ਖ਼ਬਰਾਂ
ਪੰਜਾਬੀ ਪ੍ਰੇਮੀਆਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ‘ਤੇ ‘ਇਕ ਰਾਸ਼ਟਰ-ਇਕ ਭਾਸ਼ਾ ’ ਦੀ ਹਮਾਇਤ ਲਈ ਗੁਰਦਾਸ ਮਾਨ ਦੀ ਪੰਜਾਬੀ ਮੰਚ ਨੇ ਕੀਤੀ ਨਿਖੇਧੀ
ਅੰਮ੍ਰਿਤਸਰ – ਪੰਜਾਬੀ ਮੰਚ ਦੇ ਆਗੂਆਂ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ‘ਇਕ ਰਾਸ਼ਟਰ-ਇਕ ਭਾਸ਼ਾ’ ਦੀ ਹਮਾਇਤ ਕਰਨ ਅਤੇ ਕੈਨੇਡਾ ਦੇ ਇਕ ਸ਼ੋਅ ਦੌਰਾਨ ਆਪਣਾ ਵਿਰੋਧ ਜਤਾ ਰਹੇ ਪੰਜਾਬੀ ਪ੍ਰੇਮੀਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ ਅਸਭਿਅ ਤੇ ਭੱਦੀ ਸ਼ਬਦਾਵਲੀ ਲਈ ਸਖਤ … More
ਬੈਂਸ ਭਰਾਵਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਲਟੋਹਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਗੁਰਦੁਆਰਾ ਸਾਹਿਬ ਨਾਲੋਂ ਵਿਧਾਨ ਸਭਾ ਨੂੰ ਪਵਿੱਤਰ ਦੱਸਦਿਆਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਉਹਨਾਂ ਖਿਲਾਫ ਤੁਰੰਤ ਧਾਰਮਿਕ ਭਾਵਨਾਵਾਂ … More
ਸਾਊਥਾਲ ਵਿਖੇ ਆਯੋਜਿਤ ਸਾਹਿਤਕ ਮਹਿਫ਼ਿਲ ਦੌਰਾਨ ਬਲਵੀਰ ਸੂਫ਼ੀ ਦਾ ਸਨਮਾਨ
ਲੰਡਨ, (ਮਨਦੀਪ ਖੁਰਮੀ) “ਬੇਸ਼ੱਕ ਸੁਹਿਰਦ ਬੋਲਾਂ ਤੇ ਲੇਖਣੀ ਦੇ ਮੁਕਾਬਲੇ ਹਲਕੀ ਸ਼ਬਦਾਵਲੀ ਵਾਲੀ ਗਾਇਕੀ ਅੰਬਰ ਛੋਹ ਰਹੀ ਦਿਸਦੀ ਹੈ, ਪਰ ਅਸਲੀਅਤ ਹੈ ਕਿ ਵਕਤੀ ਤੌਰ ‘ਤੇ ਆਏ ਬੱਦਲ ਸੱਚ ਦੇ ਸੂਰਜ ਨੂੰ ਵਧੇਰੇ ਚਿਰ ਲੁਕੋ ਕੇ ਨਹੀਂ ਰੱਖ ਸਕਦੇ। ਕੰਧ … More
ਬੀਜੇਪੀ ਦੇ ਸਾਬਕਾ ਮੰਤਰੀ ਸਵਾਮੀ ਚਿਨਮਇਆਨੰਦ ਰੇਪ ਦੇ ਆਰੋਪ ‘ਚ ਗ੍ਰਿਫ਼ਤਾਰ
ਨਵੀਂ ਦਿੱਲੀ – ਯੂਪੀ ਪੁਲਿਸ ਦੀ ਐਸਆਈਟੀ ਟੀਮ ਨੂੰ ਆਖਿਰਕਾਰ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿਨਮਇਆਨੰਦ ਨੂੰ ਰੇਪ ਦੇ ਆਰੋਪ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਦੀ ਟੀਮ ਸਵਾਮੀ ਨੂੰ ਪਹਿਲਾਂ ਟਰਾਮਾ ਸੈਂਟਰ ਲੈ ਕੇ ਗਈ ਸੀ। ਸਵਾਮੀ ਨੂੰ ਟਰਾਮਾ ਸੈਂਟਰ … More
9 ਨਵੰਬਰ ਨੂੰ ਸਿੱਖ ਸੰਗਤਾਂ ਲਈ ਖੁਲ੍ਹ ਜਾਵੇਗਾ ਕਰਤਾਰਪੁਰ ਗਲਿਆਰਾ
ਇਸਲਾਮਾਬਾਦ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਕਰਤਾਰਪੁਰ ਗਲਿਆਰੇ ਨੂੰ ਸਿੱਖ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦੇਵੇਗੀ। ਕਾਰੀਡੋਰ ਦੇ ਪ੍ਰੋਜੈਕਟ ਡਾਇਰੈਕਟਰ ਅਤੀਕ ਮੁਜੀਦ ਨੇ ਦੱਸਿਆ ਕਿ 9 ਨਵੰਬਰ ਨੂੰ ਇਹ ਗਲਿਆਰਾ ਖੁਲ੍ਹ … More
