ਖ਼ਬਰਾਂ
ਗੁਰੂ ਨਾਨਕ ਦੇਵ ਜੀ ਦੀ ਫੋਟੋ ਵਾਲੇ ਚਾਂਦੀ ਦੇ ਦੁਰਲੱਭ ਸਿੱਕੇ ਬਰਾਮਦ ਹੋਏ
ਫਰਾਂਸ, (ਸੁਖਵੀਰ ਸਿੰਘ ਸੰਧੂ) – ਮਾਲਵੇ ਦੇ ਬਰਨਾਲੇ ਜਿਲ੍ਹੇ ਦੇ ਪਿੰਡ ਅਲਕੜੇ ਦੇ ਡਾ. ਅਜਮੇਰ ਸਿੰਘ ਦੀ ਉਸ ਵਕਤ ਹੈਰਾਨੀ ਦੀ ਹੱਦ ਨਾ ਰਹੀ।ਜਦੋਂ ਉਹਨਾਂ ਨੂੰ ਆਪਣੇ ਦਾਦਾ ਦਾਦੀ ਜੀ ਦੀ ਦਹਾਕਿਆ ਪਈ ਪੇਟੀ ਨੁਮਾ (ਸੰਦੂਕ) ਵਿੱਚੋਂ ਡੇਢ ਤੋਂ ਦੋ … More
ਗਲਿਆਰਾ ਖੁਲ੍ਹਣ ਨਾਲ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੁਧਰਨਗੇ ਸਬੰਧ : ਯੂਐਨ
ਵਾਸ਼ਿੰਗਟਨ – ਕਰਤਾਰਪੁਰ ਸਾਹਿਬ ਵਿੱਚ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕਾਰੀਡੋਰ ਦੇ ਕੀਤੇ ਗਏ ਇਤਿਹਾਸਿਕ ਉਦਘਾਟਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਕਦਮ ਨਾਲ ਭਾਰਤ ਅਤੇ ਪਾਕਿਸਤਾਨ ਦੇ ਆਪਸੀ ਸਬੰਧਾਂ ਵਿੱਚ ਸੁਧਾਰ ਆਵੇਗਾ।ਯੂਐਨ ਨੇ ਟਵੀਟ ਕਰ ਕੇ ਕਿਹਾ ਹੈ, … More
92ਵਾਂ ਜਨਮ ਦਿਨ ਮਨਾਉਣ ਵਾਲੇ ਅਡਵਾਨੀ ਨੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੇ ਮੁਤੱਸਵੀ ਸੋਚ ਦੇ ਕੱਟੜ ਪੈਰੋਕਾਰ ਸ੍ਰੀ ਅਡਵਾਨੀ ਦਾ ਬੀਤੇ ਦਿਨੀਂ 92ਵਾਂ ਜਨਮ ਦਿਹਾੜਾ ਮਨਾਉਣ ਵਾਲਿਆ ਵਿਚ ਵਾਈਸ ਪੈ੍ਰਜੀਡੈਟ ਸ੍ਰੀ ਨਾਇਡੂ, ਸ੍ਰੀ ਮੋਦੀ ਅਤੇ ਹੋਰ ਬੀਜੇਪੀ-ਆਰ.ਐਸ.ਐਸ. ਦੇ ਆਗੂ ਸਮੂਲੀਅਤ ਕਰ ਰਹੇ ਹਨ, ਇਨ੍ਹਾਂ ਨੂੰ ਅਤੇ ਇਥੋਂ … More
ਡਾ. ਮਨਮੋਹਨ ਸਿੰਘ ਨੂੰ ਖੁਲ੍ਹੀ ਗੱਡੀ ਵਿੱਚ ਕਰਤਾਰਪੁਰ ਸਾਹਿਬ ਲੈ ਕੇ ਜਾਵੇਗਾ ਪਾਕਿਸਤਾਨ
ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਦਾ ਉਦਘਾਟਨ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕੀਤਾ ਜਾਵੇਗਾ। ਇਸ ਸੁਭਾਗ ਮੌਕੇ ਤੇ ਭਾਰਤ ਤੋਂ 550 ਲੋਕਾਂ ਦਾ ਪਹਿਲਾ ਜੱਥਾ ਇਸ … More
ਦਿੱਲੀ ਕਮੇਟੀ ਦੇ ਮੁੱਖ ਸਲਾਹਕਾਰ ਚੰਡੋਕ ਦੀ ਬੀਅਰ ਖਰੀਦਣ ਦੀ ਵੀਡੀਓ ਆਈ ਸਾਹਮਣੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਦੇ ਵਲੋਂ ਕਥਿਤ ਤੌਰ ਉੱਤੇ ਬੀਅਰ ਖਰੀਦਣ ਦੀ ਵੀਡੀਓ ਸੋਸ਼ਲ ਮੀਡਿਆ ਉੱਤੇ ਵਾਇਰਲ ਹੋਣ ਦੇ ਬਾਵਜੂਦ ਕਮੇਟੀ ਪ੍ਰਬੰਧਕਾਂ ਦੀ ਚੁੱਪੀ ਉੱਤੇ ਜਾਗੋ ਪਾਰਟੀ ਨੇ ਹੈਰਾਨੀ ਜਤਾਈ … More
