ਖ਼ਬਰਾਂ

 

ਜਦੋਂ ਤੱਕ ਸਰਕਾਰ, ਕਿਸਾਨਾਂ ਦੀ ਪਰਾਲੀ ਨੂੰ ਸਾਂਭਣ ਜਾਂ ਮਸ਼ੀਨਾਂ ਰਾਹੀ ਉਸ ਨੂੰ ਖ਼ਤਮ ਕਰਨ ਦਾ ਪ੍ਰਬੰਧ ਨਹੀਂ ਕਰਦੀ, ਉਸ ਸਮੇਂ ਤੱਕ ਜੁਰਮਾਨੇ ਲਗਾਉਣਾ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਇਥੋਂ ਦੇ ਹੁਕਮਰਾਨ ਜਦੋਂ ਪਹਿਲੋਂ ਹੀ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੀਆਂ ਪੈਦਾਵਾਰ ਫ਼ਸਲਾਂ ਦੀਆਂ ਕੀਮਤਾਂ ਨੂੰ ਮੁਲਕ ਦੇ ਕੀਮਤ ਸੂਚਕ ਅੰਕ ਨਾਲ ਨਾ ਜੋੜਕੇ ਉਨ੍ਹਾਂ ਦੀਆਂ ਫ਼ਸਲਾਂ ਦੀ ਸਹੀ ਕੀਮਤ ਦਿਵਾਉਣ ਲਈ ਕੌਮਾਂਤਰੀ ਮੰਡੀ ਦਾ ਪ੍ਰਬੰਧ ਨਾ ਕਰਕੇ, … More »

ਪੰਜਾਬ | Leave a comment
 

ਧਰਮੀ ਫੌਜੀਆਂ ਨੂੰ ਪੇਂਸ਼ਨ ਦੋ, ਨਹੀਂ ਤਾਂ ਬਾਦਲ ਦੀ ਪੇਂਸ਼ਨ ਵੀ ਬੰਦ ਕਰੋ : ਨਿਰਪ੍ਰੀਤ

ਨਵੀਂ ਦਿੱਲੀ – ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਉੱਤੇ ਜੂਨ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੇ ਗੁੱਸੇ ਵਿੱਚ ਫੌਜ ਦੀਆਂ ਬੈਰਕਾਂ ਨੂੰ ਛੱਡ ਕੇ ਘਰ ਵਾਪਸ ਆਏ ਸਿੱਖ ਧਰਮੀ ਫੌਜੀਆਂ ਨੂੰ ਸਾਬਕਾ ਫੌਜੀ ਦੇ ਤੌਰ ਉੱਤੇ ਸਰਕਾਰ ਮਾਨਤਾ ਦੇਵੇ। ਇਹ … More »

ਪੰਜਾਬ | Leave a comment
 

ਸੰਤ ਭਿੰਡਰਾਂਵਾਲਿਆਂ ਦੇ ਵਡੇ ਭਰਾਤਾ ਭਾਈ ਵੀਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਦੁਖ ਦਾ ਪ੍ਰਗਟਾਵਾ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵਡੇ ਭਰਾਤਾ ਸਤਿਕਾਰਯੋਗ ਭਾਈ ਵੀਰ ਸਿੰਘ ਜੀ ਰੋਡੇ ਦੇ ਬੇਵਕਤ ਅਕਾਲ … More »

ਪੰਜਾਬ | Leave a comment
IMG-20191129-WA0034.resized

ਇਵੈਕੁਈ ਟਰੱਸਟ ਪ੍ਰਾਪਟਰੀ ਬੋਰਡ ਦਾ ਚੇਅਰਮੈਨ ਗੈਰ ਮੁਸਲਮਾਨ ਨੂੰ ਲਾਕੇ ਇਮਰਾਨ ਸਰਕਾਰ, ਦੁਵੱਲੇ ਸਮੱਝੌਤੇ ਦੀ ਕਦਰ ਕਰੇ : ਜੀਕੇ

ਨਵੀਂ ਦਿੱਲੀ – ਪਾਕਿਸਤਾਨ ਵਿਖੇ ਗੁਰਦੁਆਰਿਆਂ ਦਾ ਰਖ-ਰਖਾਵ ਵੇਖ ਰਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਪੂਰਣ ਖੁਦ ਮੁਖਤਿਆਰੀ ਦੇਣ ਦੀ ਮੰਗ ਉੱਠੀ ਹੈ। ਧਾਰਮਿਕ ਪਾਰਟੀ ਜਾਗੋ – ਜਗ ਆਸਰਾ ਗੁਰੂ ਓਟ(ਜੱਥੇਦਾਰ ਸੰਤੋਖ ਸਿੰਘ) ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ … More »