ਸਿੱਖ ਕੌਮ ਦੀ ਬਣਾਈ ਗਈ ਕਾਲੀ ਸੂਚੀ ਵਿਧਾਨ ਦੀ ਧਾਰਾ—14 ਨੂੰ ਕੁਚਲ ਕੇ ਮੰਦਭਾਵਨਾ ਅਧੀਨ ਹੀ ਬਣਾਈ ਗਈ ਸੀ — ਮਾਨ
ਫਤਿਹਗੜ੍ਹ ਸਾਹਿਬ – ਇੰਡੀਅਨ ਵਿਧਾਨ ਦੀ ਧਾਰਾ—14 ਇੱਥੋਂ ਦੇ ਨਾਗਰਿਕਾਂ ਨੂੰ ਬਰਾਬਰਤਾ ਦੇ ਅਧਿਕਾਰ ਦਿੰਦੀ ਹੈ। ਫਿਰ ਕੇਵਲ ਮੰਦਭਾਵਨਾ ਅਧੀਨ ਉਪਰੋਕਤ ਧਾਰਾ ਨੂੰ ਕੁਚਲ ਕੇ ਸਿੱਖ ਕੌਮ ਦੀ ਹੀ ਕਾਲੀ ਸੂਚੀ ਕਿਉਂ ਬਣਾਈ ਗਈ, ਹਿੰਦੂਆਂ ਦੀ ਕਿਊਂ ਨਹੀਂ? ਜਦੋਂ ਕਿ … More
ਦਮਦਮੀ ਟਕਸਾਲ ਨੇ ਕਰਾਇਆ ਮਾਤਾ ਸੁੰਦਰੀ ਕਾਲਜ, ਦਿੱਲੀ ਵਿਖੇ ਅੰਤਰਾਸ਼ਟਰੀ ਸੈਮੀਨਾਰ
ਦਿੱਲੀ – ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਮਦਮੀ ਟਕਸਾਲ ਗੁਰਮਤਿ ਅਨੁਸਾਰ ਰੂਹਾਨੀ ਅਤੇ ਸ਼ਮਸ਼ੀਰੀ ਖੂਬੀ ਵਾਲੇ ਬੇਹਤਰੀਨ ਇਨਸਾਨਾਂ ਦੀ ਸਿਰਜਣਾ ਕਰਨ ਵਾਲੀ ਸੰਸਥਾ ਹੈ, ਜੋ ਕਿ ਪੰਥਕ ਕਾਰਜਾਂ ਦੇ ਨਾਲ ਨਾਲ … More
ਪੁਰੀ ਵਿੱਚ ਗੁਰੂ ਨਾਨਕ ਸਾਹਿਬ ਦੇ ਆਰਤੀ ਉਚਾਰਨ ਦਾ ਸਥਾਨ ਟੁੱਟਣ ਉੱਤੇ ਸਿੱਖਾਂ ਵਿੱਚ ਰੋਸ
ਨਵੀਂ ਦਿੱਲੀ – ਉੜੀਸਾ ਦੇ ਜਗਨਨਾਥ ਪੁਰੀ ਮੰਦਿਰ ਦੇ ਨੇੜੇ ਗੁਰੂ ਨਾਨਕ ਦੇਵ ਜੀ ਵੱਲੋਂ ਅਕਾਲ ਪੁਰਖ ਦੀ ਵਡਿਆਈ ਵਿੱਚ ਉਚਾਰਨ ਕੀਤੀ ਗਈ ਆਰਤੀ ਵਾਲੇ ਸਥਾਨ ਉੱਤੇ, ਸਰਕਾਰ ਵੱਲੋਂ ਵਾਧੂ ਥਾਂ ਮਲਣ ਦੇ ਨਾਂਅ ਉੱਤੇ ਬੁਲਡੋਜ਼ਰ ਚਲਾਉਣ ਦੇ ਕਾਰਨ ਸਿੱਖਾਂ … More
ਨਵਾਜ਼ ਅਤੇ ਮਰੀਅਮ ਦੇ ਜਲਦੀ ਹੀ ਪਾਕਿਸਤਾਨ ਛੱਡ ਜਾਣ ਦੀ ਸੰਭਾਵਨਾ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਜਲਦੀ ਹੀ ਜੇਲ੍ਹ ਤੋਂ ਰਿਹਾ ਹੋ ਸਕਦੇ ਹਨ। ਇਮਰਾਨ ਖਾਨ ਦੇ ਨਜ਼ਦੀਕੀ ਹੁਮਾਯੂੰ ਅਖ਼ਤਰ ਨੇ ਇੱਕ ਟੀਵੀ ਪ੍ਰੋਗਰਾਮ ਦੇ ਦੌਰਾਨ ਦਾਅਵੇ ਨਾਲ ਕਿਹਾ ਹੈ ਕਿ ਮੇਰੀ ਜਾਣਕਾਰੀ … More
ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ਦੇ ਪਲਾਂਟ ਤੇ ਡਰੋਨ ਹਮਲੇ
ਰਿਆਦ – ਸਾਊਦੀ ਅਰਬ ਦੀ ਸੱਭ ਤੋਂ ਅਮੀਰ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਦੋ ਫੈਸਿਲਿਟੀ ਸੈਂਟਰਾਂ ਤੇ ਹੋਏ ਡਰੋਨ ਹਮਲਿਆਂ ਨਾਲ ਅੱਗ ਲਗ ਗਈ ਹੈ। ਸਾਊਦੀ ਅਰਬ ਦੇ ਗ੍ਰਹਿ ਮੰਤਰੀ ਨੇ ਇਸ ਗੱਲ ਦੀ ਪੁਸæਟੀ ਕੀਤੀ ਹੈ ਕਿ ਇਹ ਅੱਗ … More








