ਖ਼ਬਰਾਂ
ਫਿਲਮੀ ਨਹੀ,ਅਸਲੀ ਚੰਦ ਦਾ ਟੁੱਕੜਾ ਸ਼ਿਕਾਗੋ ਸਿੱਟੀ ਦੇ ਮਿਉਜ਼ਮ ਵਿੱਚ ਵੇਖਿਆ!
ਪੈਰਿਸ, (ਸੁਖਵੀਰ ਸਿੰਘ ਸੰਧੂ)- ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਲੇਕ ਮਿਸ਼ੀਗਨ ਦੇ ਕੰਢੇ ਉਪਰ ਬਣੇ ਮਿਊਜ਼ਮ ਅੇਡਲਰ ਪਲੇਤਟ੍ਰੀਅਮ ਜਿਹੜਾ ਬਹੁਤ ਸੋਹਣੇ ਸੁਹਾਵਣੇ ਦਿੱਲ ਖਿੱਚ ਸਥਾਨ ਉਪਰ ਬਣਿਆ ਹੋਇਆ ਹੈ। ਹਰੇ ਘਾਹ ਦੀ ਗੋਦ ਵਿੱਚ ਬੈਠ ਕੇ ਸਾਫ ਸੁਥਰੇ ਵਾਤਾਵਰਣ ਵਿੱਚ … More
ਪਰੰਪਰਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਸੰਬੰਧੀ ਗੁਰ ਇਤਿਹਾਸ ਦੀ ਕਥਾ ਸਾਲ ‘ਚ ਇਕੋ ਵਾਰ ਹੁੰਦੀ ਹੈ
ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੋਂਂ … More
ਮੋਦੀ ਦੀਆਂ ਨੋਟਬੰਦੀ ਵਰਗੀਆਂ ਗੱਲਤੀਆਂ ‘ਤੇ ਕੁਸ਼ਾਸਨ ਨੇ ਲਿਆਂਦਾ ਮੰਦੀ ਦਾ ਦੌਰ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਦੇਸ਼ ਦੀ ਜੀਡੀਪੀ ਗਰੋਥ ਵਿੱਚ ਆਈ ਗਿਰਾਵਟ ਨੂੰ ਵੇਖਦੇ ਹੋਏ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਇਕਨਾਮਿਕ ਸਲੋਡਾਊਨ ਦੇ ਲਈ ਮੋਦੀ ਸਰਕਾਰ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੇ ਹੋਏ … More
ਅਸਾਮ ਵਿੱਚ ਐਨਆਰਸੀ ਦੀ ਅੰਤਿਮ ਸੂਚੀ ‘ਚੋਂ 19 ਲੱਖ ਲੋਕ ਬਾਹਰ
ਨਵੀਂ ਦਿੱਲੀ – ਕੇਂਦਰੀ ਗ੍ਰਹਿ ਵਿਭਾਗ ਨੇ ਸ਼ਨਿਚਰਵਾਰ ਨੂੰ ਐਨਆਰਸੀ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਕਰੋੜ 11 ਲੱਖ 21 ਹਜ਼ਾਰ ਚਾਰ ਲੋਕਾਂ ਦੇ ਨਾਮ ਸ਼ਾਮਿਲ ਹਨ। ਦੂਸਰੀ ਤਰਫ਼ 19 ਲੱਖ 6 ਹਜ਼ਾਰ 657 ਲੋਕਾਂ … More
ਸਿੱਖ ਇਕ ਕੌਮ ਹੈ, ਇਕ ਗੁਰਸਿੱਖ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਗੱਲਬਾਤ ਕਿਉਂ ਨਹੀਂ ਕਰ ਸਕਦਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਇਹ ਬਹੁਤ ਦੁੱਖ, ਅਫ਼ਸੋਸ ਅਤੇ ਗੈਰ-ਕਾਨੂੰਨੀ ਢੰਗ ਨਾਲ ਹੁਕਮਰਾਨਾਂ ਵੱਲੋਂ ਵੱਡੀ ਵਿਤਕਰੇ ਵਾਲੀ ਜ਼ਾਲਮਨਾਂ ਕਾਰਵਾਈ ਹੈ ਕਿ ਜੇਕਰ ਇਕ ਗੁਰਸਿੱਖ ਕਿਸੇ ਦੂਸਰੇ ਮੁਲਕ ਦੇ ਗੁਰਸਿੱਖ ਨਾਲ ਟੈਲੀਫੋਨ ਤੇ ਗੱਲਬਾਤ ਸਾਂਝੀ ਕਰਦਾ ਹੈ, ਤਾਂ ਇੰਡੀਆ ਹਕੂਮਤ ਉਸ ਗੁਰਸਿੱਖ … More
