ਖ਼ਬਰਾਂ
2024 ਤੱਕ ਇਕੋਨਮੀ ਦੇ 5 ਟ੍ਰਿਲੀਅਨ ਡਾਲਰ ਤੱਕ ਪਹੁੰਚਣ ਦੀ ਉਮੀਦ ਨਹੀਂ ਹੈ : ਡਾ. ਮਨਮੋਹਨ ਸਿੰਘ
ਮੁੰਬਈ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ 2024 ਤੱਕ ਇਕੋਨਮੀ 5 ਟ੍ਰਿਲੀਅਨ ਡਾਲਰ ਤੱਕ ਪਹੁੰਚਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਲਈ 10-12 ਫੀਸਦੀ ਗਰੋਥ ਦੀ ਲੋੜ ਹੋਵੇਗੀ, ਪਰ ਬੀਜੇਪੀ ਦੇ ਕਾਰਜਕਾਲ ਵਿੱਚ ਹਰ ਸਾਲ ਜੀਡੀਪੀ … More
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ … More
ਸਾਲ ‘ਚ 8 ਟਨ ਕੋਕੀਨ ਵਰਤੀ ਜਾਂਦੀ ਹੈ ਲੰਡਨ ‘ਚ
ਲੰਡਨ/ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)- ਲੰਡਨ ਸ਼ਹਿਰ ਬਰਤਾਨੀਆ ਦਾ ਸੁਹੱਪਣ ਹੈ, ਸਿਰ ਦਾ ਤਾਜ਼ ਮੰਨਿਆ ਜਾਂਦਾ ਹੈ। ਸਭ ਤੋਂ ਵਧੇਰੇ ਪ੍ਰਸਿੱਧ ਘੁੰਮਣ ਸਥਾਨ ਵਜੋਂ ਜਾਣੇ ਜਾਂਦੇ ਲੰਡਨ ਦਾ ਕਰੂਪ ਚਿਹਰਾ ਦੇਖ ਕੇ ਇੱਕ ਵਾਰ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਇੱਕ ਸਰਵੇਖਣ ਰਾਹੀਂ … More
ਇੰਗਲੈਂਡ ‘ਚ ਗੱਡੀ ਚਲਾਉਂਦੇ ਸਮੇਂ ਰਵੱਈਆ ਗ਼ਲਤ ਹੈ ਤਾਂ ਹੋ ਸਕਦੈ 1000 ਪੌਂਡ ਜ਼ੁਰਮਾਨਾ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਹਲੀਮੀ ਨਾਲ ਗੱਡੀ ਚਲਾਉਂਦੇ ਹੋ ਤਾਂ ਤੁਸੀਂ ਸੁਚੇਤ ਰਹਿੰਦੇ ਹੋ। ਪਰ ਜੇਕਰ ਤੁਹਾਡੇ ਦਿਮਾਗ ‘ਤੇ ਗੁੱਸਾ ਸਵਾਰ ਹੈ ਤਾਂ ਤੁਸੀਂ ਕਿਸੇ ਵੀ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹੋ। ਅਜਿਹੇ ਹਾਲਾਤ ਵਿੱਚ ਤੁਹਾਡੀ ਸ਼ਮੂਲੀਅਤ ਨੂੰ ਰੋਕਣ … More
ਗਲਾਸਗੋ ‘ਚ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 ‘ਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਬੈਂਡ ਨੇ ਕੀਤੀ ਫ਼ਤਿਹ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਗਲਾਸਗੋ ਵਿਖੇ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ ਵਿੱਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਪਾਈਪ ਬੈਂਡ ਨੇ ਆਪਣੇ ਸਰਵਉੱਤਮ ਪ੍ਰਦਰਸ਼ਨ ਰਾਂਹੀਂ ਚੈਂਪੀਅਨਸ਼ਿਪ ਉੱਪਰ ਮੁਕੰਮਲ ਕਬਜ਼ਾ ਕਰ ਲਿਆ ਹੈ। ਜਿਕਰਯੋਗ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਵਿਸ਼ਵ ਭਰ ਵਿੱਚੋਂ 195 … More
