ਖ਼ਬਰਾਂ
ਪੁਰੀ ਵਿੱਚ ਗੁਰੂ ਨਾਨਕ ਸਾਹਿਬ ਦੇ ਆਰਤੀ ਉਚਾਰਨ ਦਾ ਸਥਾਨ ਟੁੱਟਣ ਉੱਤੇ ਸਿੱਖਾਂ ਵਿੱਚ ਰੋਸ
ਨਵੀਂ ਦਿੱਲੀ – ਉੜੀਸਾ ਦੇ ਜਗਨਨਾਥ ਪੁਰੀ ਮੰਦਿਰ ਦੇ ਨੇੜੇ ਗੁਰੂ ਨਾਨਕ ਦੇਵ ਜੀ ਵੱਲੋਂ ਅਕਾਲ ਪੁਰਖ ਦੀ ਵਡਿਆਈ ਵਿੱਚ ਉਚਾਰਨ ਕੀਤੀ ਗਈ ਆਰਤੀ ਵਾਲੇ ਸਥਾਨ ਉੱਤੇ, ਸਰਕਾਰ ਵੱਲੋਂ ਵਾਧੂ ਥਾਂ ਮਲਣ ਦੇ ਨਾਂਅ ਉੱਤੇ ਬੁਲਡੋਜ਼ਰ ਚਲਾਉਣ ਦੇ ਕਾਰਨ ਸਿੱਖਾਂ … More
ਨਵਾਜ਼ ਅਤੇ ਮਰੀਅਮ ਦੇ ਜਲਦੀ ਹੀ ਪਾਕਿਸਤਾਨ ਛੱਡ ਜਾਣ ਦੀ ਸੰਭਾਵਨਾ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਜਲਦੀ ਹੀ ਜੇਲ੍ਹ ਤੋਂ ਰਿਹਾ ਹੋ ਸਕਦੇ ਹਨ। ਇਮਰਾਨ ਖਾਨ ਦੇ ਨਜ਼ਦੀਕੀ ਹੁਮਾਯੂੰ ਅਖ਼ਤਰ ਨੇ ਇੱਕ ਟੀਵੀ ਪ੍ਰੋਗਰਾਮ ਦੇ ਦੌਰਾਨ ਦਾਅਵੇ ਨਾਲ ਕਿਹਾ ਹੈ ਕਿ ਮੇਰੀ ਜਾਣਕਾਰੀ … More
ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ਦੇ ਪਲਾਂਟ ਤੇ ਡਰੋਨ ਹਮਲੇ
ਰਿਆਦ – ਸਾਊਦੀ ਅਰਬ ਦੀ ਸੱਭ ਤੋਂ ਅਮੀਰ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਦੋ ਫੈਸਿਲਿਟੀ ਸੈਂਟਰਾਂ ਤੇ ਹੋਏ ਡਰੋਨ ਹਮਲਿਆਂ ਨਾਲ ਅੱਗ ਲਗ ਗਈ ਹੈ। ਸਾਊਦੀ ਅਰਬ ਦੇ ਗ੍ਰਹਿ ਮੰਤਰੀ ਨੇ ਇਸ ਗੱਲ ਦੀ ਪੁਸæਟੀ ਕੀਤੀ ਹੈ ਕਿ ਇਹ ਅੱਗ … More
ਜਬਰਦਸਤੀ ਜੈ ਸ੍ਰੀ ਰਾਮ ਦੇ ਨਾਅਰੇ ਲਗਵਾਉਣੇ ਅਤੇ ਕੁੱਟ-ਕੁੱਟ ਮਾਰ ਦੇਣਾ ਹਿੰਦੂ ਧਰਮ ਦਾ ਅਪਮਾਨ ਹੈ : ਕਰਣ ਸਿੰਘ
ਨਵੀਂ ਦਿੱਲੀ – ਕਾਂਗਰਸ ਦੇ ਉਚ ਨੇਤਾ ਕਰਣ ਸਿੰਘ ਨੇ ਕਿਹਾ ਕਿ ਨਿਹੱਥੇ ਨੂੰ ਕੁੱਟ-ਕੁੱਟ ਕੇ ਮਾਰ ਦੇਣਾ ਅਤੇ ਉਸ ਕੋਲੋਂ ਜਬਰਦਸਤੀ ਜੈ ਸ੍ਰੀ ਰਾਮ ਦੇ ਨਾਅਰੇ ਲਗਵਾਉਣੇ ਕੇਵਲ ਹਿੰਦੂ ਧਰਮ ਹੀ ਨਹੀਂ ਸਗੋਂ ਈਸ਼ਵਰ ਦਾ ਵੀ ਅਪਮਾਨ ਹੈ। ਉਨ੍ਹਾਂ … More
ਭਾਈ ਕਾਨ੍ਹ ਸਿੰਘ ਨਾਭਾ ਅਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ
ਜਾਖਲ ਮੰਡੀ – ਹਰਿਆਣਾ ਦੇ ਜ਼ਿਲਾ ਫਤਿਹਾਬਾਦ ਦੇ ਜਾਖਲ ਮੰਡੀ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਅਤੇ ਪੰਜਾਬ ਦੇ ਮਹਾਨ ਗਾਇਕ ਹਾਕਮ ਸੂਫ਼ੀ ਦੀ 7ਵੀਂ ਬਰਸੀ ਨੂੰ ਸਮਰਪਿਤ … More
ਸੋਨੀਪਤ ਜ਼ਿਲ੍ਹੇ ਦੇ ਪਿੰਡ ਮਾਣਕ ਮਾਜਰਾ ਦੇ ਇਸਲਾਮਿਕ ਇਮਾਮ ਅਤੇ ਉਸਦੀ ਬੇਗ਼ਮ ਦਾ ਕਤਲ ਹੋਣਾ ਹੁਕਮਰਾਨ ਜਮਾਤ ਦੇ ਪ੍ਰਬੰਧ ‘ਤੇ ਕਾਲਾ ਧੱਬਾ : ਮਾਨ
