ਖ਼ਬਰਾਂ
ਇੰਗਲੈਂਡ ਅਤੇ ਸਕਾਟਲੈਂਡ ਵਿੱਚ ਕ੍ਰਿਸਮਸ ਮੌਕੇ ਅੱਗਜਨੀ ਦੀਆਂ ਘਟਨਾਵਾਂ ਤੋਂ ਬਚਣ ਦੀ ਤਾਕੀਦ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ) – ਤਿਉਹਾਰ ਖੁਸ਼ੀਆਂ ਦੇ ਮੁਜੱਸਮੇ ਬਣ ਕੇ ਆਉਂਦੇ ਹਨ। ਸਾਲ ਭਰ ਹੱਡ-ਭੰਨ੍ਹਵੀਂ ਮਿਹਨਤ ਕਰਕੇ ਸਾਲ ਦੇ ਅਖੀਰੀ ਦਿਨਾਂ ‘ਚ ਆਉਂਦਾ ਕ੍ਰਿਸਮਸ ਦਾ ਤਿਉਹਾਰ ਚਾਂਦੀ ਰੰਗੀਆਂ ਟੱਲੀਆਂ ਦੀ ਟੁਣਕਾਰ ਕਰਕੇ ਜਾਣਿਆ ਜਾਂਦਾ ਹੈ। ਪਰ ਸਾਡੀ ਛੋਟੀ ਜਿਹੀ … More
ਜਿਹਨਾਂ ਕੋਲ ਕੁਝ ਨਹੀਂ, ਉਹਨਾਂ ਨੂੰ ਖੁਸ਼ੀ ਦੇਣ ਦੀ ਕੋਸ਼ਿਸ਼ ਹੈ-ਰੰਧਾਵਾ
ਗਲਾਸਗੋ/ ਲੰਡਨ,(ਮਨਦੀਪ ਖੁਰਮੀ ਹਿੰਮਤਪੁਰਾ)- ਵਿਦੇਸ਼ਾਂ ਦੀ ਧਰਤੀ ‘ਤੇ ਪੰਜਾਬੀਆਂ ਨੇ ਆਪਣੇ ਵੱਡੇ ਵੱਡੇ ਕਾਰੋਬਾਰ ਸਥਾਪਿਤ ਕੀਤੇ ਹਨ ਤਾਂ ਚੰਗੇ ਕਾਰਜਾਂ ਲਈ ਦਿਲ ਵੀ ਛੋਟੇ ਨਹੀਂ ਰੱਖੇ। ਇਨਸਾਨੀਅਤ ਦਾ ਦਾਇਰਾ ਵੱਡਾ ਹੋਣ ਦੀ ਉਦੋਂ ਖੁਸ਼ੀ ਹੁੰਦੀ ਹੈ, ਜਦੋਂ ਅਸੀਂ ਦੂਜੇ ਭਾਈਚਾਰਿਆਂ … More
ਇੰਗਲੈਂਡ ‘ਚ ਸਿਹਤ ਕਾਮਿਆਂ ‘ਤੇ ਪਿਛਲੇ ਪੰਜ ਸਾਲਾਂ ‘ਚ ਹੋਏ 94000 ਹਮਲੇ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਮਨੁੱਖੀ ਸਿਹਤ ਸੇਵਾਵਾਂ ਨਾਲ ਜੁੜੇ ਕਾਮਿਆਂ ਨੂੰ ਅਕਸਰ ਹੀ ਰੱਬ ਦਾ ਦਰਜ਼ਾ ਦਿੱਤਾ ਜਾਂਦਾ ਹੈ। ਜਦੋਂ ਅਸੀਂ ਆਪਣੇ ਹੀ ਸਰੀਰਕ ਜ਼ਖ਼ਮਾਂ ਨੂੰ ਦੇਖਕੇ ਕਚਿਆਣ ਮਹਿਸੂਸ ਕਰਦੇ ਹਾਂ ਤਾਂ ਸਿਹਤ ਕਾਮੇ ਹੀ ਹੁੰਦੇ ਹਨ ਜੋ ਬਿਨਾਂ … More
ਮਜੀਠੀਆ ਨੇ ਦੂਜੀ ਬਰਸੀ ਮੌਕੇ ਸ਼ਹੀਦ ਗੁਰਮੇਲ ਸਿੰਘ ਅਲਕੜੇ ਦੀ ਬੁੱਤ ‘ਤੇ ਫੁਲ ਮਾਲਾ ਚੜਾਉਦਿਆਂ ਸ਼ਰਧਾਂਜਲੀ ਭੇਂਟ ਕੀਤੀ
ਕੱਥੂਨੰਗਲ, ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ … More
ਸਾਲ 2019 ਦਾ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ* ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਐਲਾਨ
ਪਟਿਆਲਾ – ਅੱਜ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦੀ ਕਾਰਜਕਾਰੀ ਦੀ ਹੋਈ ਇਕੱਤਰਤਾ ਦੌਰਾਨ ਸਭਾ ਵੱਲੋਂ 14ਵਾਂ ‘ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ 2019* ਉਘੇ ਲੋਕ—ਕਵੀ ਪ੍ਰੋ. ਕੁਲਵੰਤ ਸਿੰਘ ਗਰੇਵਾਲ ਨੂੰ ਦੇਣ ਦਾ ਨਿਰਣਾ ਲਿਆ ਗਿਆ ਹੈ। ਸਭਾ ਦੇ ਪ੍ਰਧਾਨ ਡਾ. … More
