ਖ਼ਬਰਾਂ
ਗੁਰਮਤਿ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ: ਜਥੇਦਾਰ ਹਰਪ੍ਰੀਤ ਸਿੰਘ
ਲੰਡਨ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮੀਰ ਫਲਸਫਾ ਦੁਨੀਆ ਦੀ ਅਗਵਾਈ ਕਰਨ ਦੇ ਸਮਰਥ ਹੈ। ਉਨਾਂ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਣ ਤੋਂ ਇਲਾਵਾ … More
ਆਸਟਰੇਲੀਆ ਦੇ ਜੰਗਲਾਂ ‘ਚ ਫੈਲੀ ਅੱਗ ਨਾਲ ਇੱਕ ਅਰਬ ਜਾਨਵਰਾਂ ਦੀ ਮੌਤ
ਸਿਡਨੀ – ਆਸਟਰੇਲੀਆ ਦੇ ਜੰਗਲਾਂ ਵਿੱਚ ਲਗੀ ਭਿਆਨਕ ਅੱਗ ਨਾਲ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਤਾਂ ਹੋਇਆ ਹੀ ਹੈ ਜੋ ਕਿ ਦੁਨੀਆਂਭਰ ਵਿੱਚ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਅੱਗ ਨੇ ਹੁਣ ਤੱਕ ਇੱਕ ਅਰਬ ਦੇ ਕਰੀਬ ਜਾਨਵਰਾਂ ਦੀ … More
ਬਾਦਲ ਨਹੀਂ ਬਦਲਾਓ ਦੇ ਨਾਅਰੇ ਨਾਲ ਬਾਗ਼ੀ ਅਕਾਲੀ ਦਿੱਲੀ ‘ਚ ਹੋਣਗੇ ਇੱਕ ਜੁੱਟ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਵਿਖੇ 18 ਜਨਵਰੀ ਨੂੰ ਮਾਵਲੰਕਰ ਹਾਲ ਵਿੱਚ ਹੋਣ ਵਾਲੇ ਵੱਡੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਨੂੰ ਲੈ ਕੇ ‘ਜਾਗੋ’ ਪਾਰਟੀ ਸਰਗਰਮ ਹੋ ਗਈ ਹੈ। ਅਕਾਲੀ ਦਲ ਤੋਂ … More
ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਿਰਾਦਰ ਦੇ ਮਾਮਲੇ ‘ਚ ਐਮਾਜੋਨ ਨੂੰ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਏਦਾਨ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾ ਅਨੁਸਾਰ … More
ਜੇਲ੍ਹ ਮੰਤਰੀ ਸੁਖੀ ਰੰਧਾਵਾ ਗੈਗਸਟਰਾਂ ਦਾ ਸਭ ਤੋਂ ਵਡਾ ਪਿਉ : ਸੁਖਬੀਰ ਸਿੰਘ ਬਾਦਲ
ਮਜੀਠਾ – ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੈਗਸਟਰਾਂ ਦਾ ਸਭ ਤੋਂ ਵਡਾ ਪਿਉ ਗਰਦਾਨਿਆ ਹੈ। ਉਨ੍ਹਾਂ ਗੈਗਸਟਰਵਾਦ ਦੇ ਵਾਧੇ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। … More
ਜਦੋਂ ਹਿੰਦੂ ਰੱਖਿਆ ਦਲ ਦੇ ਪਿੰਕੀ ਚੌਧਰੀ ਨੇ ਜੇ.ਐਨ.ਯੂ. ਦੁਖਾਂਤ ਦੇ ਹਮਲੇ ਦੀ ਜ਼ਿੰਮੇਵਾਰੀ ਲੈ ਲਈ ਹੈ, ਹੁਣ ਮੋਦੀ ਹਕੂਮਤ ਉਸ ਸੰਗਠਨ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੇ.ਐਨ.ਯੂ. ਵਿਖੇ ਅਮਨਮਈ ਅਤੇ ਜਮਹੂਰੀਅਤ ਢੰਗਾਂ ਰਾਹੀ ਸੰਘਰਸ਼ ਕਰ ਰਹੀ ਜਵਾਹਰ ਲਾਲ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਮੈਬਰਾਂ ਉਤੇ ਬੀਤੇ ਕੁਝ ਦਿਨ ਪਹਿਲੇ ਕਿਰਪਾਨਾਂ, ਲਾਠੀਆ ਅਤੇ ਹੋਰ ਮਾਰੂ ਹਥਿਆਰਾਂ ਰਾਹੀ ਨਕਾਬਪੋਸਾਂ ਵੱਲੋਂ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਹਿੰਦੂ … More
