇ ਹੋਰ ਥਾਵਾਂ ‘ਤੇ ਜੰਗ ਦੇ ਵਾਧੇ ‘ਤੇ ਇੱਕ ਬਹੁਤ ਹੀ ਗੰਭੀਰ ਵਰਚੁਅਲ ਚਰਚਾ ਵਿੱਚ, ਇੱਕ ਪ੍ਰਮੁੱਖ ਕਾਲਜ, ਐਸਸੀਡੀ ਸਰਕਾਰੀ ਕਾਲਜ ਲੁਧਿਆਣਾ ਦੇ ਸਾਬਕਾ ਵਿਦਿਆਰਥੀ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਅੱਗੇ ਆਏ। ਬਹਿਸ ਸ਼ੁਰੂ ਕਰਦੇ ਹੋਏ ਬ੍ਰਿਜ ਭੂਸ਼ਣ … More »

ਪੰਜਾਬ | Leave a comment
IMG-20250624-WA0006.resized

ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1985 ਏਅਰ ਇੰਡੀਆ ਫਲਾਈਟ 182 ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ … More »

ਅੰਤਰਰਾਸ਼ਟਰੀ | Leave a comment
Screenshot_2025-06-23_22-18-10.resized

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ

ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ … More »

ਪੰਜਾਬ | Leave a comment
IMG-20250623-WA0030.resized

ਸਰਨਾ ਅਤੇ ਜੀਕੇ ਨੇ ਦਿੱਲੀ ਕਮੇਟੀ ਵਿਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਨੇ ਆਪਣੇ ਸਾਥੀ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਮਿਲਕੇ ਦੇਸ਼ ਦੇ ਪ੍ਰਧਾਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਕਮੇਟੀ ਅੰਦਰ ਵੱਧ ਰਹੀ … More »

ਭਾਰਤ | Leave a comment
IMG-20250623-WA0025.resized

ਭਾਰਤ ਵਿੱਚ ਔਰਤਾਂ ਸੁਰੱਖਿਅਤ ਨਹੀਂ, ਇਕੱਲੀਆਂ ਯਾਤਰਾ ਨਾ ਕਰਣ: ਅਮਰੀਕੀ ਵਿਦੇਸ਼ ਵਿਭਾਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਲੈਵਲ-2 ਯਾਤਰਾ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਅਮਰੀਕੀ ਨਾਗਰਿਕਾਂ ਨੂੰ ਭਾਰਤ ਵਿੱਚ ਅਪਰਾਧ ਅਤੇ ਅੱਤਵਾਦ ਦੇ ਕਾਰਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ … More »

ਅੰਤਰਰਾਸ਼ਟਰੀ | Leave a comment
IMG-20250621-WA0057.resized

ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਦਫ਼ਤਰ ਅਤੇ ਵਾਹਨਾਂ ‘ਤੇ ਗੋਲੀਬਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਖੇਤਰ ਵਿੱਚ ਦਿਨ-ਬ-ਦਿਨ ਵਿਗੜਦੀ ਅਮਨ ਕਾਨੂੰਨ ਦੀ ਹਾਲਤ ਵਿਚ ਉਦੋਂ ਇੱਕ ਹੋਰ ਅਧਿਆਇ ਜੁੜ ਗਿਆ ਜਦੋਂ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ, ਸਕਾਟ ਰੋਡ ਦੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਨਿਝਰ ਦੇ ਟਰੱਕਿੰਗ ਕਾਰੋਬਾਰੀ … More »

ਅੰਤਰਰਾਸ਼ਟਰੀ | Leave a comment
IMG-20250620-WA0035(1).resized

ਭਾਈ ਹਰਦੀਪ ਸਿੰਘ ਨਿੱਜਰ ਦੀ ਸ਼ਹਾਦਤ ਨੂੰ ਦੋ ਸਾਲ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਅੰਬੈਸੀ ਅੱਗੇ ਭਾਰੀ ਮੁਜਾਹਿਰਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਸੀ ਦੇ ਗੁਰਦੁਆਰਾ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਦੂਜੀ ਬਰਸੀ ਮੌਕੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਸੈਕੜੇ ਖਾਲਿਸਤਾਨ ਪੱਖੀ ਸਿੱਖ ਕਾਰਕੁਨਾਂ ਨੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ। ਖਾਲਿਸਤਾਨ ਲਹਿਰ ਇੱਕ ਸਿੱਖ ਵੱਖਵਾਦੀ … More »

ਅੰਤਰਰਾਸ਼ਟਰੀ | Leave a comment
President Harjinder Singh Dhami(1).resized

ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ … More »

ਪੰਜਾਬ | Leave a comment