ਧਾਰਮਿਕ ਬਿਰਤੀ ਨੂੰ ਪ੍ਰਣਾਇਆ ਬਾਬਾ ਨਿਰਮਲ ਸਿੰਘ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਉਜਾਗਰ ਸਿੰਘ
ਪੰਜਾਬ ਦੀ ਧਰਤੀ ‘ਤੇ ਸੰਤਾਂ, ਮਹਾਂ ਪੁਰਸ਼ਾਂ ਅਤੇ ਅਧਿਆਤਮਕ ਦਰਵੇਸਾਂ ਨੇ ਜਨਮ ਲਿਆ ਅਤੇ ਪੰਜਾਬ ਦੀ ਸਰ ਜ਼ਮੀਂ ਨੂੰ ਆਪਣੀ ਦਰਵੇਸ਼ੀ ਨਾਲ ਧਾਰਮਿਕ ਰੰਗ ਵਿਚ ਰੰਗ ਦਿੱਤਾ। ਅਧਿਆਤਮਿਕਤਾ ਦੀ ਖ਼ੁਸ਼ਬੂ ਨੇ ਪੰਜਾਬੀਆਂ ਵਿਚ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਪਹਿਰਾ ਦੇਣ … More
ਢੱਡਰੀਆਂ ਵਾਲੇ ਦੀ ਜਥੇਦਾਰ ਪ੍ਰਤੀ ਭੱਦੀ ਸ਼ਬਦਾਵਲੀ ਨੇ ਕਾਨੂੰਨੀ ਰੁਖ ਅਖ਼ਤਿਆਰ ਕੀਤਾ
ਅੰਮ੍ਰਿਤਸਰ – ਵਿਵਾਦਿਤ ਸਿਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਅਜ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ … More
ਮਾਨਸਿਕ ਤੌਰ ਤੇ ਬਿਮਾਰ ਹੈ ਮੁਸ਼ਰੱਫ਼ ਨੂੰ ਸਜ਼ਾ ਸੁਣਾਉਣ ਵਾਲਾ ਜੱਜ : ਫਰੋਗ ਨਸੀਮ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰੱਫ਼ ਨੂੰ ਵਿਸ਼ੇਸ਼ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਰਕਾਰ ਅਤੇ ਆਰਮੀ ਉਨ੍ਹਾਂ ਦੀ ਸਪੋਰਟ ਵਿੱਚ ਡੱਟ ਕੇ ਖੜੇ ਹੋ ਗਏ ਹਨ। ਪਾਕਿਸਤਾਨੀ ਸੈਨਾ ਨੇ ਇਸ ਦੀ ਜਮਕੇ ਆਲੋਚਨਾ … More
ਜਾਗੋ’ ਪਾਰਟੀ ਕੇਂਦਰੀ ਸੂਚਨਾ ਕਮਿਸ਼ਨਰ ਨੂੰ ਸ਼ਿਕਾਇਤ ਕਰੇਗੀ ਕਿ ਦਿੱਲੀ ਕਮੇਟੀ ਆਰਟੀਆਈ ਕਨੂੰਨ ਦੀ ਕਰ ਰਹੀ ਹੈ ਦੁਰਵਰਤੋਂ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਚਨਾ ਦਾ ਅਧਿਕਾਰ (ਆਰਟੀਆਈ) ਕਨੂੰਨ ਦਾ ਇਸਤੇਮਾਲ ਸੱਚਾਈ ਨੂੰ ਲੁਕਾਉਣ ਅਤੇ ਝੂਠ ਦਾ ਬਖਾਨ ਕਰਨ ਦੇ ਉਦੇਸ਼ ਨਾਲ ਕਰ ਰਹੀ ਹੈ। ਆਰਟੀਆਈ ਤਹਿਤ ਸਵਾਲਾਂ ਦੇ ਜਵਾਬ, ਸਵਾਲ ਪੁੱਛਣ ਵਾਲੇ ਦੀ ਵਿਚਾਰਧਾਰਾ ਅਤੇ … More
ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਨੇ ਮਾਮਲੇ ਦੀ ਗੰਭੀਰਤਾ ਨੂੰ ਨਾ ਸਮਝਿਆ ਤਾਂ ਵੱਧ ਸਕਦਾ ਹੈ ਸਿੱਖ ਕੈਦੀਆਂ ‘ਚ ਰੋਸ
ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ ਮੱਦੇਨਜ਼ਰ ਸੀ.ਆਰ.ਪੀ.ਐਫ. ਹਵਾਲੇ ਕੀਤੇ ਗਏ ਪੰਜਾਬ ਦੀ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ … More