ਪਰਕਸ ਵੱਲੋਂ ਡਾ. ਮਨਜੀਤਪਾਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਢੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਮਨਜੀਤਪਾਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ … More
ਡਰੱਗ ਮਾਫ਼ੀਏ ਦੇ ਖਿਲਾਫ਼ ਸਖਤ ਐਕਸ਼ਨ ਲਵੇ ਮੈਕਸੀਕੋ, ਅਸੀਂ ਹਰ ਸੰਭਵ ਮੱਦਦ ਕਰਾਂਗੇ : ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਮੈਕਸੀਕੋ ਨੂੰ ਅਪੀਲ ਕੀਤੀ ਹੈ ਕਿ ਉਹ ਡਰੱਗ ਸਮੱਗਲਰਾਂ ਦੇ ਵਿਰੁੱਧ ਯੁੱਧ ਸ਼ੁਰੂ ਕਰੇ, ਅਮਰੀਕਾ ਇਸ ਸਬੰਧ ਵਿੱਚ ਹਰ ਤਰ੍ਹਾਂ ਦੀ ਮੱਦਦ ਕਰੇਗਾ। ਅਸਲ ਵਿੱਚ ਟਰੰਪ ਨੇ ਇਹ ਬਿਆਨ ਡਰੱਗ ਮਾਫੀਏ ਵੱਲੋਂ 9 … More
ਪੈਰਿਸ ਦੀ ਕੌਸਲ ਨੇ ਸਰਕਸ ਵਿੱਚ ਜੰਗਲੀ ਜਾਨਵਰ ਰੱਖਣ ਦੀ ਮਨਾਹ੍ਹੀ ਕਰ ਦਿੱਤੀ!
ਫਰਾਂਸ, (ਸੁਖਵੀਰ ਸਿੰਘ ਸੰਧੂ) – ਇਥੋਂ ਦੇ ਪ੍ਰਸ਼ਾਸਨ ਨੇ ਸਰਕਸ ਵਿੱਚ ਜੰਗਲੀ ਜਾਨਵਰਾਂ ਨੂੰ ਮਨੋਰੰਜ਼ਨ ਲਈ ਵਰਤਣ ਦੀ ਮਨਾਹ੍ਹੀ ਕਰ ਦਿੱਤੀ ਹੈ। ਜਨਵਰੀ 2020 ਤੋਂ ਬਾਅਦ ਹਾਥੀ, ਸ਼ੇਰ, ਚੀਤਾ, ਜੈਬਰਾ, ਤੇ ਊਠ ਆਦਿ ਸਰਕਸ ਵਿੱਚ ਨਹੀ ਵੇਖ ਸਕੋਗੇ। ਇਸ ਦੇ … More
ਸਕਾਟਲੈਂਡ ਗਰੌਸਰਜ਼ ਫੈਡਰੇਸ਼ਨ ਦੀ ਸਾਲਾਨਾ ਕਾਨਫਰੰਸ ਦੌਰਾਨ ਨਿਕੋਲਾ ਸਟਰਜਨ ਨੇ ਭਰੀ ਹਾਜ਼ਰੀ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) “ਸਕਾਟਲੈਂਡ ਹੀ ਮਾਤਰ ਇੱਕ ਅਜਿਹਾ ਦੇਸ਼ ਹੈ ਜਿੱਥੇ ਪਲਾਸਟਿਕ ਦੀਆਂ ਬੋਤਲਾਂ ਜਾਂ ਹੋਰ ਪਲਾਸਟਿਕ ਬਰਤਨਾਂ ਦੇ ਕੂੜੇ ਨੂੰ ਵਿਉਂਤਬੱਧ ਢੰਗ ਨਾਲ ਮੁੜ ਵਰਤੋਂਯੋਗ ਪਲਾਸਟਿਕ ਵਿੱਚ ਨਵਿਆਉਣ ਲਈ ਡੀ ਆਰ ਐੱਸ ਸਕੀਮ ਤਹਿਤ ਮਸ਼ੀਨਾਂ ਲਗਾਉਣ ਜਾ … More
ਬਰਮਿੰਘਮ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪੀਠ (ਚੇਅਰ) ਦੀ ਸਥਾਪਨਾ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਇੰਗਲੈਂਡ ਦੌਰੇ ‘ਤੇ ਪਹੁੰਚੇ। ਜਿੱਥੇ ਉਹਨਾਂ ਨੇ ਬਰਮਿੰਘਮ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਯਤਨਾਂ ਦੀ ਮਦਦ ਨਾਲ ਨਵੀਂ … More