ਭਾਰਤ | Leave a comment
27 damdami taksal longowal nu vadhai.resized

ਭਾਈ ਮਹਿਤਾ, ਭਾਈ ਨਵਾਂ ਸ਼ਹਿਰ ਅਤੇ ਭਾਈ ਧਾਮੀ ਦੀ ਚੋਣ ‘ਤੇ ਖ਼ੁਸ਼ੀ ਦਾ ਕੀਤਾ ਇਜ਼ਹਾਰ

ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਮੁੜ ਤੀਜੇ ਵਾਰ ਪ੍ਰਧਾਨ ਚੁਣੇ ਜਾਣ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਦਿਤੀ ਹੈ ਅਤੇ ਸਰਬ ਸੰਮਤੀ … More »

ਪੰਜਾਬ | Leave a comment
06.resized

ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ … More »

ਪੰਜਾਬ | Leave a comment
27 Nov 2019 KhurmiUK01.resized

ਗੁਰੂ ਨਾਨਕ ਯੂਨੀਵਰਸਲ ਸੇਵਾ ਯੂਕੇ ਵੱਲੋਂ ਪ੍ਰੋ: ਗੁਰਭਜਨ ਸਿੰਘ ਗਿੱਲ ਨਾਲ ਵਿਸ਼ੇਸ਼ ਮਿਲਣੀ ਸਮਾਗਮ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਸਥਿਤ ਸ੍ਰੀ ਗੁਰੂ ਨਾਨਕ ਯੂਨੀਵਰਸਲ ਸੇਵਾ ਯੂਕੇ ਸੰਸਥਾ ਵੱਲੋਂ ਵਿਸ਼ੇਸ਼ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਇੰਗਲੈਂਡ ਦੌਰੇ ‘ਤੇ ਆਏ ਪੰਜਾਬੀ ਲੋਕ ਵਿਰਾਸਤ ਅਕਾਦਮੀ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਉੱਘੇ ਸਾਹਿਤਕਾਰ ਪ੍ਰੋ: ਗੁਰਭਜਨ ਸਿੰਘ ਗਿੱਲ … More »

ਅੰਤਰਰਾਸ਼ਟਰੀ | Leave a comment
1.resized

ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਪ੍ਰਕਾਸ਼ ਉਤਸਵ ਨਾਰਵੇ ਦੀ ਅੰਬੈਸੀ ਓਸਲੋ ‘ਚ ਸ਼ਰਧਾਪੂਰਵਕ ਮਨਾਇਆ ਗਿਆ

ਓਸਲੋ,(ਰੁਪਿੰਦਰ ਢਿੱਲੋ ਮੋਗਾ) – ਸਿੱਖ  ਕੌਮ ਦੇ ਸਿਰਮੋਰ ਧੰਨ ਧੰਨ  ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ  ਸਾਹਿਬ ਜੀ ਦਾ  550ਵੇਂ ਪ੍ਰਕਾਸ਼ ਉਤਸਵ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇੰਡੀਅਨ ਅੰਬੈਸੀ ਵਿਖੇ ਬੜੀ ਧੂਮ ਧਾਮ ਅਤੇ ਸ਼ਰਧਾਪੂਰਵਕ … More »

ਅੰਤਰਰਾਸ਼ਟਰੀ | Leave a comment
23 Nov Gurdwara News.resized

ਗੁਰਦੁਆਰਾ ਨਾਨਕਸਰ ਮਿਲਰ ਗੰਜ ’ਚ 550ਵਾਂ ਗੁਰ-ਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਲੁਧਿਆਣਾ – ਗੁਰਦੁਆਰਾ ਨਾਨਕਸਰ ਟਰੱਸਟ ਮਿਲਰਗੰਜ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪਹਿਲੇ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਦੇ 550ਵਾਂ ਗੁਰਪੂਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ … More »

ਪੰਜਾਬ | Leave a comment
1920px-President_of_Ukraine_held_a_meeting_with_the_Prime_Minister_of_Israel,_January_2018.III.resized

ਇਸਰਾਈਲੀ ਪੀਐਮ ਨੇਤਨਯਾਹੂ ਤੇ ਚਲੇਗਾ ਭ੍ਰਿਸ਼ਟਾਚਾਰ, ਵਿਸ਼ਵਾਸ਼ਘਾਤ ਅਤੇ ਰਿਸ਼ਵਤ ਦਾ ਕੇਸ

ਤੇਲਅਬੀਬ – ਇਸਰਾਈਲੀ ਪ੍ਰਧਾਨਮੰਤਰੀ ਨੇਤਨਯਾਹੂ ਨੂੰ ਭ੍ਰਿਸ਼ਟਾਚਾਰ, ਰਿਸ਼ਵਤ ਅਤੇ ਵਿਸ਼ਵਾਸ਼ਘਾਤ ਦੇ ਆਰੋਪਾਂ ਕਰ ਕੇ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇਸਰਾਈਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜਦੋਂ ਕਿਸੇ ਸੱਤਾ ਤੇ ਕਾਬਿਜ਼ ਪ੍ਰਧਾਨਮੰਤਰੀ ਨੂੰ ਅਪਰਾਧਿਕ ਮਾਮਲਿਆਂ ਦਾ … More »

ਅੰਤਰਰਾਸ਼ਟਰੀ | Leave a comment