ਫਿਲਮਕਾਰਾਂ ਵਲੋਂ ਆਏ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਸਰ ਬੋਰਡ : ਦਮਦਮੀ ਟਕਸਾਲ
ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ’ਤੇ) ਬਹੁਤ ਵੱਡੀ ਪੱਧਰ … More
ਬਲਾਕ ਸੰਮਤੀ ਮਜੀਠਾ ’ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ, ਬੀਬੀ ਅਮਰਜੀਤ ਕੌਰ ਦਾਦੂਪੁਰ ਬਣੀ ਚੇਅਰਪਰਸਨ
ਮਜੀਠਾ – ਕਾਂਗਰਸ ਸਤਾ ਉਤੇ ਕਾਬਜ਼ ਹੋਣ ਦੇ ਬਾਵਜ਼ੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ਅਕਾਲੀ ਦਲ ਆਪਣੇ ਕਬਜ਼ੇ ਚ ਰੱਖਣ ’ਚ ਕਾਮਯਾਬ ਰਿਹਾ। ਐਸ ਡੀ ਐਮ ਸ਼੍ਰੀਮਤੀ ਅਲਕਾ ਕਾਲੀਆ ਵਲੋਂ ਕਰਾਈ ਗਈ ਉਕਤ ਦੋਵਾਂ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਰੰਭ
ਲੁਧਿਆਣਾ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ … More
ਦਿੱਲੀ ‘ਚ ਭਾਸ਼ਾ ਅਧਿਆਪਕਾ ਦੀ ਭਰਤੀ ਅਤੇ ਤਿੰਨ ਭਾਸ਼ਾ ਫ਼ਾਰਮੂਲੇ ਦੀ ਰੱਖਿਆ ਕਰਨ ਵਿੱਚ ਦਿੱਲੀ ਕਮੇਟੀ ਦੀ ਵੱਡੀ ਗਲਤੀ
ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ, ਉਰਦੂ ਅਤੇ ਸੰਸਕ੍ਰਿਤ ਨੂੰ ਤਿੰਨ ਭਾਸ਼ਾ ਫ਼ਾਰਮੂਲੇ ਤਹਿਤ ਜ਼ਰੂਰੀ ਤੌਰ ਉੱਤੇ ਪੜਾਉਣ ਦੀ ਸਾਡੀ ਲੜਾਈ ਨੂੰ ਵੱਡਾ ਝਟਕਾ ਲੱਗਿਆ ਹੈ। ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਤੌਰ ਪ੍ਰਧਾਨ ਰਹਿੰਦੇ ਮੇਰੇ … More
ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਬਰਾੜ ਨੇ ਭੁੱਲ ਦੀ ਦਮਦਮੀ ਟਕਸਾਲ ਤੋਂ ਮੰਗੀ ਮੁਆਫੀ
ਮਹਿਤਾ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਗਏ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਰੇਡੀਓ ’ਤੇ ਗੱਲਬਾਤ ਦੌਰਾਨ ਆਪਣੀ ਗੱਲਤ ਪਛਾਣ ਦਸ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਿਧਾਂਤ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ … More