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਭਾਈ ਢੱਡਰੀਆਂ ਵਾਲਾ ਦੇ ਸਾਥੀ ਹਰਿੰਦਰ ਸਿੰਘ ਨੂੰ ੧੫ ਦਿਨਾਂ ‘ਚ ਸਪਸ਼ਟੀਕਰਨ ਦੇਣ ਦਾ ਕੀਤਾ ਆਦੇਸ਼
ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਨਜ਼ਦੀਕੀ ਹਰਿੰਦਰ ਸਿੰਘ ਜਥਾ ਨਿਰਵੈਰ ਖ਼ਾਲਸਾ ਯੂ. ਕੇ. ਨੂੰ ਉਸ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਵਰਤੀ ਗਈ ਇਤਰਾਜ਼ ਯੋਗ … More
ਗੈਗਸਟਰਾਂ ਨੂੰ ਕਾਂਗਰਸ ਦੀ ਸ਼ੈਅ, ਥਾਣੇ ਕਾਂਗਰਸ ਦੇ ਕਬਜ਼ੇ ‘ਚ, ਨਹੀਂ ਮਿਲ ਰਿਹਾ ਕਿਸੇ ਨੂੰ ਵੀ ਇਨਸਾਫ਼
ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਖ਼ਾਸਕਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਮੁਲਾਜ਼ਮ ਵਰਗ ਨੂੰ ਇਕ ਤੋਂ ਬਾਅਦ ਇਕ ਝਟਕਾ ਦਿਤਾ ਜਾ ਰਿਹਾ ਹੈ। ਉਨ੍ਹਾਂ ਵਿਤ … More
ਜੰਮੂ-ਕਸ਼ਮੀਰ ‘ਚ ਇੰਟਰਨੈਟ ਲੰਬੇ ਸਮੇਂ ਤੱਕ ਬੰਦ ਨਹੀਂ ਕੀਤਾ ਜਾ ਸਕਦਾ – ਸੁਪਰੀਮ ਕੋਰਟ
ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਦੇ ਬਾਅਦ ਕੇਂਦਰ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੋਧ ਵਿੱਚ ਦਾਖਿਲ ਕੀਤੀਆਂ ਗਈਆਂ ਦਰਖਾਸਤਾਂ ਤੇ ਫੈਂਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪਾਬੰਦੀਆਂ ਸਬੰਧੀ ਆਦੇਸ਼ਾਂ … More
ਜੇ.ਐਨ. ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ਉਤੇ ਏ.ਬੀ.ਵੀ.ਪੀ. ਦੇ ਗੁੰਡਿਆਂ ਵੱਲੋਂ ਕੀਤਾ ਗਿਆ ਵਹਿਸ਼ੀਆਨਾ ਹਮਲਾ, ਬੀਜੇਪੀ-ਆਰ.ਐਸ.ਐਸ. ਦੀ ਕਰਤੂਤ : ਮਾਨ
ਫ਼ਤਹਿਗੜ੍ਹ ਸਾਹਿਬ – “ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਦੀ ਉਨ੍ਹਾਂ ਮੋਹਰੀ ਯੂਨੀਵਰਸਿਟੀਆਂ ਵਿਚੋਂ ਹੈ ਜਿਥੋਂ ਦੇ ਵਿਦਿਆਰਥੀ-ਪ੍ਰੋਫੈਸਰ, ਮੁਲਕ, ਸਮਾਜ ਅਤੇ ਆਮ ਜਨਤਾ ਨਾਲ ਸੰਬੰਧਤ ਹਰ ਮੁੱਦੇ ਉਤੇ ਵਿਚਾਰਾਂ ਕਰਦੇ ਹੋਏ ਸਹੀ ਨੂੰ ਸਹੀ ਅਤੇ ਗਲਤ ਨੂੰ ਗਲਤ ਕਹਿਣ ਵਿਚ ਬਾਦਲੀਲ … More