ਫ਼ਤਹਿਗੜ੍ਹ ਸਾਹਿਬ – “ਵੈਸੇ ਤਾਂ ਬੀਜੇਪੀ-ਆਰ.ਐਸ.ਐਸ. ਅਤੇ ਫਿਰਕੂਆਂ ਦੀ ਜਿਸ ਦਿਨ ਤੋਂ ਇੰਡੀਆ ਦੇ ਰਾਜ ਪ੍ਰਬੰਧ ਤੇ ਹਕੂਮਤ ਬਣੀ ਹੈ, ਉਸੇ ਦਿਨ ਤੋਂ ਇੰਡੀਆ ਵਿਚ ਵੱਸਣ ਵਾਲੀਆਂ ਘੱਟ ਗਿਣਤੀ ਕੌਮਾਂ ਉਤੇ ਵੱਡੀ ਗਿਣਤੀ ਵਿਚ ਜ਼ਬਰ-ਜੁਲਮ ਤੇ ਬੇਇਨਸਾਫ਼ੀਆਂ ਹੋ ਰਹੀਆਂ ਹਨ … More
ਰਾਮ ਜੇਠਮਲਾਨੀ ਨੇ ਸਿੱਖਾਂ ਦੀ ਮੁਸ਼ਕਿਲ ਸਮੇਂ ਵਿੱਚ ਮਦਦ ਕੀਤੀ ਸੀ : ਜੀਕੇ
ਨਵੀਂ ਦਿੱਲੀ – ਸੀਨੀਅਰ ਵਕੀਲ ਰਾਮ ਜੇਠਮਲਾਨੀ ਦੇ ਵੱਲੋਂ ਸਿੱਖਾਂ ਲਈ ਕੀਤੇ ਗਏ ਕੰਮਾਂ ਨੂੰ ਕਦੇ ਵੀ ਸਿੱਖ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਜੇਠਮਲਾਨੀ ਨੇ 1984 ਵਿੱਚ ਉਸ ਸਮੇਂ ਸਿੱਖਾਂ ਦੀ ਬਾਂਹ ਫੜੀ ਸੀ, ਜਦੋਂ ਸਿੱਖਾਂ ਨੂੰ ਕੋਈ ਵੇਖਣਾ ਵੀ ਨਹੀਂ … More
ਟਰੰਪ ਵੱਲੋਂ ਗੱਲਬਾਤ ਸਮਾਪਤ ਕਰਨ ਦਾ ਸੱਭ ਤੋਂ ਵੱਧ ਨੁਕਸਾਨ ਅਮਰੀਕਾ ਨੂੰ ਹੀ ਹੋਵੇਗਾ : ਤਾਲਿਬਾਨ
ਕਾਬੁਲ – ਅਫ਼ਗਾਨਿਸਤਾਨ ਵਿੱਚ ਅਮਰੀਕਾ ਦੀ ਸੱਭ ਤੋਂ ਲੰਬੀ ਲੜਾਈ ਨੂੰ ਸਮਾਪਤ ਕਰਨ ਲਈ ਸਾਲਭਰ ਤੋਂ ਚੱਲ ਰਹੀ ਸ਼ਾਂਤੀ ਵਾਰਤਾ ਤੋਂ ਰਾਸ਼ਟਰਪਤੀ ਟਰੰਪ ਦੇ ਪਿੱਛੇ ਹੱਟਣ ਦੇ ਐਲਾਨ ਦੇ ਬਾਅਦ ਤਾਲਿਬਾਨ ਨੇ ਕਿਹਾ ਕਿ ਇਸ ਦਾ ਸੱਭ ਤੋਂ ਵੱਧ ਨੁਕਸਾਨ … More
ਪ੍ਰਸਿੱਧ ਵਕੀਲ ਰਾਮ ਜੇਠਮਲਾਨੀ ਨਹੀਂ ਰਹੇ
ਨਵੀਂ ਦਿੱਲੀ- ਦੇਸ਼ ਦੇ ਪ੍ਰਸਿੱਧ ਵਕੀਲ ਰਾਮ ਜੇਠਮਲਾਨੀ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਸਵੇਰ ਦੇ 7.45 ਵਜੇ ਦਿੱਲੀ ਸਥਿਤ ਆਪਣੇ ਨਿਵਾਸ ਤੇ ਆਖਰੀ ਸਾਹ ਲਏ। ਜੇਠਮਲਾਨੀ ਪਿੱਛਲੇ ਦੋ ਹਫ਼ਤਿਆਂ ਤੋਂ ਸਖਤ ਬਿਮਾਰ … More
ਖ਼ਾਲਸਾ ਚੇਤਨਾ ਮਾਰਚ ਪਿੰਡ ਨਾਗ ਨਵੇ (ਮਜੀਠਾ) ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨੋ ਸ਼ੌਕਤ ਨਾਲ ਰਵਾਨਾ
ਮਜੀਠਾ – ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟਾ ਗੁਰੂ ਕਾ ਬੇਟਾ ਦੇ 358 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਮਹਾਨ ਖਾਲਸਾ ਚੇਤਨਾ ਮਾਰਚ ਅੱਜ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ, ਪਿੰਡ ਨਵੇ ਨਾਗ (ਮਜੀਠਾ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ … More