ਚੀਨ ਅਤੇ ਇੰਡੀਆ ਦੀ ਗੱਲਬਾਤ ਫੇਲ੍ਹ ਹੋ ਗਈ ਹੈ, ਕਿਉਂਕਿ ਚੀਨ ਕਸ਼ਮੀਰ ਮੁੱਦੇ `ਤੇ ਯੂ.ਐਨ.ਓ. ਦੇ 1948 ਦੇ ਮਤੇ ਨੂੰ ਲਾਗੂ ਕਰਨ ਦੀ ਜੋਰਦਾਰ ਵਕਾਲਤ ਕਰ ਰਿਹਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਇੰਡੀਆ ਦੇ ਵਜ਼ੀਰ-ਏ-ਆਜ਼ਮ ਅਤੇ ਬੀਜੇਪੀ ਦੀ ਕੈਬਨਿਟ ਚੀਨ ਵਰਗੇ ਅਗਾਹਵਾਧੂ ਵੱਡੇ ਮੁਲਕ ਨੂੰ ਆਪਣੇ ਪੱਖ ਵਿਚ ਕਰਨ ਅਤੇ ਦੋਨਾਂ ਮੁਲਕਾਂ ਦੇ ਸੰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਤਰਲੋ-ਮੱਛੀ ਹੋ ਰਹੇ ਹਨ, ਪਰ ਪਹਿਲੇ ਤਾਂ ਚੀਨ ਦੇ ਸਦਰ … More
ਆਈਐਮਐਫ ਦੇ ਬਾਅਦ ਵਿਸ਼ਵ ਬੈਂਕ ਨੇ ਵੀ ਘਟਾਇਆ ਭਾਰਤ ਦਾ ਗਰੋਥ ਰੇਟ
ਨਵੀਂ ਦਿੱਲੀ-ਆਈਐਮਐਫ ਦੇ ਬਾਅਦ ਵਰਲਡ ਬੈਂਕ ਨੇ ਵੀ ਚਾਲੂ ਵਿੱਤ ਵਰਸ਼ ਦੇ ਲਈ ਭਾਰਤ ਦਾ ਗਰੋਥ ਰੇਟ ਘਟਾ ਦਿੱਤਾ ਗਿਆ ਹੈ। ਵਰਲਡ ਬੈਂਕ ਨੇ ਵਿੱਤ ਵਰਸ਼ 2019-20 ਦੇ ਲਈ ਜੀਡੀਪੀ ਦਾ ਅਨੁਮਾਨ ਘਟਾ ਕੇ 6 ਫੀਸਦੀ ਕਰ ਦਿੱਤਾ ਹੈ । … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ
ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ … More
ਸਿਟੀ ਬੱਸਾਂ ਪੀ ਆਰ ਟੀ ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਇਆ ਜਾਵੇ: ਗੁਮਟਾਲਾ
ਅੰਮ੍ਰਿਤਸਰ : ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸਿਟੀ ਬੱਸਾਂ ਪੀ ਆਰ ਟੀ ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਉਣ ਦੀ ਮੰਗ ਕੀਤੀ ਹੈ। ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ , ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ … More
ਡੇਰੇ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਕਬਜਾਉਣ ਦੇ ਮਾਮਲੇ ਤੇ ਡੇਰਾ ਰਾਧਾ ਸੁਆਮੀ ਅਤੇ ਜਾਗੋ ਪਾਰਟੀ ਹੋਈ ਆਹਮੋ-ਸਾਹਮਣੇ
ਨਵੀਂ ਦਿੱਲੀ – ਨਗਰ ਕੀਰਤਨ ਝਾਸ਼ਾ ਮਾਮਲੇ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਾਰੇ ਪੱਖਾਂ ਨੂੰ ਇਲਜਾਮਬਾਜੀ ਬੰਦ ਕਰਣ ਦੀ ਦਿੱਤੀ ਗਈ ਹਿਦਾਇਤ ਦੇ ਬਾਰੇ ਅਗਲਾ ਪ੍ਰੋਗਰਾਮ ਤੈਅ ਕਰਣ ਲਈ ਜਾਗੋ- ਜਗ ਆਸਰਾ ਗੁਰੂ ਓਟ … More






